News

ਫ਼ਿਰੋਜ਼ਪੁਰ 31 ਅਗਸਤ ( ਸੰਦੀਪ ਕੰਬੋਜ ਜਈਆ) : ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ. ਬਲਵਿੰਦਰ ਸਿੰਘ ਧਾਲੀਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਬੈਠਕ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਸਟੇਟ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਲਈ 19 ਸਤੰਬਰ ਨੂੰ ਵੋਟਾਂ ਪੈਣਗੀਆਂ। ਉਨ੍ਹਾਂ ਨੇ ਕਿਹਾ ਕਿ ਇਸ ਦੇ ਮੱਦੇਨਜ਼ਰ 3 ਸਤੰਬਰ ਤੱਕ ਚੋਣ ਡਿਊਟੀ ਦੇ ਆਰਡਰਾਂ ਦੀ...
ਮੋਗਾ, 31 ਅਗਸਤ (ਜਸ਼ਨ)-ਸ਼ਹਿਰ ਦੀ ਪ੍ਰਮੁੱਖ ਸੰਸਥਾ ਮਾਉਟ ਲਿਟਰਾ ਜ਼ੀ ਸਕੂਲ ਵਿਖੇ ਸਥਿਤ ਕੇ.ਜੀ. ਵਿੰਗ ਦੇ ਬੱਚਿਆਂ ਵੱਲੋਂ ਸ਼੍ਰੀ ਕਰਿਸ਼ਨ ਜਨਮ ਅਸ਼ਟਮੀ ਦੇ ਤਿਉਹਾਰ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਡਾਇਰੈਕਟਰ ਅਨੁਜ ਗੁਪਤਾ, ਪਿ੍ਰੰਸੀਪਲ ਨਿਰਮਲ ਧਾਰੀ ਤੇ ਸਟਾਫ ਨੇ ਸਾਂਝੇ ਤੌਰ ਤੇ ਜੋਯਤੀ ਜਗਾ ਕੇ ਕੀਤੀ। ਇਸ ਮੌਕੇ ਬੱਚਿਆਂ ਨੇ ਭਗਵਾਨ ਸ਼੍ਰੀ ਕਰਿਸ਼ਨ ਦੇ ਜੀਵਨ ਤੇ ਸੁੰਦਰ-ਸੁੰਦਰ ਝਾਂਕੀਆ ਪੇਸ਼ ਕੀਤੀਆਂ, ਜੋ ਆਕਰਸ਼ਣ ਦਾ ਕੇਂਦਰ ਰਹੀਆਂ। ਇਸ ਮੌਕੇ...
ਮੋਗਾ,30 ਅਗਸਤ (ਜਸ਼ਨ): ਮੈਕਰੋ ਗਲੋਬਲ ਮੋਗਾ ਜਿੱਥੇ ਆਈਲਜ਼ ,ਸਟੂਡੈਂਟ ਵੀਜ਼ਾ ਅਤੇ ਓਪਨ ਵਰਕ ਪਰਮਿਟ ਵੀਜ਼ਾ ਦੀਆਂ ਵਧੀਆ ਸੇਵਾਵਾਂ ਸਦਕਾ ਪੰਜਾਬ ਵਿਚੋਂ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕੀ ਹੈ ਉੱਥੇ ਅਨੇਕਾਂ ਹੀ ਵਿਦਿਆਰਥੀਆਂ ਦੇ ਭਵਿੱਖ ਸਵਾਰ ਚੁੱਕੀ ਹੈ। ਮੈਕਰੋ ਗਲੋਬਲ ਦੇ ਮੈਨੇਜਿੰਗ ਡਾਇਰੈਕਟਰ ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਉਹਨਾਂ ਦੇ ਮਿਹਨਤੀ ਸਟਾਫ਼ ਦੀ ਬਦੌਲਤ ਜਸਲੀਨ ਕੌਰ ਗਿੱਲ ਨੇ �ਿਸਨਿੰਗ ‘ਚੋਂ 9 ਬੈਂਡ ,ਰੀਡਿੰਗ ਵਿਚੋਂ 8.5 ,ਸਪੀਕਿੰਗ ਵਿਚੋਂ 7 ਬੈਂਡ ਅਤੇ...
ਮੋਗਾ 30 ਅਗਸਤ(ਜਸ਼ਨ)-ਮਾਣਯੋਗ ਸ੍ਰੀ ਤਰਸੇਮ ਮੰਗਲਾ, ਇੰਚਾਰਜ਼ ਜ਼ਿਲਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਅਤੇ ਸ੍ਰੀ ਵਿਨੀਤ ਕੁਮਾਰ ਨਾਰੰਗ, ਸੀ.ਜੇ.ਐਮ.-ਕਮ-ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੀਤੇ ਦਿਨ ਨੈਸ਼ਨਲ ਸਪੋਰਟਸ ਦਿਵਸ ਦੇ ਮੌਕੇ ’ਤੇ ਨਹਿਰੂ ਪਬਲਿਕ ਸਕੂਲ, ਦੁੱਨੇ ਕੇ, ਮੋਗਾ ਵਿਖੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਸਬੰਧੀ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ...
ਮੋਗਾ 30 ਅਗਸਤ (ਜਸ਼ਨ): ਮੋਗਾ ਜ਼ਿਲ੍ਹੇ ਦੇ ਇਤਿਹਾਸਕ ਪਿੰਡ ਡਰੋਲੀ ਭਾਈ ਦੇ ਗੁਰਦੁਆਰਾ ਗੁਰੂ ਕੇ ਮਹਿਲ ਪਾਤਸ਼ਾਹੀ ਛੇਵੀਂ, ਸੱਤਵੀਂ, ਨੌਵੀਂ, ਵਿਖੇ ਧੰਨ ਸ੍ਰੀ ਗੁਰੂ ਗਰੰਥ ਸਾਹਿਬ ਜੀ ਮਹਾਰਾਜ ਦੇ ਸੰਪੂਰਨਤਾ ਦਿਵਸ ਤੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 2 ਸਤੰਬਰ 2018 ਦਿਨ ਐਤਵਾਰ ਨੂੰ ਹੋਵੇਗਾ। ਧੰਨ ਸ੍ਰੀ ਗੁਰੂ ਗਰੰਥ ਸਾਹਿਬ ਜੀ ਮਹਾਰਾਜ ਦੀ ਛੱਤਰ ਛਾਇਆ ਅਤੇ ਕਾਰ ਸੇਵਾ ਸੰਸਥਾ ਬੀੜ ਸਾਹਿਬ ਸੰਤ ਬਾਬਾ ਖੜਕ ਸਿੰਘ ਜੀ- ਸੰਤ ਬਾਬਾ ਚਰਨ ਸਿੰਘ ਜੀ...
ਮੋਗਾ,30 ਅਗਸਤ(ਜਸ਼ਨ)- ਖੂਨਦਾਨ ਕਰਨ ਵਾਲਾ ਮਨੁੱਖ ਖੂਨਦਾਨ ਕਰਕੇ ਜਿੱਥੇ ਆਪਣੀ ਸਰੀਰਕ ਤੰਦਰੁਸਤੀ ਦਾ ਸਬੂਤ ਪੇਸ਼ ਕਰਦਾ ਹੈ, ਉਥੇ ਦੂਸਰਿਆਂ ਲਈ ਖੂਨਦਾਨ ਕਰਕੇ ਉਹ ਆਪਣੀ ਮਾਨਸਿਕ ਅਤੇ ਸਮਾਜਿਕ ਤੰਦਰੁਸਤੀ ਦਾ ਵੀ ਪ੍ਗਟਾਵਾ ਕਰਦਾ ਹੈ । ਇਸ ਲਈ ਅਸੀਂ ਇਹ ਕਹਿ ਸਕਦੇ ਹਾਂ ਕਿ ਲਗਾਤਾਰ ਖੂਨਦਾਨ ਕਰਨ ਵਾਲੇ ਮਨੁੱਖ ਹਮੇਸ਼ਾ ਤੰਦਰੁਸਤ ਰਹਿੰਦੇ ਹਨ। ਇਹਨਾਂ ਵਿਚਾਰਾਂ ਦਾ ਪ੍ਗਟਾਵਾ ਸੰਤ ਬਾਬਾ ਜਸਵੰਤ ਸਿੰਘ ਜੀ ਨਾਮਧਾਰੀ ਵੱਲੋਂ ਸੰਤ ਬਾਬਾ ਕਰਮ ਸਿੰਘ ਜੀ ਨਾਮਧਾਰੀ ਦੀ 77ਵੀਂ ਬਰਸੀ ਮੌਕੇ...
ਨੱਥੂਵਾਲਾ ਗਰਬੀ , 30 ਅਗਸਤ (ਪੱਤਰ ਪਰੇਰਕ)- ਧੰਨ ਹੈ ਓਹ ਮਾਂ ਜਿਸ ਨੇ ਡਾ: ਸੋਨੀਆ ਵਰਗੀ ਹੋਣਹਾਰ ਲਾਇਕ ਧੀ ਨੂੰ ਜਨਮ ਦਿੱਤਾ, ਜਿਸ ਨੇ ਆਪਣੀ ਲਿਆਕਤ,ਸੂਝਬੂਝ ਅਤੇ ਪੜਾਈ ਦੇ ਦਮ ਤੇ ਪੁੂਰੀ ਦੁਨੀਆਂ ਵਿੱਚ ਆਪਣੇ ਨਾਮ ਦਾ ਡੰਕਾ ਵਜਾਇਆ ਹੈ। ਡਾ: ਸੋਨੀਆ ਅਜਿਹੀ ਸ਼ਖਸ਼ੀਅਤ ਦਾ ਨਾਮ ਹੈ ਜੋ ਕਿਸੇ ਮਜਲੂਮ ਤੇ ਜੁਲਮ ਹੁੰਦਾ ਨਹੀ ਦੇਖ ਸਕਦੀ ਜਿਸ ਦੀ ਬਦੌਲਤ ਯੂ.ਐਨ.ਓ.ਵੱਲੋਂ ਉਸ ਦੇ ਸਮਾਜ ਭਲਾਈ ਦੇ ਕੀਤੇ ਹੋਏ ਕੰਮਾਂ ਨੂੰ ਦੇਖਦੇ ਹੋਏ ਉਸ ਨੂੰ ਮਨੁੱਖੀ ਅਧਿਕਾਰ ਕਮਿਸ਼ਨਰ ਸਵੀਡਨ ਦਾ...
ਫ਼ਿਰੋਜ਼ਪੁਰ 30 ਅਗਸਤ ( ਸੰਦੀਪ ਕੰਬੋਜ ਜਈਆ) :ਡਿਪਟੀ ਕਮਿਸ਼ਨਰ ਸ. ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ, ਨੌਜਵਾਨਾਂ ਨੂੰ ਨਸ਼ੇ ਦੇ ਚੁੰਗਲ 'ਚੋ ਕੱਢਣ ਅਤੇ ਖੇਡਾਂ ਵੱਲ ਪ੍ਰੋਤਸਾਹਿਤ ਕਰਨ ਲਈ ਇੱਕਜੁੱਟ ਹੋ ਕੇ ਹੰਭਲਾ ਮਾਰਨ ਦੀ ਲੋੜ ਹੈ। ਉਹ ਅੱਜ ਦੇਵ ਸਮਾਜ ਕਾਲਜ ਫ਼ਾਰ ਵੂਮੈਨ ਵਿਖੇ ਨਸ਼ਿਆਂ ਤੋਂ ਬਚਾਅ ਸਬੰਧੀ ਬੱਡੀਜ਼ ਤਹਿਤ ਕਰਵਾਏ ਗਏ ਵਿਸ਼ੇਸ਼ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਐਸ. ਪੀ. ਸ੍ਰ. ਪ੍ਰੀਤਮ ਸਿੰਘ, ਜ਼ਿਲ੍ਹਾ...
ਫਿਰੋਜ਼ਪੁਰ,30 ਅਗਸਤ (ਫਿਰੋਜ਼ਪੁਰ ਤੋ ਸੰਦੀਪ ਕੰਬੋਜ ਜਈਆ ਦੀ ਵਿਸ਼ੇਸ਼ ਰਿਪੋਰਟ): ਵਿਧਾਨਸਭਾ ਚੋਣਾਂ 2017 ਦੌਰਾਨ ਪੰਜਾਬ ਵਿੱਚ ਲਗਾਤਾਰ ਵੱਧਦੀ ਨਸ਼ਿਆਂ ਦੀ ਸਮੱਸਿਆ ਨੂੰ ਮੁੱਦਾ ਬਣਾ ਕੇ ਪੰਜਾਬ ਦੀ ਸੱਤਾ ਤੇ ਕਾਬਜ ਹੋਈ ਕਾਂਗਰਸ ਪਾਰਟੀ ਦੀ ਸਰਕਾਰ ਆਪਣੇ ਹੁਣ ਤੱਕ ਦੇ ਕਾਰਜਕਾਲ ਦੌਰਾਨ ਇਸ ਗੰਭੀਰ ਸਮੱਸਿਆ ਤੇ ਕਾਬੂ ਕਰਨ ਵਿੱਚ ਕਿੰਨਾ ਕਾਮਯਾਬ ਹੋਈ ਲੋਕ ਭਲੀਭਾਂਤ ਜਾਣਦੇ ਹਨ। ਚੋਣਾਂ ਵੇਲੇ ਸੱਤਾ ਤੇ ਕਾਬਜ ਹੋਣ ਦੇ ਇੱਕ ਮਹੀਨੇ ਵਿੱਚ ਨਸ਼ਿਆਂ ਦੇ ਕਾਲੇ ਕਾਰੋਬਾਰ ਨੁੰ ਜੜੋਂ ਖਤਮ...
ਚੰਡੀਗੜ, 30 ਅਗਸਤ (ਪੱਤਰ ਪਰੇਰਕ): ਪੈਸੇ ਵੀਜ਼ਾ ਲੱਗਣ ਤੋਂ ਬਾਅਦ ਦਾ ਸਲੋਗਨ ਦੇ ਕੇ ਵੀਜ਼ਾ ਕਾਰੋਬਾਰ ਕਰਨ ਵਾਲੇ ਵਿਨੈ ਹਰੀ ਦੇ ਪੰਜਾਬ ਵਿਚਲੇ ਵੱਖ ਵੱਖ ਸ਼ਹਿਰਾਂ ਅੱਜ ਆਮਦਨ ਕਰ ਵਿਭਾਗ ਦੇ ਸਪੈਸ਼ਲ ਇੰਫੋਰਮੈਂਟ ਵੱਲੋਂ ਛਾਪੇਮਾਰੀ ਕੀਤੀ ਗਈ। ਮੁਹਾਲੀ ਵਿਖੇ ਆਮਦਨ ਕਰ ਵਿਭਾਗ ਕਮਿਸ਼ਨਰ ਮਧੂ ਮਹਾਜਨ ਦੀ ਅਗਵਾਈ ਵਿਚ ਵਿਨੈ ਹਰੀ ਦੀ ਰਿਹਾਇਸ਼ ’ਤੇ ਛਾਪਾਮਾਰੀ ਕੀਤੀ ਗਈ ਜਦਕਿ ਜਲੰਧਰ ,ਚੰਡੀਗੜ ਅਤੇ ਅਮਿ੍ਰਤਸਰ ਵਿਚਲੇ ਦਫਤਰਾਂ ’ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇਮਾਰੀ ਕਰਦਿਆਂ ਵਿਨੈ...

Pages