News

ਫ਼ਰੀਦਕੋਟ 23 ਸਤੰਬਰ(ਜਸ਼ਨ):ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਮੌਕੇ ਫ਼ਰੀਦਕੋਟ ਵਿਖੇ ਵੱਂਖ ਵੱਖ ਸਭਿਆਚਾਰਕ ਪੇਸ਼ਕਾਰੀਆਂ ਦੇ ਕਲਾਕਾਰਾਂ ਨੂੰ ਇਨਾਮ ਤਕਸੀਮ ਕਰਦਿਆਂ ਮੋਗਾ ਦੇ ਐੱਸ ਪੀ (ਹੈੱਡ ਕੁਆਰਟਰਜ਼) ਪਿਰਥੀਪਾਲ ਸਿੰਘ ਹੇਅਰ ਨੇ ਕਿਹਾ ਹੈ ਕਿ ਬਾਬਾ ਫ਼ਰੀਦ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਤੋਂ ਇਹੀ ਸਬਕ ਲੈ ਕੇ ਪਰਤਣਾ ਚਾਹੀਦਾ ਹੈ ਕਿ ਈਰਖਾ ਦਵੈਤ, ਵਖਰੇਵੇਂ ਨੂੰ ਅਸੀਂ ਜ਼ਹਿਰ ਮੰਨੀਏ ਕਿਉਂਕਿ ਇਹੀ ਸਭ ਦੁੱਖਾਂ ਕਲੇਸ਼ਾਂ ਦੀ ਜੜ੍ਹ ਹਨ। ਉਨ੍ਹਾਂ ਆਖਿਆ ਕਿ ਬਾਬਾ ਫਰੀਦ ਜੀ...
ਚੌਮੁਖੀਆ ਚਿਰਾਗ ਚੇਤੇ ਆਉਂਦਾ ਹੈ ਹਨ੍ਹੇਰੀ ਰਾਤ ਵਿੱਚ ਜਗਦਾ, ਮਘਦਾ ਸੁਰਖ ਸੂਰਜ ਅੰਬਰ ਚ ਦਗਦਾ ਸਮੂਲਚਾ ਵਜੂਦ ਬਾਬੇ ਨਾਨਕ ਦਾ ਵਾਰਿਸ ਲੱਗਦਾ। ਝਨਾਂ ਕੰਢੇ ਸੋਹਦਰੇ ਪਿੰਡ ਚ ਮਾਂ ਸੁੰਦਰੀ ਦਾ ਜਾਇਆ ਬਾਬਲ ਨੱਥੂ ਰਾਮ ਦੇ ਬਿਰਖ ਦੀ ਸਦੀਵਕਾਲੀ ਛਾਇਆ। ਦਸ ਪਾਤਿਸਾਹੀਆਂ ਦੀ ਛਾਵੇਂ ਤੁਰਦਾ ਤੁਰਦਾ ਆਨੰਦਪੁਰ ਸਾਹਿਬ ਆਇਆ। ਯੁੱਧ ਵਿੱਚ ਨਾ ਕੋਈ ਵੈਰੀ ਨਾ ਬੇਗਾਨਾ ਗੁਰੂ ਦਾ ਸੰਦੇਸ ਜਿਸ ਸੱਚ ਕਰ ਮਾਨਾ। ਮੁਗਲ ਜਾਂ ਪਹਾੜੀਆ ਤੇਰਾ ਹੀ ਬੰਦਾ ਦਿਸੇ ਬਲਿਹਾਰੀਆ। ਨਿਰਛਲ ਨਿਰਭਉ ਤੇ...
ਕੋਟਕਪੂਰਾ, 22 ਸਤੰਬਰ (ਟਿੰਕੂ ਪਰਜਾਪਤੀ) :-ਆਸ਼ੀਰਵਾਦ ਸੇਵਾ ਸੁਸਾਇਟੀ ਠੱਠੀ ਭਾਈ ਵੱਲੋਂ ਸਥਾਨਕ ਜੈਤੋ ਸੜਕ ’ਤੇ ਸਥਿੱਤ ਗੁਰਦਵਾਰਾ ਪਾਤਸ਼ਾਹੀ ਦਸਵੀਂ ਵਿਖੇ ਬਾਬਾ ਫਰੀਦ ਆਗਮਨ ਪੁਰਬ ਨੂੰ ਸਮਰਪਿਤ ਅਤੇ ਕੌਂਸਲਰ ਰਾਜਵਿੰਦਰ ਸਿੰਘ ਲਾਟੂ ਦੇ ਘਰ ਪ੍ਰਮਾਤਮਾ ਵੱਲੋਂ ਬਖਸ਼ੀ ਪੁੱਤਰ ਦੀ ਦਾਤ ਦੀ ਖੁਸ਼ੀ ’ਚ ਲਾਏ ਗਏ ਸਵੈਇਛੁੱਕ ਖੂਨਦਾਨ ਕੈਂਪ ਦੌਰਾਨ 50 ਦਾਨੀ ਸੱਜਣਾਂ ਨੇ ਆਪਣਾ ਖੂਨਦਾਨ ਕੀਤਾ। ਸੁਸਾਇਟੀ ਦੇ ਸਕੱਤਰ ਸੰਦੀਪ ਸਿੰਘ ਨੇ ਦੱਸਿਆ ਕਿ ਬੀਟੀਓ ਡਾ ਰਮੇੇਸ਼ ਕੁਮਾਰ ਦੀ ਅਗਵਾਈ...
ਬਾਘਾਪੁਰਾਣਾ, 23 ਸਤੰਬਰ (ਜਸ਼ਨ)- ਕਾਂਗਰਸ ਦੇ ਮੁੱਖ ਬੁਲਾਰੇ ਅਤੇ ਇੰਚਾਰਜ ਯੂਥ ਕਾਂਗਰਸ ਲੋਕ ਸਭਾ ਲੁਧਿਆਣਾ ਅਤੇ ਅਮਿ੍ਰਤਸਰ ਸ: ਕਮਲਜੀਤ ਬਰਾੜ ਨੇ ਬਾਘਾਪੁਰਾਣਾ ‘ਚ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਆਏ ਸ਼ਾਨਦਾਰ ਨਤੀਜਿਆਂ ’ਤੇ ਆਪਣਾ ਪ੍ਰਤੀਕਰਮ ਦਿੰਦਿਆਂ ਆਖਿਆ ਕਿ ਬੀਤੀ ਰਾਤ ਮੁਕੰਮਲ ਹੋਈ ਗਿਣਤੀ ‘ਚੋਂ ਪੰਚਾਇਤ ਸੰਮਤੀ ਦੀਆਂ 25 ਜ਼ੋਨਾਂ ‘ਚੋਂ ਕਾਂਗਰਸ ਪਾਰਟੀ ਨੇ ਕੁੱਲ 22 ਸੀਟਾਂ ਉੱਪਰ ਜਿੱਤ ਦਰਜ ਕੀਤੀ ਜਦਕਿ ਸਿਰਫ਼ ਤਿੰਨ ਜ਼ੋਨਾਂ ‘ਤੇ ਸ਼੍ਰੋਮਣੀ ਅਕਾਲੀ ਦਲ ਦੇ...
ਚੰਡੀਗੜ, 23 ਸਤੰਬਰ : (ਜਸ਼ਨ): ਪੰਜਾਬ ਰਾਜ ਦੀਆਂ 22 ਜ਼ਿਲ਼ਾ ਪ੍ਰੀਸ਼ਦਾਂ ਅਤੇ 150 ਪੰਚਾਇਤ ਸੰਮਤੀਆਂ ਲਈ ਬੀਤੇ ਦਿਨੀ ਪਈਆਂ ਵੋਟਾਂ ਦੇ ਨਤੀਜੇ ਐਲਾਨੇ ਗਏ ਹਨ। ਐਲਾਨੇ ਗਏ ਨਤੀਜਿਆਂ ਅਨੁਸਾਰ ਕਾਂਗਰਸ ਪਾਰਟੀ ਦੀ ਜ਼ਿਲਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਵਿੱਚ ਝੰਡੀ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਰਾਜ ਦੀਆਂ 22 ਜ਼ਿਲਾ ਪ੍ਰੀਸ਼ਦਾਂ ਦੇ 353 ਜ਼ੋਨਾ ਦੇ ਨਤੀਜਿਆਂ ਅਨੁਸਾਰ ਕਾਂਗਰਸ ਪਾਰਟੀ ਦੇ 331 ਉਮੀਦਵਾਰ ਜੇਤੂ ਰਹੇ, ਜਦਕਿ ਆਮ...
ਚੰਡੀਗੜ 23 ਸਤੰਬਰ (ਪੱਤਰ ਪਰੇਰਕ) ਪੰਜਾਬ ਦੀਆਂ ਸੱਤ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ ਪਰਾਲੀ ਵਾਲੇ ਮਸਲੇ ਦੇ ਹੱਲ ’ਤੇ ਵਿਚਾਰਾਂ ਕਰਨ ਲਈ 26 ਸਤੰਬਰ ਨੂੰ 11 ਵਜੇ ਬਰਨਾਲਾ ਵਿੱਚ ਤਰਕਸ਼ੀਲ ਭਵਨ ਵਿੱਚ ਕਨਵੈਨਸ਼ਨ ਸੱਦੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਕਿਸਾਨ ਜਥੇਬੰਦੀਆਂ ਦੇ ਆਗੂਆਂ ਸੁਖਦੇਵ ਸਿੰਘ ਕੋਕਰੀ ਕਲਾਂ, ਕੰਵਲਪ੍ਰੀਤ ਸਿੰਘ ਪੰਨੂ, ਬੂਟਾ ਸਿੰਘ ਬੁਰਜ ਗਿੱਲ ਨੇ ਕਿਹਾ ਕਿ ਸਰਕਾਰ ਨੇ ਪ੍ਰਦੂਸ਼ਣ ਰੋਕਣ ਦੇ ਨਾਂ ਹੇਠ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਨਵਾ...
ਨਿਹਾਲ ਸਿੰਘ ਵਾਲਾ,23 ਸਤੰਬਰ (ਜਸ਼ਨ): ਬੀਤੀ ਰਾਤ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੇ ਚੋਣ ਨਤੀਜਿਆਂ ਵਿਚ ਜਿੱਥੇ ਮੋਗਾ ਜ਼ਿਲ੍ਹੇ ਵਿਚ ਕਾਂਗਰਸ ਨੇ ਆਪਣਾ ਝੰਡਾ ਬੁਲੰਦ ਰੱਖਿਆ ਉਥੇ ਸੈਦੋਕੇ ਬਲਾਕ ਸੰਮਤੀ ਮੁਕਾਬਲੇ ਵਿਚ ਕਾਂਗਰਸ ਦੇ ਉਮੀਦਵਾਰ ਬਹਾਦਰ ਸਿੰਘ ਨੇ 2278 ਵੋਟਾਂ ਹਾਸਲ ਕਰਕੇ ਆਪਣੇ ਨਿਕਟ ਵਿਰੋਧੀ ਸ਼ੋ੍ਰਮਣੀ ਅਕਾਲੀ ਦਲ ਦੇ ਕਰਿਸ਼ਨ ਸਿੰਘ ਨੂੰ ਹਰਾਇਆ। ਕਰਿਸ਼ਨ ਸਿੰਘ ਨੂੰ ਆਮ ਆਦਮੀ ਪਾਰਟੀ ,ਕਾਮਰੇਡਾਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਅਜ਼ਾਦ ਉਮੀਦਵਾਰ ਵੱਲੋਂ ਵੀ ਹਮਾਇਤ...
ਮੋਗਾ,23 ਸਤੰਬਰ(ਜਸ਼ਨ): ਸੀਨੀਅਰ ਕਪਤਾਨ ਪੁਲਿਸ ਮੋਗਾ ਸ: ਗੁਰਪ੍ਰੀਤ ਸਿੰਘ ਤੂਰ ਨੇ ਮੀਡੀਆ ਨੂੰ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਕੱਦਮਾ ਨੰਬਰ 97 ਮਿਤੀ 27-09-2017 ਅ/ਧ 15/29/61/85 ਐਨ.ਡੀ.ਪੀ.ਐਸ ਐਕਟ ਥਾਣਾ ਮੈਹਣਾ ਇੰਸਪੈਕਟਰ ਕਿੱਕਰ ਸਿੰਘ ਇੰਚਾਰਜ ਸਪੈਸ਼ਲ ਸਟਾਫ ਮੋਗਾ ਵੱਲੋਂ ਬਰਖਿਲਾਫ ਰਾਜਵਿੰਦਰ ਸਿੰਘ ਉਰਫ ਰਾਜੂ ਪੁੱਤਰ ਬਲਵੰਤ ਸਿੰਘ ਵਾਸੀ ਦਿਆਲਪੁਰਾ, ਜਿਲ੍ਹਾ ਬਠਿੰਡਾ ਅਤੇ ਜੰਡ ਸਿੰਘ ਪੁੱਤਰ ਬਾਜ ਸਿੰਘ ਕੌਮ ਰਾਏ ਸਿੱਖ ਵਾਸੀ ਦੌਲੇਵਾਲਾ ਅਤੇ...
ਕਨੇਡਾ ਦੀ ਯੂਨੀਵਰਸਿਟੀ ਵਲੋਂ ਸ੍ਰੀ ਚਮਕੌਰ ਸਾਹਿਬ ਸਕਿੱਲ ਯੂਨੀਵਰਸਿਟੀ ਵਿਚ ਸੈਟਾਲਾਈਟ ਕੇਂਦਰ ਖੋਲਿਆ ਜਾਵੇਗਾ: ਚੰਨੀ,...ਨੌਜਵਾਨਾਂ ਦੇ ਹੁਨਰ ਵਿਕਾਸ ਅਤੇ ਕਨੇਡਾ ਵਿਚ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਕਨੇਡਾ ਦੇ ਵਫਦ ਵਲੋਂ ਤਕਨੀਕੀ ਸਿੱਖਿਆ ਮੰਤਰੀ ਚੰਨੀ ਨਾਲ ਮੁਲਾਕਾਤ ਚੰਡੀਗੜ, 23 ਸਤੰਬਰ:(ਜਸ਼ਨ): ਪੰਜਾਬ ਦੇ ਨੌਜ਼ਵਾਨਾਂ ਦੇ ਹੁਨਰ ਵਿਕਾਸ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਕਨੇਡਾ ਦੇ ਅਲਬਰਟਾ ਸੂਬੇ ਦੇ ਵਫਦ ਵਲੋਂ ਤਕਨੀਕੀ ਸਿੱਖਿਆ ਅਤੇ...
ਚੰਡੀਗੜ, 23 ਸਤੰਬਰ: (ਜਸ਼ਨ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲਾਂ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਕਾਂਗਰਸ ਦੀ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਇਸ ਨੂੰ ਆਪਣੀ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਲਈ ਲੋਕਾਂ ਦਾ ਫ਼ਤਵਾ ਦੱਸਿਆ ਹੈ। ਉਨਾਂ ਕਿਹਾ ਕਿ ਇਨਾਂ ਚੋਣਾ ਵਿੱਚ ਲੋਕਾਂ ਨੇ ਵਿਰੋਧੀ ਧਿਰ ਦੀ ਬਦਨੀਤੀ ਅਤੇ ਖੁਣਸੀ ਮੁਹਿੰਮ ਨੂੰ ਰੱਦ ਕਰ ਦਿੱਤਾ ਹੈ। ਅੱਜ ਇੱਥੇ ਜਾਰੀ ਇਕ ਬਿਆਨ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀ ਧਿਰ...

Pages