News

ਕੋਟਕਪੂਰਾ,13 ਸਤੰਬਰ (ਟਿੰਕੂ) :- ਸਥਾਨਕ ਢਿੱਲੋਂ ਕਲੋਨੀ ਦੇ ਵਸਨੀਕ, ਮੁਹੱਲਾ ਵਿਕਾਸ ਕਮੇਟੀ ਦੇ ਸਰਗਰਮ ਆਗੂ ਤੇ ਉੱਘੇ ਸਮਾਜਸੇਵੀ ਪਟਵਾਰੀ ਗੁਰਚਰਨ ਸਿੰਘ ਬਰਾੜ ਨੂੰ ਨਸ਼ੇ ਦੇ ਖਾਤਮੇ ਲਈ ਪਾਏ ਜਾ ਰਹੇ ਯੋਗਦਾਨ ਅਤੇ ਸਫਾਈ ਮੁਹਿੰਮ ’ਚ ਵੱਖ-ਵੱਖ ਕਲੱਬਾਂ ਤੇ ਨੌਜਵਾਨਾਂ ਨਾਲ ਰਲ ਕੇ ਕੀਤੇ ਸੇਵਾ ਕਾਰਜਾਂ ਬਦਲੇ ਏ ਡੀ ਜੀ ਪੀ ਹਰਪ੍ਰੀਤ ਸਿੰਘ ਸਿੱਧੂ ਵੱਲੋਂ ਮਹਾਤਮਾ ਗਾਂਧੀ ਰਾਜ ਲੋਨ ਪ੍ਰਸ਼ਾਸ਼ਨ ਸੰਸਥਾਨ ਚੰਡੀਗੜ ਵਿਖੇ ਐਮ ਟੀ ਓ (ਡੈਪੋ) ਦੀ ਟੇ੍ਰਨਿੰਗ ’ਚ ਵਿਸ਼ੇਸ਼ ਤੌਰ ’ਤੇ...
ਮੋਗਾ, 12 ਸਤੰਬਰ (ਜਸ਼ਨ):ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਕੀਤੇ ਗਏ ਬੀ. ਐਲ. ਓ. ਕਰਮਚਾਰੀਆਂ ਦੀ ਤਰਸ ਯੋਗ ਸਥਿਤੀ ਅਤੇ ਜਿਲ੍ਹਾ ਪ੍ਰਸ਼ਾਸਨ ਦੇ ਅੜਿਆਲ ਰਵਈਏ ਕਾਰਣ ਗੁਰਜੀਤ ਸਿੰਘ ਮੱਲੀ,ਹਰਜੀਤ ਸਿੰਘ ਨੱਥੂਵਾਲਾ ਜਦੀਦ,ਸਮਸ਼ੇਰ ਸਿੰਘ ਬਲਾਕ ਪ੍ਰਧਾਨ ਬੀ.ਐਲ.ਓਜ.ਯੂਨੀਅਨ ਮੋਗਾ ਵੱਲੋਂ ਕਰੜੇ ਸਬਦਾਂ ਵਿੱਚ ਨਿੰਦਾ ਕੀਤੀ ਗਈ ਉਨਾਂ ਦੱਸਿਆ ਕਿ ਪੰਜਾਬ ਅੰਦਰ ਹਰੇਕ ਚੋਣਾ ਲਈ ਅਹਿਮ ਰੋਲ ਅਦਾ ਕਰਨ ਵਾਲੇ ਅਤੇ ਛੁੱਟੀਆਂ ਦੇ ਦਿਨਾਂ ‘ਚ ਸਾਰਾ-ਸਾਰਾ ਦਿਨ ਆਪੋ ਆਪਣੇ ਬੂਥਾਂ ਤੇ ਬੈਠ ਕੇ...
ਚੰਡੀਗੜ੍ਹ, 13 ਸਤੰਬਰ-(ਪੱਤਰ ਪਰੇਰਕ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਸ਼ਹਿਰ ਨੂੰ ਆਲ੍ਹਾ ਦਰਜੇ ਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਤੋਂ ਇਲਾਵਾ ਸ਼ਹਿਰੀਆਂ ਨੂੰ ਮੁਢਲੀਆਂ ਸਹੂਲਤਾਂ ਦੇਣ ਲਈ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲੈਂਦਿਆਂ ਕਈ ਹੋਰ ਪ੍ਰਾਜੈਕਟਾਂ ਦਾ ਵੀ ਐਲਾਨ ਕੀਤਾ। ਅੱਜ ਸ਼ਾਮ ਇੱਥੇ ਆਪਣੀ ਸਰਕਾਰੀ ਰਿਹਾਇਸ਼ ’ਤੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ 3.78 ਕਰੋੜ ਰੁਪਏ ਦੀ ਲਾਗਤ ਨਾਲ ਸਨੌਰੀ ਅੱਡਾ ਵਿਖੇ 66...
ਫਿਰੋਜ਼ਪੁਰ 13 ਸਿਤੰਬਰ ( ਸੰਦੀਪ ਕੰਬੋਜ ਜਈਆ) : ਜ਼ਿਲਾ ਪਰਿਸ਼ਦ ਫਿਰੋਜ਼ਪੁਰ ਦੇ ਜੋਧਪੁਰ ਜੋਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਨਸੀਬ ਸਿੰਘ ਸੰਧੂ ਵੱਲੋਂ ਚੋਣਾਂ ਦਾ ਸਮਾਂ ਨੇੜੇ ਹੋਣ ਦੇ ਚੱਲਦੇ ਚੋਣ ਮੁਹਿੰਮ ਨੂੂੰ ਜੰੰਗੀ ਪੱਧਰ ਤੇ ਤੇਜ ਕਰਦਿਆਂ ਜੋਧਪੁਰ ਦੇ ਵੱਖ - ਵੱਖ ਪਿੰਡਾਂ ਵਿਚ ਲੋਕ ਮਿਲਣੀਆਂ ਕੀਤੀਆਂ ਜਾ ਰਹੀਆਂ ਹਨ।ਜਿਕਰਯੋਗ ਹੈ ਕਿ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਨਿੱਜੀ ਸਕੱਤਰ ਅਤੇ ਖਾਸਮਖਾਸ ਹੋੋੋਣ ਕਾਰਨ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਹੀ ਨਸੀਬ...
ਧਰਮਕੋਟ ,13 ਸਤੰਬਰ (ਜਸ਼ਨ)- ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਖੜੇ ਉਮੀਦਵਾਰਾਂ ਵੱਲੋਂ ਵੱਖ ਵੱਖ ਪਿੰਡਾਂ ਦੇ ਦੌਰੇ ਕਰਨ ਕਾਰਨ ਪੰਜਾਬ ਦਾ ਸਿਆਸੀ ਮਾਹੌਲ ਪੂਰੀ ਤਰਾਂ ਭੱਖ ਗਿਆ ਹੈ। ਵਿਧਾਇਕ ਹਲਕਾ ਧਰਮਕੋਟ ਸੁਖਜੀਤ ਸਿੰਘ ਕਾਕਾ ਲੋਹਗੜ ਨੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਦਿਆਂ ਕਾਂਗਰਸੀ ਵਰਕਰਾਂ ਨੂੰ ਲਾਮਬੰਦ ਕੀਤਾ ਅਤੇ ਨੁੱਕੜ ਮੀਟਿੰਗਾਂ ਰਾਹੀਂ ਆਮ ਲੋਕਾਂ ਨੂੰ ਕਾਂਗਰਸ ਦੀਆਂ ਲੋਕ ਭਲਾਈ ਨੀਤੀਆਂ ਤੋਂ ਜਾਣੂੰ ਕਰਵਾਇਆ । ਇਸ ਮੌਕੇ ਉਹਨਾਂ ‘ਸਾਡਾ ਮੋਗਾ ਡੌਟ...
ਫ਼ਿਰੋਜ਼ਪੁਰ 13 ਸਿਤੰਬਰ (ਸੰਦੀਪ ਕੰਬੋਜ ਜਈਆ) :-ਜੁਆਇੰਟ ਸੈਕਟਰੀ ਭਾਰਤ ਸਰਕਾਰ ਸ੍ਰੀ ਆਰ.ਕੇ.ਚੌਧਰੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਵੱਲੋਂ ਚਲਾਏ ਜਾਂਦੇ ਕੰਮਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ. ਬਲਵਿੰਦਰ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਰਵਿੰਦਰਪਾਲ ਸਿੰਘ ਸੰਧੂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਦੌਰਾਨ ਜੁਆਇੰਟ ਸੈਕਟਰੀ ਸ੍ਰੀ ਆਰ.ਕੇ.ਚੌਧਰੀ ਨੇ ਕਿਹਾ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਸਮੇਂ-...
ਨਿਹਾਲ ਸਿੰਘ ਵਾਲਾ,13 ਸਤੰਬਰ (ਜਸ਼ਨ): ਪੰਜਾਬੀ ਦੇ ਵੱਡ ਅਕਾਰੀ ਨਾਵਲ ਯਕੀਕਤ,ਯਰਗਮਾਲ ਤੇ ਯਤਾਮਤ ਤੇ ਅਖ਼ਰਾਨਾਮਾ ਸਮੇਤ ਚਰਚਿਤ ਨਾਵਲਾਂ ਦੇ ਰਚਾਇਤਾ ਪ੍ਰਸਿੱਧ ਨਾਵਲਕਾਰ ਹਰਿੰਦਰ ਸਿੰਘ ਰਾਏ ਦੇ ਮਾਤਾ ਗੁਰਮੇਲ ਕੌਰ ( ਸੇਵਾ ਮੁਕਤ ਅਧਿਆਪਕਾ ) ਦਾ ਦਿਹਾਂਤ ਹੋ ਗਿਆ। ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ,ਲੈਕਚਰਾਰ ਸੁਰਜੀਤ ਸਿੰਘ ਕਾਉਂਕੇ , ਰਾਜਵਿੰਦਰ ਰੌਂਤਾ,ਕੇਐਲ ਗਰਗ,ਬਲਦੇਵ ਸਿੰਘ ਸੜਕਨਾਮਾ,ਦੇਵ ਥਰੀਕੇ ਵਾਲਾ,ਉਮ ਪ੍ਰਕਾਸ਼ ਗਾਸੋ, ਪਿ੍ਰਤਪਾਲ ਸਿੰਘ ਸਰੀਨ,ਮਹਿੰਦਰ...
ਸਮਾਲਸਰ, 13 ਸਤੰਬਰ (ਜਸਵੰਤ ਗਿੱਲ)-ਬਲਾਕ ਸੰਮਤੀ ਅਤੇ ਜਿਲਾ੍ਹ ਪ੍ਰੀਸ਼ਦ ਦੀਆਂ ਵੋਟਾਂ ਪੈਣ ਦਾ ਦਿਨ ਜਿਵੇਂ-ਜਿਵੇਂ ਨੇੜੇ ਆ ਰਿਹਾ ਹੈ,ਉਵੇਂ-ਉਵੇਂ ਹੀ ਰਾਜਨੀਤਿਕ ਪਾਰਟੀਆਂ ਦੇ ਲੀਡਰਾਂ ਵੱਲੋਂ ਆਪਣੇ ਉਮੀਦਵਾਰਾਂ ਨੂੰ ਜਿਤਾਉਣ ਵਾਸਤੇ ਅੱਡੀ ਚੋਟੀ ਦਾ ਜ਼ੋੋਰ ਲਗਾਇਆ ਜਾ ਰਿਹਾ ਹੈ।ਪਿੰਡ ਹਰੀਏਵਾਲਾ ਵਿੱਚ ਅਕਾਲੀ ਦਲ ਨੂੰ ਉਸ ਸਮਂੇ ਝਟਕਾ ਲੱਗਾ ਜਦੋਂ ਪਿੰਡ ਦੇ ਟਕਸਾਲੀ ਅਕਾਲੀ ਦਲ ਦੇ ਪੰਜ ਪਰਿਵਾਰ ਸੀਨੀਅਰ ਕਾਂਗਰਸੀ ਆਗੂ ਸਰਪੰਚ ਜੱਜ ਸਿੰਘ ਦੀ ਪ੍ਰੇਰਨਾ ਨਾਲ ਕੰਵਲਜੀਤ ਸਿੰਘ...
ਮੋਗਾ, 13 ਸਤੰਬਰ (ਜਸ਼ਨ): ਮੋਗਾ ਹਲਕੇ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਵਲੋਂ ਬਲਾਕ ਸੰਮਤੀ ਅਤੇ ਜਿਲਾ ਪ੍ਰੀਸ਼ਦ ਦੀਆਂ ਚੋਣਾਂ ਦੇ ਮੱਦੇਨਜ਼ਰ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਮੋਗਾ ਹਲਕੇ ਦੇ ਵੱਖ ਵੱਖ ਪਿੰਡਾਂ ਦੇ ਤੂਫਾਨੀ ਦੌਰੇ ਕੀਤੇ ਜਾ ਰਹੇ ਹਨ, ਜਿਸਦਾ ਲੋਕਾਂ ਵਲੋਂ ਭਰਭੂਰ ਸਮਰਥਨ ਕੀਤਾ ਜਾ ਰਿਹਾ ਹੈ ਅਤੇ ਹੋਰਨਾਂ ਪਾਰਟੀਆਂ ਦੇ ਲੋਕ ਧੜਾਧੜ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹੈ। ਇਸੇ ਕੜੀ ਤਹਿਤ ਮੋਗਾ ਹਲਕੇ ਦੇ ਪਿੰਡ ਮੱਲੀਆਂਵਾਲਾ, ਝੰਡੇਵਾਲਾ, ਬੁੱਧ ਸਿੰਘ...
ਮੋਗਾ 12 ਸਤੰਬਰ: (ਜਸ਼ਨ): ਬੇਰੋਜ਼ਗਾਰ ਨੌਜਵਾਨ ਸਰਕਾਰੀ ਨੌਕਰੀਆਂ ਅਤੇ ਵਿਦੇਸ਼ਾਂ ਵੱਲੋ ਦੌੜਨ ਦੀ ਬਜਾਏ ਕਿੱਤਾਮੁਖੀ ਸਿਖਲਾਈ ਪ੍ਰਾਪਤ ਕਰਕੇ ਆਪਣਾ ਕਾਰੋਬਾਰ ਸ਼ੁਰੂ ਕਰਨ ਨੂੰ ਤਰਜੀਹ ਦੇਣ। ਇਹ ਪ੍ਰੇਰਨਾ ਡਿਪਟੀ ਕਮਿਸ਼ਨਰ ਸ੍ਰੀ ਡੀ.ਪੀ.ਐਸ. ਖਰਬੰਦਾ ਆਈ.ਏ.ਐਸ. ਨੇ ਦਿਹਾਤੀ ਸਵੈ ਰੋਜ਼ਗਾਰ ਸਿਖਲਾਈ ਸੰਸਥਾ (ਆਰਸੇਟੀ) ਮੋਗਾ ਵਿਖੇ ਸੰਸਥਾ ਤੋ ਸਿਖਲਾਈ ਪ੍ਰਾਪਤ ਕਰ ਰਹੇ ਅਤੇ ਕਰ ਚੁੱਕੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਦਿੱਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਿਖਿਆਰਥੀਆਂ ਨੂੰ ਬਹੁਤ...

Pages