ਮੋਗਾ, 6 ਜੂਨ( ਜਸ਼ਨ -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਨੀਤੀਆਂ ਤੋਂ ਪ੍ਰਭਾਵਤ ਹੋ ਕੇ ਅੱਜ ਪਿੰਡ ਸਲ੍ਹੀਣਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਰਪੰਚ ਜਸਪ੍ਰੀਤ ਸਿੰਘ ਜੱਸਾ ਅਤੇ ਪੰਚਾਇਤ ਮੈਂਬਰ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ। ਜਿਨ੍ਹਾਂ ਨੂੰ ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਆਮ ਆਦਮੀ ਪਾਰਟੀ ਦਾ ਸਿਰੋਪਾ ਪਾ ਕੇ ਪਾਰਟੀ ਵਿਚ ਸੁਆਗਤ ਕਰਦੇ ਹੋਏ ਸਨਮਾਨਤ ਕੀਤਾ। ਇਸ ਮੌਕੇ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ...
News
मोगा , 6 जून (जशन) आगामी 26 जून को मोगा में आयोजित होने वाले भगवान जगन्नाथ जी की रथ यात्रा को सफल अभूतपूर्व और भव्य बनाने के लिए इस्कॉन प्रचार समिति मोगा ने जिला स्तरीय रथ यात्रा प्रबंधक कमेटी में नए सिरे से बदलाव करते हुए नई नियुक्तियां की गई है। इस बार प्रमुख समाजसेवी नवीन सिंगला को प्रधान ,चेयरमैन राकेश शर्मा,मुख्य संरक्षक देवप्रिय त्यागी, राजकमल कपूर, नवदीप गुप्ता, विक्की...
ਮੋਗਾ, 6 ਜੂਨ (ਜਸ਼ਨ )-ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਦੇ ਹੀ ਜਿਥੇ ਗਰੀਬਾਂ, ਮਜਦੂਰਾਂ, ਪੈਂਸ਼ਨਰਾਂ, ਮੁਲਾਜ਼ਮਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਲਈ ਸਪੈਸ਼ਲ ਪ੍ਰੋਗ੍ਰਾਮ ਚਲਾ ਕੇ ਉਹਨਾਂ ਦੀ ਸਾਰਿਆਂ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ | ਉਥੇ ਪੰਜਾਬ ਵਿਚ ਸਾਰੇ ਵਰਗਾਂ ਦੇ ਨਾਲ-ਨਾਲ ਇੰਡਸਟਰੀ ਨੂੰ ਪ੍ਰਫੁੱਲਤ ਕਰਨ ਲਈ ਸਸਤੀ ਅਤੇ 24 ਘੰਟੇ ਬਿਜਲੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇਗਾ, ਤਾਂ ਜੋ ਪੰਜਾਬ ਵਿਚ ਇੰਡਸਟਰੀ ਪ੍ਰਫੁੱਲਤ ਹੋ ਸਕੇ ਅਤੇ ਉਸਦੇ ਖਰਚੇ ਘੱਟ ਹੋ ਸਕਣ ਅਤੇ...
ਧਰਮਕੋਟ, 6 ਜੂਨ (ਜਸ਼ਨ )--ਧਰਮਕੋਟ ਦੀ ਟਰੱਕ ਆਪਰੇਟਰ ਵੈਲਫੇਅਰ ਸੁਸਾਇਟੀ ਵੱਲੋਂ ਵੀ ਅਮਨ ਪੰਡੋਰੀ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਸਤਵੀਰ ਸਿੰਘ ਸੱਤੀ ਜਲਾਲਾਬਾਦ, ਗੁਰਤਾਰ ਸਿੰਘ ਕਮਾਲਕੇ, ਡਾਕਟਰ ਬਿੱਟੂ ਜਲਾਲਾਬਾਦ,ਰਾਜਪਾਲ ਮੁਖੀਜਾ, ਕਿਰਪਾਲ ਸਿੰਘ ਢੋਸ, ਬਲਵਿੰਦਰ ਸਿੰਘ, ਇੰਦਰਜੀਤ ਸਿੰਘ ਅਮੀਂਵਾਲਾ,ਬੂੜ ਸਿੰਘ,ਮੰਦਰ ਸਿੰਘ,ਅਸ਼ਵਨੀ ਕੁਮਾਰ ਮੁਨਸ਼ੀ ਨੇ ਸਨਮਾਨ ਕਰਦਿਆਂ ਕਿਹਾ ਕਿ ਹਲਕੇ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ...
ਮੋਗਾ, 6 ਜੂਨ: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜਿ਼ਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਵੱਲੋਂ 7 ਜੂਨ, 2023 ਨੂੰ ਅੰਬੇਦਕਰ ਭਵਨ, ਡੀ.ਏ.ਸੀ. ਕੰਪਲੈਕਸ ਮੋਗਾ ਵਿਖੇ ਸਵੇਰੇ 9:30 ਤੋਂ 1 ਵਜੇ ਤੱਕ ਇੱਕ ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਵੱਖ-ਵੱਖ ਕੰਪਨੀਆਂ ਵੱਲੋ. 8ਵੀਂ, 10ਵੀਂ, 12ਵੀਂ, ਗ੍ਰੈਜੂਏਟ ਲੜਕੇ-ਲੜਕੀਆਂ ਤੋਂ ਇਲਾਵਾ ਆਈ...
ਧਰਮਕੋਟ, 6 ਜੂਨ (ਜਸ਼ਨ )-- ਹਲਕੇ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਵੱਲੋਂ ਬਣਾਏ ਗਏ ਮਾਰਕੀਟ ਕਮੇਟੀ ਕੋਟ ਈਸੇ ਖਾਂ ਦੇ ਚੇਅਰਮੈਨ ਅਮਨ ਪੰਡੋਰੀ ਨੂੰ ਚੇਅਰਮੈਨ ਬਣਨ ਉਪਰੰਤ ਸਨਮਾਨ ਦੇਣ ਵਾਲਿਆਂ ਦੀ ਝੜੀ ਲੱਗੀ ਹੋਈ ਹੈ, ਕਿਉਂਕਿ ਇੱਕ ਸਧਾਰਨ ਪਰਿਵਾਰ ਦੇ ਵਿਚੋਂ ਉੱਠ ਕੇ ਅਮਨ ਪੰਡੋਰੀ ਨੇ ਪਾਰਟੀ ਦੇ ਬਹੁਤ ਸਖਤ ਮਿਹਨਤ ਕੀਤੀ ਇਲਾਕੇ ਵਿੱਚ ਵੀ ਚੰਗਾ ਨਾਮ ਕਮਾਇਆ ਹੈ।ਉਨ੍ਹਾਂ ਨੂੰ ਪਿੰਡ ਕੜਾਹੇ ਵਾਲਾ ਦੇ ਲੋਕਾਂ ਵੱਲੋਂ ਇਕੱਤਰ ਹੋ ਕੇ ਸਨਮਾਨ ਦਿੱਤਾ ਗਿਆ ਕਿਉਂਕਿ ਇਸ...
ਮੋਗਾ, 6 ਜੂਨ (ਜਸ਼ਨ )-ਮੁੱਖ ਮਤਰੀ ਪੰਜਾਬ ਭਗਵੰਤ ਮਾਨ ਦੀਆਂ ਨੀਤੀਆਂ ਤੋਂ ਪ੍ਰਭਾਵਤ ਹੋ ਕੇ ਹਲਕਾ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹਰਮਨਜੀਤ ਸਿੰਘ ਦੀ ਅਗਵਾਈ ਹੇਠ ਵਾਰਡ ਨੰਬਰ-45 ਦੇ ਕੌਸਲਰ ਮਨਦੀਪ ਕੌਰ ਆਪਣੇ ਪਤੀ ਜਗਦੀਪ ਸਿੰਘ ਜੱਗੂ ਦੇ ਨਾਲ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਜਿਨ੍ਹਾਂ ਨੂੰ ਵਿਧਾਇਕਾਂ ਤੇ ਚੇਅਰਮੈਨ ਨੇ ਪਾਰਟੀ ਦਾ ਸਿਰੋਪਾ ਪਾ ਕੇ ਆਮ ਆਦਮੀ...
ਮੋਗਾ ,5 ਜੂਨ (ਜਸ਼ਨ):ਗੋਲਡਨ ਐਜੂਕੇਸ਼ਨਜ ਅਤੇ ਗੋਲਡਨ ਟਰੈਵਲਜ ਐਡਵਾਇਜਰ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਦੇ ਖੇਤਰ ਵਿੱਚ ਮੋਗਾ ਅਤੇ ਮੋਗੇ ਦੇ ਆਲੇ ਦੁਆਲੇ ਮੰਨੀ ਪ੍ਰਮੰਨੀ ਸੰਸਥਾ ਵਜੋਂ ਜਾਣੀ ਜਾਂਦੀ ਹੈ। ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜ੍ਹਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਅੱਜ ਇਸ ਸੰਸਥਾ ਵਿੱਚ ਏ.ਐਸ.ਆਈ ਬਲਬੀਰ ਸਿੰਘ ਨੇ ਸੁਵਿਧਾ ਕੇਂਦਰ ਵਿੱਚ ਮੁਹਈਆਂ ਕਰਵਾਈਆਂ...
ਕੋਟਈਸੇ ਖਾਂ, 5 ਜੂਨ (ਜਸ਼ਨ): ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਮੋਗਾ ਸ: ਦਵਿੰਦਰ ਸਿੰਘ ਲੋਟੇ ਦੇ ਦਿਸ਼ਾ ਨਿਰਦੇਸ਼ ਅਤੇ ਵਾਤਾਵਰਨ ਦੀ ਭਰਪੂਰ ਸ਼ੁੱਧਤਾ ਦੀ ਚਾਹਤ ਹੇਠ ਸ੍ਰੀ ਹੇਮਕੁੰਟ ਸੀਨੀ.ਸੈਕੰ. ਸਕੂਲ ਕੋਟ-ਈਸੇ-ਖਾਂ ਦੇ ਐੱਨ.ਐੱਸ.ਐੱਸ ਵਲੰਟੀਅਰਜ਼ ਵੱਲੋਂ ਵਿਸ਼ਵ ਵਾਤਾਵਰਨ ਦਿਵਸ” ਮਨਾਇਆ ਗਿਆ । ਇਸ ਮੌਕੇ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਅਤੇ ਐੱਮ.ਡੀ.ਮੈਡਮ ਰਣਜੀਤ ਕੌਰ ਸੰਧੂ ਨੇ ਵਾਤਾਵਰਨ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਮਨੁੱਖ ਨੇ...
ਮੋਗਾ/ 04 ਜੂਨ 2023/ ( ਜਸ਼ਨ )ਜਿਲ੍ਹਾ ਪ੍ਰਧਾਨ ਹਰਭਿੰਦਰ ਸਿੰਘ ਜਾਨੀਆ ਦੀ ਪ੍ਰਧਾਨਗੀ ਹੇਠ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਸ਼ਹਿਰੀ ਯੂਨਿਟ ਦੀ ਮਸਿਕ ਇਕਾਗਰਤਾ ਮੁੱਖ ਦਫਤਰ ਬਸਤੀ ਗੋਬਿੰਦਗੜ੍ਹ ਵਿਖੇ ਹੋਈ। ਇਸ ਮੀਟਿੰਗ ਵਿੱਚ 14 ਜੂਨ ਨੂੰ ਅੰਤਰ-ਰਾਸ਼ਟਰੀ ਖੂਨਦਾਨ ਦਿਵਸ ਤੇ ਲੱਗ ਰਹੇ ਵਿਸ਼ਾਲ ਖੂਨ ਕੈਂਪ ਸਬੰਧੀ ਵਿਚਾਰ ਵਟਾਦਰਾਂ ਕੀਤਾ ਗਿਆ। ਇਸ ਮੀਟਿੰਗ ਵਿੱਚ ਚੀਫ ਪੈਟਰਨ ਮਹਿੰਦਰਪਾਲ ਲੂੰਬਾ ਨੇ ਆਨ-ਲਾਈਨ ਹਾਜਰੀ ਲਵਾਈ, ਸਾਰੀ ਮੀਟਿੰਗ ਦਾ ਜਾਇਜਾ ਲਿਆ ਅਤੇ ਮੀਟਿੰਗ ਵਿੱਚ...