ਕੋਟ-ਈਸੇ ਖਾਂ, 1 ਜੂਨ (ਜਸ਼ਨ): ਸ੍ਰੀ ਹੇਮਕੁੰਟ ਸੀਨੀ. ਸੰਕੈ. ਸਕੂਲ ਕੋਟ-ਈਸੇ ਖਾਂ ਦੇ ਵਿਦਿਆਰਥੀਆਂ ਨੂੰ “‘ਮੇਰਾ ਬਾਬਾ ਨਾਨਕ’” ਫਿਲਮ ਦਿਖਾਈ ਗਈ ।ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ, ਐੱਮ.ਡੀ.ਮੈਡਮ ਰਣਜੀਤ ਕੌਰ ਸੰਧੂ ਨੇ ਵਿਦਿਆਰਥੀਆਂ ਨੂੰ “‘ਮੇਰਾ ਬਾਬਾ ਨਾਨਕ’” ਦੇਖਣ ਲਈ ਰਵਾਨਾ ਕੀਤਾ। ਵਿਦਿਆਰਥੀਆਂ ਵਿੱਚ ਇਸ ਫਿਲਮ ਨੂੰ ਦੇਖਣ ਦਾ ਬੜਾ ਉਤਸਾਹ ਭਰਿਆ ਹੋਇਆ ਸੀ । ਐੱਮ.ਡੀ.ਮੈਡਮ ਰਣਜੀਤ ਕੌਰ ਸੰਧੂ ਨੇ ਦੱਸਿਆ ਕਿ ਇਸ ਫਿਲਮ ਵਿੱਚ ਸਿੱਖੀ ਬਾਰੇ...
News
ਮੋਗਾ, 1 ਜੂਨ (ਜਸ਼ਨ): - ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ , ਸ. ਸੁਖਮਿੰਦਰ ਸਿੰਘ ਰੇਖੀ, ਜਨਰਲ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ ਅਤੇ ਮਨਪ੍ਰੀਤ ਸਿੰਘ ਮੈਨੇਜਰ ਗ੍ਰਾਂਟ ਥਾਰਨਟਨ ਭਾਰਤ ਨੇ ਸੁਖਮਨੀ ਵੂਮੈਨ ਫਾਰਮਰ ਪ੍ਰੋਡਿਊਸਰ ਕੰਪਨੀ ਲਿਮਟਿਡ, ਨਿਧਾਨਵਾਲਾ ਨੂੰ ਇੱਕ ਲੈਪਟਾਪ, ਟੈਬਲੇਟ, ਪ੍ਰਿੰਟਰ ਅਤੇ ਇੱਕ ਥਰਮਲ ਪ੍ਰਿੰਟਰ ਸੌਂਪਿਆ। ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਇਹ ਕਿਸਾਨ ਉਤਪਾਦਕ ਕੰਪਨੀ ਸਤੰਬਰ 2022 ਵਿੱਚ ਗ੍ਰਾਂਟ ਥੋਰਨਟਨ ਭਾਰਤ ਅਤੇ ਐਚ ਡੀ...
ਮੋਗਾ/ਸੁਖਾਨੰਦ(ਜਸ਼ਨ): ਸੰਤ ਬਾਬਾ ਕੁਲਵੰਤ ਸਿੰਘ ਦੀ ਕੁਸ਼ਲ ਰਹਿਨੁਮਾਈ ਹੇਠ ਚੱਲ ਰਹੀ ਸੰਸਥਾ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਆਫ਼ ਐਜੂਕੇਸ਼ਨ,ਸੁਖਾਨੰਦ(ਮੋਗਾ) ਵਿਖੇ ਰੈੱਡ ਰਿਬਨ ਕਲੱਬ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ।ਇਸ ਮੌਕੇ ਵਿਦਿਆਰਥਣਾਂ ਨੂੰ ਵਾਤਾਵਰਨ ਦੀ ਸਾਂਭ-ਸੰਭਾਲ ਲਈ ਜਾਗਰੂਕ ਕਰਨ ਲਈ ਬੂਟੇ ਲਗਵਾਏ ਗਏ।ਰੈੱਡ ਰਿਬਨ ਕਲੱਬ ਦੇ ਇੰਚਾਰਜ ਸਹਾਇਕ ਪ੍ਰੋਫੈਸਰ ਲਵਪ੍ਰੀਤ ਕੌਰ ਨੇ ਵਿਦਿਆਰਥਣਾਂ ਨੂੰ ਰੁੱਖਾਂ ਦੀ ਮਹੱਤਤਾ ਸਮਝਾਉਂਦਿਆਂ ਦੱਸਿਆ ਕਿ ਰੁੱਖ...
ਮੋਗਾ, 31 ਮਈ (ਜਸ਼ਨ): ਮੋਗਾ ਜ਼ਿਲੇ ਦੀ ਉੱਘੀ ਵਿੱਦਿਅਕ ਸੰਸਥਾ ਵਿਖੇ ਸਕੂਲ ਦੇ ਜਨਰਲ ਸੈਕਟਰੀ ਮੈਡਮ ਪਰਮਜੀਤ ਕੌਰ ਅਤੇ ਪਿ੍ਰੰਸੀਪਲ ਮੈਡਮ ਸਤਵਿੰਦਰ ਕੌਰ ਅਤੇ ਕੋਆਰਡੀਨੇਟਰ ਮੈਡਮ ਮੋਨਿਕਾ ਸਿੱਧੂ ਦੀ ਅਗਵਾਈ ਵਿਚ ਵਿਦਿਆਰਥੀਆਂ ਨੂੰ ਤੰਬਾਕੂ ਅਤੇ ਹੋਰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਵਿਸ਼ਵ ਪੱਧਰੀ ਨੋ ਤੰਬਾਕੂ ਡੇ ਮਨਾਇਆ ਗਿਆ ਜਿਸ ਦੇ ਤਹਿਤ ਸਕੂਲ ਵਿੱਚ ਵਿਸ਼ੇਸ਼ ਪ੍ਰਰਾਥਨਾ ਸਭਾ ਆਯੋਜਿਤ ਕੀਤੀ ਗਈ। ਪੰਜਾਬੀ ਵਿਭਾਗ ਦੇ ਮੁਖੀ ਸਰਬਜੀਤ ਕੌਰ ਨੇ ਦੱਸਿਆ ਕਿ ਵਿਸ਼ਵ ਸਿਹਤ ਸੰਗਠਨ...
ਫਤਿਹਗੜ੍ਹ ਸਾਹਿਬ,ਮੋਗਾ, 31 ਮਈ (ਜਸ਼ਨ): ਜਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਨਬੀਪੁਰ ਸਥਿਤ ਕੋਕਾ ਕੋਲਾ ਫੈਕਟਰੀ ਦੇ ਗੇਟ ਮੂਹਰੇ ਆਪਣੀਆਂ ਹੱਕੀ ਮੰਗ ਦੇ ਸਬੰਧ 'ਚ ਧਰਨੇ 'ਤੇ ਬੈਠੇ 140 ਦੇ ਕਰੀਬ ਵਰਕਰਾਂ ਦਾ ਇੱਕ ਵਫਦ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੂੰ ਮਿਲਿਆ ਅਤੇ ਮਦਦ ਲਈ ਅਪੀਲ ਕੀਤੀ, ਸ. ਬੈਂਸ ਨੇ ਮੌਕੇ 'ਤੇ ਲੇਬਰ ਅਤੇ ਫੈਕਟਰੀ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ਼ ਗੱਲ ਕੀਤੀ ਅਤੇ ਮਸਲਾ ਜਲਦ ਹੱਲ ਕਰਨ ਲਈ ਕਿਹਾ, ਉਨ੍ਹਾਂ ਕਿਹਾ...
ਮੋਗਾ, 31 ਮਈ (ਜਸ਼ਨ): ‘ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਜੋ ਕਿ ਬੀ.ਬੀ.ਐੱਸ. ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗੁਵਾਈ ਹੇਠ ਪੜ੍ਹਾਈ, ਖੇਡਾਂ ਅਤੇ ਹੋਰ ਸੱਭਿਆਚਾਰਕ ਗਤੀਵਿਧੀਆਂ ਸਦਕਾ ਇਲਾਕੇ ਵਿੱਚ ਆਪਣੀ ਇੱਕ ਵਿਲੱਖਣ ਪਹਿਚਾਣ ਬਣਾ ਚੁੱਕਾ ਹੈ। ਇਸ ਸਕੂਲ ਦੇ ਵਿਦਿਆਰਥੀ ਆਏ ਦਿਨ ਕਿਸੇ ਨਾਂ ਕਿਸੇ ਖੇਤਰ ਵਿੱਚ ਵੱਖ-ਵੱਖ ਮੁਕਾਬਲਿਆਂ ਦੌਰਾਨ ਆਪਣੀ ਕਲਾ ਦਾ ਪ੍ਰਦਰਸ਼ਨ ਕਰਦੇ ਹੋਏ ਆਪਣੇ ਸਕੂਲ ਅਤੇ...
*ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਪ੍ਰੇਰਨਾਸ੍ਰੋਤ ਬਣ ਰਹੇ, ਜ਼ਿਲ੍ਹਾ ਸਕੂਲਜ਼ ਮੈਂਟਰ ਪ੍ਰਿੰਸੀਪਲ ਅਵਤਾਰ ਸਿੰਘ ਕਰੀਰ ਮੋਗਾ, 30 ਮਈ (ਜਸ਼ਨ) ਇਕ ਚੰਗੇ ਅਧਿਆਪਕ ਦੇ ਗੁਣਾਂ ਵਿੱਚ ਵਧੀਆ ਸੰਚਾਰ, ਸੁਣਨ ਕਲਾ, ਸਹਿਯੋਗ, ਅਨੁਕੂਲਤਾ, ਹਮਦਰਦੀ ਅਤੇ ਧੀਰਜ ਵਾਲੇ ਗੁਣ ਹੋਣੇ ਬੇਹੱਦ ਜ਼ਰੂਰੀ ਹੁੰਦੇ ਨੇ, ਅਜਿਹੇ ਹੀ ਗੁਣਾਂ ਦੇ ਧਾਰਨੀ ਹਨ, ਪ੍ਰਿੰਸੀਪਲ ਅਵਤਾਰ ਸਿੰਘ ਕਰੀਰ ਜਿਹਨਾਂ ਨੇ ਆਪਣੇ ਪ੍ਰਭਾਵੀ ਅਧਿਆਪਨ ਨਾਲ ਵਿਦਿਆਰਥੀਆਂ ਨੂੰ ਅਸਲ ਜ਼ਿੰਦਗੀ ‘ਚ ਵਿਚਰਨ ਦੀ ਕਲਾ ਸਿਖਾਈ ।ਸਿੱਖਿਆ...
ਮੋਗਾ, 30 ਮਈ (ਜਸ਼ਨ) ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਜੇ ਇਲਨਚੇਲੀਅਨ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਸਰਦਾਰ ਜੋਰਾ ਸਿੰਘ ਕਾਗੜਾ ਡੀਐੱਸਪੀ ਟ੍ਰੈਫਿਕ ਮੋਗਾ ਦੀ ਰਹਿਨੁਮਾਈ ਹੇਠ ਲੱਕੜ ਮੰਡੀ ਮੋਗਾ ਦੇ ਆੜਤੀ,ਮਜਦੂਰ, ਵਪਾਰੀ ਅਤੇ ਡਰਾਈਵਰਾ ਨੂੰ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਵੱਲੋਂ ਟ੍ਰੈਫਿਕ ਨਿਯਮਾ ਦੀ ਪਾਲਨਾ ਕਰਨ, ਲੇਨ ਡਰਾਈਵਿੰਗ ਸੰਬੰਧੀ, ਵਹੀਕਲਾਂ ਦੇ ਦਸਤਾਵੇਜ਼ ਪੂਰੇ ਰੱਖਣ, ਸਾਈਬਰ ਕਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸਬੰਧੀ ਅਤੇ ਅਣਪਛਾਤੇ ਵਹੀਕਲ ਨਾਲ...
ਮੋਗਾ, 30 ਮਈ (ਜਸ਼ਨ) ਕੇਂਦਰੀ ਸਿਹਤ ਮੰਤਰਾਲੇ ਅਤੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲਾ ਮੋਗਾ ਵਿੱਚ ਚੱਲੀ ਤਿੰਨ ਦਿਨਾਂ ਪਲਸ ਪੋਲੀਓ ਰੋਕੂ ਮੁਹਿੰਮ ਅੱਜ ਸਫ਼ਲਤਾਪੂਰਵਕ ਸਮਾਪਤ ਹੋ ਗਈ ਹੈ। 28 ਮਈ ਤੋਂ ਸ਼ੁਰੂ ਹੋਈ ਇਸ ਮੁਹਿੰਮ ਤਹਿਤ ਪਹਿਲੇ ਦਿਨ 0-5 ਸਾਲ ਉਮਰ ਦੇ 43766, ਦੂਸਰੇ ਦਿਨ 33399 ਅਤੇ ਅੱਜ ਤੀਸਰੇ ਦਿਨ 22105 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਇਸ ਨਾਲ ਤਿੰਨ ਦਿਨਾਂ ਦੌਰਾਨ ਕੁੱਲ 99270 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ...
ਮੋਗਾ, 30 ਮਈ (ਜਸ਼ਨ):ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੂਰੇ ਦੇਸ਼ ਵਿਚ ਗਰੀਬਾਂ ਲਈ ਸ਼ੁਰੂ ਕੀਤੀ ਗਈ ਸਕੀਮਾਂ ਤੇ ਯੋਜਨਾਵਾਂ ਦਾ ਲਾਭ ਜਮੀਨੀ ਪੱਧਰ ਤੇ ਪਿੰਡਾਂ ਅਤੇ ਸ਼ਹਿਰਾਂ ਵਿਚ ਲੋਕੰ ਨੂੰ ਮਿਲਣ ਕਾਰਨ ਅੱਜ ਲੋਕ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੂੰ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ | ਇਹ ਵਿਚਾਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ.ਸੀਮਾਂਤ ਗਰਗ ਨੇ ਮੋਗਾ ਅਤੇ ਪਿੰਡ ਦੌਧਰ ਵਿਖੇ ਭਾਜਪਾ ਵਿਚ ਸ਼ਾਮਲ ਹੋਣ ਵਾਲੇ ਭਾਰੀ ਗਿਣਤੀ ਵਿਚ ਲੋਕਾਂ ਦੇ ਇੱਕਠ ਨੂੰ ਸੰਬੋਧਨ...