News

ਜਲੰਧਰ/ਚੰਡੀਗੜ 12 ਅਗਸਤ: (ਜਸ਼ਨ): ਕਾਉੰਟਰ ਇੰਟੈਲੀਜੈਂਸ ਵਿੰਗ ਜਲੰਧਰ ਵਲੋ ਮੋਗਾ ਪੁਲਿਸ ਦੇ ਨਾਲ 72 ਕੁਇੰਟਲ ਭੁੱਕੀ ਨਾਲ ਭਰੀਆਂ 180 ਬੋਰੀਆਂ ਲਿਆ ਰਹੇ ਇਕ ਵੱਡੇ ਅੰਤਰਰਾਜੀ ਰੈਕੇਟ ਦਾ ਪਰਦਾ ਫਾਸ਼ ਕਰਨ ਤੋ 6 ਦਿਨ ਬਾਅਦ ਐਤਵਾਰ ਸ੍ਰੀ ਆਨੰਦਪੁਰ ਸਾਹਿਬ ਪੁਲਸ ਨਾਲ ਮਿਲ ਕੇ ਇਸ ਗਿਰੋਹ ਦੇ ਮੁਖੀ ਜਗਦੇਵ ਸਿੰਘ ਉਰਫ ਦੇਬਨ ਪੁੱਤਰ ਸੂਰਤ ਸਿੰਘ ਵਾਸੀ ਦੌਲੇਵਾਲ ਨੂੰ ਸਾਥੀਆਂ ਸਮੇਤ ਗਿਰਫਤਾਰ ਕੀਤਾ ਹੈ।ਇਕ ਬਿਆਨ ਵਿਚ ਏ.ਆਈ.ਜੀ. ਕਾਊਂਟਰ ਇੰਟੈਲੀਜੈਂਸ ਸ੍ਰੀ ਹਰਕਮਲਪ੍ਰੀਤ ਸਿੰਘ ਨੇ...
Jalandhar/Chandigarh August 12 (STAFF REPORTER)– Six days after busting a major interstate drug networking racket along with Moga police and seizing 72 Quintals poppy husk packed in 180 bags hidden under raw bananas in a truck, Jalandhar counter intelligence wing and Anandpur Sahib police arrested kingpin Jagdev Singh alias Deban of Moga's Daulewala village on Sunday along...
ਫ਼ਿਰੋਜ਼ਪੁਰ,12 ਅਗਸਤ(ਪੰਕਜ ਕੁਮਾਰ): ਫ਼ਿਰੋਜ਼ਪੁਰ ਦੇ ਹੁਸੈਨੀਵਾਲਾ ਵਿਖੇ ਸਤਲੁਜ ਦਰਿਆ ਤੇ ਮਹੱਤਵਪੂਰਨ 280 ਫੁੱਟ ਲੰਬੇ ਪੁੱਲ ਜਿਸ ਨੂੰ 1971 ਦੇ ਭਾਰਤ-ਪਾਕ ਯੁੱਧ ਵਿਚ ਉਡਾ ਦਿੱਤਾ ਗਿਆ ਸੀ ਨੂੰ ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ (ਬੀ.ਆਰ.ਓ) ਵੱਲੋਂ ਚੇਤਕ ਪ੍ਰਾਜੈਕਟ ਤਹਿਤ 2 ਕਰੋੜ 48 ਲੱਖ ਰੁਪਏ ਦੀ ਲਾਗਤ ਨਾਲ ਪੱਕਾ ਤਿਆਰ ਕੀਤਾ ਗਿਆ ਹੈ। ਇਸ ਨਵੇਂ ਬਣੇ ਪੁਲ ਨੂੰ ਅੱਜ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਰਾਸ਼ਟਰ ਨੂੰ ਸਮਰਪਿਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ (ਖੇਡਾਂ ਤੇ...
ਮੋਗਾ,12 ਅਗਸਤ (ਜਸ਼ਨ): ਪੰਜਾਬੀ ਜਾਗਰਣ ਦੇ ਜ਼ਿਲਾ ਮੋਗਾ ਤੋਂ ਇੰਚਾਰਜ ਮਨਪ੍ਰੀਤ ਸਿੰਘ ਮੱਲੇਆਣਾ ਅਤੇ ਐਨ ਆਰ ਆਈ ਜਗਰਾਜ ਸਿੰਘ ਮਲੇਸ਼ੀਆ ਦੀ ਸਤਿਕਾਰਯੋਗ ਮਾਤਾ ਚਰਨਜੀਤ ਕੌਰ ਪਤਨੀ ਸਾਬਕਾ ਪੰਚ ਬਹਾਦਰ ਸਿੰਘ ਦਾ ਅੰਤਿਮ ਸੰਸਕਾਰ ਅੱਜ ਪਿੰਡ ਮੱਲੇਆਣਾ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ, ਜਿੱਥੇ ਸੈਂਕੜਿਆਂ ਦੀ ਗਿਣਤੀ ਵਿੱਚ ਪਿੰਡ ਵਾਸੀਆਂ, ਸਮਾਜਿਕ, ਰਾਜਨੀਤਿਕ, ਧਾਰਮਿਕ ਆਗੂਆਂ,ਰਿਸ਼ਤੇਦਾਰਾਂ ਅਤੇ ਪੱਤਰਕਾਰ ਭਾਈਚਾਰੇ ਵੱਲੋਂ ਮਾਤਾ ਚਰਨਜੀਤ ਕੌਰ ਨੂੰ ਸੇਜ਼ਲ ਅੱਖਾਂ ਨਾਲ ਵਿਦਾਇਗੀ...
ਕੋਟਕਪੂਰਾ, 12 ਅਗਸਤ (ਟਿੰਕੂ ਪਰਜਾਪਤੀ) :- ਅਰੋੜਬੰਸ ਸਭਾ ਕੋਟਕਪੂਰਾ ਵੱਲੋਂ 26 ਅਗਸਤ ਦਿਨ ਐਤਵਾਰ ਨੂੰ ਸ਼ਾਮ 5 ਵਜ ਤੋਂ 7 ਵਜੇ ਤੱਕ ਸਥਾਨਕ ਅਰੋੜਬੰਸ ਧਰਮਸ਼ਾਲਾ ਵਿਖੇ ਕਰਵਾਏ ਜਾ ਰਹੇ ਜਨਰਲ ਇਜਲਾਸ ਦੇ ਸਬੰਧ ’ਚ ਪ੍ਰਧਾਨ ਜਗਦੀਸ਼ ਸਿੰਘ ਮੱਕੜ ਤੇ ਸਰਪ੍ਰਸਤ ਗੋਪੀ ਚੰਦ ਛਾਬੜਾ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਵਿਚਾਰ ਵਟਾਂਦਰਾ ਕੀਤਾ ਗਿਆ। ਜਨਰਲ ਸਕੱਤਰ ਸੁਰਜੀਤ ਸਿੰਘ ਘੁਲਿਆਣੀ ਅਤੇ ਐਮ ਡੀ ਮੋਹਨ ਲਾਲ ਗੁਲਾਟੀ ਨੇ ਦੱਸਿਆ ਕਿ ਉਕਤ ਸਮਾਗਮ ਦੌਰਾਨ ਅਰੋੜਾ ਬਰਾਦਰੀ ਦੇ...
ਕੋਟਕਪੂਰਾ, 12 ਅਗਸਤ (ਟਿੰਕੂ ਪਰਜਾਪਤੀ) :- ਪੀ ਬੀ ਜੀ ਵੈਲਫੇਅਰ ਕਲੱਬ ਵੱਲੋਂ ਸੇਤੀਆ ਪੈਲੇਸ ਦੇ ਸਹਿਯੋਗ ਨਾਲ ਮਾਲਕ ਸੰਜੀਵ ਸੇਤੀਆ ਦੇ ਬੇਟੇ ਅਯਾਨ ਸੇਤੀਆ ਦੇ ਜਨਮ ਦਿਹਾੜੇ ਨੂੰ ਸਮਰਪਿਤ ਖੂਨਦਾਨ ਅਤੇ ਮੁਫਤ ਮੈਡੀਕਲ ਚੈਕਅਪ ਕੈਂਪ ਲਾਇਆ ਗਿਆ। ਜਿਸ ਵਿੱਚ 70 ਖੂਨਦਾਨੀਆਂ ਵੱਲੋਂ ਖੂਨਦਾਨ ਕੀਤਾ ਗਿਆ। ਕਲੱਬ ਦੇ ਪ੍ਰਧਾਨ ਰਾਜੀਵ ਮਲਿਕ ਅਤੇ ਸਕੱਤਰ ਗੌਰਵ ਗਲਹੋਤਰਾ ਨੇ ਦੱਸਿਆ ਕਿ ਉਕਤ ਕੈਂਪ ਦੌਰਾਨ ਅੱਖਾਂ, ਦੰਦਾਂ ਅਤੇ ਹੋਰ ਬਿਮਾਰੀਆਂ ਦਾ ਚੈਕਅਪ ਵੀ ਮਾਹਿਰ ਡਾਕਟਰਾਂ ਦੀਆਂ...
ਬਰਗਾੜੀ12,ਅਗਸਤ ( ਸਤਨਾਮ ਬੁਰਜ ਹਰੀਕਾ/ਮਨਪ੍ਰੀਤ ਸਿੰਘ ਬਰਗਾੜੀ): ਬਰਗਾੜੀ ਦਾਣਾ ਮੰਡੀ ਵਿੱਚ ਇੱਕ ਜੁੂਨ ਤੋਂ ਲੱਗਿਆ ਇਨਸਾਫ ਮੋਰਚਾ 73 ਵੇਂ ਦਿਨ ਵੀ ਚੜਦੀਕਲਾ ਨਾਲ ਜਾਰੀ ਹੈ,ਜਥੇਦਾਰ ਭਾਈ ਧਿਆਨ ਸਿੰਘ ਮੰਡ ਦਿਨ ਰਾਤ ਮੋਰਚੇ ਉੱਪਰ ਇਨਸਾਫ ਦੀ ਮੰਗ ਨੂੰ ਲੈ ਕੇ ਡੱਟ ਕੇ ਬੈਠੇ ਹਨ। ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਅਤੇ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਲਗਾਤਾਰ ਮੋਰਚੇ ਦਾ ਸੰਚਾਲਨ ਕਰ ਰਹੇ ਹਨ। ਅੱਜ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਸਿੱਖ ਸੰਗਤਾਂ ਦਾ...
ਮੋਗਾ (11ਅਗਸਤ) (ਜਸ਼ਨ): ਲੰਬੇ ਸਮੇਂ ਤੋਂ ਵਿਭਾਗੀ ਨਿਯਮਾਂ ਤਹਿਤ ਪੰਜਾਬ ਪੱਧਰ ਦੀ ਮੈਰਿਟ ਦੇ ਆਧਾਰ ਤੇ ਭਰਤੀ ਹੋਏ ਐੱਸ. ਐੱਸ. ਏ/ਰਮਸਾ ਅਤੇ 5178 ਅਧਿਆਪਕ ਕਈ ਸਾਲਾਂ ਤੋਂ ਠੇਕਾ ਪ੍ਰਣਾਲੀ ਦੀ ਗੁਲਾਮੀ ਦਾ ਸੰਤਾਪ ਭੋਗ ਰਹੇ ਹਨ,ਜਿਸ ਤੋਂ ਅਜਾਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣਾ ਚੋਣ ਵਾਅਦਾ ਪੂਰਾ ਕਰਦੇ ਹੋਏ 13 ਅਗਸਤ ਨੂੰ ਸਾਂਝੇ ਅਧਿਆਪਕ ਮੋਰਚੇ ਨਾਲ ਹੋਣ ਵਾਲੀ ਮੀਟਿੰਗ ਵਿੱਚ ਕਰਨ ਤਾਂ ਜੋ ਕੌਮ ਦਾ ਨਿਰਮਾਤਾ ਅਧਿਆਪਕ ਵੀ ਅਜਾਦੀ ਦਾ 71ਵਾਂ ਵਰ੍ਹਾ ਆਪਣੀ ਪੂਰਣ...
ਮੋਗਾ, 7 ਅਗਸਤ (ਜਸ਼ਨ): ਇਥੇ ਵਿਜੀਲੈਂਸ ਬਿਉਰੋ ਨੇ ਅੱੈਨਐੱਚ,71 (ਜਲੰਧਰ-ਮੋਗਾ-ਬਰਨਾਲਾ-ਸੰਗਰੂਰ-ਪਾਤੜਾ-ਖਨੌਰੀ-ਨਰਵਾਣਾ-ਰੋਹਤਕ ਤੋਂ ਹਰਿਆਣਾ ਸਰਹੱਦ ਸੈਕਸ਼ਨ) ਲਈ ਧਰਮਕੋਟ ਸਬ ਡਿਵੀਜ਼ਨ ਅਧੀਨ ਐਕੁਵਾਇਰ ਜ਼ਮੀਨ ਮੁਆਵਜੇ’ਚ ਸਰਕਾਰੀ ਖਜਾਨੇ ਨੂੰ ਖੋਰਾ ਲਾਉਣ ਦੇ ਮੁਢਲੀ ਪੜਤਾਲ’ਚ ਦੋਸ਼ ਸਾਬਤ ਹੋਣ ਬਾਅਦ ਧਰਮਕੋਟ ਦੇ ਤਤਕਾਲੀ ਐੱਸਡੀਐੱਮ,ਤਹਿਸੀਲਦਾਰ ਤੇ ਮਾਲ ਪਟਵਾਰੀ ਤੇ ਕਈ ਜਮੀਨ ਮਾਲਕਾਂ ਖ਼ਿਲਾਫ਼ ਵਿਜੀਲੈਂਸ ਬਿਉਰੋ ਲੁਧਿਆਣਾ ਦੀ ਆਰਥਿਕ ਅਪਰਾਧ ਸ਼ਾਖਾ (ਈਓ ਵਿੰਗ) ਨੇ ਸਥਾਈ ਜਾਂਚ...
ਮੋਗਾ 11 ਅਗਸਤ (ਜਸ਼ਨ):ਹਲਕਾ ਧਰਮਕੋਟ ਦੇ ਵਿਧਾਇਕ ਸ ਸੁਖਜੀਤ ਸਿੰਘ ਕਾਕਾ ਲੋਹਗੜ ਦੀ ਰਹਿਨੁਮਾਈ ਹੇਠ ਪਿੰਡ ਜਲਾਲਾਬਾਦ ਪੂਰਬੀ ਵਿਖੇ 'ਸਰਕਾਰ ਤੁਹਾਡੇ ਪਿੰਡਾਂ ਵਿੱਚ ਪ੍ਰੋਗਰਾਮ ਤਹਿਤ' ਪੰਜਾਬ ਸਰਕਾਰ ਵੱਲੋਂ "ਲੋਕ ਸੁਵਿਧਾ ਕੈਂਪ" ਲਗਾਇਆ ਗਿਆ ਜਿਸ ਵਿੱਚ ਲੋਕ ਭਲਾਈ ਸਕੀਮਾਂ ਦੇ ਫਾਰਮ ਭਰੇ ਗਏ ।ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ ਨਾਲ ਅਗਣਵਾੜੀ, ਆਸ਼ਾ ਵਰਕਰਾਂ ਅਤੇ ਸਰਪੰਚ ਅਮਰਜੀਤ ਸਿੰਘ ਖੇਲਾ ਅਤੇ ਸਮੁੱਚੀ ਨਗਰ ਪੰਚਾਇਤ ਅਤੇ ਸਮਾਜ ਸੇਵੀ ਵੀਰਾ ਦਾ ਅਤੇ ਸ਼ੇਰ ਏ...

Pages