News

ਮੋਗਾ 5 ਸਤੰਬਰ (ਜਸ਼ਨ): ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣਕਾਰ ਅਫ਼ਸਰ ਸ੍ਰ: ਡੀ.ਪੀ.ਐਸ ਖਰਬੰਦਾ ਨੇ ਦੱਸਿਆ ਕਿ 19 ਸਤੰਬਰ ਨੂੰ ਹੋਣ ਜਾ ਰਹੀਆਂ ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀ ਚੋਣਾਂ ਲਈ ਦੂਸਰੇ ਦਿਨ ਜ਼ਿਲਾ ਪ੍ਰੀਸ਼ਦ ਲਈ 02 ਉਮੀਦਵਾਰਾਂ ਅਤੇ ਪੰਚਾਇਤ ਸੰਮਤੀ ਬਾਘਾਪੁਰਾਣਾ ਲਈ 24 ਉਮੀਦਵਾਰਾਂ ਵੱਲੋਂ ਆਪਣੇ ਕਾਗਜ਼ ਦਾਖਲ ਕੀਤੇ ਗਏ। ਉਨਾਂ ਦੱਸਿਆ ਕਿ ਪੰਚਾਇਤ ਸੰਮਤੀ ਬਾਘਾਪੁਰਾਣਾ ਲਈ 12 ਜਨਰਲ ਵਰਗ ਅਤੇ 12 ਅਨੁਸੂਚਿਤ ਜਾਤੀ ਵਰਗ ਦੇ ਉਮੀਦਵਾਰਾਂ ਵੱਲੋ ਆਪਣੇ ਕਾਗਜ਼ ਦਾਖਲ ਕੀਤੇ...
5 ਸਤੰਬਰ , ਵਿਭਾਗੀ ਨਿਯਮਾਂ ਤਹਿਤ ਮੈਰਿਟ ਦੇ ਆਧਾਰ ਤੇ ਠੇਕੇ ਤੇ ਭਰਤੀ ਹੋਏ ਐੱਸ. ਐੱਸ. ਏ/ਰਮਸਾ ਅਧਿਆਪਕਾਂ ਨੂੰ ਦਸ ਸਾਲਾਂ ਬਾਅਦ ਤਨਖਾਹ ਤੇ 75%ਕੱਟ ਲਾ ਕੇ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਲਈ ਲਏ ਜਾ ਰਹੇ ਫ਼ੈਸਲੇ ਦੇ ਵਿਰੋਧ ਵਿੱਚ ਸੂਬਾ ਪੱਧਰੀ ਲਏ ਫ਼ੈਸਲੇ ਅਨੁਸਾਰ ਐੱਸ. ਐੱਸ. ਏ/ਰਮਸਾ ਅਧਿਆਪਕਾਂ ਨੇ ਆਪਣੀ ਸਕੂਲ ਡਿਊਟੀ ਦੌਰਾਨ ਕਾਲੇ ਬਿੱਲੇ,ਕਾਲੀਆਂ ਪੱਟੀਆਂ ਅਤੇ ਕਾਲੇ ਕੱਪੜੇ ਪਾ ਕੇ ਵੱਖੋ-ਵੱਖਰੇ ਢੰਗ ਨਾਲ ਰੋਸ ਪ੍ਰਗਟ ਕੀਤਾ,ਇਸ ਸਬੰਧੀ ਪ੍ਰੈੱਸ ਬਿਆਨ ਜਾਰੀ...
ਮੋਗਾ,5 ਸਤੰਬਰ (ਜਸ਼ਨ)-ਸ਼ਹਿਰ ਦੇ ਬੁੱਘੀਪੁਰਾ ਚੌਂਕ ਤੇ ਓਜ਼ੋਨ ਕੌਟੀ ਕਾਲੋਨੀ ਵਿਖੇ ਸਥਿਤ ਲਿਟਲ ਮਿਲੇਨੀਅਮ ਸਕੂਲ ’ਚ ਅਧਿਆਪਕ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਪੂਨਮ ਸ਼ਰਮਾ ਨੇ ਜੋਯਤੀ ਜਗਾ ਕੇ ਕੀਤਾ। ਇਸ ਮੌਕੇ ਵਿਦਿਆਰਥੀਆ ਨੇ ਅਧਿਆਪਕ ਦਿਵਸ ਤੇ ਆਪਣੇ ਲਿਖੇ ਹੋਏ ਗੀਤ ਗਾਇਨ ਕੀਤੇ। ਇਸ ਉਪਰੰਤ ਵਿਦਿਆਰਥੀਆ ਨੇ ਗੁਰੂ ਦੀ ਮਹੱਤਤਾ ਨੂੰ ਦਰਸਾਉਂਦਾ ਨਾਚ ਪੇਸ ਕੀਤਾ। ਇਸ ਮੌਕੇ ਸਕੂਲ ਪਿ੍ਰੰਸੀਪਲ ਮੈਡਮ ਪੂਨਮ...
ਮੋਗਾ,5 ਸਤੰਬਰ (ਜਸ਼ਨ)-ਆਈਲਜ਼ ,ਸਟੂਡੈਂਟ ਵੀਜ਼ਾ ,ਵਿਜ਼ਿਟਰ ਵੀਜ਼ਾ ਲਈ ਦੁਨੀਆਂ ਭਰ ਵਿਚ ਨਾਮਣਾ ਖੱਟਣ ਵਾਲੀ ਸੰਸਥਾ ਮੈਕਰੋ ਗਲੋਬਲ ਮੋਗਾ ਤੋਂ ਕਨੇਡਾ ਜਾਣ ਦੇ ਚਾਹਵਾਨ ਓਪਨ ਵਰਕ ਪਰਮਿਟ ਅਪਲਾਈ ਕਰ ਸਕਦੇ ਹਨ। ਜੇਕਰ ਕਿਸੇ ਦਾ ਸਪਾੳੂਸ ਪਿਛਲੇ ਕੁਝ ਸਮੇਂ ਤੋਂ ਕਨੇਡਾ,ਆਸਟਰੇਲੀਆ ਅਤੇ ਨਿੳੂਜ਼ੀਲੈਂਡ ‘ਚ ਸਟੂਡੈਂਟ ਵੀਜ਼ਾ ਤੇ ਹੈ ਤਾਂ ਉਹ ਵੀ ਅਪਲਾਈ ਕਰ ਸਕਦੇ ਹਨ। ਮੈਕਰੋ ਗਲੋਬਲ ਮੋਗਾ ਦੇ ਵੀਜ਼ੇ ਲਗਾਤਾਰ ਆ ਰਹੇ ਹਨ । ਪਿਛਲੇ ਦਿਨੀਂ ਸੰਸਥਾ ਨੇ ਗੁਰਭੇਜ ਸਿੰਘ ਪੁੱਤਰ ਮੇਜਰ ਸਿੰਘ...
ਮੋਗਾ 5 ਸਤੰਬਰ:‘ਮਾਣਯੋਗ ਸ੍ਰੀ ਤਰਸੇਮ ਮੰਗਲਾ, ਇੰਚਾਰਜ਼ ਜ਼ਿਲਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਵੱਲੋਂ ’’ਜਾਗੋ ਪ੍ਰੋਜੈਕਟ’’ ਦੇ ਦੂਜੇ ਪੜਾਅ ਤਹਿਤ ਪਿੰਡ ਫ਼ਤਿਹਗੜ ਕੋਰੋਟਾਣਾ ਦੇ ਘਰ-ਘਰ ਸਰਵੇ ਕਰਨ ਸਬੰਧੀ ਕੋ-ਆਪ੍ਰੇਟਿਵ ਸੁਸਾਇਟੀ ਫਤਿਹਗੜ ਕੋਰੋਟਾਣਾ ਵਿਖੇ ਸੈਮੀਨਾਰ ਲਗਾ ਕੇ ਸੁਰੂਆਤ ਕੀਤੀ ਗਈ। ਇਸ ਸੈਮੀਨਾਰ ਵਿੱਚ ਜਾਗੋ ਪ੍ਰੋਜੈਕਟ ਅਧੀਨ ਸਰਵੇ ਕਰਨ ਵਾਲੇ ਟੀਮ ਦੇ ਇੰਚਾਰਜ਼ ਐਡੋਵਕੇਟ ਰਾਜੇਸ਼ ਸ਼ਰਮਾ ਦੁਆਰਾ ਪਿੰਡ ਵਾਸੀਆ ਨੂੰ ਸਰਵੇ...
ਮੋਗਾ, 4 ਸਤੰਬਰ (ਜਸ਼ਨ)- 2 ਸਤੰਬਰ ਨੂੰ ਮੋਗਾ ਦੀ ਅਨਾਜ ਮੰਡੀ ’ਚ ਆਮ ਆਦਮੀ ਪਾਰਟੀ ਦੀ ਹੋਈ ਕਨਵੈਨਸ਼ਨ ‘ਚ ਸੁਖਪਾਲ ਸਿੰਘ ਖਹਿਰਾ ਦੇ ਵਿਚਾਰ ਸੁਨਣ ਲਈ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਅਤੇ ਸ਼ਮੂਲੀਅਤ ਕਰਨ ਪਹੰੁਚੇ ਆਮ ਲੋਕਾਂ ਦਾ ਧੰਨਵਾਦ ਕਰਦਿਆਂ ਕਨਵੈਨਸ਼ਨ ਦੇ ਪ੍ਰਬੰਧਕ ਜਗਦੀਪ ਸਿੰਘ ਜੈਮਲਵਾਲਾ ਨੇ ਆਖਿਆ ਕਿ ਕਨਵੈਨਸ਼ਨ ਦੌਰਾਨ ਮੋਗਾ ਜ਼ਿਲੇ ਤੋਂ ਹਜ਼ਾਰਾਂ ਲੋਕ ਆਪ ਮੁਹਾਰੇ ਪੁੱਜੇ ਜਿਹਨਾਂ ਨੇ ਪੰਜਾਬ ਦੇ ਲੋਕਾਂ ਦੀ ਦਰਦ ਕਹਾਣੀ ਬਿਆਨ ਕਰਨ ਆਏ ਸੁਖਪਾਲ ਸਿੰਘ ਖਹਿਰਾ ਅਤੇ ਵੱਖ...
ਸਿੰਗਾਪੁਰ, 4 ਸਤੰਬਰ:(ਜਸ਼ਨ): ਸਿੰਗਾਪੁਰ ਦੀਆਂ ਵੱਖ-ਵੱਖ ਖੇਤਰਾਂ ਵਿੱਚ ਸਿਰਮੌਰ ਕੰਪਨੀਆਂ ਵੱਲੋਂ ਪੰਜਾਬ ਵਿੱਚ ਗੈਸ, ਢਾਂਚਾ, ਸਮਾਰਟ ਸਿਟੀ ਅਤੇ ਹੋਰ ਵਿਕਸਸ਼ੀਲ ਪ੍ਰੋਜੈਕਟਾਂ ਵਿੱਚ ਅਰਬਾਂ ਦਾ ਨਿਵੇਸ਼ ਕਰਨ ਲਈ ਦਿਲਚਸਪੀ ਦਾ ਪ੍ਰਗਟਾਵਾ ਕੀਤਾ ਗਿਆ ਹੈ।ਇਨਾਂ ਨਾਮਵਰ ਤੇ ਸਥਾਪਿਤ ਕੰਪਨੀਆਂ ਵੱਲੋਂ ਇਹ ਪ੍ਰਗਟਾਵਾ ਬੀਤੇ ਦਿਨ ਹੋਏ ਸੀਆਈਆਈ ਨਾਰਥ ਦੇ ਪਹਿਲੇ ਵਿਦੇਸ਼ੀ ਸਮਾਰੋਹ ਦੌਰਾਨ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੀਆਈਆਈ ਨਾਰਥ-2018...
ਚੰਡੀਗੜ•/ਅਬੋਹਰ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਗੜ• ਵਿਚ ਜਾ ਕੇ ਗਰਜੇ। ਇੱਥੇ ਅਬੋਹਰ ਨੇੜੇ ਪੈਂਦੇ ਕਾਂਗਰਸ ਆਗੂ ਦੇ ਜੱਦੀ ਪਿੰਡ ਪੰਜ ਕੋਸੀ ਵਿਚ ਜਾਖੜ ਦੇ ਘਰ ਦੇ ਬਿਲਕੁੱਲ ਲਾਗੇ ਅਕਾਲੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਮੈਂ ਜਾਖੜ ਅਤੇ ਸਿੱਖਾਂ ਦੀ ਦੁਸ਼ਮਣ ਕਾਂਗਰਸ ਨੂੰ ਲਲਕਾਰ ਕੇ ਕਹਿੰਦਾ ਹਾਂ ਕਿ ਉਹ ਬਾਹਰ ਆ ਕੇ ਸਿਰਲੱਥ ਅਕਾਲੀ ਯੋਧਿਆਂ ਦਾ ਸਾਹਮਣਾ...
ਫ਼ਿਰੋਜ਼ਪੁਰ 4 ਸਤੰਬਰ ( ਸੰੰਦੀਪ ਕੰਬੋਜ ਜਈਆ) : ਮਹੀਨਾ ਸਤੰਬਰ 2018 ਨੂੰ ਰਾਸ਼ਟਰੀ ਪੋਸ਼ਣ ਮਹੀਨੇ ਵਜੋਂ ਮਨਾਉਣ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪੋਸ਼ਣ ਮੁਹਿੰਮ ਨੂੰ ਜਨ-ਜਨ ਤੱਕ ਪਹੁੰਚਾਉਣ ਅਤੇ ਪੌਸ਼ਟਿਕ ਖ਼ੁਰਾਕ ਸਬੰਧੀ ਸਹੁੰ ਵੀ ਚੁਕਾਈ ਗਈ।ਆਪਣੇ ਸੰਬੋਧਨ ਵਿੱਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੋਸ਼ਣ...
ਫ਼ਿਰੋਜ਼ਪੁਰ 4 ਸਤੰਬਰ (ਸੰਦੀਪ ਕੰਬੋਜ ਜਈਆ) : ਲੋਕਾਂ ਨੂੰ ਅੱਖਾਂ ਦਾਨ ਕਰਨ ਸਬੰਧੀ ਜਾਗਰੂਕ ਕਰਨ ਲਈ ਸਿਵਲ ਹਸਪਤਾਲ ਫ਼ਿਰੋਜ਼ਪੁਰ ਤੋਂ ਜਾਗਰੂਕਤਾ ਵੈਨ ਨੂੰ ਡਾ ਸੰਜੀਵ ਗੁਪਤਾ ਸਹਾਇਕ ਸਿਵਲ ਸਰਜਨ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਇਸ ਮੌਕੇ ਏ.ਬੀ.ਇੰਟਰਟੈਨਮੈਨਟ ਗਰੁੱਪ ਚੰਡੀਗੜ੍ਹ ਵੱਲੋਂ ਵਿਸ਼ੇਸ਼ ਤੋਰ ਤੇ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਅੱਖਾਂ ਦਾਨ ਸਬੰਧੀ ਇੱਕ ਜਾਗਰੂਕਤਾ ਨਾਟਕ ਵੀ ਖੇਡਿਆ ਗਿਆ, ਜਿਸ ਵਿਚ ਲੋਕਾਂ ਨੂੰ ਅੱਖਾਂ ਦਾਨ ਕਰਨ ਸਬੰਧੀ ਪ੍ਰੇਰਿਤ ਕੀਤਾ ਗਿਆ।ਇਸ...

Pages