ਮੋਗਾ ਅਕਤੂਬਰ(( ਜਸ਼ਨ, ਸਟਰਿੰਗਰ ਦੂਰਦਰਸ਼ਨ ) :ਪਤੀ-ਪਤਨੀ ਤੇ ਬੱਚਿਆਂ ਇਕੱਠਿਆਂ ਨੂੰ ਬਾਹਰ ਭੇਜਣ ਵਾਲੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਸਲਾਹ ਨਾਲ ਕਟਾਹਰੀ, ਖੰਨਾ, ਜਿਲ੍ਹਾ ਲੁਧਿਆਣਾ ਦੇ ਰਹਿਣ ਵਾਲੇ ਕਰਨਵੀਰ ਸਿੰਘ ਪੰਨੂੰ ਨੂੰ ਮਿਲਿਆ 7 ਦਿਨਾਂ ਚ ਕੈਨੇਡਾ ਦਾ ਸਟੂਡੈਂਟ ਵੀਜ਼ਾ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਕਰਨਵੀਰ ਸਿੰਘ ਪੰਨੂੰ ਸ਼ੋਸ਼ਲ ਮੀਡੀਆ ਤੇ ਕੌਰ...
News

--------ਅਭਿਨੇਤਰੀ ਪਰਿਣੀਤੀ ਚੋਪੜਾ ਨੇ ਸ਼ੰਕਰਾਚਾਰੀਆ ਜੀ ਦਾ ਫੁੱਲਾਂ ਦੀ ਵਰਖਾ ਅਤੇ ਆਰਤੀ ਨਾਲ ਕੀਤਾ ਸਵਾਗਤ-------- ਨਵੀਂ ਦਿੱਲੀ, 26 ਅਕਤੂਬਰ 2024( ਜਸ਼ਨ, ਸਟਰਿੰਗਰ ਦੂਰਦਰਸ਼ਨ ) : ਜਯੋਤਿਸ਼ਪੀਠਾਧੀਸ਼ਵਰ ਜਗਦਗੁਰੂ ਸ਼ੰਕਰਾਚਾਰੀਆ ਸਵਾਮੀ ਅਵਿਮੁਕਤੇਸ਼ਵਰਾਨੰਦ ਸਰਸਵਤੀ ਮਹਾਰਾਜ ਸ਼ਨੀਵਾਰ ਨੂੰ ਦਿੱਲੀ 'ਚ ਆਪਣੇ ਦਿੱਲੀ ਪ੍ਰਵਾਸ ਦੌਰਾਨ ਰਾਜ ਸਭਾ ਮੈਂਬਰ ਰਾਘਵ ਚੱਢਾ ਦੇ ਨਿਵਾਸ ਸਥਾਨ 'ਤੇ ਪਧਾਰੇ ਅਤੇ ਪੂਰੇ ਚੱਢਾ ਪਰਿਵਾਰ ਨੂੰ ਆਸ਼ੀਰਵਾਦ ਦਿੱਤਾ। ਇਸ ਦੌਰਾਨ, ਜਗਦਗੁਰੂ...

-----ਆਪ ਦੇ ਬੁਲਾਰੇ ਬਿਕਰਮ ਜੀਤ ਪਾਸੀ ਨੇ ਗੁਜਰਾਤ ਵਿੱਚ ਭਾਜਪਾ ਦੀ ਨਿਸ਼ਕਿਰਿਅਤਾ 'ਤੇ ਚੁੱਕੇ ਸਵਾਲ----- -----------ਪੰਜਾਬ ਵਿੱਚੋਂ ਨਸ਼ਿਆਂ ਦੀ ਸਮੱਸਿਆ ਦੇ ਖਾਤਮੇ ਲਈ ਮਾਨ ਸਰਕਾਰ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ ਜਦੋਂਕਿ ਵਿਰੋਧੀ ਧਿਰ ਦੇ ਆਗੂ ਨਸ਼ਿਆਂ ਦੇ ਗੱਠਜੋੜ ਵਿੱਚ ਸ਼ਾਮਲ ਹਨ: ਪਾਸੀ----------- ਚੰਡੀਗੜ੍ਹ, 24 ਅਕਤੂਬਰ( ਜਸ਼ਨ, ਸਟਰਿੰਗਰ ਦੂਰਦਰਸ਼ਨ ) : 'ਆਮ ਆਦਮੀ ਪਾਰਟੀ 'ਆਪ' ਪੰਜਾਬ ਦੇ ਬੁਲਾਰੇ ਐਡਵੋਕੇਟ ਬਿਕਰਮ ਜੀਤ ਪਾਸੀ ਨੇ ਭਾਰਤ ਵਿੱਚ ਨਸ਼ਿਆਂ ਦੇ...

ਚੰਡੀਗੜ੍ਹ, 24 ਅਕਤੂਬਰ( ਜਸ਼ਨ, ਸਟਰਿੰਗਰ ਦੂਰਦਰਸ਼ਨ ) : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਬੁਲਾਰੇ ਪਵਨ ਕੁਮਾਰ ਟੀਨੂੰ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਨਾ ਲੜਨ ਦੇ ਫੈਸਲੇ 'ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਅਕਾਲੀ ਦਲ ਬਾਦਲ ਹੁਣ ਸਿਆਸੀ ਤੌਰ 'ਤੇ ਕਮਜ਼ੋਰ ਹੋ ਚੁੱਕੀ ਹੈ। ਪੰਜਾਬ ਵਿੱਚ ਉਹ ਅਪ੍ਰਸੰਗਿਕ ਹੋ ਗਿਆ ਹੈ ਅਤੇ ਭਾਜਪਾ ਦੇ ਡਰ ਅੱਗੇ ਝੁਕ ਰਹੀ ਹੈ। ਪਵਨ ਟੀਨੂੰ ਨੇ ਕਿਹਾ ਕਿ ਇਹ...

ਮੋਗਾ, 3 ਅਕਤੂਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) : ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਧਰਮਕੋਟ ਦੇ ਮੈਨੇਜਮੈਂਟ ਕਮੇਟੀ ਦੇ ਪ੍ਰੈਜੀਡੈਂਟ ਦਵਿੰਦਰ ਪਾਲ ਸਿੰਘ, ਚੇਅਰਮੈਨ ਰਵਿੰਦਰ ਗੋਇਲ ਅਤੇ ਕਾਲਜ ਦੇ ਪ੍ਰਿੰਸੀਪਲ ਡਾਕਟਰ ਦਲੀਪ ਕੁਮਾਰ ਪੱਤੀ ਦੇ ਸਹਿਯੋਗ ਸਦਕਾ ਸਕੂਲ ਆਫ ਐਮੀਨੈਂਸ ਲੰਡੇ ਕੇ ਅਤੇ ਸਕੂਲ ਆਫ ਐਮੀਨੈਂਸ ਕੈਲਾ ਦੇ ਅਧਿਆਪਕਾਂ ਨੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਕੂਲ ਦੇ ਵਿਦਿਆਰਥੀਆਂ ਨੂੰ ਲਾਅ ਕਾਲਜ ਦਾ ਦੌਰਾ ਕਰਵਾਇਆ। ਕਾਲਜ ਦੇ ਸਟਾਫ ਮੈਂਬਰਾਂ...

*ਮਾਨਸਾ*ਮੋਗਾ, 24 ਅਕਤੂਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) : ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ ਵੱਲੋਂ ਦੇਸ਼ ਭਰ ਵਿੱਚ ਸਰਕਾਰ ਦੀਆਂ ਕਲਿਆਣਕਾਰੀ ਯੋਜਨਾਵਾਂ ਦੀ ਥੀਮ ਉੱਤੇ ਵੱਖੋ-ਵੱਖ ਥਾਵਾਂ 'ਤੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਦੇ ਤਹਿਤ ਸ਼ਹਿਰ ਦੇ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਸ ਕਾਲਜ ਵਿੱਚ ਉਕਤ ਥੀਮ 'ਤੇ ਦੋ ਰੋਜ਼ਾ ਚਿੱਤਰ ਪ੍ਰਦਰਸ਼ਨੀ ਲਾਈ ਗਈ ਹੈ, ਜਿਸ ਦਾ ਵੀਰਵਾਰ ਨੂੰ ਆਗਾਜ਼ ਹੋ ਗਿਆ। ਇਸ ਮੌਕੇ...

मोगा, 24 अक्तूबर ( जशन,सटरिंगर दूरदर्शन ): शहर की प्रमुख शिक्षण संस्था राजिंदरा पब्लिक सीनियर सैकेंडरी स्कूल में डायरेक्टर मैडम सीमा शर्मा व चेयरमैन राघव शर्मा की अगुवाई में विद्यार्थियों के सुलेख मुकाबले करवाए गए। जिसमें विद्यार्थियों ने बढ़-चढ़कर शिरकत किया। इस मौके पर डायरेक्टर मैडम सीमा शर्मा ने कहा कि सुंदर लिखना एक कला है। हमारी हैंड राइटिंग हमारे चरित्र को प्रदर्शित करती...

----- ਉਦਯੋਗਪਤੀਆਂ ਅਤੇ ਨਿਵੇਸ਼ਕਾਂ ਨੂੰ ਪੰਜਾਬ ਵਿਚ ਵੱਧ ਤੋਂ ਵੱਧ ਨਿਵੇਸ਼ ਨੂੰ ਪ੍ਰੋਤਸਾਹਿਤ ਕੀਤਾ ਜਾ ਰਿਹਾ - ਡਿਪਟੀ ਕਮਿਸ਼ਨਰ---- ਮੋਗਾ, 24 ਅਕਤੂਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) : ਜਿ਼ਲ੍ਹਾ ਮੋਗਾ ਵਿੱਚ ਉਦਯੋਗਾਂ ਦੇ ਪਸਾਰ ਅਤੇ ਪ੍ਰਸਾਰ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਵਿਸ਼ੇਸ਼ ਸਾਰੰਗਲ (ਆਈ.ਏ.ਐਸ) ਨੇ ਅੱਜ ਰਾਈਟ ਟੂ ਬਿਜਨਸ ਐਕਟ 2020 ਤਹਿਤ ਆਈਆਂ ਅਰਜੀਆਂ ਦੇ ਨਿਪਟਾਰੇ ਲਈ ਕਮੇਟੀ ਦੀ ਮੀਟਿੰਗ ਬੁਲਾਈ, ਜਿਸ ਵਿੱਚ 2 ਉਦਯੋਗਿਕ ਇਕਾਈਆਂ ਨੂੰ...

---*पंजाब की भगवंत मान सरकार से अधिक से अधिक ग्रांट लाकर गांवों की काया कल्प की जाएगी : विधायक डा. अमनदीप कौर अरोड़ा---------- मोगा, 24 अगस्त ( जशन,सटरिंगर दूरदर्शन ): : मोगा हलके के गांव मंडीरा नवां से सरपंच छिंदरपाल सिंह व ग्राम ंपंचायत सदस्यों को आज हलका विधायक डा. अमनदीप कौर अरोड़ा ने अपने निवास स्थान पर आयोजित सम्मान समारोह में सम्मानित किया। इस मौके पर हलका विधायक डा...

-----आप प्रवक्ता नील गर्ग ने अकाली-कांग्रेस और भाजपा को ड्रग तस्करों को संरक्षण देने वाली पार्टी बताया----------- - --आरोप-प्रत्यारोप न करें, जनता को बताएं कि पंजाब में नशा कैसे फैला? - नील गर्ग-------- चंडीगढ़, 23 अक्टूबर( जशन,सटरिंगर दूरदर्शन ): फिरोजपुर ग्रामीण से कांग्रेस की पूर्व विधायक सत्कार कौर की ड्रग्स मामले में गिरफ्तारी पर आम आदमी पार्टी ने तीखी प्रतिक्रिया व्यक्त...