ਮੋਗਾ, 12 ਜੂਨ (ਜਸ਼ਨ): ਅੱਜ ਮੋਗਾ ਸ਼ਹਿਰ ਦੇ ਗਹਿਮਾ ਗਹਿਮੀ ਵਾਲੇ ਰਾਮਗੰਜ ਬਜ਼ਾਰ ਵਿਚ ਦਿਨ ਦਿਹਾੜੇ ਪੰਜ ਲੁਟੇਰਿਆਂ ਨੇ ਸੋਨੇ ਦੇ ਕਾਰੋਬਾਰੀ ਨੂੰ ਗੋਲੀਆਂ ਮਾਰ ਕੇ ਜ਼ਖਮੀ ਕਰ ਦਿੱਤਾ ਅਤੇ ਮੌਕੇ ਤੋਂ ਸੋਨੇ ਦੇ ਗਹਿਣਿਆਂ ਸਮੇਤ ਫਰਾਰ ਹੋ ਗਏ। ਸੁਨਿਆਰੇ ਦੀ ਵੱਖੀ ਵਿਚ ਗੋਲੀ ਲੱਗੀ ਸੀ ਅਤੇ ਉਸ ਦੀ ਗੰਭੀਰ ਹਾਲਤ ਦੇ ਚੱਨਦਿਆਂ ਮੋਗਾ ਦੇ ਡਾਕਟਰਾਂ ਨੇ ਉਸ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਸੀ ਪਰ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਉਸ ਦੀ ਲੁਧਿਆਣਾ ਵਿਖੇ ਮੌਤ ਹੋ ਗਈ। ਜ਼ਿਲ੍ਹਾ ਪੁਲਿਸ...
News
ਮੋਗਾ/ਧਰਮਕੋਟ, 12 ਜੂਨ (ਜਸ਼ਨ): ਮੋਗਾ ਜ਼ਿਲ੍ਹੇ ਵਿਚ ਉਸ ਸਮੇਂ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੂੰ ਯੂਥ ਵਿੰਗ ਪੰਜਾਬ ਦਾ ਪ੍ਰਧਾਨ ਚੁਣਿਆ ਗਿਆ । ਦਰਅਸਲ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੀ ਮਜ਼ਬੂਤੀ ਲਈ ਪਾਰਟੀ ਵੱਲੋਂ ਵੱਖ-ਵੱਖ ਅਹੁਦਿਆਂ ਉੱਪਰ ਸੂਬੇ ਦੇ ਨੌਜਵਾਨ ਅਤੇ ਇਮਾਨਦਾਰ ਆਗੂਆਂ ਨੂੰ ਨਿਯੁਕਤ ਕੀਤਾ ਗਿਆ ਹੈ । ਨਵੀਂ ਜ਼ਿੰਮੇਵਾਰੀ ਸੰਭਾਲਣ ਜਾ ਰਹੇ ਸਮੂਹ ਅਹੁਦੇਦਾਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਵਧਾਈ...
ਸਮਾਪਤੀ ਸਮਾਰੋਹ ਵਿੱਚ ਵਿਦਿਆਰਥੀਆਂ ਨੇ ਆਪਣੀ ਕਲਾ ਨਾਲ ਮਚਾਈ ਧੂਮ : ਪ੍ਰਿੰਸੀਪਲ ਮੋਗਾ, 12 ਜੂਨ (ਜਸ਼ਨ): ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਗਰੁੱਪ ਆਫ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗੁਵਾਈ ਹੇਠ, ਵਿਦਿਆਰਥੀਆਂ ਦੀ ਬਹੁਪੱਖੀ ਤਰੱਕੀ ਦੇ ਲਈ ਕੋਈ ਨਾ ਕੋਈ ਵਿਸ਼ੇਸ਼ ਉਪਰਾਲਾ ਕਰਦਾ ਰਹਿੰਦਾ ਹੈ, ਇਸੇ ਕੋਸ਼ਿਸ਼ ਅਧੀਨ ਸਕੂਲ ਵਿੱਚ ਗਰਮੀਆਂ ਦੀਆਂ ਛੁੱਟਿਆਂ ਤੋਂ ਪਹਿਲਾਂ ਵਿਦਿਆਰਥੀਆਂ ਲਈ,...
*15 ਜੂਨ ਨੂੰ ਆਈ.ਟੀ. ਸੈਲ, 21 ਜੂਨ ਨੂੰ ਯੋਗਾ ਦਿਵਸ, 25 ਜੂਨ ਨੂੰ ਐਮਰਜੇਂਸੀ ਦਾ ਕਾਲਾ ਦਿਵਸ ਮਨਾਇਆ ਜਾਵੇਗਾ ਮੋਗਾ, 11 ਜੂਨ (jashan )-ਪੰਜਾਬ ਵਿਚ ਭਾਜਪਾ ਵੱਲੋਂ ਆਪਣੀ ਤਾਕਤ ਨੂੰ ਹੋਰ ਮਜਬੂਤ ਕਰਨ ਲਈ ਜੂਨ ਦੇ ਮਹੀਨੇ ਵਿਚ ਸਾਰੇ ਲੋਕ ਸਭਾ ਹਲਲਕੇ ਵਿਚ ਰੈਲੀਆ ਕੀਤੀਆ ਜਾਣਗੀਆ। ਜਿਸਦੇ ਤਹਿਤ 14 ਜੂਨ ਨੂੰ ਹੁਸ਼ਿਆਰਪੁਰ ਵਿਖੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ.ਨੱਢਾ ਦੀ ਰੈਲੀ ਅਤੇ 18 ਜੂਨ ਨੂੰ ਗੁਰਦਾਸਪੁਰ ਵਿਖੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਆਯੋਜਿਤ...
ਮੋਗਾ, 11 ਜੂਨ (ਜਸ਼ਨ): ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਅੱਜ ਆਪਣੇ ਜਨਮ ਦਿਨ ਤੇ ਦਿਨ ਦੀ ਸ਼ੁਰੂਆਤ ਅਕਾਲਪੁਰਖ ਦੇ ਸਨਮੁਖ ਮੱਥਾ ਟੇਕ ਕੇ ਗੁਰੂ ਸਾਹਿਬ ਤੋਂ ਅਸ਼ੀਰਵਾਦ ਪ੍ਰਾਪਤ ਕਰਨ ਉਪਰੰਤ 'ਇਕ ਆਸ ਆਸ਼ਰਮ ਸੇਵਾ ਸੁਸਾਇਟੀ (ਮੋਗਾ)' ਵੱਲੋਂ ਬਣਾਏ ਗਏ ਬਿਰਧ ਆਸ਼ਰਮ ਵਿੱਚ ਬਜ਼ੁਰਗਾਂ ਤੇ ਮਾਤਾਵਾਂ ਦਾ ਆਸ਼ੀਰਵਾਦ ਲੈ ਕੇ ਕੀਤੀ ।ਉਹਨਾਂ ਬਜ਼ੁਰਗਾਂ ਨਾਲ ਆਪਣੇ ਜਨਮ ਦਿਨ ਤੇ ਕੇਕ ਕੱਟ ਕੇ ਆਸ਼ੀਰਵਾਦ ਪ੍ਰਾਪਤ ਕੀਤਾ ਤੇ ਬਜ਼ੁਰਗਾਂ ਨੂੰ ਆਪਣੇ ਹੱਥੀਂ ਕੇਕ ਖੁਆਇਆ ।ਇਸ...
मोगा, 11 जून (jashan ) : एक तरफ पंजाब सरकार पंजाब के लोगों को सेहत, शिक्षा तथा और सहूलियतें देने का ढोंग रचा रही है तथा दूसरी तरफ पंजाब में पेट्रोल तथा डीजल की दूसरी बार कीमतें बढ़ाकर लोक विरोधी होने का सबूत दिया है। उक्त जानकारी भाजपा के जिलाध्यक्ष डा.सीमांत गर्ग ने देते हुए कहा कि मान सरकार ने दूसरी बार पेट्रोल पर 92 पैसे तथा डीजल 90 पैसे महंगा करके लोगों पर आर्थिक बोझ डाला...
ਮੋਗਾ, 10 ਜੂਨ ( jashan )-ਸ਼ਹਿਰ ਦੇ ਦੱਤ ਰੋਡ ਤੇ ਸਥਿਤ ਰਾਧਾ ਵੱਲਭ ਮੰਦਰ ਕਮੇਟੀ ਵਿਚ ਮੰਦਰ ਵੱਲੋਂ ਜਾਰੀ ਸ਼੍ਰੀਮਦ ਭਾਗਵਤ ਕਥਾ ਦੀ ਸਮਾਪਤੀ ਤੇ ਪੁੱਜੀ ਹਲਕਾ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਦਾ ਮੰਦਰ ਕਮੇਟੀ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਮੰਦਰ ਵਿਚ ਮੱਥਾ ਟੇਕਿਆ ਤੇ ਭਗਵਾਨ ਸ਼ਿਵ ਤੇ ਮਾਂ ਦੁਰਗਾ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਤੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੂੰ ਮੰਦਰ ਕਮੇਟੀ ਦੀ ਪ੍ਰਧਾਨ ਰੀਟਾ...
ਅਮਰਗੜ੍ਹ , 9 ਜੂਨ (jashan )ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਜਾਂਦੀਆਂ ਕੀਮਤੀ ਜਾਨਾਂ ਉਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀਆਂ ਸੜਕਾਂ ਉਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਸਮਰਪਿਤ ‘ਸੜਕ ਸੁਰੱਖਿਆ ਫੋਰਸ’ ਦੇ ਗਠਨ ਦਾ ਐਲਾਨ ਕੀਤਾ ਹੈ। ਇੱਥੇ ਅੱਜ ਖੇਤਰੀ ਡਰਾਈਵਿੰਗ ਸਿਖਲਾਈ ਕੇਂਦਰ ਨੂੰ ਲੋਕਾਂ ਨੂੰ ਸਮਰਪਿਤ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਰੋਜ਼ਾਨਾ ਤਕਰੀਬਨ...
ਚੰਡੀਗੜ੍ਹ, 9 ਜੂਨ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੀਐੱਚਡੀ ਥੀਸਿਸ 'ਤੇ ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦੇ ਪ੍ਰਧਾਨ ਮਲਿਕਾਅਰਜੁਨ ਖੜਗੇ ਤੋਂ ਸਪੱਸ਼ਟੀਕਰਨ ਮੰਗਿਆ ਹੈ, ਜਿਸ ਵਿੱਚ ਚੰਨੀ ਨੇ ਕਾਂਗਰਸ ਪਾਰਟੀ ਦੀ ਮਾੜੀ ਹਾਲਤ ਲਈ ਚਮਚਾਗਿਰੀ ਨੂੰ ਮੁੱਖ ਕਾਰਨ ਦੱਸਿਆ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਸ਼ੇਰਗਿੱਲ ਨੇ ਇਲੈਕਟ੍ਰਾਨਿਕ ਮੀਡੀਆ ਵਿੱਚ ਆਈਆਂ...
ਮੋਗਾ, 9 ਜੂਨ (ਜਸ਼ਨ )-ਅੱਜ ਪਿੰਡ ਬਘੇਲੇਵਾਲਾ ਅਤੇ ਸੋਸਣ ਵਿਖੇ ਸਰਬਸੰਮਤੀ ਨਾਲ ਕੋਆਪ੍ਰਟਿਵ ਸੁਸਾਇਟੀ ਦੀ ਚੋਣ ਕੀਤੀ ਗਈ। ਇਸ ਚੋਣ ਵਿਚ ਪ੍ਰਧਾਨ ਰਾਜਵਿੰਦਰ ਸਿੰਘ ਰਾਜੂ ਬਘੇਲੇਵਾਲਾ ਅਤੇ ਮੈਂਬਰ ਗੁਰਤੇਜ ਸਿੰਘ, ਹਰਬੰਸ ਸਿੰਘ, ਮੋਹਨ ਸਿੰਘ, ਜਸਵਿੰਦਰ ਕੌਰ, ਬਲਜਿੰਦਰ ਸਿੰਘ, ਸਪੂੰਰਨ ਸਿੰਘ ਨੂੰ ਚੁਣਿਆ ਗਿਆ। ਇਸ ਮੌਕੇ ਤੇ ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪਿੰਡ ਬਘੇਲੇਵਾਲਾ ਅਤੇ ਸੋਸਣ ਵਿਖੇ ਬਿਨ੍ਹਾਂ ਲੜਾਈ ਝਗੜੇ ਤੋਂ ਸਰਬਸੰਮਤੀ ਨਾਲ ਚੋਣ...