ਮੋਗਾ, 9 ਜੂਨ (ਜਸ਼ਨ): ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਗਰੁੱਪ ਆਫ ਸਕੂਲਜ਼ ਦਾ ਹਿੱਸਾ ਬਲੂਮਿੰਗ ਬਡਜ਼ ਏ.ਬੀ.ਸੀ. ਮੌਨਟੈਸਰੀ ਵਿਖੇ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਯੋਗ ਅਗੁਵਾਈ ਹੇਠ 1 ਜੂਨ ਤੋਂ ਸ਼ੁਰੂ ਹੋਏ ਸਮਰ ਕੈਂਪ, ਜਿਸ ਦਾ ਅੱਜ ਅੰਤਿਮ ਦਿਨ ਸੀ ਵਿੱਚ ਛੋਟੇ-ਛੋਟੇ ਵਿਦਿਆਰਥੀਆਂ ਨੇ ਅੱਜ ਮੁੱਖ ਰੂਪ ਵਿੱਚ ਡਾਂਸ, ਭੰਗੜਾ ਅਤੇ ਸਾਈਕਲਿੰਗ ਆਦਿ ਗਤੀਵਿਧੀਆਂ ਵਿੱਚ ਹਿੱਸਾ ਲਿਆ। ਇਹ ਗੱਲ ਦੱਸਣਯੋਗ ਹੈ ਕਿ...
News
मोगा, 8 जून (जशन ) : केन्द्रीय गृह मंत्री अमित शाह की 18 जून को पंजाब के गुरदासपुर में दौरा राजनीति में एक नया मील पत्थर साबित होगा तथा भाजपा को पंजाब में मजबूत करने के लिए बूथ स्तर से जिला स्तर तक मोर्चों व मंडलों का विस्तार की शुरूआत की गई हैं, जो आने वाले निगम, कौंसिलों व 2024 में लोकसभा चुनावों में एक नया इतिहास भाजपा रचेगी। उक्त विचार भाजपा के जिलाध्यक्ष डा.सीमांत गर्ग ने...
ਚੰਡੀਗੜ੍ਹ, 9 ਜੂਨ(ਜਸ਼ਨ): ਗਿੱਦੜਬਾਹਾ ਵਿੱਚ ਆਮ ਆਦਮੀ ਪਾਰਟੀ ਨੂੰ ਵੱਡੀ ਸਫ਼ਲਤਾ ਮਿਲੀ ਹੈ। ਕਾਂਗਰਸੀ ਆਗੂ ਅਤੇ ਗਿੱਦੜਬਾਹਾ ਦੇ ਐੱਮਸੀ ਰਾਜੀਵ ਕੁਮਾਰ ਮਿੱਤਲ ਸ਼ੁੱਕਰਵਾਰ ਨੂੰ ਕਾਂਗਰਸ ਛੱਡ ਕੇ 'ਆਪ' 'ਚ ਸ਼ਾਮਲ ਹੋ ਗਏ ਹਨ। 'ਆਪ' ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਉਨ੍ਹਾਂ ਨੂੰ ਪਾਰਟੀ 'ਚ ਸ਼ਾਮਲ ਕੀਤਾ।ਇਸ ਮੌਕੇ 'ਆਪ' ਆਗੂ ਸ਼ਮਿੰਦਰ ਖਿੰਡਾ, ਅੰਗਦ ਥੇੜੀ, ਐਡਵੋਕੇਟ ਪ੍ਰਿਤਪਾਲ ਸ਼ਰਮਾ, ਐਡਵੋਕੇਟ ਇੰਦਰਜੀਤ ਸਿੰਘ, ਐਡਵੋਕੇਟ ਹਰਦੀਪ ਸਿੰਘ ਮੰਗਲ, ਲਾਭ ਸਿੰਘ...
ਮੋਗਾ, 9 ਜੂਨ (ਜਸ਼ਨ): ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਗਰੁੱਪ ਆਫ ਸਕੂਲਜ਼ ਦਾ ਹਿੱਸਾ ਬਲੂਮਿੰਗ ਬਡਜ਼ ਏ.ਬੀ.ਸੀ. ਮੌਨਟੈਸਰੀ ਵਿਖੇ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਯੋਗ ਅਗੁਵਾਈ ਹੇਠ 1 ਜੂਨ ਤੋਂ ਸ਼ੁਰੂ ਹੋਏ ਸਮਰ ਕੈਂਪ, ਜਿਸ ਦਾ ਅੱਜ ਅੰਤਿਮ ਦਿਨ ਸੀ ਵਿੱਚ ਛੋਟੇ-ਛੋਟੇ ਵਿਦਿਆਰਥੀਆਂ ਨੇ ਅੱਜ ਮੁੱਖ ਰੂਪ ਵਿੱਚ ਡਾਂਸ, ਭੰਗੜਾ ਅਤੇ ਸਾਈਕਲਿੰਗ ਆਦਿ ਗਤੀਵਿਧੀਆਂ ਵਿੱਚ ਹਿੱਸਾ ਲਿਆ। ਇਹ ਗੱਲ ਦੱਸਣਯੋਗ ਹੈ ਕਿ...
ਚੰਡੀਗੜ੍ਹ, 9 ਜੂਨ:(ਜਸ਼ਨ)ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਸੈਨੇਟਰੀ ਇੰਸਪੈਕਟਰ ਨੂੰ 4,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਰਿਸ਼ਵਤ ਲੈਣ ਵਾਲਾ ਜਤਿੰਦਰ ਵਿੱਜ ਨਗਰ ਨਿਗਮ, ਲੁਧਿਆਣਾ ਜ਼ੋਨ-ਡੀ ਵਿਖੇ ਤਾਇਨਾਤ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸੈਨੇਟਰੀ ਇੰਸਪੈਕਟਰ ਨੂੰ ਮਾਹੀ ਰਾਮ ਵਾਸੀ ਟਾਵਰ ਕਲੋਨੀ, ਨੇੜੇ ਅਨਾਜ ਮੰਡੀ, ਲੁਧਿਆਣਾ (ਜੋ ਮੂਲ ਰੂਪ ਵਿੱਚ ਪਿੰਡ...
ਚੰਡੀਗੜ੍ਹ, 9 ਜੂਨ:(ਜਸ਼ਨ) ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਥਾਣਾ ਸਿਟੀ-2, ਮਾਲੇਰਕੋਟਲਾ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਦਿਲਬਰ ਖਾਂ (ਨੰਬਰ 1479/ਸੰਗਰੂਰ) ਨੂੰ 35,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਮੁਹੰਮਦ ਯਾਮੀਨ ਵਾਸੀ ਮੁਹੱਲਾ ਮਿਲਖ, ਮਾਲੇਰਕੋਟਲਾ ਦੀ ਸ਼ਿਕਾਇਤ ’ਤੇ ਕਾਬੂ...
ਮੋਗਾ, 7 ਜੂਨ (ਜਸ਼ਨ ) ਮੋਗਾ ਦੀ ਸਿਆਸਤ ਅਤੇ ਨਗਰ ਨਿਗਮ ਦੀ ਰੱਸਾਕਸ਼ੀ ਦੌਰਾਨ ਅਖੀਰ ਓਹੀ ਹੋਇਆ ਜਿਸ ਦਾ ਖ਼ਦਸ਼ਾ ਲੰਮੇ ਸਮੇਂ ਤੋਂ ਪਾਇਆ ਜਾ ਰਿਹਾ ਸੀ। ਅੱਜ ਹਲਕਾ ਵਿਧਾਇਕਾ ਡਾ. ਅਮਨਦੀਪ ਅਰੋੜਾ ਦੀ ਹਾਜ਼ਰੀ ਵਿਚ ਮੇਅਰ ਨਿਤਿਕਾ ਭੱਲਾ ਨੂੰ ਅਹੁਦੇ ਤੋਂ ਹਟਾਉਣ ਲਈ 42 ਕੌਂਸਲਰਾਂ ਨੇ ਬੇਭਰੋਸਗੀ ਮਤੇ ’ਤੇ ਦਸਤਖਤ ਕਰਦੇ ਹੋਏ ਨਗਰ ਨਿਗਮ ਮੋਗਾ ਦੇ ਜੁਆਇੰਟ ਕਮਿਸ਼ਨਰ ਨੂੰ ਮਤਾ ਸੌਂਪ ਕੇ ਮੇਅਰ ਨੂੰ ਆਪਣਾ ਬਹੁਮਤ ਸਾਬਿਤ ਕਰਨ ਲਈ ਮੀਟਿੰਗ ਰੱਖਣ ਦੀ ਅਪੀਲ ਕੀਤੀ ਹੈ। ਬੇਭਰੋਸਗੀ ਮਤੇ ’ਤੇ...
ਚੰਡੀਗੜ੍ਹ, 6 ਜੂਨ:(ਜਸ਼ਨ)ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਸੂਬੇ ਦੇ ਅਮੀਰ ਸੱਭਿਆਚਾਰ, ਕਲਾ ਅਤੇ ਵਿਰਾਸਤ ਨੂੰ ਦਰਸਾਉਣ ਦੇ ਮੱਦੇਨਜ਼ਰ ਸੂਬੇ ਭਰ ’ਚ ਸੱਭਿਆਚਾਰਕ ਮੇਲਿਆਂ ਦੀ ਲੜੀ ਕਰਵਾਉਣ ਨੂੰ ਪ੍ਰਵਾਨਗੀ ਦਿੱਤੀ ਤਾਂ ਜੋ ਸੂਬੇ ਨੂੰ ਵਿਸ਼ਵ ਪੱਧਰੀ ਸੈਰਗਾਹ ਵਜੋਂ ਉਭਾਰਿਆ ਜਾ ਸਕੇ। ਮੁੱਖ ਮੰਤਰੀ ਨੇ ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿੱਚ ਆਪਣੇ ਦਫਤਰ ਵਿਖੇ ਸੈਰ ਸਪਾਟਾ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਿਆ। ਇਸ ਦੌਰਾਨ...
ਚੰਡੀਗੜ੍ਹ, 6 ਜੂਨ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਗੱਡੀਆਂ ਦੀ ਪਾਸਿੰਗ ਦੀ ਪੈਂਡੈਂਸੀ ਦੂਰ ਕਰਨ ਲਈ ਸ਼ਨੀਵਾਰ (10 ਜੂਨ, 2023) ਨੂੰ ਵਿਭਾਗ ਦੇ ਅਮਲੇ ਨੂੰ ਕੰਮ ਕਰਨ ਦੀ ਹਦਾਇਤ ਕੀਤੀ ਹੈ। ਕੈਬਨਿਟ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਪਿੱਛੋਂ ਵਿਭਾਗ ਨੇ ਇਸ ਸਬੰਧੀ ਲਿਖਤੀ ਹੁਕਮ ਜਾਰੀ ਕਰਕੇ ਸ਼ਨੀਵਾਰ ਨੂੰ ਕੰਮ ਵਾਲਾ ਦਿਨ ਐਲਾਨ ਦਿੱਤਾ ਹੈ। ਵਧੇਰੇ ਜਾਣਕਾਰੀ ਦਿੰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਵਿਭਾਗ...
ਮੋਗਾ, 6 ਜੂਨ (ਜਸ਼ਨ): ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਗਰੁੱਫ ਆਫ ਸਕੂਲਜ਼ ਦਾ ਹਿੱਸਾ ਬਲੂਮਿੰਗ ਬਡਜ਼ ਏ.ਬੀ.ਸੀ. ਮੌਨਟੈਂਸਰੀ ਵਿਖੇ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ 1 ਜੂਨ ਤੋਂ ਸ਼ੁਰੂ ਹੋਏ ਸਮਰ ਕੈਂਪ ਦੋਰਾਨ ਛੋਟੇ-ਛੋਟੇ ਬੱਚਿਆਂ ਨੇ, ਅੱਜ ਕੁੱਝ ਇਨਡੋਰ ਐਕਟੀਵਿਟੀਜ਼ ਅਤੇ ਆਊਟਡੋਰ ਖੇਡਾਂ ਦਾ ਆਨੰਦ ਲਿਆ। ਕੈਂਪ ਦੌਰਾਨ ਵਿਦਿਆਰਥੀਆਂ ਨੇ ਹਾਕੀ ਦੀ ਖੇਡ ਵਿਚ ਖੁੂਬ ਦਿਲਚਸਪੀ ਦਿਖਾਈ । ਖੇਡਾਂ...