ਮੋਗਾ, 29 ਮਈ (ਜਸ਼ਨ):-ਅੱਜ ਮੋਗਾ ਦੇ ਕੌਸਲਰ ਰੀਟਾ ਚੋਪੜਾ ਦੇ ਵਾਰਡ ਨੰਬਰ-11, ਡਾ. ਧਾਲੀਵਾਲ ਵਾਲੀ ਗਲੀ ਨੇੜੇ ਮੈਜਿਸਟਿਕ ਰੋਡ ਵਿਖੇ ਇੰਟਰਲਾਕ ਟਾਇਲਾਂ ਦੇ ਕੰਮ ਦਾ ਉਦਘਾਟਨ ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕੀਤਾ। ਇਸ ਮੌਕੇ ਤੇ ਨਗਰ ਨਿਗਮ ਦੇ ਡਿਪਟੀ ਮੇਅਰ ਅਸ਼ੋਕ ਧਮੀਜਾ, ਕੌਸਲਰ ਗੁਰਪ੍ਰੀਤ ਸਿੰਘ ਸੱਚਦੇਵਾ, ਕੌਸਲਰ ਜਗਸੀਰ ਸਿੰਘ ਹੁੰਦਲ, ਕੌਸਲਰ ਗੌਰਵ ਗੁਪਤਾ, ਕੌਸਲਰ ਭਰਤ ਗੁਪਤਾ, ਕੌਸਲਰ ਬਲਜੀਤ ਸਿੰਘ ਚਾਨੀ, ਸੋਨੀਆ ਢੰਡ, ਗੌਰਵ ਗਰਗ ਅਤੇ ਵਲੰਟੀਅਰ...
News
मोगा, 29 मई (जशन): पंजाब में भाजपा क प्रत्येक कार्यकर्ता कड़ी मेहनत से लोकसभा चुनावों में पार्टी को विजय दिलाकर नया इतिहास रचेगा। उक्त विचार आज भारतीय जनता पार्टी के मोगा मंडल-4 की कार्यकारणी बैठक के प्रभारी वरुण भल्ला तथा सोनी मंगला ने कार्यकर्ताओं को संबोधित करते हुए प्रकट किए। इस अवसर पर महामंत्री विक्की सितारा, मंडल अध्यक्ष भूपिंदर हैप्पी, उपाध्यक्ष दीपक मरवाहा, उपाध्यक्ष...
ਮੋਗਾ, 29 ਮਈ:(ਜਸ਼ਨ): ਪੰਜਾਬ ਸਰਕਾਰ ਸੂਬੇ ਵਿੱਚ ਪਸ਼ੂ ਪਾਲਣ ਦਾ ਧੰਦਾ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਹੈ। ਸੂਬੇ ਦਾ ਪਸ਼ੂ ਪਾਲਣ ਵਿਭਾਗ ਪਸ਼ੂ ਪਾਲਕਾਂ ਨੂੰ ਉੱਚ ਦਰਜੇ ਦੀਆਂ ਸਹੂਲਤਾਂ ਪ੍ਰਦਾਨ ਕਰਵਾਉਣ ਤੋਂ ਇਲਾਵਾ ਸਮੇਂ-ਸਮੇਂ ਉੱਪਰ ਪਸ਼ੂ ਪਾਲਕਾਂ ਨੂੰ ਮਾਹਿਰ ਸਟਾਫ਼ ਦੁਆਰਾ ਟ੍ਰੇਨਿੰਗਾਂ ਵੀ ਮੁਹੱਈਆ ਕਰਵਾ ਰਿਹਾ ਹੈ ਤਾਂ ਕਿ ਉਨਾਂ ਦੇ ਧੰਦੇ ਨੂੰ ਹੋਰ ਪ੍ਰਫੁੱਲਿਤ ਕੀਤਾ ਜਾ ਸਕੇ। ਵਿਭਾਗ ਦੀਆਂ ਟ੍ਰੇਨਿੰਗਾਂ ਜਰੀਏ ਪਸ਼ੂ ਪਾਲਕ ਆਪਣੀਆਂ ਆਮਦਨਾਂ ਵਿੱਚ ਚੋਖਾ ਵਾਧਾ ਕਰ ਰਹੇ ਹਨ।ਇਨਾਂ...
ਚੰਡੀਗੜ੍ਹ, 29 ਮਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੂਬੇ ਭਰ ਵਿੱਚ ਡਰੇਨਾਂ ਦੀ ਸਫ਼ਾਈ ਅਤੇ ਹੜ੍ਹ ਰੋਕੂ ਪ੍ਰਬੰਧ 30 ਜੂਨ ਤੋਂ ਪਹਿਲਾਂ-ਪਹਿਲਾਂ ਮੁਕੰਮਲ ਕਰ ਲੈਣ।ਸੂਬੇ ਵਿੱਚ ਚੱਲ ਰਹੇ ਹੜ੍ਹ ਰੋਕੂ ਕੰਮਾਂ ਦਾ ਜਾਇਜ਼ਾ ਲੈਣ ਲਈ ਸੂਬਾਈ ਹੜ੍ਹ ਕੰਟਰੋਲ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਡਰੇਨਾਂ ਦੀ ਕੁੱਲ ਲੰਬਾਈ 8136.76 ਕਿਲੋਮੀਟਰ ਅਤੇ ਧੁੱਸੀ ਬੰਨ੍ਹਾਂ ਦੀ...
ਚੰਡੀਗੜ੍ਹ/ਅੰਮ੍ਰਿਤਸਰ, 29 ਮਈ: (ਜਸ਼ਨ): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦਾਂ ਦੀਆਂ ਖਾਹਿਸ਼ਾਂ ਨੂੰ ਸਾਕਾਰ ਕਰਨ ਲਈ ਸਮਰਪਿਤ ਹੈ। ਇਸ ਵਚਨਬੱਧਤਾ ਦੇ ਤਹਿਤ ਸ਼ਹੀਦ-ਏ-ਆਜਮ ਸ. ਭਗਤ ਸਿੰਘ ਦੀਆਂ ਤਸਵੀਰਾਂ ਅਤੇ ਡਾ: ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੀ ਕੁਰਬਾਨੀ ਦੀ ਯਾਦ ਦਿਵਾਉਣ ਲਈ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਲਗਾਏ ਗਏ ਹਨ। ਉਨ੍ਹਾਂ ਦੀਆਂ ਪ੍ਰਾਪਤੀਆਂ ਨੂੰ ਸਵੀਕਾਰ ਕਰਨ ਅਤੇ ਉਨ੍ਹਾਂ ਦੀ ਨਕਲ ਕਰਕੇ ਹੀ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ...
ਚੰਡੀਗੜ੍ਹ, ਮਈ 29 (ਜਸ਼ਨ): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਪ੍ਰਸਾਸ਼ਨ ਦੇਣ, ਚੰਗੀਆ ਸਹੂਲਤਾਂ ਦੇਣ ਅਤੇ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜਨ ਲਈ ਬਹੁਤ ਤੇਜ਼ੀ ਨਾਲ ਕੰਮ ਕਰ ਰਹੀ ਹੈ ਇਸੇ ਮੰਤਵ ਤਹਿਤ ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਵੱਖ ਵੱਖ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਰਜਾਂ ਵਾਲੀ ਥਾਂ ਉਤੇ ਨਿੱਜੀ ਤੌਰ ਤੇ ਪਹੁੰਚ ਕੇ ਚੱਲ ਰਹੇ ਵਿਕਾਸ ਅਧੀਨ ਕੰਮਾਂ...
ਸ਼ਹਿਰ ਵਿੱਚ ਕੱਢਿਆ ਗਿਆ ਇਨਸਾਫ ਮਾਰਚ, ਡੀ ਸੀ ਮੋਗਾ ਰਾਹੀਂ ਪ੍ਰਧਾਨ ਮੰਤਰੀ ਨੂੰ ਭੇਜਿਆ ਮੰਗ ਪੱਤਰ। ਮੋਗਾ 29 ਮਈ (ਜਸ਼ਨ): ਜਿਲ੍ਹਾ ਐਨ ਜੀ ਓ ਕੋਆਰਡੀਨੇਸ਼ਨ ਕਮੇਟੀ ਮੋਗਾ ਦੇ ਸੱਦੇ ਤੇ ਅੱਜ ਮੋਗਾ ਸ਼ਹਿਰ ਦੀਆਂ ਅਨੇਕਾਂ ਸਮਾਜਿਕ ਸੰਸਥਾਵਾਂ, ਕੁੱਲ ਹਿੰਦ ਅਮਨ ਅਤੇ ਇਕਮੁੱਠਤਾ ਸੰਗਠਨ ਮੋਗਾ, ਆਲ ਇੰਡੀਆ ਟਰੇਡ ਯੂਨੀਅਨ ਕੌਂਸਲ, ਪੰਜਾਬ ਸਟੂਡੈਂਟਸ ਯੂਨੀਅਨ ਅਤੇ ਵੱਖ ਵੱਖ ਪੈਨਸ਼ਨਰ ਜੱਥੇਬੰਦੀਆਂ ਵੱਲੋਂ ਦਿੱਲੀ ਦੇ ਜੰਤਰ ਮੰਤਰ ਵਿਖੇ ਪਿਛਲੇ 37 ਦਿਨ ਤੋਂ ਇਨਸਾਫ ਦੀ ਜੰਗ ਲੜ ਰਹੀਆਂ...
ਮੋਗਾ,29 ਮਈ (ਜਸ਼ਨ): ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ, ਹਰ ਕਦਮ ਸਫਲਤਾ ਦੇ ਨਵੇਂ ਕੀਰਤੀਮਾਨ ਸਥਾਪਤ ਕਰ ਰਿਹਾ ਹੈ ਇਸੇ ਲੜ੍ਹੀ ਤਹਿਤ ਫਿਲੌਰ ਤਹਿਸੀਲ ਦੇ ਲੱਸਾਰਾ ਪਿੰਡ ਵਿੱਚ ਹੋਏ ਪਹਿਲੇ ਲੇਟ ਸ਼੍ਰੀ ਕੇ. ਡੀ. ਪਾਸੀ ਬੈਡਮਿੰਟਨ ਕੱਪ ਵਿੱਚ ਸਕੂਲ਼ ਦੇ ਵਿਦਿਆਰਥੀ ਐਲਕਸ ਨੇ ਅੰਡਰ-9 ਸ਼੍ਰੇਣੀ ਅਧੀਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਸਰਾ ਸਥਾਨ ਹਾਸਿਲ...
ਮੋਗਾ, 29 ਮਈ (ਜਸ਼ਨ): - ਨੈਸ਼ਨਲ ਏਡਜ਼ ਕੰਟਰੋਲ ਪ੍ਰੋਗਰਾਮ ਅਧੀਨ ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਵੱਲੋਂ ਸੂਬੇ ਦੇ ਵੱਖ-ਵੱਖ ਸੁਧਾਰ ਘਰਾਂ ਵਿੱਚ ਬੰਦ ਕੈਦੀਆਂ, ਹਵਾਲਾਤੀਆਂ ਅਤੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਭਰਤੀ ਵਿਅਕਤੀਆਂ ਦੀ ਵਿਸ਼ੇਸ਼ ਸਿਹਤ ਜਾਂਚ ਕਰਕੇ ਉਹਨਾਂ ਦਾ ਇਲਾਜ਼ ਸ਼ੁਰੂ ਕਰਵਾਇਆ ਜਾਣਾ ਹੈ। ਇਸ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ 15 ਅਤੇ 16 ਜੂਨ, 2023 ਨੂੰ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇਗੀ।ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ...
ਚੰਡੀਗੜ੍ਹ, 29 ਮਈ (ਜਸ਼ਨ):ਪੰਜਾਬ ਦੇ ਬਾਗਬਾਨੀ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਵੇਰੇ 7:30 ਵਜੇ ਡਾਇਰੈਕਟਰ ਬਾਗਬਾਨੀ, ਪੰਜਾਬ ਦੇ ਮੁੱਖ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ। ਇਸ ਅਚਨਚੇਤ ਚੈਕਿੰਗ ਦੌਰਾਨ 06 ਅਧਿਕਾਰੀ/ਕਰਮਚਾਰੀ ਗੈਰ ਹਾਜ਼ਰ ਪਾਏ ਗਏ। ਕੈਬਨਿਟ ਮੰਤਰੀ ਨੇ ਅਧਿਕਾਰੀਆਂ/ਕਰਮਚਾਰੀਆਂ ਨੂੰ ਦਫ਼ਤਰ ਵਿੱਚ ਸਮੇਂ ਦੇ ਪਾਬੰਦ ਰਹਿਣ ਲਈ ਕਿਹਾ। ਭਗਵੰਤ ਮਾਨ ਸਰਕਾਰ ਵੱਲੋਂ ਦਫ਼ਤਰਾਂ ਦੇ ਸਮੇਂ ਵਿੱਚ ਤਬਦੀਲੀ ਦੇ ਫੈਸਲੇ ਦੀ ਸ਼ਲਾਘਾ...