News

ਪਠਾਨਕੋਟ, 15 ਅਗਸਤ(ਪੱਤਰ ਪਰੇਰਕ):- ਸਥਾਨਕ ਸਟੇਡੀਅਮ ਗਰਾਊਂਡ ਵਿਖੇ ਜ਼ਿਲ੍ਹਾ ਪੱਧਰ ਦਾ 72 ਵਾਂ ਆਜ਼ਾਦੀ ਦਿਵਸ ਦਾ ਸਮਾਗਮ ਬੜੇ ਉਤਸ਼ਾਹ ਤੇ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਸ਼੍ਰੀਮਤੀ ਅਰੁਣਾ ਚੌਧਰੀ ਟਰਾਂਸਪੋਰਟ ਮੰਤਰੀ ਬਤੌਰ ਮੁੱਖ ਮਹਿਮਾਨ ਸ਼ਾਮਲ ਹੋ ਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪ੍ਰਭਾਵਸ਼ਾਲੀ ਪ੍ਰਰੇਡ ਤੋਂ ਸਲਾਮੀ ਲਈ। ਇਸ ਮੌਕੇ ਉਹਨਾਂ ਦੇਸ਼ ਦੀ ਆਜ਼ਾਦੀ ਖਾਤਰ ਸ਼ਹੀਦ ਹੋਏ ਸ਼ਹੀਦਾਂ, ਸ਼ਹੀਦ-ਏ-ਆਜਮ ਸ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਕਰਤਾਰ ਸਿੰਘ...
ਮੋਗਾ, 14 ਅਗਸਤ (ਜਸ਼ਨ)-ਮਾਉਟ ਲਿਟਰਾ ਜ਼ੀ ਸਕੂਲ ਵਿਚ ਅੱਜ ਆਜ਼ਾਦੀ ਦਿਵਸ ਤੇ ਸਮਾਗਮ ਸਕੂਲ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਡਾਇਰੈਕਟਰ ਅਨੁਜ ਗੁਪਤਾ ਨੇ ਰਾਸ਼ਟਰੀ ਝੰਡੇ ਨੂੰ ਸਲਾਮੀ ਦੇ ਕੇ ਕੀਤੀ। ਇਸ ਮੌਕੇ ਸਕੂਲੀ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ, ਕਵਿਤਾ ਪੇਸ਼ ਕਰਕੇ ਸਾਰਿਆਂ ਦਾ ਮਨ ਮੋਹ ਲਿਆ। ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਬੱਚਿਆਂ ਨੂੰ ਆਜ਼ਾਦੀ ਦਿਵਸ ਤੇ ਵਧਾਈ ਦਿੱਤੀ। ਉਹਨਾਂ ਵਿਦਿਆਰਥੀਆਂ ਨੂੰ ਦੇਸ਼...
ਮੋਗਾ, 15 ਅਗਸਤ (ਜਸ਼ਨ)- ਸਰਕਾਰੀ ਪ੍ਰਾਇਮਰੀ ਸਕੂਲ ਮੇਲਕ ਅਕਾਲੀਆਂ ਵਾਲਾ ਦੇ ਦੋਨੋਂ ਅਧਿਆਪਕਾਂ ਸ੍ਰੀ ਪਵਿੱਤਰ ਸਿੰਘ ਨਾਗਪਾਲ ਅਤੇ ਸ੍ਰੀਮਤੀ ਰਾਜਪ੍ਰੀਤ ਕੌਰ ਨਾਗਪਾਲ ਨੂੰ ਪੜੋ ਪੰਜਾਬ,ਪੜਾਓ ਪੰਜਾਬ ਪ੍ਰੋਜੈਕਟ ਦੇ ਮਾਰਚ 2018 ਦੇ ਅੰਤਿਮ ਜਾਂਚ ਨਤੀਜੇ ਵਿਚੋਂ 100 ਫੀਸਦੀ ਨਤੀਜਾ ਪ੍ਰਾਪਤ ਕਰਕੇ ਜ਼ਿਲਾ ਮੋਗਾ ਦੇ ਸਾਰੇ ਸਕੂਲਾਂ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਤੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ, ਹਰਜੋਤ ਕਮਲ ਐਮ ਐਲ ਏ ਮੋਗਾ ,ਸ: ਦਿਲਰਾਜ ਸਿੰਘ ਡਿਪਟੀ ਕਮਿਸ਼ਨਰ...
ਚੰਡੀਗੜ, 14 ਅਗਸਤ(ਪੱਤਰ ਪਰੇਰਕ): ਸ਼ਹਿਰਾਂ ਵਿੱਚ ਅੱਧੇ-ਅਧੂਰੇ ਸੀਵਰੇਜ ਦੇ ਕੰਮ ਕਰਨ ਵਾਲੀਆਂ ਕੰਪਨੀਆਂ ਨੂੰ ਸਖਤ ਹਦਾਇਤਾਂ ਜਾਰੀ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਹਦਾਇਤ ਕੀਤੀ ਕਿ ਉਹ ਇਕ ਮਹੀਨੇ ਦੇ ਅੰਦਰ ਆਪਣੇ ਕੰਮ ਨੂੰ ਲੀਹ ‘ਤੇ ਲੈ ਆਉਣ ਅਤੇ ਕੰਮ ਮੁਕੰਮਲ ਕਰਨ ਦਾ ਸਮਾਂ ਸੀਮਾ ਤੈਅ ਕਰ ਕੇ ਮਹੀਨਾਵਾਰ ਆਪਣੇ ਕੰਮ ਦੀ ਰਿਪੋਰਟ ਦੇਣ। ਅੱਜ ਇਥੇ ਪੰਜਾਬ ਮਿਉਂਸਪਲ ਭਵਨ ਵਿਖੇ ਦੋ ਕੈਬਨਿਟ ਮੰਤਰੀਆਂ ਸ੍ਰੀ ਵਿਜੇ ਇੰਦਰ ਸਿੰਗਲਾ ਤੇ ਸ਼ਿਆਮ...
ਮੋਗਾ 14 ਅਗਸਤ: (ਜਸ਼ਨ): ਪੰਜਾਬ ਸਰਕਾਰ ਸਫਾਈ ਸੇਵਕਾਂ ਅਤੇ ਹਰੇਕ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਵਿਧਾਇਕ ਮੋਗਾ ਡਾ. ਹਰਜੋਤ ਕਮਲ ਨੇ ‘ਤੰਦਰੁਸਤ ਪੰਜਾਬ ਮੁਹਿੰਮ‘ ਤਹਿਤ ਨਗਰ ਨਿਗਮ ਦੇ ਸਫਾਈ ਸੇਵਕਾਂ ਅਤੇ ਸੀਵਰੈਮੈਨਾਂ ਨੂੰ ਸਿਹਤ ਜਾਂਚ ਕਾਰਡ ਅਤੇ ਸੇਫਟੀ ਕਿੱਟਾਂ ਵੰਡਣ ਸਮੇ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।ਇਸ ਮੌਕੇ ਕਮਿਸਨਰ ਨਗਰ ਨਿਗਮ ਮੋਗਾ ਸ੍ਰੀਮਤੀ ਅਨੀਤਾ ਦਰਸੀ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਵੱਲੋ ਡਾ. ਹਰਜੋਤ ਕਮਲ AND CITY...
ਲੁਧਿਆਣਾ, 14 ਅਗਸਤ (ਜਸ਼ਨ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਦੇ ਫੋਕਲ ਪੁਆਇੰਟਾਂ ਦੀ ਦਿੱਖ ਸੰਵਾਰਨ ਲਈ 32 ਕਰੋੜ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਹਲਵਾਰਾ ਵਿਖੇ ਬਣਨ ਵਾਲਾ ਨਵਾਂ ਹਵਾਈ ਅੱਡਾ ਖਿੱਤੇ ਦੇ ਸਨਅਤੀ ਵਿਕਾਸ ਵਿੱਚ ਮਿਸਾਲੀ ਪਰਿਵਰਤਨ ਲਿਆਵੇਗਾ।ਅੱਜ ਇੱਥੇ ਸਨਅਤੀ ਦਿੱਗਜ਼ਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਾ ਕਿ ਹਲਵਾਰਾ ਘਰੇਲੂ ਹਵਾਈ ਅੱਡੇ ਲਈ ਕੇਂਦਰ ਅਤੇ ਰੱਖਿਆ ਮੰਤਰਾਲੇ ਪਾਸੋਂ...
ਮੋਗਾ 14 ਅਗਸਤ (ਜਸ਼ਨ): ਮੈਕਰੋ ਗਲੋਬਲ ਮੋਗਾ ਆਈਲੈਟਸ ਅਤੇ ਸਟੂਡੈਂਟ ਵੀਜ਼ਾ ਦੀਆਂ ਵਧੀਆ ਸੇਵਾਵਾਂ ਨਾਲ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕੀ ਹੈ। ਮੈਕਰੋ ਗਲੋਬਲ ਵਿਚ ਆਈਲੈਟਸ ਦੀ ਤਿਆਰੀ ਆਧੁਨਿਕ ਤਰੀਕੇ ਨਾਲ ਕਰਵਾਈ ਜਾਂਦੀ ਹੈ । ਮੈਕਰੋ ਗਲੋਬਲ ਸਟੂਡੈਂਟ ਵੀਜ਼ਾ ਦੇ ਨਾਲ ਨਾਲ ਵਿਜ਼ਟਰ ਵੀਜ਼ਾ, ਡਿਪੈਂਡੈਂਟ ਵੀਜ਼ਾ ਅਤੇ ਓਪਨ ਵਰਕ ਪਰਮਿਟ ਵੀਜ਼ਾ ਵਿੱਚ ਵੀ ਮੋਹਰੀ ਬਣ ਚੁੱਕਿਆ ਹੈ । ਮੈਕਰੋ ਵੱਲੋਂ ਵੀਜ਼ੇ ਲਗਾਤਾਰ ਆ ਰਹੇ ਹਨ । ਪਿਛਲੇ ਦਿਨੀਂ ਰੂਬਲਜੀਤ ਕੌਰ ਮੁਕਤਸਰ ਦਾ...
ਮੋਗਾ ,14 ਅਗਸਤ (ਜਸ਼ਨ): ਮੋਗਾ ਵਿਖੇ ਧੀ ਰਾਣੀ ਕਲੱਬ ਵੱਲੋਂ ਪਹਿਲਾ ਤੀਜ ਮੇਲਾ ਚੋਖਾ ਪੈਲੇਸ ਵਿਚ ਕਰਵਾਇਆ ਗਿਆ। ਇਸ ਮੇਲੇ ਵਿਚ ਵੱਖ ਵੱਖ ਸਕੂਲਾਂ ਕਾਲਜਾਂ ਦੀਆਂ ਗਿੱਧੇ ਦੀਆਂ ਲੜਕੀਆਂ ਦਾ ਗਿੱਧਾ ਮੁਕਾਬਲਾ ਵੀ ਕਰਵਾਇਆ ਗਿਆ। ਇਸ ਮੌਕੇ ਕਿਰਨਜੋਤ ਕੌਰ ਸ਼ਰਮਾ ਅਤੇ ਸਾਬਕਾ ਮਿਸ ਪੰਜਾਬਣ ਜਸਮੀਤ ਸੰਘਾ ਨੇ ਦੱਸਿਆ ਕਿ ਧੀ ਰਾਣੀ ਕਲੱਬ ਵੱਲੋਂ ਪਹਿਲੀ ਵਾਰ ਮੋਗਾ ਵਿਖੇ ਤੀਜ ਮੇਲਾ ਲਾਇਆ ਗਿਆ। ਉਹਨਾਂ ਆਖਿਆ ਕਿ ਇਸ ਪ੍ਰੋਗਰਾਮ ਨੂੰ ਸਫ਼ਲ ਕਰਨ ਲਈ ਮੋਗਾ ਵਾਸੀਆਂ ਦਾ ਕਾਫੀ ਸਹਿਯੋਗ...
ਨੱਥੂਵਾਲਾ ਗਰਬੀ , 14 ਅਗਸਤ (ਪੱਤਰ ਪਰੇਰਕ)-ਨਜ਼ਦੀਕੀ ਪਿੰਡ ਭਲੂਰ ‘ਚ ਸਥਿਤ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਜੀ.ਐਨ.ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਹੜੇ ਵਿੱਚ ਤੀਆਂ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ। ਪੁਰਾਤਨ ਅਮੀਰ ਪੰਜਾਬੀ ਸੱਭਿਆਚਾਰ ਦੇ ਇਸ ਤਿਉਹਾਰ ਬਾਰੇ ਸਕੂਲ ਵਾਈਸ ਪਿ੍ਰੰਸੀਪਲ ਮੈਡਮ ਰਾਜਵਿੰਦਰ ਕੌਰ ਨੇ ਚਾਨਣਾ ਪਾਉਦਿਆਂ ਦੱਸਿਆ ਕਿ ਇਹ ਤਿਉਹਾਰ ਪੁਰੀ ਦੁਨੀਆਂ ਵਿੱਚ ਜਿੱਥੇ ਕਿਤੇ ਵੀ ਪੰਜਾਬੀ ਵੱਸਦੇ ਹਨ ਉੱਥੇ ਹੀ ਸਾਉਣ ਦੇ ਮਹੀਨੇ ਬਹੁਤ...
ਮੋਗਾ 14 ਅਗਸਤ(ਜਸ਼ਨ)-ਪੰਜਾਬ ਨੂੰ ਸਵੱਛ, ਹਰਿਆ ਭਰਿਆ ਅਤੇ ਸਿਹਤਮੰਦ ਰੱਖਣ ਲਈ ਚਲਾਈ ਗਈ ‘ਤੰਦਰੁਸਤ ਪੰਜਾਬ‘ ਮੁਹਿੰਮ ਤਹਿਤ ਅੱਜ ਕੋਰਟ ਕੰਪਲੈਕਸ, ਮੋਗਾ ਵਿਖੇ ਮਾਣਯੋਗ ਸ੍ਰੀ ਤਰਸੇਮ ਮੰਗਲਾ ਇੰਚਾਰਜ਼ ਜ਼ਿਲਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਵੱਲੋ ਪੌਦਾ ਲਗਾ ਕੇ ਵੱਧ ਤੋ ਵੱਧ ਰੁੱਖ ਲਗਾਉਣ ਦੀ ਸੁ ਕੀਤੀ ਗਈ। ਇਸ ਮੌਕੇ ਸ੍ਰੀ ਰਣਧੀਰ ਵਰਮਾ ਜ਼ਿਲਾ ਜੱਜ ਫ਼ੈਮਲੀ ਕੋਰਟ, ਸ੍ਰੀਮਤੀ ਲਖਵਿੰਦਰ ਕੌਰ ਦੁੱਗਲ ਵਧੀਕ ਜ਼ਿਲਾ ਤੇ ਸੈਸ਼ਨ ਜੱਜ, ਸ੍ਰੀ...

Pages