ਮੋਗਾ,15 ਸਤੰਬਰ (ਜਸ਼ਨ)- 19 ਸਤੰਬਰ ਨੂੰ ਪੰਜਾਬ ਵਿਚ ਹੋ ਰਹੀਆਂ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਪਿੰਡਾਂ ਵਿਚ ਵੱਖ ਵੱਖ ਉਮੀਦਵਾਰਾਂ ਵੱਲੋਂ ਚੋਣ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਮੋਗਾ ਹਲਕੇ ਦੇ ਬਲਾਕ ਸੰਮਤੀ ਜ਼ੋਨ ਸਲੀਣਾ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਵੀਰਪਾਲ ਕੌਰ ਆਪਣੇ ਸਮਰਥਕਾਂ ਸਹਿਤ ਪਿੰਡ ਸੱਦਾ ਸਿੰਘ ਵਾਲਾ ਅਤੇ ਸਲੀਣਾ ਵਿਖੇ ਨੁੱਕੜ ਮੀਟਿੰਗਾਂ ਦੌਰਾਨ ਲੋਕਾਂ ਨੂੰ ਆਪਣੇ ਹੱਕ ਵਿਚ ਵੋਟ ਪਾਉਣ ਅਤੇ ਕੈਪਟਨ ਸਰਕਾਰ ਦੀਆਂ ਲੋਕ ਭਲਾਈ...
News
ਮੋਗਾ,15 ਸਤੰਬਰ(ਜਸ਼ਨ)- ਪੰਜਾਬ ਵਿਚ ਹੋ ਰਹੀਆਂ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਮੋਗਾ ਜ਼ਿਲੇ ਦਾ ਮਾਹੌਲ ਪੂਰੀ ਤਰਾਂ ਗਰਮਾਇਆ ਹੋਇਆ ਹੈ । ਲੋਕਾਂ ਦੀ ਕਚਿਹਰੀ ਵਿਚ ਕਾਂਗਰਸੀ ਆਗੂਆਂ ਵੱਲੋਂ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਨਾਲ ਦੀ ਨਾਲ ਸ਼ੋ੍ਰਮਣੀ ਅਕਾਲੀ ਦਲ ਦੇ 10 ਸਾਲਾਂ ਦੇ ਰਾਜ ਦੇ ਕੱਚੇ ਚਿੱਠੇ ਵੀ ਲੋਕਾਂ ਵਿਚ ਨਸ਼ਰ ਕੀਤੇ ਜਾ ਰਹੇ ਹਨ । ਬਾਘਾਪੁਰਾਣਾ ਦੇ ਪਿੰਡ ਰੋਡੇ ਵਿਖੇ ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ...
ਮੋਗਾ,15 ਸਤੰਬਰ(ਜਸ਼ਨ): ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਹੈਂਡ ਆਫਿਸ ਐਸ.ਸੀ.ਓ. 80-81, ਤੀਜੀ ਮੰਜ਼ਿਲ, ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ,ਜੋ ਕਿ ਆਈਲੈਟਸ, ਨੈਨੀ, ਸਪੋਕਨ ਇੰਗਲਿਸ਼ ਦੇ ਨਾਲ ਨਾਲ ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਆਨਲਾਈਨ ਮਲਟੀਪਲ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ। ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਸੰਸਥਾ ਸਰਕਾਰ ਤੋਂ...
ਮੋਗਾ 15 ਸਤੰਬਰ:(ਜਸ਼ਨ)-ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ‘ਖੇਲੋ ਇੰਡੀਆ ਸਕੀਮ‘ ਨੂੰ ਬਲਾਕ ਪੱਧਰ ‘ਤੇ ਤਿਆਰ ਕੀਤਾ ਜਾਵੇ, ਤਾਂ ਜੋ ਨੌਜਵਾਨ ਵਰਗ ਨੂੰ ‘ਮਿਸ਼ਨ ਤੰਦਰੁਸਤ ਪੰਜਾਬ‘ ਤਹਿਤ ਤੰਦਰੁਸਤ ਜੀਵਨਸ਼ੈਲੀ ਲਈ ਹੋਰ ਵਧੇਰੇ ਉਤਸ਼ਾਹਿਤ ਕੀਤਾ ਜਾ ਸਕੇ। ਇਹ ਪ੍ਰੇਰਣਾ ਡਿਪਟੀ ਕਮਿਸ਼ਨਰ ਸ੍ਰੀ ਡੀ.ਪੀ.ਐਸ.ਖਰਬੰਦਾ ਨੇ ਸਥਾਨਕ ਇਨਡੋਰ ਖੇਡ ਸਟੇਡੀਅਮ ਦਾ ਦੌਰਾ ਕਰਨ ਸਮੇਂ ਜ਼ਿਲਾ ਖੇਡ ਅਫ਼ਸਰ ਬਲਵੰਤ ਸਿੰਘ ਨੂੰ ਕੀਤੀ। ਇਸ ਮੌਕੇ ਉਨਾਂ ਨਾਲ ਐਸ.ਡੀ.ਐਮ ਮੋਗਾ ਗੁਰਵਿੰਦਰ ਸਿੰਘ ਜੌਹਲ ਅਤੇ...
ਫਿਰੋਜ਼ਪੁਰ 15 ਸਤੰਬਰ ( ਸੰਦੀਪ ਕੰਬੋਜ ਜਈਆ) : ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਵੱਲੋਂ ਸ਼੍ਰੀ ਭਗਤ ਸਿੰਘ ਯੂਥ ਕਲੱਬ ਪਿੰਡ ਸਰਾਂ ਵਾਲੀ ਦੇ ਸਹਿਯੋਗ ਨਾਲ ਬਾਬਾ ਬੋਧਲਾ ਪੀਰ ਜੀ ਦੀ ਯਾਦ ਨੂੰ ਸਮਰਪਿਤ ਦੋ ਰੋਜਾ ਵਾਲੀਬਾਲ ਟੂਰਨਾਮੈਂਟ ਦਾ ਆਯੋਜਨ ਬੜੇ ਸ਼ਾਨਦਾਰ ਤਰੀਕੇ ਨਾਲ ਕੀਤਾ ਗਿਆ ਇਸ ਟੂਰਨਾਮੇਜ਼ਟ ਵਿਚ 50 ਤੋ ਵੀ ਵੱਧ ਵੱਖ-ਵੱਖ ਪਿੰਡਾ ਦੀਆਂ ਟੀਮਾਂ ਨੇ ਹਿੱਸਾ ਲਿਆ। ਇਹ ਜਾਣਕਾਰੀ ਜ਼ਿਲ੍ਹਾ ਯੂਥ ਕੁਆਰਡੀਨੇਟਰ, ਨਹਿਰੂ ਯੁਵਾ ਕੇਂਦਰ, ਸਰਬਜੀਤ ਸਿੰਘ ਬੇਦੀ ਨੇ ਦਿੱਤੀ।ਇਸ...
ਫਿਰੋਜ਼ਪੁਰ 15 ਸਿਤੰਬਰ (ਸੰਦੀਪ ਕੰਬੋਜ ਜਈਆ ) : ਅਾੳੁਦੀ 19 ਸਤੰਬਰ ਨੂੰ ਸੂਬੇ ਵਿਚ ਹੋਣ ਵਾਲੀਅਾ ਜਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾ ਜਿਵੇ- ਜਿਵੇ ਨੇੜੇ ਅਾੳੁਦੀਅਾ ਜਾ ਰਹੀਅਾ ਨੇ ੳੁਵੇ- ੳੁਵੇ ਚੋਣ ਮੈਦਾਨ ਵਿਚ ੳੁਤਾਰੇ ੳੁਮੀਦਵਾਰਾ ਦੇ ਹੱਕ ਵਿਚ ਚੋਣ ਪ੍ਰਚਾਰ ਭਰ ਜੋਬਨ ਤੇ ਹੋ ਰਿਹਾ ਹੈ ੲਿਸੇ ਹੀ ਲੜੀ ਤਹਿਤ ਜਿਲਾ ਪ੍ਰੀਸ਼ਦ ਜੋਨ 5 ( ਜੋਧਪੁਰ ) ਫਿਰੋਜ਼ਪੁਰ ਤੋ ਕਾਂਂਗਰਸ ਪਾਰਟੀ ਦੇ ਉਮੀਦਵਾਰ ਨਸੀਬ ਸਿੰਘ ਸੰਧੂ ਵੱਲੋਂ ਪਿੰੰਡਾਂ ਦੇ ਤੁਫਾਨੀ ਦੋੋੋਰੇ ਲਗਾਤਾਰ ਜਾਰੀ ਹਨ...
ਬੱਧਨੀ ਕਲਾਂ,15 ਸਤੰਬਰ (ਪੱਤਰ ਪਰੇਰਕ)- ਜਗਜੀਤ ਸਿੰਘ ਸਹਿਕਾਰੀ ਸਭਾ ਲੋਪੋ ਨੂੰ ਉਸ ਵਕਤ ਭਾਰੀ ਸਦਮਾ ਲੱਗਾ ਜਦੋਂ ਉਨਾਂ ਦੇ ਭਰਾ ਅਤੇ ਉੱਘੇ ਪੱਤਰਕਾਰ ਚਮਕੌਰ ਸਿੰਘ ਲੋਪੋ ਤੇ ਅਰਮੇਜ ਸਿੰਘ ਦੇ ਪਿਤਾ ਸੇਵਕ ਸਿੰਘ ਧਾਲੀਵਾਲ (65) ਜੋ ਕਿ ਸੰਖੇਪ ਬਿਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ। ਉਨਾਂ ਦਾ ਅੰਤਿਮ ਸੰਸਕਾਰ ਦਰਬਾਰ ਸੰਪਰਦਾਇ ਲੋਪੋਂ ਦੇ ਨੇੜੇ ਬਣੇ ਸ਼ਮਸ਼ਾਨਘਾਟ ’ਚ ਪੂਰੇ ਧਾਰਮਿਕ ਰੀਤੀ ਰਿਵਾਜ਼ਾਂ ਮੁਤਾਬਿਕ ਕਰ ਦਿੱਤਾ ਗਿਆ। ਉਨਾਂ ਦੀ ਚਿਖ਼ਾ ਨੂੰ ਅਗਨੀ ਜਗਦੀਪ ਸਿੰਘ, ਅਰਮੇਜ...
ਮੋਗਾ,15 ਸਤੰਬਰ (ਜਸ਼ਨ)-ਸਲ੍ਹੀਣਾ ਜਿੰਮ ਮੋਗਾ ਦੇ ਸੰਚਾਲਕ ਬਰੋਨਜ਼ ਮੈਡਲ ਜੇਤੂ ਹਰਵਿੰਦਰ ਸਿੰਘ ਸਲੀਣਾ ਦੀ ਅਗਵਾਈ ਹੇਠ ਸਮੂਹ ਖੇਡ ਪਰੇਮੀਆਂ ਨੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ 18ਵੀਆਂ ਏਸ਼ੀਆਈ ਖੇਡਾਂ ‘ਚ ਮੋਗਾ ਜ਼ਿਲੇ ਦੇ ਹੋਣਹਾਰ ਸ਼ਾਟਪੁਟਰ ਤੇਜਿੰਦਰਪਾਲ ਸਿੰਘ ਤੂਰ ਦਾ 31 ਹਜ਼ਾਰ ਰੁਪਏ ਦੀ ਨਕਦ ਇਨਾਮ ਰਾਸ਼ੀ ,ਇਕ ਗੁਰਜ ਅਤੇ ਗੋਲਡ ਮੈਡਲ ਨਾਲ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਉੱਘੇ ਖੇਡ ਪ੍ਰਮੋਟਰ ਪੁਸ਼ਪਿੰਦਰ ਸਿੰਘ ਪੱਪੀ ,ਅਮਨਦੀਪ ਸਿੰਘ ਕਨੇਡਾ ਅਤੇ ਹਰਵਿੰਦਰ ਸਲੀਣਾ ਨੇ ਮੋਗੇ ਦੇ...
ਮੋਗਾ, 14 ਸਤੰਬਰ ( ਜਸ਼ਨ)-ਸ਼ਹਿਰ ਦੇ ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਉਟ ਲਿਟਰਾ ਜੀ ਸਕੂਲ ਵਿਚ ਵਿਸ਼ਵ ਹਿੰਦੂ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਜੋਯਤੀ ਜਗਾ ਕੇ ਕੀਤਾ। ਇਸ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਕਿਹਾ ਕਿ ਹਿੰਦੀ ਸਾਡੀ ਰਾਸ਼ਟਰ ਭਾਸ਼ਾ ਹੈ। ਸਾਨੂੰ ਹਮੇਸ਼ਾ ਹੀ ਹਿੰਦੀ ਨੂੰ ਰੋਜ਼ਾਨਾ ਦੇ ਕੰਮ ਨਾਲ ਜੋੜਨਾ ਚਾਹੀਦਾ। ਉਹਨਾਂ ਕਿਹਾ ਕਿ ਕੋਈ...
ਮੋਗਾ,10 ਜੁਲਾਈ (ਜਸ਼ਨ)-ਮੈਕਰੋ ਗਲੋਬਲ ਆਈਲੈਟਸ ਅਤੇ ਵੀਜ਼ਾ ਸਬੰਧੀ ਸੇਵਾਵਾਂ ਵਿਚ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕਾ ਹੈ। ਮੈਕਰੋ ਗਲੋਬਲ ਦੇ ਵਿਦਿਆਰਥੀ ਰਾਜ ਕਮਲ ਸਿੰਘ ਨਿਵਾਸੀ ਰਾਉਕੇ ਕਲਾਂ 7 ਬੈਂਡ ,ਹਿੰਮਤ ਸਿੰਘ ਢਿੱਲੋਂ ਨਿਵਾਸੀ ਮੋਗਾ 7 ਬੈਂਡ ਅਤੇ ਦੀਪਕ ਯਾਦਵ ਨਿਵਾਸੀ ਮੋਗਾ 7 ਬੈਂਡ ਅਤੇ ਲਿਸਨਿੰਗ ਵਿਚ 8.5 ਬੈਂਡ ਪ੍ਰਾਪਤ ਕੀਤੇ ਹਨ। ਪਿ੍ਰਆ ਸਿੰਘ ਨਿਵਾਸੀ ਮੋਗਾ ਅਤੇ ਅਕਾਸ਼ਦੀਪ ਨਿਵਾਸੀ ਮੱਖੂ ਨੇ ਔਵਰਆਲ 7 ਬੈਂਡ ਅਤੇ ਲਿਸਨਿੰਗ ਵਿਚੋਂ 8 ਬੈਂਡ ਪ੍ਰਾਪਤ ਕੀਤੇ ਹਨ।...

