ਕੋਟਕਪੂਰਾ, 31 ਅਗਸਤ (ਟਿੰਕੂ) :- ਐਵਰੈਸਟ ਦੀ ਚੋਟੀ ਸਰ ਕਰਨ ਵਾਲੇ ਵਿਅਕਤੀਆਂ ਨੂੰ ਰਸਤੇ ’ਚ ਆਉਣ ਵਾਲੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਬਾਰੇ ਜ਼ਿਕਰ ਕੀਤਾ ਜਾਵੇ ਤਾਂ ਸਹਿਜੇ ਹੀ ਅੰਦਾਜਾ ਲਾਇਆ ਜਾ ਸਕਦਾ ਹੈ ਕਿ ਉਹ ਲੋਕ ਹੌਂਸਲਾ ਨਾ ਹਾਰਨ ਦਾ ਜਿਗਰਾ ਕਰਕੇ ਹੀ ਸਫਲਤਾ ਹਾਸਲ ਕਰਦੇ ਹਨ। ਨੇੜਲੇ ਪਿੰਡ ਵਾਂਦਰ ਜਟਾਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੁਸ਼ਿਆਰ ਬੱਚਿਆਂ ਦੇ ਕਰਵਾਏ ਸਨਮਾਨ ਸਮਾਰੋਹ ਦੌਰਾਨ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਮੁੱਖ ਮਹਿਮਾਨ ਵਜੋਂ...
News
ਮੋਗਾ 30 ਅਗਸਤ(ਜਸ਼ਨ): :ਰਾਜ ਚੋਣ ਕਮਿਸ਼ਨ ਵੱਲੋ ਆਗਾਮੀ 19 ਸਤੰਬਰ ਨੂੰ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਕਰਵਾਈਆਂ ਜਾ ਰਹੀਆਂ ਚੋਣਾਂ ਨੂੰ ਜ਼ਿਲੇ ਅੰਦਰ ਨਿਰਪੱਖ, ਆਜ਼ਾਦਾਨਾ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜਿਆ ਜਾਵੇਗਾ। ਇਹ ਪ੍ਰ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ. ਦਵਿੰਦਰਪਾਲ ਸਿੰਘ ਖਰਬੰਦਾ ਨੇ ਇਨਾਂ ਚੋਣਾਂ ਦੇ ਅਗੇਤਰੇ ਪ੍ਰਬੰਧਾਂ ਸਬੰਧੀ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।ਇਸ ਮੀਟਿੰਗ ਵਿੱਚ ਸੀਨੀਅਰ ਪੁਲਿਸ...
ਫਿਰੋਜ਼ਪੁਰ,31 ਅਗਸਤ (ਪੰਕਜ ਕੁਮਾਰ): ਸ੍ਰੀ ਗੁਰੂ ਗਰੰਥ ਸਾਹਿਬ ਸਤਿਕਾਰ ਕਮੇਟੀ ਅਤੇ ਸਮੂਹ ਸਿੱਖ ਸੰਗਤ ਵੱਲੋਂ ਜ਼ਿਲਾ ਸਰਪ੍ਰਸਤ ਭਾਈ ਲਖਬੀਰ ਸਿੰਘ ਮਹਾਲਮ, ਟਹਿਲ ਸਿੰਘ ਸ਼ੇਰਖਾਂ, ਗੁਰਭੇਜ ਸਿੰਘ ਜੈਮਲ ਵਾਲਾ, ਗੁਰਨਾਮ ਸਿੰਘ, ਆਸਾ ਸਿੰਘ ਤੇ ਗੁਰਮੀਤ ਸਿੰਘ ਆਦਿ ਦੀ ਅਗਵਾਈ ਹੇਠ ਬੇਅਦਬੀ ਮਾਮਲੇ ਵਿਚ ਬਾਦਲ ਪਰਿਵਾਰ ਦੀ ਸ਼ਮੂਲੀਅਤ ਖਿਲਾਫ਼ ਸਿੱਖ ਸੰਗਤਾਂ ਵਲੋਂ ਡੀ ਸੀ ਦਫਤਰ ਅੱਗੇ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਬੇਅਦਬੀ,...
ਮੋਗਾ 31 ਅਗਸਤ(ਜਸ਼ਨ): ਦੁਨੀਆਂ ਦੇ ਸਭ ਤੋਂ ਵੱਡੇ ਜੁਰਮ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਉਨ੍ਹਾਂ ਬੇਅਦਬੀ ਦੇ ਖਿਲਾਫ ਸ਼ਾਂਤ ਮਈ ਢੰਗ ਨਾਲ ਹੋ ਰਹੇ ਪ੍ਰਦਰਸ਼ਨ ਕਰਤਾ ਜੋ ਸ਼ਾਂਤ ਮਈ ਢੰਗ ਨਾਲ ਗੁਰੂ ਸਾਹਿਬ ਦਾ ਨਾਮ ਜਪ ਰਹੇ ਸੀ ਤੇ ਪੁਲਸ ਵੱਲੋਂ ਨਿਹੱਥੇ ਲੋਕਾਂ ਤੇ ਜੋ ਗੋਲੀਆਂ ਦੀ ਵਰਖਾ ਕੀਤੀ ਗਈ ਜਿਸ ਵਿੱਚ ਕੁੱਝ ਵਿਅਕਤੀਆਂ ਦੀ ਮੌਤ ਹੋਈ ਅਤੇ ਕਾਫੀ ਗਿਣਤੀ ਵਿੱਚ ਜਖਮੀ ਵੀ ਹੋਏ, ਮੌਕੇ ਤੇ ਅਕਾਲੀ ਭਾਜਪਾ ਸਰਕਾਰ ਦੀ ਸ਼ਤਰ ਸ਼ਾਇਆ ਹੇਠ ਜੋ ਇਹ ਬਹੁਤ ਘਣਿਆਣੀ ਅਤੇ...
ਚੰਡੀਗੜ, 31 ਅਗਸਤ:(ਜਸ਼ਨ):: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਥਾਣਾ ਫਿਲੌਰ, ਜਲੰਧਰ ਵਿਖੇ ਤਾਇਨਾਤ ਸਬ ਇੰਸਪੈਕਟਰ ਬਖਸ਼ੀਸ਼ ਸਿੰਘ ਨੰੂ 5,000 ਰੁਪਏ ਦੀ ਰਿਸ਼ਵਤ ਲੈਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸੀ ਸਬ-ਇੰਸਪੈਕਟਰ ਬਖਸ਼ੀਸ਼ ਸਿੰਘ ਨੰੂ ਸ਼ਿਕਾਇਕਕਰਤਾ ਵਿਜੈ ਕੁਮਾਰ ਵਾਸੀ ਪਿੰਡ ਨਗਰ, ਜਿਲਾ ਜਲੰਧਰ ਦੀ ਸ਼ਿਕਾਇਤ ’ਤੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।...
ਚੰਡੀਗੜ, 31 ਅਗਸਤ:(ਜਸ਼ਨ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕਾਂ ਬਲਵਿੰਦਰ ਸਿੰਘ ਬੈਂਸ ਅਤੇ ਸਿਮਰਜੀਤ ਸਿੰਘ ਬੈਂਸ ਦੇ ਪਿਤਾ ਮੋਹਨ ਸਿੰਘ ਦੀ ਮੌਤ ’ਤੇ ਦੁੱਖ ਪ੍ਰਗਟ ਕੀਤਾ ਹੈ। ਸ੍ਰੀ ਮੋਹਨ ਸਿੰਘ ਦਾ ਅੱਜ ਦੁਪਹਿਰ ਲੁਧਿਆਣਾ ਵਿਖੇ ਦੇਹਾਂਤ ਹੋ ਗਿਆ। ਉਹ ਆਪਣੇ ਪਿੱਛੇ ਆਪਣੀ ਪਤਨੀ, ਚਾਰ ਪੁੱਤਰਾਂ ਅਤੇ ਇਕ ਧੀ ਨੂੰ ਛੱਡ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਮੋਹਨ ਸਿੰਘ ਦੇ ਵਿਛੋੜੇ ਨਾਲ ਪਰਿਵਾਰ ਨੂੰ ਬਹੁਤ ਵੱਡਾ ਘਾਟਾ...
ਮੋਗਾ 31 ਅਗਸਤ:(ਜਸ਼ਨ): ਮੁੱਖ ਖੇਤੀਬਾੜੀ ਅਫ਼ਸਰ ਡਾ. ਪਰਮਜੀਤ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਸੁਖਦੇਵ ਸਿੰਘ ਗਿੱਲ ਦੀ ਅਗਵਾਈ ਹੇਠ ‘ਮਿਸ਼ਨ ਤੰਦਰੁਸਤ ਪੰਜਾਬ‘ ਤਹਿਤ ਖੇਤੀਬਾੜੀ ਵਿਕਾਸ ਅਫ਼ਸਰ ਡਾ. ਗੁਰਲਵਲੀਨ ਸਿੰਘ ਰਾਣਾ ਨੇ ਹਰ ਸਾਲ ਦੀ ਤਰਾਂ ਆਪਣੇ ਜਨਮ ਦਿਨ ‘ਤੇ 100 ਬੂਟੇ ਲਗਵਾਏ। ਡਾ. ਗੁਰਲਵਲੀਨ ਸਿੰਘ ਰਾਣਾ ਨੇ ਦੱਸਿਆ ਕਿ ਪਿੰਡ ਕੜਿਆਲ ਦੇ ਨੌਜਵਾਨ ਕਲੱਬ ਦੇ ਸਾਥ ਨਾਲ ਪਿਛਲੇ ਸਾਲ ਵੀ ਆਪਣੇ ਜਨਮ ਦਿਨ ‘ਤੇ 100 ਬੂਟੇ ਲਗਵਾਏ ਗਏ ਸਨ,...
ਮੋਗਾ, 31 ਅਗਸਤ (ਜਸ਼ਨ)- ਮੈਕਰੋ ਗਲੋਬਲ ਆਪਣੀਆਂ ਆਈਲੈਟਸ ਅਤੇ ਸਟੂਡੈਂਟ ਵੀਜ਼ਾ ਦੀਆਂ ਸੇਵਾਵਾਂ ਨਾਲ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕੀ ਹੈ । ਮੈਕਰੋ ਗਲੋਬਲ ਵਿਚ ਆਈਲੈਟਸ ਦੀ ਤਿਆਰੀ ਆਧੁਨਿਕ ਤਰੀਕੇ ਨਾਲ ਕਰਵਾਈ ਜਾਂਦੀ ਹੈ । ਮੈਕਰੋ ਗਲੋਬਲ ਮੋਗਾ ਵਿਚ ਸਟੂਡੈਂਟ ਵੀਜ਼ਾ ਦੇ ਨਾਲ ਨਾਲ ਵਿਜ਼ਟਰ ਵੀਜ਼ਾ ,ਡਿਪੈਂਡੈਂਟ ਵੀਜ਼ਾ ਅਤੇ ਓਪਨ ਵਰਕ ਪਰਮਿਟ ਵੀਜ਼ੇ ਦੀਆਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਨੇ । ਮੈਕਰੋ ਗਲੋਬਲ ਮੋਗਾ ਦੇ ਵਿਦਿਆਰਥੀ ਸਤਿਕਾਰ ਸਿੰਘ ਸੰਧੂ ਨਿਵਾਸੀ...
ਫ਼ਿਰੋਜ਼ਪੁਰ 31 ਅਗਸਤ ( ਸੰਦੀਪ ਕੰਬੋਜ ਜਈਆ ) : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ 1 ਸਤੰਬਰ 2018 ਤੋਂ 31 ਅਕਤੂਬਰ 2018 ਤੱਕ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਸਮੇਂ ਦੌਰਾਨ ਵਿਅਕਤੀ ਆਪਣੀ ਨਵੀਂ ਵੋਟ ਬਣਵਾ ਸਕਦਾ ਹੈ, ਵੋਟ ਕਟਵਾ ਸਕਦਾ ਹੈ ਅਤੇ ਵੋਟਰ ਵਿਚ ਸੋਧ ਕਰਵਾ ਸਕਦਾ ਹੈ। ਜੇਕਰ ਵਿਅਕਤੀ ਮਿਤੀ 1 ਜਨਵਰੀ 2019 ਨੂੰ 18 ਸਾਲ ਦੀ ਉਮਰ ਪੂਰੀ ਕਰਦਾ ਹੈ ਅਤੇ ਅਜੇ ਤੱਕ ਆਪਣੀ ਵੋਟ ਰਜਿਸਟਰਡ ਕਰਵਾਉਣ ਤੋਂ ਵਾਂਝਾ ਹੈ...
ਸਾਡੇ ਦੇਸ਼ ਦੀ ਜਨਤਾ ਪਿਛਲੇ ਇੱਕ ਦਹਾਕੇ ਤੋਂ ਵੀ ਵੱਧ ਸਮੇਂ ਤੋਂ ਮਹਿੰਗਾਈ ਵਿੱਚ ਹੁੰਦੇ ਲਗਾਤਾਰ ਵਾਧੇ ਦੀ ਮਾਰ ਸਹਿ ਰਹੀ ਹੈ ਅਤੇ ਇਹ ਦੇਸ਼ ਦੀ ਸਭਤੋਂ ਗੰਭੀਰ ਸਮੱਸਿਆ ਬਣੀ ਹੋਈ ਹੈ| ਇਸ ਦੌਰਾਨ ਮਹਿੰਗਾਈ ਵਿੱਚ ਹੋਣ ਵਾਲਾ ਇਹ ਵਾਧਾ ਇੱਕ ਤੋਂ ਬਾਅਦ ਇੱਕ ਨਵੇਂ ਰਿਕਾਰਡ ਬਣਾਉਂਦਾ ਰਿਹਾ ਹੈ ਪਰੰਤੂ ਕੇਂਦਰ ਅਤੇ ਰਾਜ ਸਰਕਾਰਾਂ ਇਸ ਤੇ ਕਾਬੂ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਿਤ ਹੋਈਆਂ ਹਨ। ਸਾਲ 2008 ਵਿੱਚ ਵਿਸ਼ਵ ਵਿੱਚ ਆਈ ਆਰਥਿਕ ਮੰਦੀ ਤੋਂ ਬਾਅਦ ਮਹਿੰਗਾਈ ਦੀ ਇਹ...

