ਚੰਡੀਗੜ, 26 ਸਤੰਬਰ(ਪੱਤਰ ਪਰੇਰਕ)-ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਕੇਂਦਰ ਅਤੇ ਸੂਬਾ ਸਰਕਾਰ ਦੇ ਆਪਸੀ ਸਹਿਯੋਗ ਨਾਲ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਨੂੰ ਲਾਗੂ ਕਰਨ ਵਿੱਚ ਕਈ ਕਿਸਮ ਦੀਆਂ ਸਮੱਸਿਆਵਾਂ ਦਰਪੇਸ਼ ਹਨ, ਜਿਨਾਂ ਦੇ ਹੱਲ ਲਈ ਛੇਤੀ ਕੇਂਦਰ ਸਰਕਾਰ ਨਾਲ ਰਾਬਤਾ ਕੀਤਾ ਜਾਵੇਗਾ। ਅੱਜ ਇੱਥੇ ਪੰਜਾਬ ਭਵਨ ਵਿਖੇ ਵਿਭਾਗ ਦੇ ਉੱਚ, ਜ਼ਿਲਾ ਅਤੇ ਤਹਿਸੀਲ ਪੱਧਰ ਦੇ ਅਧਿਕਾਰੀਆਂ ਨਾਲ ਕੀਤੀ...
News
ਨੱਥੂਵਾਲਾ ਗਰਬੀ , 26 ਸਤੰਬਰ (ਜਸ਼ਨ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਮੋਗਾ ਦੀ ਯੋਗ ਅਗਵਾਈ ਹੇਠ ਸਰਕਾਰੀ ਬਹੁਤਕਨੀਕੀ ਕਾਲਜ ਗੁਰੂੁ ਤੇਗ ਬਹਾਦਰ ਗੜ ਜ਼ਿਲਾ ਮੋਗਾ ਦੀ ਕੌਮੀ ਸੇਵਾ ਯੋਜਨਾ ਇਕਾਈ ਵੱਲੋਂ ਕਾਲਜ ਵਿੱਚ ਸਫਾਈ ਕੈਂਪ ਲਗਾਇਆ ਗਿਆ,ਜਿਸ ਵਿੱਚ ਪਿ੍ਰੰਸੀਪਲ ਸ਼ੁਰੇਸ਼ ਕੁਮਾਰ ਦੀ ਅਗਵਾਈ ਵਿੱਚ ਸਮੂਹ ਸਟਾਫ ਅਤੇ ਵਲੰਟੀਅਰਾਂ ਨੇ ਭਾਗ ਲਿਆ। ਇਸ ਮੌਕੇ ਵਲੰਟੀਅਰਾਂ ਵੱਲੋਂ ਸਕੂਲ ਕੈਂਪਸ ਦੇ ਗਰਾੳਂੂਡ,ਕਲਾਸ ਰੂਮਜ਼,ਲੈਬਾਟਰੀਜ਼,ਦਫਤਰ ਆਦਿ ਦੀ ਸਫਾਈ ਕੀਤੀ ਗਈ। ਪਿ੍ਰੰਸੀਪਲ ਸ਼ੁਰੇਸ਼...
ਫਿਰੋਜ਼ਪੁਰ 26 ਸਤੰਬਰ (ਸੰਦੀਪ ਕੰਬੋਜ ਜਈਆ ) : ਡਿਪਟੀ ਕਮਿਸ਼ਨਰ ਸ: ਬਲਵਿੰਦਰ ਸਿੰਘ ਧਾਲੀਵਾਲ ਨੇ ਬੁੱਧਵਾਰ ਨੂੰ ਸਤਲੁਜ ਦਰਿਆ ਦੇ ਸਰਹੱਦੀ ਇਲਾਕਿਆਂ ਗ਼ਜ਼ਨੀ ਵਾਲਾ, ਚੌਂਕੀ ਜੋਗਿੰਦਰ ਸਿੰਘ, ਦੋਨਾ ਤੇਲੂ ਮੱਲ, ਗੱਟੀ ਮੱਤੜ, ਚੱਕ ਰਾਓ ਕੇ ਹਿਠਾੜ, ਰਾਜਾ ਰਾਏ, ਭੰਬਾ ਹਾਜ਼ੀ ਆਦਿ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਐੱਸ.ਡੀ.ਐੱਮ. ਗੁਰੂਹਰਸਹਾਏ ਕੁਲਦੀਪ ਬਾਵਾ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਦਰਿਆ ਦੇ ਕੰਢੇ ਰਹਿਣ ਵਾਲੇ ਸਰਹੱਦੀ ਨਿਵਾਸੀਆਂ...
ਫ਼ਿਰੋਜ਼ਪੁਰ, ਜਲਾਲਾਬਾਦ 26 ਸਤੰਬਰ (ਸੰਦੀਪ ਕੰਬੋਜ ਜਈਆ, ਸਾਹਿਲ ਉਪਨੇਜਾ) : ਡਾ.ਸੁਰਿੰਦਰ ਕੁਮਾਰ ਸਿਵਲ ਸਰਜਨ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਵਿੱਚ ਪੀ.ਸੀ.ਪੀ.ਐਨ.ਡੀ.ਟੀ. ਐਕਟ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਦਫ਼ਤਰ ਸਿਵਲ ਸਰਜਨ ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਹੋਈ।ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਸੁਰਿੰਦਰ ਕੁਮਾਰ ਨੇ ਕਿਹਾ ਕਿ ਸਾਰੇ ਅਲਟਰਾਸਾਊਂਡ ਸਕੈਨ ਸੈਂਟਰ ਪੀ.ਸੀ. ਪੀ.ਐਨ.ਡੀ.ਟੀ. ਐਕਟ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਆਪਣੇ...
ਮੋਗਾ 26 ਸਤੰਬਰ(ਜਸ਼ਨ)- ਤਰਸੇਮ ਮੰਗਲਾ, ਇੰਚਾਰਜ ਜ਼ਿਲ੍ਹਾ ਤੇ ਸ਼ੈਸਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਮੋਗਾ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਵਿਨੀਤ ਕੁਮਾਰ ਨਾਰੰਗ, ਸੀ.ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਨੇ ਜਾਣਕਾਰੀ ਦਿੱਤੀ ਕਿ ਪਿੰਡ ਫਤਿਹਗੜ੍ਹ ਕੋਰੋਟਾਣਾ ਵਿਖੇ ’’ਜਾਗੋ ਪ੍ਰੋਜੈਕਟ’’ ਚੱਲ ਰਿਹਾ ਹੈ। ਇਸ ਪ੍ਰੋਜੈਕਟ ਦੇ ਦੂਜੇ ਪੜਾਅ ਦੇ ਸਰਵੇ ਸਬੰਧੀ ਇਸ ਪਿੰਡ ਦੇ ਵਾਸੀਆਂ ਲਈ ਪੈਨਲ ਐਡਵੋਕੇਟ, ਪੈਰਾ ਲੀਗਲ ਵਲੰਟੀਅਰਾਂ...
ਮੋਗਾ 26 ਸਤੰਬਰ(ਜਸ਼ਨ)- ਕਿੱਤਾਮੁਖੀ ਸਿਖਲਾਈ ਪ੍ਰਾਪਤ ਕਰਨ ਉਪਰੰਤ ਉੱਦਮੀ ਨੌਜਵਾਨ ਸਵੈ-ਰੋਜ਼ਗਾਰ ਦਾ ਧੰਦਾ ਅਪਣਾ ਕੇ, ਚੋਖੀ ਕਮਾਈ ਕਰਕੇ ਬੇਰੋਜ਼ਗਾਰ ਨੌਜਵਾਨਾਂ ਲਈ ਰਾਹ ਦਸੇਰਾ ਬਣੇ ਹਨ ਅਤੇ ਬੇਰੋਜ਼ਗਾਰ ਵਿਅਕਤੀਆਂ ਨੂੰ ਇਨਾਂ ਤੋ ਸੇਧ ਲੈ ਕੇ ਆਪਣਾ ਕੰਮ-ਧੰਦਾ ਸ਼ੁਰੂ ਕਰਨਾ ਚਾਹੀਦਾ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਡੀ.ਪੀ.ਐਸ. ਖਰਬੰਦਾ ਨੇ ਕਿ੍ਰਸ਼ੀ ਵਿਗਿਆਨ ਕੇਦਰ ਬੁੱਧ ਸਿੰਘ ਵਾਲਾ ਵਿਖੇ ਕੇਂਦਰ ਤੋਂ ਟ੍ਰੇਨਿੰਗ ਲੈ ਕੇ ਵੱਖ-ਵੱਖ ਕਿਸਾਨ ਨੌਜਵਾਨਾਂ ਅਤੇ ਸੈਲਫ ਹੈਲਪ...
ਮੋਗਾ,26 ਸਤੰਬਰ(ਜਸ਼ਨ): ਸਿਵਲ ਸਰਜਨ ਮੋਗਾ ਡਾ: ਸੁਸ਼ੀਲ ਜੈਨ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਿਹਤ ਵਿਭਾਗ ਦੇ ਮੀਡੀਆ ਵਿੰਗ ਵੱਲੋਂ ਅੱਜ ਮਮਤਾ ਦਿਵਸ ਅਤੇ ਪੋਸ਼ਨ ਅਭਿਆਨ ਪ੍ਰੋਗਰਾਮ ਦੌਰਾਨ ਲੋਕਾਂ ਨੂੰ ਕੌਂਮੀ ਸਿਹਤ ਸਹੂਲਤਾ ਸਬੰਧੀ ਜਾਗਰੂਕ ਕਰਦੇ ਹੋਏ ਮੀਡੀਆ ਵਿੰਗ ਨੇ ਅੱਜ ਬਲਾਕ ਢੁੱਡੀਕੇ ਦੇ ਸਬ ਸੈਂਟਰ ਅਜੀਤਵਾਲ ਵਿਖੇ ਮਮਤਾ ਦਿਵਸ ਦੌਰਾਨ ਕਿਹਾ ਕਿ ਗਰਭਵਤੀ ਔਰਤਾਂ ਨੂੰ ਲਗਾਤਾਰ ਸਮੇਂ ਸਮੇਂ ਤੇ ਆਪਣਾ ਚੈੱਕਅਪ ਨੇੜਲੇ ਸਿਹਤ ਕੇਂਦਰ ਵਿੱਚ ਕਰਵਾਉਣਾ ਚਾਹੀਦਾ ਹੈ। ਆਮ ਤੌਰ ਤੇ...
ਮੋਗਾ:- 25 ਸਤੰਬਰ (ਪੰਮੀ ਸਿੰਘ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਗਾਮੀ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬੱਧਨੀ ਕਲਾਂ (ਮੋਗਾ) ਵਿਖੇ ਨਿਰਮਲ ਆਸ਼ਰਮ ਰਿਸ਼ੀਕੇਸ਼ ਤੋਂ ਬਾਬਾ ਜੋਧ ਸਿੰਘ ਅਤੇ ਸੰਤ ਆਸ਼ਰਮ ਬੱਧਨੀ ਕਲਾਂ ਤੋਂ ਸੰਤ ਬਾਬਾ ਪਿੰਦਰ ਸਿੰਘ ਜੀ ਵੱਲੋਂ ਸਾਂਝੇ ਰੂਪ ਵਿਚ 3 ਰੋਜ਼ਾ ਅੰਤਰ-ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿਚ ਸਿੱਖ ਪੰਥ ਦੀਆਂ ਸਮੁਚੀਆਂ ਜਥੇਬੰਦੀਆਂ-ਨਿਰਮਲੇ, ਉਦਾਸੀ, ਨਿਹੰਗ ਸਿੰਘ, ਸੇਵਾਪੰਥੀਏ, ਨਾਨਕਸਰੀਏ ਆਦਿ ਨੇ ਆਪਣੀ ਹਾਜ਼ਰੀ...
ਨਿਹਾਲ ਸਿੰਘ ਵਾਲਾ ,26 (ਜਸ਼ਨ)-ਸਾਹਿਤਕਾਰ ਹਰਜੀਤ ਸਿੰਘ ਦਰਸ਼ੀ ਨੇ ਆਪਣੀ ਨਵੀਂ ਪੁਸਤਕ ,‘ਸੂੜ੍ਹੇ ਦੀ ਰੋਟੀ ’ਸਾਹਿਤਕਾਰ ਤੇਜਾ ਸਿੰਘ ਰੌਂਤਾ ਨੂੰ ਭੇਂਟ ਕੀਤੀ । ਹਰਜੀਤ ਸਿੰਘ ਦਰਸ਼ੀ ਨੇ ਆਪਣੀ ਨਵੀਂ ਪੁਸਤਕ ,‘ਸੂੜ੍ਹੇ ਦੀ ਰੋਟੀ ’ਸਾਹਿਤਕਾਰ ਤੇਜਾ ਸਿੰਘ ਰੌਂਤਾ ਨੂੰ ਭੇਂਟ ਕਰਦਿਆਂ ਕਿਹਾ ਕਿ ਸੂੜ੍ਹੇ ਦੀ ਰੋਟੀ ਉਸ ਦੀ ਕਾਵਿਕ ਰੂਪ ਵਿੱਚ ਸਵੈ ਜੀਵਨੀ ਹੈ। ਜੋ ਪਿਛਲੇ ਸਮੇਂ ਵਿੱਚ ਵਾਰਤਕ ਪੁਸਤਕ ਸੀ ਅਤੇ ਪਾਠਕਾਂ ਨੇ ਬਹੁਤ ਪਸੰਦ ਕੀਤੀ ਸੀ। ਤੇਜਾ ਸਿੰਘ ਰੌਂਤਾ ਨੇ ਦਰਸ਼ੀ ਨੂੰ...
ਮੋਗਾ,26 ਸਤੰਬਰ (ਜਸ਼ਨ)-ਅੱਜ ਦੁਪਹਿਰ ਸਮੇਂ ਮੋਗਾ ਦੇ ਮੁੱਖ ਬਜ਼ਾਰ ਨਜ਼ਦੀਕ ਚੈਂਬਰ ਰੋਡ ’ਤੇ ਕੋਰੀਅਰ ਸਰਵਿਸ ਦੇ ਰਹੀ ਇਕ ਦੁਕਾਨ ’ਚ ਅਚਾਨਕ ਬੰਬ ਧਮਾਕਾ ਹੋ ਗਿਆ। ਦੁਕਾਨ ’ਤੇ ਆਏ ਕੋਰੀਅਰ ਵਾਲੇ ਪੈਕਟ ਵਿਚ ਹੋਏ ਇਸ ਧਮਾਕੇ ਨਾਲ ਉਸ ਸਮੇਂ ਹਾਜ਼ਰ ਦੁਕਾਨ ਦਾ ਮਾਲਿਕ ਵਿਕਾਸ ਸੂਦ ਜ਼ਖਮੀਂ ਹੋ ਗਿਆ ਅਤੇ ਦੁਕਾਨ ਦੇ ਕਾੳੂਂਟਰ ’ਤੇ ਪਿਆ ਸਮਾਨ ਵੀ ਨੁਕਸਾਨਿਆ ਗਿਆ। ਘਟਨਾ ਦੀ ਖਬਰ ਮਿਲਦੇ ਹੀ ਪੁਲਿਸ ਨੇ ਮੌਕੇ ’ਤੇ ਪਹੰੁਚ ਕੇ ਮਾਮਲੇ ਦੀ ਜਾਂਚ ਆਰੰਭ ਦਿੱਤੀ ਹੈ। ਪੁਲਿਸ ਦੇ ਉੱਚ...

