ਚੰਡੀਗੜ, 06 ਸਤੰਬਰ(ਜਸ਼ਨ): ਅੱਜ ਇਥੇ ਪੰਜਾਬ ਭਵਨ ਵਿਖੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਮਿਲਕ ਪਲਾਂਟ ਐਸੋਸੀਏਸ਼ਨ ਦੇੇ ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਹਾਜਰ ਐਸੋਸੀਏਸ਼ਨ ਦੇ ਮੈਂਬਰਾਂ ਨੇ ਪੰਜਾਬ ਸਰਕਾਰ ਵਲੋਂ ਮਿਲਾਵਟਖੋਰੀ ਨੂੰ ਰੋਕਣ ਲਈ ਚਲਾਈ ਜਾ ਰਹੀ ਸੂਬਾ ਪੱਧਰੀ ਮੁਹਿੰਮ ਦੀ ਸ਼ਲਾਘਾ ਕੀਤੀ ਤੇ ਸਿਹਤ ਮੰਤਰੀ ਨੂੰ ਦੁੱਧ ਤੇ ਦੁੱਧ ਪਦਾਰਥਾਂ ਨਾਲ ਜੁੜੇ ਕਾਰੋਬਾਰੀਆਂ ਨੂੰ ਮਿਲਾਵਟਖੋਰਾਂ ਦੇ ਕਾਰਣ ਆ ਰਹੀਆਂ ਮੁਸ਼ਕਿਲਾਂ ਬਾਰੇ ਦੱਸਿਆ। ਮੀਟਿੰਗ ਦੀ...
News
ਫ਼ਿਰੋਜ਼ਪੁਰ 6 ਸਤੰਬਰ ( ਸੰੰਦੀਪ ਕੰਬੋਜ ਜਈਆ) :ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ਸ੍ਰ: ਬਲਵਿੰਦਰ ਸਿੰਘ ਧਾਲੀਵਾਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ 19 ਸਤੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀ ਚੋਣਾਂ ਦੇ ਮੱਦੇਨਜ਼ਰ ਨਾਮਜ਼ਦਗੀ ਪੱਤਰ ਲੈਣ ਦੇ ਅੱਜ ਤੀਜੇ ਦਿਨ ਜ਼ਿਲ੍ਹਾ ਪ੍ਰੀਸ਼ਦ ਲਈ 14 ਉਮੀਦਵਾਰਾਂ ਅਤੇ ਪੰਚਾਇਤ ਸੰਮਤੀ ਲਈ 139 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪੰਚਾਇਤ ਸੰਮਤੀ...
ਫਿਰੋਜ਼ਪੁਰ 6 ਸਿਤੰਬਰ (ਸੰਦੀਪ ਕੰਬੋਜ ਜਈਆ) : ਭਾਰਤ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਡਾ. ਸੁੁਰਿਦਰ ਕੁੁੁਮਾਰ ਸਿਵਲ ਸਰਜਨ ਫਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ ਹੁਸਨਪਾਲ ( ਮੈਡੀਕਲ ਸਪੈਸ਼ਲਿਸਟ) ਸੀਐਚਸੀ ਗੁਰੂਹਰਸਹਾਏ ਦੀ ਅਗਵਾਈ ਵਿਚ ਬਲਾਕ ਦੇ ਵੱਖ - ਵੱਖ ਪਿੰਡਾਂਂ ਵਿਚ ਰਾਸ਼ਟਰੀ ਪੋਸ਼ਣ ਅਭਿਆਨ ਦਿਵਸ ਮਨਾਇਆ ਗਿਆ।ਇਸ ਅਭਿਆਨ ਤਹਿਤ ਆਂਗਣਵਾੜੀ ਵਰਕਰਾਂ ਵੱਲੋਂ ਔਰਤਾਂ ਨੂੰ ਟੀਕਾਕਰਨ, ਫੈਮਿਲੀ ਪਲੈਨਿੰਗ ,ਨਿਉਟਰੇਸ਼ਨ, ਹੈਂਡ ਵਾਸ਼ਿੰਗ, ਪੀਣ ਲਈ ਸਾਫ਼ ਪਾਣੀ ਆਦਿ...
ਚੰਡੀਗੜ ,6 ਸਤੰਬਰ(ਜਸ਼ਨ): ਸ਼੍ਰੋਮਣੀ ਅਕਾਲੀ ਦਲ ਨੇ ਅੱਜ ਦੋਸ਼ ਲਾਇਆ ਹੈ ਕਿ ਕਾਂਗਰਸ ਸਰਕਾਰ ਜ਼ਿਲ•ਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਵਿਚ ਵਿਰੋਧੀ ਉਮੀਦਵਾਰਾਂ ਦੇ ਰਾਹ ਵਿਚ ਤਰ•ਾਂ ਤਰ•ਾਂ ਦੇ ਅੜਿੱਕੇ ਖੜ•ੇ ਕਰਕੇ ਲੋਕਤੰਤਰ ਦਾ ਕਤਲ ਕਰਨ ਉੱਤੇ ਤੁਲੀ ਹੋਈ ਹੈ।ਇਸ ਬਾਰੇ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਚੋਣ ਅਮਲ ਨਾਲ ਜੁੜੇ ਬਹੁਤ ਸਾਰੇ ਸੀਨੀਅਰ ਅਧਿਕਾਰੀਆਂ ਦੇ ਦਫ਼ਤਰਾਂ ਵਿਚੋਂ ਗੈਰਹਾਜ਼ਰ ਰਹਿਣ ਕਰਕੇ...
ਮੋਗਾ 6 ਸਤੰਬਰ: (ਜਸ਼ਨ): ਏਸ਼ੀਅਨ ਖੇਡਾਂ ਵਿੱਚ ਸੋਨ ਤਮਗਾ ਜੇਤੂ ਖਿਡਾਰੀ ਤੇਜਿੰਦਰਪਾਲ ਸਿੰਘ ਦੇ ਪਿਤਾ ਸਵਰਗੀ ਸ੍ਰੀ. ਕਰਮ ਸਿੰਘ ਦਾ ਉਨਾਂ ਦੇ ਜੱਦੀ ਪਿੰਡ ਖੋਸਾ ਪਾਂਡੋ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸਿਆਸੀ, ਧਾਰਮਿਕ, ਸਮਾਜਿਕ ਸ਼ਖ਼ਸੀਅਤਾਂ, ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸਕੇ ਸਬੰਧੀਆਂ ਨੇ ਵਿਛੜੀ ਰੂਹ ਨੂੰ ਅੰਤਿਮ ਵਿਦਾਇਗੀ ਦਿੱਤੀ ਅਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਉਹ ਆਪਣੇ ਬੇਟੇ ਤੇਜਿੰਦਰਪਾਲ ਸਿੰਘ, ਬੇਟੀ ਨਵਦੀਪ ਕੌਰ, ਧਰਮ ਪਤਨੀ...
ਸਮਾਲਸਰ,6 ਸਤੰਬਰ (ਜਸਵੰਤ ਗਿੱਲ)-ਕਸਬਾ ਸਮਾਲਸਰ ਦੇ ਮੱਲਕੇ ਲਿੰਕ ਰੋਡ ਅਤੇ ਗੁਰਦੁਆਰਾ ਸ਼ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਨਜ਼ਦੀਕੀ ਛੱਪੜ ਭਰਨ ਕਰਕੇ ਨਾਲੀਆਂ ਦਾ ਗੰਦਾ ਪਾਣੀ ਪਿੰਡ ਦੀਆਂ ਵੱਖ-ਵੱਖ ਗਲੀਆਂ ਵਿੱਚ ਖੜ੍ਹਾ ਰਹਿੰਦਾ ਹੈ।ਜਿਸ ਕਰਕੇ ਪਿੰਡ ਵਾਸੀਆ ਦਾ ਆਪਣੇ ਘਰਾਂ ਵਿੱਚੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ।ਪਿੰਡ ਦੇ ਦੋਵੇਂ ਛੱਪੜ ਭਰਨ ਕਰਕੇ ਗਲੀਆਂ ਵਿੱਚ ਖੜ੍ਹੇ ਗੰਦੇ ਪਾਣੀ ਕਾਰਨ ਭਿਆਨਕ ਬੀਮਾਰੀਆਂ ਫੈਲਣ ਦਾ ਖ਼ਤਰਾ ਵੱਧ ਗਿਆ ਹੈ।ਇਸ ਕਰਕੇ ਲੋਕਾਂ ਦੇ ਅੰਦਰ...
ਸਮਾਲਸਰ,6 ਸਤੰਬਰ (ਜਸਵੰਤ ਗਿੱਲ)-ਇਲਾਕੇ ਦੇ ਉੱਘੇ ਸਮਾਜ ਸੇਵੀ ਅਤੇ ਸਮਾਲਸਰ ਸਮਾਜ ਸੇਵਾ ਸੰਮਤੀ ਦੇ ਪ੍ਰਧਾਨ ਡਾ.ਬਲਰਾਜ ਸਿੰਘ ਰਾਜੂ ਵੱਲੋਂ ਆਪਣੇ ਬੇਟੇ ਹਰਮਨਜੋਤ ਸਿੰਘ ਦੇ ਜਨਮਦਿਨ ਦੀ ਖੁਸ਼ੀ ਵਿੱਚ ਗੁਰਦੁਆਰਾ ਸ਼ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿਖੇ 51 ਛਾਂਦਾਰ ਤੇ ਫੁੱਲਾਂ ਵਾਲੇ ਪੌਦੇ ਲਾਏ ਗਏ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਡਾ.ਬਲਰਾਜ ਸਿੰਘ ਨੇ ਕਿਹਾ ਕਿ ਉਹ ਹਰ ਸਾਲ ਆਪਣੇ ਬੇਟੇ ਹਰਮਨਜੋਤ ਸਿੰਘ ਦੇ ਜਨਮਦਿਨ ਦੀ ਖੁਸ਼ੀ ਵਿੱਚ ਪੌਦੇ ਲਾਉਂਦੇ ਹਨ ਤਾਂ ਜੋ...
ਮੋਗਾ 6 ਸਤੰਬਰ:(ਜਸ਼ਨ): ਮੋਗਾ ਸ਼ਹਿਰ ਦੀ ਸਾਫ਼-ਸਫ਼ਾਈ ਕਰਵਾ ਕੇ ਇਸ ਨੂੰ ਸੁੰਦਰ ਦਿੱਖ ਪ੍ਰਦਾਨ ਕੀਤੀ ਜਾਵੇਗੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ. ਡੀ.ਪੀ.ਐਸ. ਖਰਬੰਦਾ ਨੇ ਅੱਜ ਨਗਰ ਨਿਗਮ ਮੋਗਾ ਵਿਖੇ ਜ਼ਿਲਾ ਅਰਬਨ ਇਨਫ੍ਰਾਸਟਰਕਚਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ, ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਅਨੀਤਾ ਦਰਸ਼ੀ, ਮੇਅਰ ਅਕਸ਼ਿਤ ਜੈਨ, ਸੀਨੀਅਰ ਡਿਪਟੀ ਮੇਅਰ ਅਨਿਲ ਬਾਂਸਲ, ਡਿਪਟੀ ਮੇਅਰ ਜਰਨੈਲ...
ਮੋਗਾ, 06 ਸਤੰਬਰ:(ਜਸ਼ਨ)- ਜ਼ਿਲੇ ਵਿੱਚ ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ 08, 14 ਅਤੇ 18 ਸਤੰਬਰ ਨੂੰ ਪੋਲਿੰਗ ਸਟਾਫ਼ ਨੂੰ ਸਿਖਲਾਈ ਦਿੱਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਵਧੀਕ ਜ਼ਿਲਾ ਚੋਣਕਾਰ ਅਫ਼ਸਰ ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਜਿੰਦਰ ਬਤਰਾ ਨੇ ਦੱਸਿਆ ਕਿ ਮੋਗਾ-1 ਬਲਾਕ ਦੇ ਪੋਲਿੰਗ ਸਟਾਫ਼ ਨੂੰ ਸਿਖਲਾਈ ਦੇਣ ਦੀ ਰਿਹਰਸਲ ਭੁਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ, ਮੋਗਾ-2 ਬਲਾਕ ਪੋਲਿੰਗ ਸਟਾਫ਼ ਨੂੰ ਐਸ.ਡੀ. ਸੀਨੀਅਰ ਸੈਕੰਡਰੀ...
ਕੋਟਕਪੂਰਾ, 6 ਸਤੰਬਰ (ਟਿੰਕੂ) :- ਅੱਜ ਨੈਤਿਕਤਾ ਦਾ ਪਾਠ ਪੜਾਉਣ ਲਈ ਗੁਰਦਵਾਰੇ-ਮੰਦਰ ਤੇ ਹੋਰ ਧਾਰਮਿਕ ਸਥਾਨ, ਸਕੂਲ-ਕਾਲਜ ਤੇ ਹੋਰ ਵਿਦਿਅਕ ਅਦਾਰਿਆਂ ਦੀ ਭਰਮਾਰ ਹੈ ਪਰ ਇਸ ਦੇ ਬਾਵਜੂਦ ਸਮਾਜਿਕ ਕੁਰੀਤੀਆਂ ਦੀ ਬਹੁਤਾਤ ਕਿਉਂ ਹੈ? ਉਕਤ ਸ਼ਬਦਾਂ ਦਾ ਪ੍ਰਗਟਾਵਾ ਨੇੜਲੇ ਪਿੰਡ ਸਿਵੀਆਂ ਦੇ ਸਰਕਾਰੀ ਹਾਈ ਸਕੂਲ ਵਿਖੇ ਹੋਣਹਾਰ ਬੱਚਿਆਂ ਦੇ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਮੁੱਖ ਮਹਿਮਾਨ ਦੇ ਤੌਰ ’ਤੇ ਪੁੱਜੇ ਉੱਘੇ ਸਮਾਜਸੇਵੀ ਤੇ ਆਲ ਇੰਡੀਆ ਰਿਟੇਲ ਕਰਿਆਨਾ ਐਸੋਸੀਏਸ਼ਨ ਦੇ...

