ਧਰਮਕੋਟ,14 ਸਤੰਬਰ (ਜਸ਼ਨ): ਜਲਾਲਾਬਾਦ ਜ਼ੋਨ ਤੋਂ ਜ਼ਿਲਾ ਪ੍ਰੀਸ਼ਦ ਉਮੀਦਵਾਰ ਸ: ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਵੱਲੋਂ ਆਪਣੀ ਚੋਣ ਪ੍ਰਚਾਰ ਮੁਹਿੰਮ ਨੂੰ ਤੇਜ਼ ਕਰਦਿਆਂ ਵੱਖ ਵੱਖ ਪਿੰਡਾਂ ਵਿਚ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ । ਇਸੇ ਕੜੀ ਤਹਿਤ ਜਲਾਲਾਬਾਦ ਪੂਰਬੀ ਪਿੰਡ ਵਿਚ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ ਦੀ ਅਗਵਾਈ ਵਿਚ ਹੋਈ ਨੁੱਕੜ ਮੀਟਿੰਗ ਦੌਰਾਨ ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਸ: ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਨੇ ਸੰਬੋਧਨ ਕਰਦਿਆਂ ਆਖਿਆ ਕਿ...
News
ਮੋਗਾ, 14 ਸਤੰਬਰ (ਜਸ਼ਨ)- ‘ ਮੋਗਾ ਜ਼ਿਲੇ ‘ਚ ਅਵਾਰਾ ਪਸ਼ੂਆਂ ਦੀ ਸੰਭਾਲ ਲਈ ਡਿਪਟੀ ਕਮਿਸ਼ਨਰ ਵੱਲੋਂ ਆਰੰਭੀ ਵਿਸ਼ੇਸ਼ ਮੁਹਿੰਮ ਦਾ ਹਰ ਪਾਸਿਓਂ ਸਵਾਗਤ ਕੀਤਾ ਜਾ ਰਿਹਾ ਹੈ ਅਤੇ ਆਸ ਕੀਤੀ ਜਾ ਰਹੀ ਹੈ ਕਿ ਮੋਗਾ ਵਾਸੀ ਆਉਣ ਵਾਲੇ ਦਿਨਾਂ ਵਿਚ ਇਸ ਵਿਆਪਕ ਸਮੱਸਿਆ ਤੋਂ ਨਿਜਾਤ ਪਾ ਸਕਣਗੇ।’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ ਨੇ ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦਿਆ ਕੀਤਾ। ਸ਼੍ਰੀ ਬਾਂਸਲ ਨੇ ਆਖਿਆ ਕਿ...
ਧਰਮਕੋਟ,14 ਸਤੰਬਰ (ਰਾਜਵਿੰਦਰ ਸਿੰਘ) : ਹਲਕਾ ਧਰਮਕੋਟ ਦੇ ਜ਼ੋਨ ਨੰਬਰ 1 ਚੋਟੀਆਂ ਦੀ ਬਲਾਕ ਸੰਮਤੀ ਚੋਣਾ ਲਈ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਅਮਨਦੀਪ ਕੌਰ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਸੀਨੀਅਰ ਅਕਾਲੀ ਆਗੂ ਰਾਜਵਿੰਦਰ ਸਿੰਘ ਦੀ ਸੁਪਤਨੀ ਅਮਨਦੀਪ ਕੌਰ ਨੇ ਆਪਣੀ ਚੋਣ ਮੁਹਿੰਮ ਨੂੰ ਜਾਰੀ ਰੱਖਦਿਆਂ ਅਤੇ ਪਿੰਡਾਂ ਵਿੱਚ ਵਿਚਰਦਿਆਂ ਚੋਣ ਪ੍ਰਚਾਰ ਕਰਨ ਉਪਰੰਤ ‘ਸਾਡਾ ਮੋਗਾ ਡੌਟ ਕੋਮ ’ ਨਿੳੂਜ਼ ਪੋਰਟਲ ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦਿਆਂ ਆਖਿਆ ਕਿ...
ਮੋਗਾ,14 ਸਤੰਬਰ (ਜਸ਼ਨ)- ਡਿਪਟੀ ਕਮਿਸ਼ਨਰ ਮੋਗਾ ਵੱਲੋਂ ਜ਼ਿਲੇ ਵਿਚ ਆਵਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਕੀਤੇ ਜਾ ਰਹੇ ਸੁਹਿਰਦ ਯਤਨਾਂ ਤਹਿਤ ਮੋਗਾ ਦਾਣਾ ਮੰਡੀ ਵਿਚ ਬਣੀ ਗੳੂਸ਼ਾਲਾ ਨੂੰ ਦੇ ਖੇਤਰ ਵਿਚ ਆਰਜ਼ੀ ਇਜ਼ਾਫ਼ਾ ਕਰਨ ਨੂੰ ਲੈ ਕੇ ਆੜਤੀਆਂ ਵੱਲੋਂ ਇਤਰਾਜ਼ ਕਰਦਿਆਂ ਇਹ ਮਸਲਾ ਆਮ ਆਦਮੀ ਪਾਰਟੀ ਦੇ ਤੇਜ਼ਤਰਾਰ ਆਗੂ ਸ: ਸੁਖਪਾਲ ਸਿੰਘ ਖਹਿਰਾ ਦੇ ਧਿਆਨ ਵਿਚ ਲਿਆਂਦਾ ਗਿਆ ਅਤੇ ਇਸ ਮਸਲੇ ਦੇ ਹੱਲ ਲਈ ਸ: ਖਹਿਰਾ ਖੁਦ ਮੋਗਾ ਦਾਣਾ ਮੰਡੀ ਪਹੁੰਚੇ। ਇਸ ਮੌਕੇ ਆੜਤੀਆਂ ਨੇ ਖਹਿਰਾ...
ਮੋਗਾ 14 ਸਤੰਬਰ:-(ਜਸ਼ਨ)-ਸਮੂਹ ਚੋਣ ਅਮਲਾ ਆਗਾਮੀ ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਨੂੰ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜਨ ਲਈ ਜ਼ਿਲਾ ਪ੍ਰਸਾਸ਼ਨ ਨੂੰ ਪੂਰਨ ਸਹਿਯੋਗ ਦੇਵੇ ਅਤੇ ਆਪਣੀ ਡਿਊਟੀ ਬਿਨਾਂ ਕਿਸੇ ਦਬਾਅ ਤੋਂ ਇਮਾਨਦਾਰੀ ਨਾਲ ਨਿਭਾਈ ਜਾਵੇ। ਇਹ ਪ੍ਰੇਰਨਾ ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਡੀ.ਪੀ.ਐਸ ਖਰਬੰਦਾ ਆਈ.ਏ.ਐਸ ਨੇ ਮੀਟਿੰਗ ਹਾਲ ਵਿਖੇ ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੇ ਚੋਣ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਸਮੂਹ...
ਮੋਗਾ, 14 ਸਤੰਬਰ (ਜਸ਼ਨ)-ਬੁੱਘੀਪੁਰਾ ਚੌਂਕ ਨਜ਼ਦੀਕ ਓਜ਼ੋਨ ਕੌਟੀ ਕਾਲੋਨੀ ਸਿਥਤ ਲਿਟਲ ਮਿਲੇਨੀਅਮ ਸਕੂਲ ਵਿਚ ਅੱਜ ਹਿੰਦੀ ਦਿਵਸ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਪੂਨਮ ਸ਼ਰਮਾ ਨੇ ਜੋਯਤੀ ਜਗਾ ਕੇ ਕੀਤੀ। ਇਸ ਮੌਕੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਪਿ੍ਰੰਸੀਪਲ ਪੂਨਮ ਸ਼ਰਮਾ ਨੇ ਕਿਹਾ ਕਿ ਹਿੰਦੀ ਦੇਸ਼ ਨੂੰ ਜੋੜਨ ਵਾਲੀ ਭਾਸ਼ਾ ਹੈ। ਦੇਸ਼ ਦੀ ਸਵਤੰਤਰਤਾ ਅਤੇ ਵਿਕਾਸ ਵਿਚ ਹਿੰਦੀ ਭਾਸ਼ਾ ਦਾ ਅਹਿਮ ਯੋਗਦਾਨ ਹੈ। ਉਹਨਾਂ ਕਿਹਾ ਕਿ ਕੋਈ ਵੀ...
ਮੋਗਾ 14 ਸਤੰਬਰ:(ਜਸ਼ਨ): ਡਿਪਟੀ ਕਮਿਸ਼ਨਰ ਸ੍ਰੀ ਡੀ.ਪੀ.ਐਸ. ਖਰਬੰਦਾ ਆਈ.ਏ.ਐਸ ਵੱਲੋਂ ਸਹਿਕਾਰੀ ਖੇਤੀਬਾੜੀ ਸਭਾਵਾਂ ਵਿੱਚ ਇਨ ਸੀਟੂ ਮੈਨੇਜਮੈਟ ਆਫ ਕਰਾਪ ਰੈਜੀਡਿਊ ਸਕੀਮ ਤਹਤਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮੁਹੱਈਆ ਕਰਵਾਏ ਜਾਣ ਵਾਲੇ 80 ਫੀਸਦੀ ਸਬਸਿਡੀ ਵਾਲੇ ਸੰਦਾਂ ਦੀ ਪ੍ਰਗਤੀ ਦਾ ਜਾਇਜਾ ਲਿਆ। ਉਨਾਂ ਕਿਹਾ ਕਿ ਇਸ ਸਕੀਮ ਨੂੰ ਪਹਿਲ ਦੇ ਆਧਾਰ ਤੇ ਪਾਰਦਰਸ਼ੀ ਤਰਕੇ ਨਾਲ ਲਾਗੂ ਕੀਤਾ ਜਾਵੇ। ਮੀਟਿੰਗ ਵਿੱਚ ਹਾਜ਼ਰ ਕੁਲਦੀਪ ਕੁਮਾਰ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਮੋਗਾ...
ਮੋਗਾ,14 ਸਤੰਬਰ(ਜਸ਼ਨ)-ਅੱਜ ਮੋਗਾ ਕਾਂਗਰਸ ਦੇ ਜ਼ਿਲਾ ਪ੍ਰਧਾਨ ਕਰਨਲ ਬਾਬੂ ਸਿੰਘ ਨੇ ਵਿਸ਼ੇਸ਼ ਪ੍ਰੈਸ ਕਾਨਫਰੰਸ ਦੌਰਾਨ ਮੋਗਾ ਜ਼ਿਲੇ ਵਿਚ ਜ਼ਿਲਾ ਪ੍ਰੀਸ਼ਦ ਅਤੇ ਸੰਮਤੀ ਚੋਣਾਂ ਵਿਚ ਕਾਂਗਰਸ ਨਾਲ ਸਬੰਧਤ 7 ਬਾਗੀ ਉਮੀਦਵਾਰਾਂ ਨੂੰ 6 ਸਾਲਾਂ ਲਈ ਕਾਂਗਰਸ ਪਾਰਟੀ ਵਿਚੋਂ ਕੱਢੇ ਜਾਣ ਦਾ ਐਲਾਨ ਕੀਤਾ । ਇਸ ਮੌਕੇ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ ,ਗੁਰਬਚਨ ਸਿੰਘ ਬਰਾੜ ਮੈਂਬਰ ਕਾਰਜਕਾਨੀ ਪੰਜਾਬ,ਇੰਦਰਜੀਤ ਸਿੰਘ ਬੀੜ ਚੜਿੱਕ ਜਨਰਲ ਸਕੱਤਰ ਪੰਜਾਬ , ਡਾ: ਪਵਨ ਥਾਪਰ, ਉਪਿੰਦਰ...
ਨਿਹਾਲ ਸਿੰਘ ਵਾਲਾ, 13 ਸਤੰਬਰ (ਜਸ਼ਨ): ਸਮੁੱਚੇ ਪੰਜਾਬ ਵਿਚ ਹੋ ਰਹੀਆਂ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਕਾਰਨ ਸਿਆਸੀ ਮਾਹੌਲ ਪੂਰੀ ਤਰਾਂ ਗਰਮਾਇਆ ਹੋਇਆ ਹੈ। ਪਿੰਡਾਂ ਵਿਚ ਵਿਆਹ ਵਰਗਾ ਮਾਹੌਲ ਦੇਖਣ ਨੂੰ ਮਿਲ ਰਿਹੈ। ਸ਼ੋ੍ਰਮਣੀ ਅਕਾਲੀ ਦਲ ਜਿੱਥੇ ਬੇਅਦਬੀ ਮਾਮਲੇ ਅਤੇ ਟਕਸਾਲੀ ਅਕਾਲੀਆਂ ਦੇ ਵਿਰੋਧ ਕਾਰਨ ਆਪਣੀ ਹੋਂਦ ਬਚਾਉਣ ਵਾਸਤੇ ਯਤਨਸ਼ੀਲ ਹੈ ਉੱਥੇ ਆਮ ਆਦਮੀ ਪਾਰਟੀ ਪਾਟੋਧਾੜ ਹੋਣ ਕਰਕੇ ਜਨਤਾ ਦੀ ਕਚਹਿਰੀ ਵਿਚ ਆਪਣੇ ਆਪ ਨੂੰ ਸਾਬਤ ਕਰਨ ਲਈ ਅਸਮਰੱਥ ਦਿਖਾਈ ਦੇ...
ਮੋਗਾ,13 ਸਤੰਬਰ (ਜਸ਼ਨ)-ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਾਸਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਜ਼ੋਨ ਨੰਬਰ 12 ਮਾਣੂੰਕੇ ਤੋਂ ਕਾਂਗਰਸ ਪਾਰਟੀ ਦੀ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬੀਬੀ ਪਰਮਜੀਤ ਕੌਰ ਦੀ ਚੋਣ ਮੁਹਿੰਮ ਵਿਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਸ਼ਮੂਲੀਅਤ ਸਦਕਾ ਬੀਬੀ ਪਰਮਜੀਤ ਕੌਰ ਦੇ ਨਾਲ ਨਾਲ ਕਾਂਗਰਸ ਦੇ ਬਲਾਕ ਸੰਮਤੀ ਉਮੀਦਵਾਰਾਂ ਦੀ ਸਥਿਤੀ ਵੀ ਮਜ਼ਬੂਤ ਹੋ ਗਈ ਹੈ। ਵਰਣਨਯੋਗ ਹੈ ਕਿ ਬੀਬੀ ਪਰਮਜੀਤ ਕੌਰ ਸ: ਸ਼ਿੰਦਰਪਾਲ ਸਿੰਘ ਸਰਪੰਚ ਰਣਸੀਂਹ ਖੁਰਦ ਦੀ ਪਤਨੀ ਹੈ ਜਦਕਿ...

