ਕੋਟਕਪੂਰਾ, 4 ਸਤੰਬਰ (ਟਿੰਕੂ ਪਰਜਾਪਤੀ):- ਭਾਵੇਂ ਪਿਛਲੇ ਲੰਮੇ ਸਮੇਂ ਤੋਂ ਸ਼ਹਿਰ ਵਿੱਚ ਹਰਲ ਹਰਲ ਕਰਦੇ ਅਵਾਰਾ ਪਸ਼ੂ ਦੁਕਾਨਦਾਰਾਂ, ਵਾਹਨ ਚਾਲਕਾਂ, ਰਾਹਗੀਰਾਂ ਅਤੇ ਆਮ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣੇ ਹੋਏ ਹਨ ਅਤੇ ਗੰਦਗੀ ’ਚ ਵਾਧਾ ਕਰਦਿਆਂ ਮੋਦੀ ਸਰਕਾਰ ਦੀ ਸਵੱਛ ਭਾਰਤ ਮੁਹਿੰਮ ਦਾ ਮੂੰਹ ਚਿੜਾਉਂਦੇ ਵੀ ਪ੍ਰਤੀਤ ਹੁੰਦੇ ਹਨ ਪਰ ਰੋਜਾਨਾ ਦੀ ਤਰਾਂ ਅਵਾਰਾ ਪਸ਼ੂਆਂ ਦੀਆਂ ਖਬਰਾਂ ਅਖਬਾਰਾਂ ਦੀਆਂ ਸੁਰਖੀਆਂ ਬਣਨ ਦੇ ਬਾਵਜੂਦ ਜਿਲਾ ਪ੍ਰਸ਼ਾਸ਼ਨ ਨੇ ਕਦੇ ਇਸ ਸਮੱਸਿਆ ਦਾ ਹੱਲ...
News
ਨਵੀਂ ਦਿੱਲੀ, 4 ਸਤੰਬਰ: (ਜਸ਼ਨ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਦੀ ਗੋਲੀਬਾਰੀ ਘਟਨਾ ਲਈ ਪੂਰੀ ਤਰਾਂ ਜ਼ਿੰਮੇਵਾਰੀ ਠਹਿਰਾਉਂਦਿਆਂ ਅਤੇ ਅਕਾਲੀ ਆਗੂ ਵੱਲੋਂ ਪੰਜਾਬ ਨੂੰ ਬੁਰੀ ਤਰਾਂ ਤਬਾਹ ਕਰਨ ਦੀ ਗੱਲ ਆਖਦੇ ਹੋਏ ਕਿਹਾ ਕਿ ਸਾਬਕਾ ਮੁੱਖ ਮੰਤਰੀ ਨੂੰ ਸਜ਼ਾ ਦਿਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਉਨਾਂ ਨੂੰ ਹਰ ਹਾਲਤ ਵਿਚ ਕਾਨੂੰਨ ਦੇ ਕਟਿਹਰੇ ਵਿਚ ਖੜਾ ਕੀਤਾ ਜਾਵੇਗਾ। ਸਾਬਕਾ ਮੁੱਖ...
ਨੱਥੂਵਾਲਾ ਗਰਬੀ , 4 ਸਤੰਬਰ (ਪੱਤਰ ਪਰੇਰਕ)- ਨਜਦੀਕੀ ਪਿੰਡ ਹਰੀਏਵਾਲਾ ਵਿਖੇ ਵਰਲਡ ਕੈਂਸਰ ਕੇਅਰ ਦੀ ਟੀਮ ਵੱਲੋਂ ਉੱਘੇ ਸਮਾਜ ਸੇਵੀ ਅਮਰਜੀਤ ਸਿੰਘ ਬਰਾੜ ਯੂ.ਐਸ.ਏ, ਆਤਮਾ ਸਿੰਘ ਬਰਾੜ ਅਤੇ ਯੂਥ ਕਲੱਬ ਦੇ ਸਹਿਯੋਗ ਨਾਲ ਕੈਂਸਰ ਚੈੱਕਅੱਪ ਕੈਂਪ ਲਗਾਇਆ ਗਿਆ।ਇਸ ਕੈਂਪ ਵਿੱਚ ਇਲਾਕੇ ਭਰ ਵਿੱਚੋਂ ਕਰੀਬ 262 ਮਰੀਜ਼ ਸ਼ਾਮਲ ਹੋਏ।ਇਸ ਦੌਰਾਨ ਜਿੱਥੇ ਸੰਸਥਾ ਵੱਲੋਂ ਮਿੰਨੀ ਸਿਨੇਮਾ ਵੈਂਨ ਰਾਹੀ ਲੋਕਾਂ ਨੂੰ ਵੀਡੀਓ ਦਿਖਾ ਕੇ ਕੈਂਸਰ ਬਾਰੇ ਵਿਸਥਾਰ ਨਾਲ ਜਾਣਕਾਰੀ ਮੁਹੱਈਆ ਕਰਵਾਈ ਗਈ...
ਕੋਟਕਪੂਰਾ, 4 ਸਤੰਬਰ (ਟਿੰਕੂ ਪਰਜਾਪਤੀ) :- ਪੰਜਾਬ ਵਿਧਾਨ ਸਭਾ 'ਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ਸਬੰਧੀ ਚੱਲੀ ਬਹਿਸ ਤੋਂ ਬਾਅਦ ਛਿੜੀ ਚਰਚਾ ਨੂੰ ਠੱਲ ਪਾਉਣ ਲਈ ਭਾਂਵੇ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਇਕ ਤੋਂ ਵੱਧ ਨਿੱਜੀ ਟੀਵੀ ਚੈਨਲਾਂ 'ਤੇ ਇੰਟਰਵਿਊ ਦੇਖਣ ਅਤੇ ਸੁਣਨ ਨੂੰ ਮਿਲੀ ਪਰ ਟਕਸਾਲੀ ਅਕਾਲੀਆਂ ਦੇ ਮਨਾ ਵਿਚਲਾ ਗੁੱਸਾ ਹੁਣ ਬਾਹਰ ਆਉਣਾ ਸ਼ੁਰੂ ਹੋ ਗਿਆ ਹੈ। ਅੱਜ ਟਕਸਾਲੀ ਅਕਾਲੀ ਆਗੂ ਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ...
ਮੋਗਾ 4 ਸਤੰਬਰ:(ਜਸ਼ਨ): ਡਿਪਟੀ ਕਮਿਸ਼ਨਰ ਸ. ਡੀ.ਪੀ.ਐਸ.ਖਰਬੰਦਾ ਅਤੇ ਸੀਨੀਅਰ ਪੁਲਿਸ ਕਪਤਾਨ ਸ. ਗੁਰਪ੍ਰੀਤ ਸਿੰਘ ਤੂਰ ਅੱਜ ਏਸ਼ੀਅਨ ਖੇਡਾਂ ਵਿੱਚ ਸ਼ਾਟਪੁੱਟ ਦੇ ਸੋਨ ਤਮਗਾ ਜੇਤੂ ਖਿਡਾਰੀ ਤਜਿੰਦਰਪਾਲ ਸਿੰਘ ਦੇ ਗ੍ਰਹਿ ਪਿੰਡ ਖੋਸਾ ਪਾਂਡੋ ਵਿਖੇ ਉਸ ਦੇ ਪਿਤਾ ਸਵਰਗੀ ਕਰਮ ਸਿੰਘ ਦਾ ਅਫ਼ਸੋਸ ਪ੍ਰਗਟ ਕਰਨ ਲਈ ਪਹੁੰਚੇ। ਉਨਾਂ ਪ੍ਰੀਵਾਰਕ ਮੈਂਬਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਅਤੇ ਪ੍ਰੀਵਾਰ ਨੂੰ ਦਿਲਾਸਾ ਵੀ ਦਿੱਤਾ। ਜ਼ਿਕਰਯੋਗ ਹੈ ਕਿ ਸਵਰਗੀ ਕਰਮ ਸਿੰਘ ਪਿਛਲੇ ਕੁੱਝ ਅਰਸੇ...
ਫਿਰੋਜ਼ਪੁਰ 4 ਸਿਤੰਬਰ ( ਸੰਦੀਪ ਕੰਬੋਜ ਜਈਆ) : ਜਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਸਾਬਕਾ ਜੰਗਲਾਤ ਮੰਤਰੀ ਸ਼੍ਰੀ ਹੰਸ ਰਾਜ ਜੋਸਨ ਨੇ ਅੱਜ ਆਪਣੇ ਪਿੰਡ ਬੰੰਦੀਵਾਲਾ ਵਿਖੇ ਇਲਾਕੇ ਦੇ ਸਮੂਹ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ।ਇਸ ਮੀਟਿੰਗ ਦੋਰਾਨ ਆਸ ਪਾਸ ਦੇ ਪਿੰਡਾਂ ਦੇ ਕਾਂਗਰਸੀ ਵਰਕਰਾਂ ਨੇ ਬਹੁਤ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।ਇਸ ਮੋਕੇ ਅਬਜ਼ਰਵਰ ਅਜੇ ਪਾਲ ਸਿੰਘ ਸੰਧੂ ਨੇ ਵਿਸ਼ੇਸ਼ ਤੌਰ ਤੇੇ ਸ਼ਿਰਕਤ ਕੀਤੀ ਅਤੇ ਵਰਕਰਾਂ ਦੇ ਵਿਚਾਰਾਂ ਨੂੰ ਸੁਣਿਆ।ਇਸ...
ਚੰਡੀਗੜ•, 4 ਸਤੰਬਰ ; ਅਧਿਆਪਕ ਦਿਵਸ ਦੇ ਮੌਕੇ 'ਤੇ ਸਿੱਖਿਆ ਵਿਭਾਗ ਵੱਲੋਂ 51 ਅਧਿਆਪਕਾਂ ਦਾ ਰਾਜ ਅਧਿਆਪਕ ਪੁਰਸਕਾਰ ਨਾਲ ਸਨਾਮਾਨ ਕੀਤਾ ਜਾਵੇਗਾ ਜਦਕਿ 53 ਅਧਿਆਪਕਾਂ ਦਾ ਅਧਿਆਪਕ ਵਿਸ਼ੇਸ਼ ਪੁਰਸਕਾਰ ਨਾਲ ਸਨਮਾਨ ਹੋਵੇਗਾ। ਸਿੱਖਿਆ ਮੰਤਰੀ ਸ਼੍ਰੀ ਉਮ ਪ੍ਰਕਾਸ਼ ਸੋਨੀ ਵੱਲੋਂ ਅਧਿਆਪਕ ਦਿਵਸ ਤੇ ਸਨਮਾਨਤ ਹੋਣ ਵਾਲੇ ਅਧਿਆਪਕ ਨੂੰ ਮੁਬਾਰਕਬਾਦ ਦਿੱਤੀ ਗਈ ਹੈ।ਇਹ ਸਨਮਾਨ ਸਮਾਰੋਹ ਆਈ. ਵੀ ਵਰਲਡ ਸਕੂਲ ਜਲੰਧਰ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ ਜਿਸ ਵਿੱਚ ਮੁਖ ਮਹਿਮਾਨ ਵਜੋਂ ਸਿੱਖਿਆ...
ਸਟਾਫ਼ ਸਿਲੈਕਸ਼ਨ ਕਮਿਸ਼ਨ ਨੇ 55000 ਅਸਾਮੀਆਂ ਲਈ ਭਰਤੀ ਖੋਲੀ,ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਅਰਜ਼ੀਆਂ ਭੇਜਣ ਦੀ ਅਪੀਲ
ਫ਼ਿਰੋਜ਼ਪੁਰ 4 ਸਤੰਬਰ (ਸੰੰਦੀਪ ਕੰਬੋਜ ਜਈਆ ) : ਸਟਾਫ਼ ਸਿਲੈਕਸ਼ਨ ਬੋਰਡ ਨੇ ਦੇਸ਼ ਭਰ ਵਿਚ ਕਾਂਸਟੇਬਲ ਅਤੇ ਰਾਈਫ਼ਲ ਮੈਨ ਦੀਆਂ 55000 ਅਸਾਮੀਆਂ ਲਈ ਭਰਤੀ ਖੋਲੀ ਹੈ। ਡਿਪਟੀ ਕਮਿਸ਼ਨਰ ਸ੍ਰ: ਬਲਵਿੰਦਰ ਸਿੰਘ ਧਾਲੀਵਾਲ ਨੇ ਨੌਜਵਾਨਾਂ ਲਈ ਇਸ ਨੂੰ ਸੁਨਹਿਰੀ ਮੌਕਾ ਦੱਸਦਿਆਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਇਸ ਭਰਤੀ ਲਈ ਆਪਣੀਆਂ ਅਰਜ਼ੀਆਂ ਭੇਜਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਰੱਖੇ ਗਏ ਮਾਪਦੰਡਾਂ ਅਨੁਸਾਰ ਯੋਗ ਉਮੀਦਵਾਰ (ਪੁਰਸ਼ ‘ਤੇ ਔਰਤਾਂ) 17 ਸਤੰਬਰ...
ਕੋਟਕਪੂਰਾ,4 ਸਤੰਬਰ(ਜਸ਼ਨ): ਸ਼ੋ੍ਰਮਣੀ ਅਕਾਲੀ ਦਲ ’ਚ ਗਦਾਰਾਂ ਨੂੰ ਗੱਫੇ ਤੇ ਵਫ਼ਾਦਰਾਂ ਨੂੰ ਧੱਕੇ ਮਿਲਦੇ ਨੇ ਅਤੇ ਪੰਥਕ ਵਿਚਾਰਾਂ ਵਾਲੇ ਆਗੂਆਂ ਨੂੰ ਨੀਵਾਂ ਦਿਖਾ ਕੇ ਘਰ ਬਿਠਾਉਣ ਅਤੇ ਪਾਰਟੀ ਵੱਲੋਂ ਪੰਥਕ ਰਵਾਇਤਾਂ ਪ੍ਰਤੀ ਅਣਗਹਿਲੀ ਕਾਰਨ ਹੀ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਅਤੇ ਸਾਬਕਾ ਜ਼ਿਲਾ ਪ੍ਰਧਾਨ ਮੱਖਣ ਸਿੰਘ ਨੰਗਲ ਨੇ ਸ਼ੋ੍ਰਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇਣ ਉਪਰੰਤ...
ਮੋਗਾ 4 ਸਤੰਬਰ(ਜਸ਼ਨ): : ਨਰੋਏ ਸਮਾਜ ਦੀ ਸਿਰਜਨਾ ਲਈ ਅੱਜ ਦੇ ਨੋਜਵਾਨਾ ਨੂੰ ਨਸ਼ਿਆਂ ਦਾ ਤਿਆਗ ਕਰਕੇ ਆਪਣੀ ਸਿਹਤ ਵੱਲ ਧਿਆਨ ਦੇਣਾ ਚਾਹੀਦਾ ਹੈ । ਇਨ•ਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਅਮ੍ਰਿਤਸਰ ਰੋਡ ਦਸ਼ਮੇਸ਼ ਨਗਰ ਸਥਿਤ ਅਇਰਨ ਵਿਲਾ ਹੈਲਥ ਕਲੱਬ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਵਤਾਰ ਸਿੰਘ ਬੰਟੀ ਨੇ ਕੀਤਾ। ਇਸ ਮੌਕੇ ਆਪ ਆਗੂ ਨੇ ਕਿਹਾ ਕਿ ਅੱਜ ਸਰਕਾਰ ਨੂੰ ਪੰਜਾਬ ਵਿਚੋਂਂ ਨਸ਼ੇ ਨੂੰ ਜੜ•ਾਂ ਤੋਂ ਖਤਮ ਕਰਨ ਲਈ ਢੁਕਵੇਂ ਪ੍ਰਬੰਧ ਕਰਨੇ ਚਾਹੀਦੇ ਹਨ । ਉਨ•ਾਂ ‘...

