News

ਚੰਡੀਗੜ, 2 ਸਤੰਬਰ: (ਪੱਤਰ ਪਰੇਰਕ) : ਸੂਬੇ ਵਿੱਚ ਛਾਪੇਮਾਰੀਆਂ ਦੀ ਵੱਧਦੀ ਰਫਤਾਰ ਦੇ ਮੱਦੇਨਜ਼ਰ ਸਥਾਨਕ ਫੂਡ ਸੇਫਟੀ ਟੀਮਾਂ ਉੱਤੇ ਭਾਰ ਵਧਦਾ ਜਾ ਰਿਹਾ ਹੈ। ਫੂਡ ਸੇਫਟੀ ਦੀਆਂ ਟੀਮਾਂ ਨੂੰ ‘ਪੈਸਾ’ ਤੇ ‘ਸਿਫਾਰਸ਼’ ਨਾਲ ਰੋਕਣ ਵਿੱਚ ਅਸਫਲ ਰਹਿਣ ਤੋਂ ਬਾਅਦ ਹੁਣ ਸ਼ਰਾਰਤੀ ਤੱਤਾਂ ਵੱਲੋਂ ਕਈ ਥਾਵਾਂ ‘ਤੇ ਗਾਲੀ-ਗਲੋਚ, ਕੁੱਟ-ਮਾਰ ਤੇ ਜ਼ੋਰ-ਅਜ਼ਮਾਈ ਦੇ ਮਾਮਲੇ ਵੀ ਸਾਹਮਣੇ ਆਏ ਹਨ। ਫੂਡ ਸੇਫਟੀ ਦੀਆਂ ਦਾ ਮਨੋਬਲ ਵਧਾਉਣ ਅਤੇ ਭੋਜਨ-ਲੜੀ ਨੂੰ ਮਿਲਾਵਟਖੋਰਾਂ ਤੋਂ ਮੁਕਤ ਕਰਵਾਉਣ ਲਈ...
ਚੰਡੀਗੜ੍ਹ, 2 ਸਤੰਬਰ:(ਪੱਤਰ ਪਰੇਰਕ)-ਪੰਜਾਬ ਸਰਕਾਰ ਦੇ ਪੰਜ ਸੀਨੀਅਰ ਕੈਬਨਿਟ ਮੰਤਰੀਆਂ ਵੱਲੋਂ ਆਮ ਆਦਮੀ ਪਾਰਟੀ ਦੇ ਐਮ.ਐਲ.ਏ. ਐਚ.ਐਸ. ਫੂਲਕਾ ਦੇ ਅਸਤੀਫਾ ਦੇਣ ਦੀ ਧਮਕੀ ਨੂੰ ਨਿਆਂ ਦੇ ਰਾਹ ਅੜਿੱਕਾ ਪਾਉਣ ਦੀ ਕੋਸ਼ਿਸ਼ ਕਿਹਾ ਹੈ ਅਤੇ ਲੋਕ ਹਿੱਤਾਂ ਲਈ ਇਹ ਕਾਰਵਾਈ ਇੱਕ ਸੀਨੀਅਰ ਨੇਤਾ ਨੂੰ ਸ਼ੋਭਾ ਨਹੀਂ ਦਿੰਦੀ। ਮੰਤਰੀਆਂ ਨੇ ਇੱਕ ਬਿਆਨ ਵਿੱਚ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਅਨੁਸਾਰ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਸਮਾਂਬੱਧ ਤੇ ਵਿਸਤਿ੍ਰਤ ਜਾਂਚ ਕੀਤੀ...
ਮੋਗਾ 2 ਸਤੰਬਰ(ਜਸ਼ਨ)-ਜ਼ਿਲ੍ਹਾ ਚੋਣ ਅਫ਼ਸਰ ਸ. ਦਵਿੰਦਰਪਾਲ ਸਿੰਘ ਖਰਬੰਦਾ ਨੇ ਦੱਸਿਆ ਕਿ 19 ਸਤੰਬਰ ਨੂੰ ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਹੋ ਰਹੀਆਂ ਚੋਣਾਂ ਲਈ ਚਾਹਵਾਨ ਉਮੀਦਵਾਰ ਆਪਣੇ ਕਾਗਜ਼ 4 ਸਤੰਬਰ ਤੋਂ 7 ਸਤੰਬਰ, 2018 ਤੱਕ ਦਾਖਲ ਕਰ ਸਕਣਗੇ। ਉਨਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਅਨੁਸਾਰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਲਈ ਵੋਟਾਂ 19 ਸਤੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ। 10 ਸਤੰਬਰ ਨੂੰ ਕਾਗਜ਼ਾਂ ਦੀ...
ਚੰਡੀਗੜ•, 2 ਸਤੰਬਰ:(ਪੱਤਰ ਪਰੇਰਕ)- ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸੁਬਾ ਭਰ ਵਿੱਚ ਧਾਰਮਿਕ ਥਾਵਾਂ ਦੇ ਆਲੇ-ਦੁਆਲੇ ਅਤੇ ਹੋਰ ਅਹਿਮ ਟਿਕਾਣਿਆਂ 'ਤੇ ਸੀਸੀਟੀਵੀ ਕੈਮਰੇ ਲਾਉਣ ਦੇ ਨਿਰਦੇਸ਼ ਦਿੱਤੇ ਹਨ। ਸੂਬਾ ਸਰਕਾਰ ਨੇ ਪਿੰਡਾਂ ਦੀਆਂ ਪੰਚਾਇਤਾਂ ਅਤੇ ਨਗਰ ਨਿਗਮਾਂ ਨੂੰ ਸਾਰੇ ਗੁਰਦੁਆਰਿਆਂ, ਮਸਜਿਦਾਂ, ਮੰਦਰਾਂ, ਚਰਚਾਂ ਦੀਆਂ ਇਮਾਰਤਾਂ ਦੇ ਆਲੇ-ਦੁਆਲੇ, ਪਿੰਡ ਦੇ ਪ੍ਰਮੁੱਖ ਟਿਕਾਣਿਆਂ ਅਤੇ ਨਿਗਮਾਂ...
ਬਾਘਾਪੁਰਾਣਾ,2 ਸਤੰਬਰ (ਰਾਜਿੰਦਰ ਸਿੰਘ ਕੋਟਲਾ):ਕੈਪਟਨ ਸਰਕਰ ਵੱਲੋਂਂ ਬੈਠਾਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿੱਚ ਸਚਾਈ ਸਾਹਮਣੇ ਆਉਣ ਨਾਲ ਬਾਦਲਾਂ ਦੀ ਬਿੱਲੀ ਥੈਲਿਓਂ ਬਾਹਰ ਆ ਗਈ ਹੈ ਸਭ ਲੋਕਾਂ ਨੂੰ ਪਤਾ ਹੈ ਕਿ ਬਗਰਾੜੀ ਅਤੇ ਹੋਰ ਥਾਵਾਂ ’ਤੇ ਬਾਦਲ ਨੇ ਸੋਦਾ ਸਾਧ ਨਾਲ ਮਿਲ ਕੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਾਈ ਹੈ, ਪਰ ਬਾਦਲਾਂ ਦੇ ਚਹੇਤਿਆਂ ਵੱਲੋਂ ਕੈਪਟਨ,ਜਸਟਿਸ ਰਣਜੀਤ ਸਿੰਘ,ਜੱਥੇਦਾਰ ਭਾਈ ਧਿਆਨ ਸਿੰਘ ਮੰਡ,ਜੱਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ...
ਅਜੀਤਵਾਲ,2 ਸਤੰਬਰ (ਸੰਜੇ ਗੋਸਵਾਮੀ) ਸ੍ਰੀ ਕਰਿਸ਼ਨਭਗਵਾਨ ਜੀ ਦਾ ਜਨਮ ਅਸ਼ਟਮੀ ਦਾ ਤਿਉਹਾਰ ਜੋ ਕਿ ਹਰ ਸਾਲ ਦੁਰਗਾ ਮੰਦਰ ਅਜੀਤਵਾਲ ਵਿਖੇ ਬੜੀ ਸ਼ਰਦਾ ਤੇ ਧੂਮ ਧਾਮ ਨਾਲ ਮਨਾਇਆ ਜਾਂਦਾ ਹੈ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਇਹ ਜਾਣਕਾਰੀ ਮੰਦਰ ਦੇ ਪ੍ਰਧਾਨ ਸਿਵ ਪ੍ਰਸ਼ਾਦ ਵੀਰੂ ਨੇ ਦਿੰਦੇ ਦੱਸਿਆ ਕਿ ਸੇਵਾਦਾਰਾ ਅਤੇ ਪਿੰਡ ਵਾਸੀਆਂ ਵਿੱਚ ਇਸ ਤਿਉਹਾਰ ਨੂੰ ਲੈ ਕੇ ਕਾਫੀ ਉਤਸ਼ਾਹ ਹੈ ਤੇ ਉਨਾ ਕਿਹਾ ਕਿ ਹਰ ਸਾਲ ਵਾਗ ਇਸ ਵਾਰ ਵੀ ਪਹੁੰਚ ਰਹੀ ਭਜਨ ਮੰਡਲੀ ਰਾਤ 12 ਵਜੇਂ ਤੱਕ...
ਕੋਟਕਪੂਰਾ, 2 ਸਤੰਬਰ (ਟਿੰਕੂ ):- ਲਾਇਨਜ਼ ਕਲੱਬ ਕੋਟਕਪੂਰਾ ਰਾਇਲ ਨੇ ਅਧਿਆਪਕ ਦਿਵਸ ਮੌਕੇ ਚੰਗੀਆਂ ਸੇਵਾਵਾਂ ਦੇਣ ਵਾਲੇ 5 ਅਧਿਆਪਕਾਂ ਦਾ ਸਨਮਾਨ ਕਰਨ ਦਾ ਫੈਸਲਾ ਕੀਤਾ ਹੈ। ਕਲੱਬ ਦੇ ਪ੍ਰਧਾਨ ਅਮਰਦੀਪ ਸਿੰਘ ਮੱਕੜ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਨੇ ਸਰਬਸੰਮਤੀ ਨਾਲ ਉਕਤ ਮਤਾ ਪਾਸ ਕਰਦਿਆਂ ਦੱਸਿਆ ਕਿ ਇਸ ਨਾਲ ਹੋਰਨਾ ਅਧਿਆਪਕਾਂ ਨੂੰ ਵੀ ਚੰਗੀਆਂ ਸੇਵਾਵਾਂ ਨਿਭਾਉਣ ਦੀ ਪੇ੍ਰਰਨਾ ਮਿਲੇਗੀ। ਸੁਰਜੀਤ ਸਿੰਘ ਘੁਲਿਆਣੀ ਅਤੇ ਵਿਜੈ ਕੁਮਾਰ...
ਚੰਡੀਗੜ੍ਹ , 2 ਸਤੰਬਰ 2018 : ਸ਼੍ਰੋਮਣੀ ਅਕਾਲੀ ਦਲ ਨੇ ਸੁਪਰੀਮ ਕੋਰਟ ਬਾਰ ਕੌਂਸਲ ਤੋਂ ਮੰਗ ਕੀਤੀ ਹੈ ਕਿ ਵਿਧਾਨ ਸਭਾ ਵਿਚੋਂ ਅਸਤੀਫੇ ਦੀ ਧਮਕੀ ਦੇ ਕੇ ਗੈਰ ਕਾਨੂੰਨੀ ਤੌਰ 'ਤੇ ਝੂਠੇ ਅਤੇ ਆਧਾਰਹੀਣ ਕੇਸ ਦਰਜ ਕਰਵਾਉਣ ਦੇ ਯਤਨਾਂ ਬਦਲੇ ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਦਾ ਲਾਇਸੰਸ ਰੱਦ ਕਰ ਕੇ ਉਹਨਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ। ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਕੀਤੇ ਬਿਆਨ ਵਿਚ ਸਾਬਕਾ ਮੰਤਰੀ ਤੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ...
ਮੋਗਾ,2 ਸਤੰਬਰ (ਜਸ਼ਨ)-ਅੱਜ ਮੋਗਾ ਵਿਖੇ ਆਮ ਆਦਮੀ ਪਾਰਟੀ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ‘ਚ ਆਮ ਆਦਮੀ ਦੇ ਵਰਕਰਾਂ ਵੱਲੋਂ ਕੀਤੀ ਕਨਵੈਨਸ਼ਨ ‘ਚ ਪਾਰਟੀ ਸਮੱਰਥਕਾਂ ਅਤੇ ਆਮ ਲੋਕਾਂ ਨੇ ਪਾਰਟੀ ਆਗੂਆਂ ਦੇ ਵਿਚਾਰ ਸੁਣੇ। ਇਸ ਮੌਕੇ ਸੁਖਪਾਲ ਸਿੰਘ ਖਹਿਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੇ ਅਹਿਮ ਕੁਰਸੀਆਂ ’ਤੇ ਬੈਠੇ ਰਾਜਨੀਤਕ ਨੇਤਾਵਾਂ ਅਤੇ ਕਾਰਪੋਰੇਟ ਘਰਾਣਿਆਂ ਕੋਲ ਬੇਹਿਸਾਬੀ ਦੌਲਤ ਇਕੱਠੀ ਹੋ ਰਹੀ ਹੈ ਪਰ ਆਮ ਆਦਮੀ ਭੁੱਖ ,ਗਰੀਬੀ ਅਤੇ ਬੇਰੋਜ਼ਗਾਰੀ ਨਾਲ ਦੋ-ਚਾਰ ਹੋ...
ਜੈਤੋ, 2 ਸਤੰਬਰ (ਮਨਜੀਤ ਸਿੰਘ ਢੱਲਾ)- ਜੈਤੋ ਦੇ ਨਜਦੀਕ ਪਿੰਡ ਬਿਸ਼ਨੰਦੀ ਵਿਖੇ ਬੀਤੀ ਰਾਤ ਨੂੰ ਇੱਕ ਨਸ਼ੇੜੀ ਪੁੱਤਰ ਮਨਯੋਧ ਸਿੰਘ ਨੇ ਗੰਡਾਸੀ ਨਾਲ ਕਈ ਵਾਰ ਕਰਕੇ ਆਪਣੇ ਪਿਓ ਦਾ ਕਤਲ ਕਰ ਦਿੱਤਾ। ਘਟਨਾ ਬਾਰੇ ਸੂਚਨਾ ਮਿਲਦਿਆਂ ਥਾਣਾ ਜੈਤੋ ਸਬ ਇੰਸਪੈਕਟਰ ਸੁਖਮੰਦਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ। ਪੁਲਿਸ ਥਾਣਾ ਵਿਖੇ ਡੀਐਸਪੀ ਮਨਵਿੰਦਰ ਸਿੰਘ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮਨਯੋਧ ਸਿੰਘ ਨਸ਼ੇ ਕਰਨ ਦਾ ਆਦੀ ਹੈ।...

Pages