*ਖੇਡ ਮੰਤਰੀ ਮੀਤ ਹੇਅਰ ਨੇ ਜੂਨੀਅਰ ਹਾਕੀ ਏਸ਼ੀਆ ਕੱਪ ਜੇਤੂ ਭਾਰਤੀ ਟੀਮ ਨੂੰ ਦਿੱਤੀ ਮੁਬਾਰਕਬਾਦ ਚੰਡੀਗੜ੍ਹ, 2 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਭਾਰਤ ਦੀ ਜੂਨੀਅਰ ਹਾਕੀ ਟੀਮ ਨੇ ਓਮਾਨ ਦੇ ਸਾਲਾਹ ਸ਼ਹਿਰ ਵਿਖੇ ਖੇਡੇ ਗਏ ਹਾਕੀ ਜੂਨੀਅਰ ਏਸ਼ੀਆ ਕੱਪ ਵਿੱਚ ਖਿਤਾਬੀ ਜਿੱਤ ਹਾਸਲ ਕੀਤੀ ਹੈ। ਬੀਤੀ ਰਾਤ ਖੇਡੇ ਗਏ ਫ਼ਾਈਨਲ ਮੈਚ ਵਿੱਚ ਪਾਕਿਸਤਾਨ ਨੂੰ 2-1 ਨਾਲ ਹਰਾ ਕੇ ਭਾਰਤ ਨੇ ਚੌਥੀ ਵਾਰ ਜੂਨੀਅਰ ਏਸ਼ੀਆ ਕੱਪ ਜਿੱਤਿਆ। ਭਾਰਤ ਹੁਣ ਤੱਕ ਸਭ ਤੋਂ ਵੱਧ (ਚਾਰ ਵਾਰ) ਇਹ ਟੂਰਨਾਮੈਂਟ...
News
ਮੋਗਾ, 2 ਜੂਨ (ਜਸ਼ਨ):-ਪੰਜਾਬ ਸਰਕਾਰ ਵੱਲੋਂ ਸਮਾਜ ਸੇਵੀ ਤੌਰ 'ਤੇ ਵਿਚਰ ਰਹੇ ਪਾਰਟੀ ਦੇ ਸੀਨੀਅਰ ਆਗੂ ਹਰਜਿੰਦਰ ਸਿੰਘ ਰੋਡੇ ਨੂੰ ਮਾਰਕੀਟ ਕਮੇਟੀ ਮੋਗਾ ਦਾ ਚੇਅਰਮੈਨ ਨਿਯੁਕਤ ਕਰਨ 'ਤੇ ਜ਼ਿਲ੍ਹੇ ਵਿਚ ਖ਼ੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ। ਮੋਗਾ ਤੋਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਨਵ-ਨਿਯੁਕਤ ਚੇਅਰਮੈਨ ਹਰਜਿੰਦਰ ਸਿੰਘ ਰੋਡੇ ਦਾ ਸਵਾਗਤ ਕਰਦਿਆਂ ਉਨ੍ਹਾਂ ਦਾ ਮੂੰਹ ਲੱਡੂਆਂ ਨਾਲ ਮਿੱਠਾ ਕਰਵਾਇਆ ਗਿਆ। ਇਸ ਮੌਕੇ ਚੇਅਰਮੈਨ ਹਰਜਿੰਦਰ ਸਿੰਘ ਰੋਡੇ ਨੇ ਮੁੱਖ ਮੰਤਰੀ ਭਗਵੰਤ...
ਚੰਡੀਗੜ੍ਹ,2 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਪੰਜਾਬ ਦੇ ਸਮਾਜਿਕ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਸ਼ੁੱਕਰਵਾਰ ਨੂੰ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਸਥਿਤ ਆਪਣੇ ਦਫਤਰ ਵਿਖੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਵਿੱਚ ਨਵੇਂ ਚੁਣੇ ਗਏ 25 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ।ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਤਨਦੇਹੀ ਤੇ ਸੁਹਿਰਦਤਾ ਨਾਲ...
ਪਟਿਆਲਾ, 2 ਮਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੇ 9 ਸਫਲ ਸਾਲਾਂ ਦੀਆਂ ਪ੍ਰਾਪਤੀਆਂ ‘ਤੇ ਚਾਨਣਾ ਪਾਉਂਦੇ ਹੋਏ ਸੀਨੀਅਰ ਭਾਜਪਾ ਆਗੂ ਡਾ: ਮਹਿੰਦਰ ਸਿੰਘ ਨੇ ਜ਼ਿਲ੍ਹਾ ਪ੍ਰਧਾਨ ਕੇ.ਕੇ.ਮਲਹੋਤਰਾ ਦੀ ਪ੍ਰਧਾਨਗੀ ਹੇਠ ਉਲੀਕੀ ਗਈ ਪ੍ਰੈਸ ਕਾਨਫਰੰਸ ਦੌਰਾਨ ਸੰਬੋਧਿਤ ਕਰਤੇ ਹੋਏ ਕਿਹਾ ਕਿ ਇਹ ਨੌਂ ਸਾਲ ਸਮਾਵੇਸ਼ੀ, ਪ੍ਰਗਤੀਸ਼ੀਲ ਅਤੇ ਟਿਕਾਊ ਵਿਕਾਸ ਲਿਆਉਣ ਲਈ ਸਮਰਪਿਤ ਰਹੇ ਹਨ। ਪ੍ਰਧਾਨ...
ਚੰਡੀਗੜ੍ਹ, 2 ਜੂਨ : (ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਅੱਜ ਦਿੱਲੀ ਵਿਖੇ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸ਼ੇਰਗਿੱਲ ਨੇ ਪਾਰਟੀ ਪ੍ਰਧਾਨ ਨਾਲ ਪੰਜਾਬ ਦੇ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ। ਸ਼ੇਰਗਿੱਲ ਨੇ ਨੱਡਾ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੁਆਰਾ ਪ੍ਰੈਸ ਦੀ ਆਜ਼ਾਦੀ ਨੂੰ "ਦਬਾਉਣ" ਲਈ ਕਾਨੂੰਨ ਦੀ "ਪੂਰੀ ਤਰ੍ਹਾਂ ਨਾਲ...
*ਭਾਜਪਾ ਦੇ ਸੂਬਾ ਆਗੂ ਮੋਹਨ ਲਾਲ ਸੇਠੀ ਪਹਿਲੇ ਵੀ ਭਾਜਪਾ ਦੇ 21 ਜ਼ਿਲ੍ਹਾ ਭਵਨ ਨਿਰਮਾਣਾ ਦੇ ਹਨ ਪ੍ਰਭਾਰੀ ਮੋਗਾ, 2 ਜੂਨ (ਜਸ਼ਨ): ਭਾਜਪਾ ਸੂਬਾ ਹਾਈਕਮਾਨ ਵੱਲੋਂ ਮੋਗਾ ਜ਼ਿਲ੍ਹੇ ਦੇ ਵਰਕਰਾਂ ਨੂੰ ਹਰ ਵਰਗ ਵਿਚ ਮਾਨ-ਸਨਮਾਨ ਦਿੱਤਾ ਗਿਆ ਹੈ ਅਤੇ ਉਸਦੇ ਨਾਲ ਹੁਣ ਇਕ ਹੋਰ ਕੜੀ ਜੁੜੀ, ਜੱਦ ਭਾਜਪਾ ਦੇ ਸੂਬਾ ਆਗੂ ਮੋਹਨ ਲਾਲ ਸੇਠੀ ਜੋ ਸੂਬਾ ਭਾਜਪਾ ਦੇ ਭਵਨ ਨਿਰਮਾਣਾ ਦੇ ਪ੍ਰਭਾਰੀ ਹਨ, ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦਾ ਭਾਜਪਾ ਦਾ ਜ਼ਿਲ੍ਹਾ ਪ੍ਰਭਾਰੀ ਨਿਯੁਕਤ ਕੀਤਾ ਗਿਆ |...
ਮੋਗਾ, 2 ਜੂਨ (ਜਸ਼ਨ): ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ , ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਠ ਸਕੂਲ ਵਿੱਚ ਵਿਦਿਆਰਥੀਆਂ ਲਈ ਸਮਰ ਕੈਂਪ ਦਾ ਆਯੋਜਨ ਕੀਤਾ ਗਿਆ। ਸਕੂਲ ਵਿੱਚ ਹਰ ਸਾਲ ਜੂਨ ਮਹੀਨੇ ਦੇ ਪਹਿਲੇ ਦਸ ਦਿਨਾਂ ‘ਚ ਸਮਰ ਕੈਂਪ ਲਗਾਇਆ ਜਾਂਦਾ ਹੈ। ਹਰ ਸਾਲ ਇਹ ਸਮਰ ਕੈਂਪ ਤੀਜੀ ਤੋਂ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਲਈ ਆਯੋਜਿਤ ਕੀਤਾ ਜਾਂਦਾ ਹੈ, ਪਰ ਇਸ ਸਾਲ ਪਹਿਲੇ 4...
ਚੰਡੀਗੜ੍ਹ, 1 ਜੂਨ:( jashan ) ਪੰਜਾਬ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਕਾਸ ਭਵਨ ਐਸ.ਏ.ਐਸ. ਨਗਰ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਮੰਤਰੀ ਵਜੋਂ ਆਪਣਾ ਅਹੁਦਾ ਸੰਭਾਲਣ ਮੌਕੇ ਐਲਾਨ ਕੀਤਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਨਵੀਂ ਜ਼ਿੰਮੇਵਾਰੀ ਸੌਂਪਣ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਅਤੇ ਪਾਰਟੀ ਦੇ ਕੌਮੀ ਕਨਵੀਨਰ...
ਚੰਡੀਗੜ੍ਹ, 1 ਜੂਨ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਸ. ਬਲਕਾਰ ਸਿੰਘ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਕੈਬਨਿਟ ਮੰਤਰੀਆਂ ਸ੍ਰੀ ਅਮਨ ਅਰੋੜਾ, ਸ੍ਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਸ. ਹਰਭਜਨ ਸਿੰਘ ਈ.ਟੀ.ਓ ਅਤੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਵਜੋਂ ਕਾਰਜਭਾਰ ਸੰਭਾਲ ਲਿਆ ਹੈ।ਇਸ ਦੌਰਾਨ ਕੈਬਨਿਟ ਮੰਤਰੀ ਸ. ਬਲਕਾਰ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ...
ਮੋਗਾ, 1 ਜੂਨ (ਜਸ਼ਨ): ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ‘ਚ ਅੱਜ ਸਵੇਰ ਦੀ ਸਭਾ ਦੌਰਾਨ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ। ਤੰਬਾਕੂ ਵਿਰੋਧੀ ਦਿਵਸ ਮੌਕੇ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ‘ਚ ਵਿਦਿਆਰਥੀਆਂ ਨੇ ਕਦੇ ਵੀ ਤੰਬਾਕੂ ਉਤਪਾਦਾਂ ਦੀ ਵਰਤੋਂ ਨਾ ਕਰਨ ਦੀ ਸਹੂੰ ਚੁੱਕੀ । ਇਸ ਮੌਕੇ ਵਿਦਿਆਰਥੀਆਂ ਵੱਲੋਂ ਤੰਬਾਕੂ ਦੀ ਵਰਤੋਂ ਕਰਨ ਤੇ ਹੋਣ ਵਾਲੇ ਨੁਕਸਾਨ ਨੂੰ ਦਰਸਾਉਂਦੇ ਹੋਏ ਚਾਰਟ ਤੇ ਆਰਟੀਕਲ ਪੇਸ਼...