ਸਮਾਲਸਰ,3 ਸਤੰਬਰ (ਜਸਵੰਤ ਗਿੱਲ)-ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਸ਼ਰੋਮਣੀ ਅਕਾਲੀ ਦਲ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਤੇ ਪਿੰਡਾਂ ਵਿੱਚ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਲਾਮਬੰਦ ਕਰਨਾ ਸ਼ੁਰੂ ਕਰ ਦਿੱਤਾ ਹੈ।ਇਸ ਕੜੀ ਦੇ ਤਹਿਤ ਹੀ ਜ਼ਿਲਾ ਪ੍ਰਧਾਨ ਤੀਰਥ ਸਿੰਘ ਮਾਹਲਾ,ਜਗਤਾਰ ਸਿੰਘ ਰਾਜੇਆਣਾ ਅਤੇ ਜ਼ਿਲਾ ਯੂਥ ਪ੍ਰਧਾਨ ਵੀਰਪਾਲ ਸਿੰਘ ਵੱਲੋਂ ਸਮਾਲਸਰ ਵਿਖੇ ਵਿਸ਼ੇਸ਼ ਇਕੱਤਰਤਾ ਕੀਤੀ ਗਈ। ਇਸ ਅਹਿਮ ਇਕੱਤਰਤਾ ਦੌਰਾਨ ਅਕਾਲੀ ਦਲ ਦੇ ਸਮੂਹ ਸੀਨੀਅਰ...
News
ਮੋਗਾ ,3 ਸਤੰਬਰ (ਜਸ਼ਨ): ਅੱਜ ਗੋਬਿੰਦ ਗਊਸ਼ਾਲਾ ਚੜਿੱਕ ਰੋਡ ਵਿਖੇ ਏਕਤਾ ਗਊ ਸੇਵਕ ਸੁਸਾਇਟੀ ਮੋਗਾ ਵੱਲੋਂ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗਊਸ਼ਾਲਾ ਪੁੱਜੇ ਗਊ ਭਗਤਾਂ ਨੇ ਗਊਆਂ ਦੀ ਪੂਜਾ ਕਰਕੇ ਜਨਮ ਅਸ਼ਟਮੀ ਮਨਾਈ। ਇਸ ਮੌਕੇ ਗਊਸ਼ਾਲਾ ਦੇ ਮੁੱਖ ਸੇਵਾਦਾਰ ਜੱਗਾ ਪੰਡਿਤ ਧੱਲੇਕੇ ਦੀ ਅਗਵਾਈ ਹੇਠ ਸਮੂਹ ਗਊ ਭਗਤਾਂ ਨੇ ਕੇਕ ਕੱਟ ਕੇ ਸਭਨਾਂ ਨੂੰ ਜਨਮ ਅਸ਼ਟਮੀ ਦੀ ਵਧਾਈ ਦਿੱਤੀ । ਇਸ ਮੌਕੇ ਜੱਗਾ ਪੰਡਿਤ ਧੱਲੇਕੇ ਨੇ ਸਮੂਹ...
ਮੰਡੀ ਗੋਬਿੰਦਗੜ੍ਹ/ਫ਼ਤਹਿਗੜ੍ਹ ਸਾਹਿਬ, 3 ਸਤੰਬਰ: (jagdev singh)ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਮੰਡੀ ਗੋਬਿੰਦਗੜ੍ਹ ਪੁਲਿਸ ਨੇ 15 ਕਿਲੋ ਅਫੀਮ ਸਮੇਤ ਦੋ ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ। ਇਹ ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਲਕਾ ਮੀਨਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਤੀ।ਉਨ੍ਹਾਂ ਦੱਸਿਆ ਕਿ ਐਸ.ਪੀ. (ਡੀ) ਸ. ਹਰਪਾਲ ਸਿੰਘ ਦੇ ਦਿਸ਼ਾ...
ਮੋਗਾ ,3 ਸਤੰਬਰ (ਜਸ਼ਨ):ਸਿੱਖਿਆ ਵਿਭਾਗ ਵਿੱਚ ਰੈਗੂਲਰਾਈਜੇਸ਼ਨ ਨੂੰ ਲੈ ਕੇ ਐੱਸ.ਐੱਸ.ਏ./ਰਮਸਾ ਅਧਿਆਪਕਾਂ ਦੀ ਜਿਲ੍ਹਾ ਪੱਧਰੀ ਮੀਟਿੰਗ ਸੁਖਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਨੇਚਰ ਪਾਰਕ ਮੋਗਾ ਵਿੱਚ ਹੋਈ। ਇਸ ਮੌਕੇ ਬੋਲਦਿਆਂ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀ ਹੋਈ ਇੱਕ ਮੀਟਿੰਗ ਦੌਰਾਨ ਮਾਨਯੋਗ ਸਿੱਖਿਆ ਮੰਤਰੀ ਓ.ਪੀ. ਸੋਨੀ ਵਲੋਂ ਅਧਿਆਪਕਾਂ ਨੂੰ ਦੱਸਿਆ ਗਿਆ ਕਿ ਪੰਜਾਬ ਸਰਕਾਰ ਉਹਨਾਂ ਨੂੰ ਜਲਦ ਸਿੱਖਿਆ ਵਿਭਾਗ ਵਿੱਚ ਮਰਜ਼ ਕਰਨ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ...
ਮੋਗਾ 3 ਸਤੰਬਰ:(ਜਸ਼ਨ)-ਜ਼ਿਲਾ ਮੈਜਿਸਟ੍ਰੇਟ ਮੋਗਾ ਸ. ਦਵਿੰਦਰਪਾਲ ਸਿੰਘ ਖਰਬੰਦਾ ਆਈ.ਏ.ਐਸ ਵੱਲੋਂ ਆਗਾਮੀ ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ ਜ਼ਿਲੇ ਦੇ ਸਮੂਹ ਅਸਲਾ ਧਾਰਕਾਂ ਨੂੰ ਆਪਣਾ ਅਸਲਾ ਸਬੰਧਤ ਥਾਣੇ ਜਾਂ ਲਾਈਸੈਂਸ ਸੁਅਸਲਾ ਡੀਲਰਾਂ ਪਾਸ ਜਮਾਂ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ। ਸ. ਖਰਬੰਦਾ ਨੇ ਅੱਗੇ ਦੱਸਿਆ ਕਿ ਚੋਣਾਂ ਨੂੰ ਸ਼ਾਂਤਮਈ ਢੰਗ ਨਾਲ ਨੇਪਰੇ ਚਾੜਨ ਲਈ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪਹਿਲਾਂ ਹੀ ਫ਼ੌਜ਼ਦਾਰੀ...
ਮੋਗਾ, 03 ਸਤੰਬਰ (ਜਸ਼ਨ): ਜਿਲਾ ਪਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਨਿਯੁਕਤ ਕੀਤੇ ਅਬਜ਼ਰਵਰ ਮੇਜਰ ਸਿੰਘ ਮੁੱਲਾਂਪੁਰ ਅਤੇ ਉਨਾਂ ਦੇ ਨਾਲ ਤੇਲੂ ਰਾਮ ਬਾਂਸਲ ਪ੍ਰਧਾਨ ਨਗਰ ਕੌਂਸਲ ਮੁੱਲਾਂਪੁਰ ਮੋਗਾ ਵਿਖੇ ਪਹੁੰਚੇ ਅਤੇ ਉਨਾਂ ਨੇ ਜਿਲਾ ਪਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਸਬੰਧੀ ਜਿਲਾ ਪ੍ਰਧਾਨ ਕਾਂਗਰਸ ਕਰਨਲ ਬਾਬੂ ਸਿੰਘ, ਐਮ.ਐਲ.ਏ. ਮੋਗਾ ਡਾ. ਹਰਜੋਤ ਕਮਲ, ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ, ਰਵਿੰਦਰ ਸਿੰਘ ਰਵੀ...
ਨਿਹਾਲ ਸਿੰਘ ਵਾਲਾ,2 ਸਤੰਬਰ( ਸਰਗਮ ਰੌਂਤਾ)ਸਮੁੱਚੇ ਨਗਰ ਤੇ ਐਨ.ਆਰ.ਆਈਜ ਦੇ ਵਡਮੁੱਲੇ ਸਹਿਯੋਗ ਸਦਕਾ ਆਜ਼ਾਦ ਕਲੱਬ ਪੱਤੋ ਹੀਰਾ ਸਿੰਘ ਵਲੋਂ ਪ੍ਰਧਾਨ ਗੋਬਿੰਦਰ ਸਿੰਘ ਸੰਧੂ ਤੇ ਅਮਰਪ੍ਰੀਤ ਸਿੰਘ ਅਮਰਾ ਦੀ ਯੋਗ ਅਗਵਾਈ ਹੇਠ 4 ਸਤੰਬਰ ਦਿਨ ਮੰਗਲਵਾਰ ਨੂੰ ਪਿੰਡ ਪੱਤੋ ਹੀਰਾ ਸਿੰਘ ਵਿਖੇ ਮਿਆਰੀ ਪੰਜਾਬੀ ਗਾਇਕੀ ਦੇ ਪਹਿਰੇਦਾਰ ਤੇ ਮਾਲਵੇ ਦੇ ਸਿਰਨਾਵੇਂ ਵਜੋਂ ਜਾਣੇ ਜਾਂਦੇ ਲੋਕ ਗਾਇਕ ਗੁਰਵਿੰਦਰ ਬਰਾੜ ਨਾਲ ਰੂਬਰੂ ਪਰੋਗਰਾਮ ਦੇ ਫਿਲਮਾਂਕਣ ਦਾ ਆਯੋਜਨ ਕੀਤਾ ਜਾ ਰਿਹਾ ਹੈ!ਇਸ ਮੌਕੇ...
ਜੈਤੋ (ਮਨਜੀਤ ਸਿੰਘ ਢੱਲਾ)- ਅੱਜ ਸਥਾਨਕ ਜੈਤੋ ਕੋਟਕਪੂਰਾ ਰੋਡ ਸਥਿਤ ਗੁਰੂ ਕਿ ਢਾਬ ਕੋਲ ਇੱਕ ਅਣਪਛਾਤੇ ਵਿਅਕਤੀ ਦੀ ਮੌਤ ਦੀ ਖ਼ਬਰ ਮਿਲੀ ਮੌਕੇ ਤੇ ਇਸ ਮਿਤ੍ਕ ਵਿਅਕਤੀ ਦੀ ਪਹਿਚਾਣ ਨਾ ਹੋ ਸਕੀ। ਇਸ ਮੌਕੇ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਮੈਂਬਰਾਂ ਅਤੇ ਪਿੰਡ ਗੁਰੂ ਕਿ ਢਾਬ ਦੇ ਸਰਪੰਚ ਅਮਨਦੀਪ ਸਿੰਘ ਤੇ ਮੈਬਰ ਸਾਧੂ ਸਿੰਘ ਦੇ ਸਹਿਯੋਗ ਨਾਲ ਇਸ ਮਿਤ੍ਕ ਲਾਸ਼ ਨੂੰ ਰਾਤ 7 ਵਜੇ ਸਿਵਲ ਹਸਪਤਾਲ ਜੈਤੋ ਵਿਖੇ ਲਿਆਦਾ ਤਾਂ ਮੌਕੇ ਤੇ ਡਾਕਟਰ ਅਨਵਜੋਤ ਨੇ ਇਸ ਮਿਤ੍ਕ ਕਰਾਰ ਦੀ ਪੁਸ਼ਟੀ...
ਮੋਗਾ,2 ਸਤੰਬਰ (ਜਸ਼ਨ)-: ਸਮਾਜ ਸੇਵਾ ਸੁਸਾਇਟੀ ਰਜਿ ਮੋਗਾ ਨੂੰ ਪਿਛਲੇ ਦਿਨੀ ਮਿਤੀ 16-08-18 ਨੂੰ ਲੋਹਗੜ ਸਿਕਸਰ ਨਹਿਰ ਵਿੱਚੋਂ ਇੱਕ 37 ਸਾਲਾ ਨੌਜਵਾਨ ਦੀ ਲਾਸ਼ ਮਿਲੀ ਸੀ ਜਿਸਦੇ ਬਾਂਹਾਂ ਉਪਰ Prabh” ਅਤੇ Harjap” ਲਿਖਿਆ ਹੋਇਆ ਸੀ ਅਤੇ 22-08-2018 ਨੂੰ 72 ਘੰਟੇ ਬੀਤ ਜਾਣ ਤੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਸੀ, ਜਿਸਦੀ ਫੋਟੋਆਂ ਸ਼ਨਾਖਤ ਲਈ “#Whatsapp” ਅਤੇ “#Facebook” ਤੇ ਸੁਸਾਇਟੀ ਵੱਲੋ ਸ਼ੇਅਰ ਕੀਤੀਆਂ ਸਨ, ਜਿਸਦੀ ਅੱਜ 02-09-2018 ਨੂੰ ਉਹਨਾਂ ਦੇ...
ਫਿਰੋਜ਼ਪੁਰ 2 ਸਿਤੰਬਰ ( ਸੰਦੀਪ ਕੰਬੋਜ ਜਈਆ):ਪੰਜਾਬ ਸੂਬੇ ਵਿੱਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲੇ ਦਿਨ ਪਰ ਦਿਨ ਵਧਦੇ ਜਾ ਰਹੇ ਹਨ। ਸੂਬਾ ਸਰਕਾਰ ਨੇ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਠੋਸ ਕਦਮ ਉਠਾਉਣ ਦੀ ਤਿਆਰੀ ਸ਼ੁਰੂਨ ਕੀਤੀ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਅੱਜ ਜਨ ਕਲਿਆਣ ਤੇ ਪ੍ਰਚਾਰ ਸੈਲ ਦੇ ਜਿਲਾ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਸੰਦੀਪ ਮਾਹਮੂਜੋਈਆ ਨੇ ਕੈਪਟਨ ਸਰਕਾਰ ਵੱਲੋਂ ਧਾਰਮਿਕ ਸਥਾਨਾਂ ਦੇ ਕੋਲ ਅਤੇ ਹੋਰ ਵੀ ਕਈ ਥਾਵਾਂ ‘ਤੇ ਸੀਸੀਟੀਵੀ...

