News

ਲੁਧਿਆਣਾ/ਚੰਡੀਗੜ, 24 ਸਤੰਬਰ (ਪੱਤਰ ਪਰੇਰਕ)-ਪੰਜਾਬ ਸਰਕਾਰ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰ. ਸਾਧੂ ਸਿੰਘ ਧਰਮਸੋਤ ਨੇ ਪਿਛਲੀ ਅਕਾਲੀ ਭਾਜਪਾ ਗਠਜੋੜ ਸਰਕਾਰ ’ਤੇ ਪੰਜਾਬ ਨੂੰ ਹਰ ਪੱਖੋਂ ਕੰਗਾਲ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਇਸ ਸਰਕਾਰ ਦੀ ਅਗਵਾਈ ਕਰਨ ਵਾਲੇ ਬਾਦਲ ਪਰਿਵਾਰ ਨੇ ਪੰਜਾਬ ਦਾ ਸਭ ਤੋਂ ਵੱਧ ਨੁਕਸਾਨ ਕੀਤਾ ਹੈ। ਉਹ ਅੱਜ ਪਿੰਡ ਛਪਾਰ ਵਿਖੇ ਇਤਿਹਾਸਕ ਮੇਲੇ ਦੌਰਾਨ ਕਾਂਗਰਸ ਪਾਰਟੀ ਦੀ ਵਿਸ਼ਾਲ ਕਾਨਫਰੰਸ ਨੂੰ...
ਮੋਗਾ,10 ਜੁਲਾਈ (ਜਸ਼ਨ)-ਮੈਕਰੋ ਗਲੋਬਲ ਮੋਗਾ ਆਪਣੀ ਵਧੀਆ ਕਾਰਗੁਜ਼ਾਰੀ ਸਦਕਾ ਆਈਲੈਟਸ ਦੇ ਨਾਲ ਨਾਲ ਸਟੂਡੈਂਟ ਅਤੇ ਵਿਜ਼ਿਟਰ ਵੀਜ਼ਾ ਦੀ ਸਹੂਲਤ ਪ੍ਰਦਾਨ ਕਰ ਰਹੀ ਹੈ, ਉੱਥੇ ਪਿਛਲੇ ਲੰਬੇ ਸਮੇਂ ਤੋਂ ਅਨੇਕਾਂ ਹੀ ਵਿਦਿਆਰਥੀਆਂ ਦਾ ਭਵਿੱਖ ਸਵਾਰ ਚੁੱਕੀ ਹੈ ਇਸੇ ਕਰਕੇ ਇਹ ਸੰਸਥਾ ਪੰਜਾਬ ਭਰ ਵਿਚ ਹਰਮਨਪਿਆਰੀ ਸੰਸਥਾ ਬਣ ਚੁੱਕੀ ਹੈ। ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਸੰਸਥਾ ਦੇ ਸਮਰਪਿਤ ਸਟਾਫ ਵੱਲੋਂ ਕੀਤੀ ਮਿਹਨਤ ਸਦਕਾ ਵਿਦਿਆਰਥਣ ਰਮਨਦੀਪ ਕੌਰ ਸੰਧੂ ਅਤੇ...
ਫ਼ਿਰੋਜ਼ਪੁਰ 24 ਸਤੰਬਰ (ਸੰਦੀਪ ਕੰਬੋਜ ਜਈਆ ) : ਨਹਿਰੂ ਯੁਵਾ ਕੇਂਦਰ ਫ਼ਿਰੋਜਪੁਰ ਵੱਲੋਂ ''5 ਰੋਜਾ ਯੂਥ ਕਲੱਬ ਵਿਕਾਸ ਪ੍ਰੋਗਰਾਮ ਬਲਾਕ ਫ਼ਿਰੋਜਪੁਰ ਦਾ ਆਯੋਜਨ ਕੀਤਾ ਜਾ ਰਿਹਾ ਹੈ । ਇਸ ਸਬੰਧੀ ਬਲਾਕ ਪੱਧਰੀ ''ਯੂਥ ਕਲੱਬਾਂ ਦੀ ਮੀਟਿੰਗ ਪਿੰਡ ਪੋਂਜੋ ਕੇ ਉਤਾੜ ਵਿਖੇ ਸ਼ਹੀਦ ਊਧਮ ਸਿੰਘ ਸਪੋਰਟਸ ਤੇ ਯੂਥ ਕਲੱਬ ਦੇ ਸਹਿਯੋਗ ਨਾਲ ਕੀਤੀ ਗਈ । ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਬੰਦ ਪਈਆਂ ਕਲੱਬਾਂ ਨੂੰ ਮੁੜ ਤੋ ਚਾਲੂ ਕਰਨਾ , ਨਵੀਆਂ ਕਲੱਬਾਂ ਬਣਾਉਣੀਆਂ ,ਪੋਸ਼ਣ ਅਭਿਆਨ ,ਪਰਿਅਟਨ ਪਰਵ...
ਫ਼ਿਰੋਜ਼ਪੁਰ 24 ਸਤੰਬਰ ( ਸੰਦੀਪ ਕੰਬੋਜ ਜਈਆ) : ਵਧੀਕ ਡਿਪਟੀ ਕਮਿਸ਼ਨਰ ਸ੍ਰ: ਗੁਰਮੀਤ ਸਿੰਘ ਮੁਲਤਾਨੀ ਵੱਲੋਂ ਫ਼ਿਰੋਜ਼ਪੁਰ ਜ਼ਿਲ੍ਹੇ ਅੰਦਰ ਸੰਭਾਵਿਤ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਅਤੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਿੰਚਾਈ, ਡਰੇਨਜ਼ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲੈਣ ਦੀ ਹਦਾਇਤ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ ਸ੍ਰ: ਗੁਰਮੀਤ ਸਿੰਘ ਮੁਲਤਾਨੀ...
ਮੰਝਲੀ (ਮੋਗਾ) 24 ਸਤੰਬਰ(ਜਸ਼ਨ ): ਮੋਗਾ ਜ਼ਿਲਾ ਪ੍ਰਸ਼ਾਸਨ ਵੱਲੋਂ ਸੂਬੇ ਭਰ ’ਚ ਮੌਸਮ ਵਿਭਾਗ ਵੱਲੋਂ ਤੇਜ਼ ਬਾਰਿਸ਼ਾਂ ਦੀ ਚਿਤਾਵਨੀ ਨੂੰ ਮੁੱਖ ਰੱਖਦਿਆਂ ਅੱਜ ਡਿਪਟੀ ਕਮਿਸ਼ਨਰ ਡੀ.ਪੀ.ਐਸ ਖਰਬੰਦਾ ਤੇ ਐਸ.ਐਸ.ਪੀ. ਗੁਰਪ੍ਰੀਤ ਸਿੰਘ ਤੂਰ ਵੱਲੋਂ ਧੁੱਸੀ ਬੰਨ ਦੇ ਨਾਜ਼ੁਕ ਥਾਵਾਂ ਦਾ ਜਾਇਜ਼ਾ ਲਿਆ ਗਿਆ। ਉਨਾਂ ਡਰੇਨੇਜ਼ ਵਿਭਾਗ, ਪੁਲਿਸ ਵਿਭਾਗ ਤੇ ਮਾਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਸੀ ਤਾਲਮੇਲ ਨਾਲ ਨਾਜੁਕ ਥਾਵਾਂ ਦਾ ਲਗਾਤਾਰ ਨਿਰੀਖਣ ਕਰਨ।ਡਿਪਟੀ ਕਮਿਸ਼ਨਰ ਨੇ ਪਿੰਡ ਮੰਝਲੀ...
ਕੋਟਕਪੂਰਾ, 24 ਸਤੰਬਰ (ਟਿੰਕੂ) :- ਲਾਇਨਜ ਕਲੱਬ ਕੋਟਕਪੂਰਾ ਰਾਇਲ ਦੇ ਸਹੁੰ ਚੁੱਕ ਸਮਾਗਮ ਮੌਕੇ ਮੁੱਖ ਅਤੇ ਵਿਸ਼ੇਸ਼ ਮਹਿਮਾਨਾ ਦੇ ਤੌਰ ’ਤੇ ਪੁੱਜੇ ਗੋਪਾਲ ਕਿ੍ਰਸ਼ਨ ਸ਼ਰਮਾ ਵੀਡੀਜੀ-1, ਪੀਆਰ ਜੈਰਤ ਵੀਡੀਜੀ-2, ਡਾ ਐਮਐਮ ਕੌਸ਼ਲ ਅਤੇ ਆਰ ਕੇ ਮਹਿਤਾ ਪਾਸਟ ਜਿਲਾ ਗਵਰਨਰ ਸਮੇਤ ਹੋਰ ਮਹਿਮਾਨਾ ਨੂੰ ਡਾ ਸੁਨੀਲ ਛਾਬੜਾ ਨੇ ਜੀ ਆਇਆਂ ਆਖਿਆ ਜਦਕਿ ਸੁਰਜੀਤ ਸਿੰਘ ਘੁਲਿਆਣੀ ਨੇ ਕਲੱਬ ਦੀ ਸਲਾਨਾ ਰਿਪੋਰਟ ਪੇਸ਼ ਕੀਤੀ। ਮਹਿਮਾਨਾ ਵੱਲੋਂ ਕਲੱਬ ’ਚ ਨਵੇਂ ਸ਼ਾਮਲ ਹੋਏ ਚਾਰ ਮੈਂਬਰਾਂ ਨੂੰ ਸਹੁੰ...
ਮੋਗਾ, 24 ਸਤੰਬਰ (ਜਸ਼ਨ)- ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਆਪਣੇ ਕੀਤੇ ਹੋਏ ਵਾਅਦੇ ਮੁਤਾਬਿਕ ਖੋਖਾ ਸੰਚਾਲਕਾਂ ਨੂੰ ਉਨ੍ਹਾਂ ਦੇ ਮਾਲਿਕਾਨਾ ਹੱਕ ਦਵਾਉਂਣ ਲਈ ਕੀਤੇ ਪੁਰਜ਼ੋਰ ਯਤਨਾਂ ਨੂੰ ਹੁਣ ਬੂਰ ਪੈਣਾ ਸ਼ੁਰੂ ਹੋ ਗਿਆ ਹੈ। ਅੱਜ ਖੋਖਾ ਸੰਚਾਲਕਾਂ ਨੂੰ ਉਸ ਸਮੇਂ ਵੱਡੀ ਰਾਹਤ ਮਿਲੀ ਜਦੋਂ ਉਨ੍ਹਾਂ ਨੂੰ ਦੁਕਾਨਾਂ ਦੇ ਕਾਨੂੰਨੀ ਮਾਲਿਕਾਨਾ ਹੱਕਾਂ ਦੇ ਕਾਰਡ ਐਮ.ਐਲ.ਏ. ਡਾ. ਹਰਜੋਤ ਕਮਲ ਅਤੇ ਨਗਰ ਨਿਗਮ ਦੇ ਕਮਿਸ਼ਨਰ ਮੈਡਮ ਅਨੀਤਾ ਦਰਸ਼ੀ ਨੇ ਵੰਡੇ। ਇਸ ਮੌਕੇ ਤੇ ਡਾ...
ਚੰਡੀਗੜ,24 ਸਤੰਬਰ (ਪੱਤਰ ਪਰੇਰਕ): ਸੂਬੇ ਵਿਚ ਮੌਸਮ ਦੇ ਬਦਲਦੇ ਮਿਜਾਜ਼ ਅਤੇ ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਹਾਈ ਅਲਰਟ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰੀ ਮੀਂਹ ਅਤੇ ਹੜ ਦੇ ਖ਼ਤਰੇ ਕਾਰਨ ਸੂਬੇ ਦੇ ਸਾਰੇ ਵਿੱਦਿਅਕ ਅਦਾਰਿਆਂ ‘ਚ ਕੱਲ 25 ਸਤੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਵਿਚ ਪਿਛਲੇ ਕੁਝ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਪੈਦਾ ਹੋਏ ਹਾਲਤ ਨੂੰ ਦੇਖਦੇ ਹੋਏ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਮਰਜੈਂਸੀ ਬੈਠਕ ਬੁਲਾਈ ਗਈ ਹੈ...
ਮੋਗਾ 24 ਸਤੰਬਰ(ਜਸ਼ਨ): ਪੰਚਾਇਤੀ ਚੋਣਾ ਵਿੱਚ ਕਾਂਗਰਸੀ ਲੀਡਰਾਂ ਨੇ ਜਿੱਤ ਦੇ ਹਊਮੇ ਲਈ ਲੋਕਤੰਤਰ ਦਾ ਘਾਣ ਕੀਤਾ। ਸਮੇਂ ਸਮੇਂ ਤੇ ਸਰਕਾਰਾਂ ਨੇ ਰਾਜ ਵਿੱਚ ਵਿਕਾਸ ਦੇ ਕੰਮਾਂ ਦਾ ਕਦੇ ਮੁਕਾਬਲਾ ਨਹੀਂ ਕੀਤਾ ਮੁਕਾਬਲਾ ਸਿਰਫ ਇਸ ਗੱਲ ਦਾ ਕੀਤਾ ਹੈ ਕਿ ਟੇਢੇ ਤਰੀਕੇ ਨਾਲ ਰਾਜਨੀਤੀ ਕਰਕੇ ਕਿਸ ਤਰ੍ਹਾਂ ਵਿਰੋਧੀ ਪਾਰਟੀਆਂ ਦੇ ਹਾਵੀ ਹੋਣਾ ਹੈ, ਅਜਿਹਾ ਕਰਨ ਲੱਗੇ ਇਹ ਪਾਰਟੀਆਂ ਦੇ ਨੇਤਾ ਇਹ ਭੁੱਲ ਜਾਂਦੇ ਹਨ ਕਿ ਪ੍ਰਸ਼ਾਸ਼ਨ ਦੀ ਤਾਕਤ ਨਾਲ ਪ੍ਰਾਪਤ ਕੀਤੀ ਸੱਤਾ ਬਹੁਤ ਲੰਬਾ ਸਮਾਂ...
ਕੋਟਈਸੇ ਖਾਂ,24 ਸਤੰਬਰ (ਜਸ਼ਨ): ਪ੍ਰਧਾਨ ਮੰਤਰੀ ਯੋਜਨਾ ਤਹਿਤ 5 ਪੰਜਾਬ ਗਰਲਜ਼ ਬਟਾਲੀਅਨ ਐੱਨ. ਸੀ. ਸੀ ਦੇ ਕਮਾਂਡਿੰਗ ਆਫੀਸਰ ਐੱਮ ਐੱਸ ਚਾਹਲ ਦੀ ਯੋਗ ਅਗਵਾਈ ਹੇਠ ਸ਼੍ਰੀ ਹੇਮਕੁੰਟ ਸੀ. ਸੈ. ਸਕੂਲ ਦੇ ਕੈਡਿਟਸ ਵੱਲੋਂ ਸਵੱਛਤਾ ਅਭਿਆਨ ਨੂੰ ਮੁੱਖ ਰੱਖਦੇ ਹੋਏ ਰੈਲੀ ਦਾ ਆਯੋਜਨ ਕੀਤਾ ਗਿਆ ਅਤੇ ਇਸ ਰੈਲੀ ਵਿੱਚ 25 ਕੈਡਿਟਸ ਨੇ ਭਾਗ ਲਿਆ। ਉਹਨਾਂ ਨੇ ਸਕੂਲ ਦੇ ਆਲੇ-ਦੁਆਲੇ ਦੀ ਸਫਾਈ ਕੀਤੀ। ਇਸ ਰੈਲੀ ਦਾ ਆਯੋਜਨ ਬਟਾਲੀਅਨ ਦੇ ਅਧਿਕਾਰੀ ਸੰਜੀਵ ਕੁਮਾਰ ਵੱਲੋਂ ਕੀਤਾ ਅਤੇ ਇਸ ਮੌਕੇ...

Pages