ਬਰਗਾੜੀ, 29 ਅਗਸਤ ( ਸਤਨਾਮ ਬੁਰਜ ਹਰੀਕਾ/ ਮਨਪ੍ਰੀਤ ਸਿੰਘ ਬਰਗਾੜੀ) ਨੇੜਲੇ ਪਿੰਡ ਬਹਿਬਲ ਕਲਾਂ ਦੇ ਸੇਖੋਂ ਪਰਿਵਾਰ ਦੇ ਫਰਜੰਦ ਪਰਵਿੰਦਰ ਸਿੰਘ ਸੇਖੋਂ ਦੇ ਜਨਮ ਦਿਨ ਤੇ ਬਿਨਾ ਕਿਸੇ ਫਜੂਲ ਖਰਚੇ ਤੋ ਰਹਿਤ ਹੋਕੇ ਵਾਤਾਵਰਨ ਦੀ ਸ਼ੁਦਤਾ ਲੲੀ ਜਨਮ ਦਿਨ ਪੌਦੇ ਲਾਕੇ ਮਨਾੲਿਅਾ ਗਿਅਾ । ਇਹ ਪੌਦੇ ਪਿੰਡ ਦੀ ਦਾਣਾ ਮੰਡੀ ਤੇ ਸਾਝੀਅਾ ਥਾਵਾਂ ਤੇ ਲਾੲੇ ਗੲੇ ਪੌਦੇ ਲਾੳੁਣ ਦੀ ਰਸਮ ੳੁਘੇ ਸਮਾਜ ਸੇਵੀ ਤੇ ਲੋਕ ਸਭਾ ਹਲਕਾ ਫਰੀਦਕੋਟ ਦੇ ਯੂਥ ਕਾਂਗਰਸ ਦੇ ਜਰਨਲ ਸਕੱਤਰ ਮਨਪ੍ਰੀਤ ਸਿੰਘ...
News
ਫਿਰੋਜ਼ਪੁਰ 29 ਅਗਸਤ ( ਸੰਦੀਪ ਕੰਬੋਜ ਜਈਆ) : ਬੇਸ਼ਕ ਸੁਪਰੀਮ ਕੋਰਟ ਅਤੇ ਕੇਂਦਰ ਸਰਕਾਰ ਵੱਲੋਂ ਸੜਕ ਹਾਦਸਿਆਂ ਨੂੰ ਰੋਕਣ ਲਈ ਨੈਸ਼ਨਲ ਅਤੇ ਸਟੇਟ ਹਾਈਵੇ ਤੋ 500 ਮੀਟਰ ਦੀ ਘੱਟ ਦੂਰੀ ਤੇ ਸ਼ਰਾਬ ਦੇ ਠੇਕੇ ਖੋਲਣ ਤੇ ਪਾਬੰਦੀ ਲਗਾ ਦਿੱਤੀ ਹੋਵੇ, ਬਾਵਜੂਦ ਇਸਦੇ ਫਿਰੋਜ਼ਪੁਰ - ਫਾਜਿਲਕਾ ਮੁੱਖ ਮਾਰਗ ਤੇ ਸੁਪਰੀਮ ਕੋਰਟ ਦੇ ਇਨ੍ਹਾਂ ਆਦੇਸ਼ਾਂ ਦੀ ਸ਼ਰੇਆਮ ਉਲੰਘਣਾ ਕਰਦੇ ਹੋਏ ਕਈ ਸ਼ਰਾਬ ਦੇ ਠੇਕੇ ਖੋਲੇ ਗਏ ਹਨ। ਕਿ ਸਥਾਨਕ ਪ੍ਰਸ਼ਾਸਨ ਇੰਨਾ ਠੇਕੇਦਾਰਾਂ ਨੂੰ ਕਥਿਤ ਮਿਲੀਭੁਗਤ ਕਰਕੇ ਹਾਈਵੇ...
ਫ਼ਿਰੋਜ਼ਪੁਰ 29 ਅਗਸਤ (ਸੰਦੀਪ ਕੰਬੋਜ ਜਈਆ) : ਡਿਪਟੀ ਕਮਿਸ਼ਨਰ ਸ੍ਰ. ਬਲਵਿੰਦਰ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹੇ ਵਿਚ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੀਤੇ ਜਾਣ ਵਾਲੇ ਕੰਮਾਂ ਦੀ ਸਮੀਖਿਆ ਕਰਨ ਅਤੇ ਕੰਮਾਂ ਵਿਚ ਤੇਜੀ ਲਿਆਉਣ ਦੇ ਮਨੋਰਥ ਨਾਲ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੀਤੇ ਜਾਣ ਵਾਲੇ ਕੰਮਾਂ ਦੀ ਜਾਣਕਾਰੀ ਹਾਸਲ ਕੀਤੀ ਅਤੇ ਅਧਿਕਾਰੀਆਂ ਨੂੰ...
ਫਿਰੋਜਪੁਰ 29 ਅਗਸਤ (ਸੰਦੀਪ ਕੰਬੋਜ ਜਈਆ) : ਡਿਪਟੀ ਕਮਿਸ਼ਨਰ ਸ੍ਰ: ਬਲਵਿੰਦਰ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਡਾਇਰੈਕਟਰ ਬਾਗ਼ਬਾਨੀ ਸ੍ਰ: ਨਰਿੰਦਰ ਸਿੰਘ ਮੱਲ੍ਹੀ ਅਗਵਾਈ ਵਿਚ ਜ਼ਿਲ੍ਹਾ ਮੰਡੀ ਅਫ਼ਸਰ ਸ੍ਰ: ਸਵਰਨ ਸਿੰਘ ਵੱਲੋਂ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਸਬਜ਼ੀ ਮੰਡੀ ਗੁਰੂਹਰਸਹਾਏ ਵਿਖੇ ਫਲਾਂ ਅਤੇ ਸਬਜ਼ੀਆਂ ਦੀ ਦੁਕਾਨਾਂ ਦੀ ਚੈਕਿੰਗ ਕੀਤੀ ਗਈ ਅਤੇ ਆਪਣੀਆਂ ਦੁਕਾਨਾਂ ਤੇ ਸਾਫ-ਸਫਾਈ ਰੱਖਣ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸਤਨਾਮ...
ਚੰਡੀਗੜ, 29 ਅਗਸਤ(ਪੱਤਰ ਪਰੇਰਕ)-ਰਾਜ ਚੋਣ ਕਮਿਸ਼ਨਰ, ਪੰਜਾਬ ਜਗਪਾਲ ਸਿੰਘ ਸੰਧੂ ਨੇ ਅੱਜ ਇੱਥੇ ਪੰਜਾਬ ਭਵਨ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਰਾਜ ਦੀਆਂ 22 ਜ਼ਿਲਾ ਪ੍ਰੀਸ਼ਦਾਂ ਅਤੇ 150 ਪੰਚਾਇਤ ਸਮਿਤੀਆਂ ਦੀਆਂ ਚੋਣਾਂ ਕਰਵਾਉਣ ਸਬੰਧੀ ਪ੍ਰੋਗਰਾਮ ਦਾ ਐਲਾਨ ਕੀਤਾ। ਇਸ ਸਬੰਧੀ ਰਾਜ ਚੋਣ ਕਮਿਸ਼ਨਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਰਾਜ ਭਰ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਅਤੇ ਚੋਣ ਜ਼ਾਬਤਾ ਚੋਣ ਅਮਲ ਮੁਕੰਮਲ ਹੋਣ ਤੱਕ...
ਐਸ.ਏ.ਐਸ. ਨਗਰ (ਮੁਹਾਲੀ) / ਚੰਡੀਗੜ, 29 ਅਗਸਤ(ਪੱਤਰ ਪਰੇਰਕ)-ਪੰਜਾਬ ਸਰਕਾਰ ਵੱਲੋਂ ਸਿਹਤਮੰਦ ਸਮਾਜ ਸਿਰਜਣ ਅਤੇ ਪੌਸ਼ਟਿਕ ਖੁਰਾਕ ਨੂੰ ਅਹਿਮੀਅਤ ਦਿੰਦਿਆਂ ‘ਪੋਸ਼ਣ ਅਭਿਆਨ’ ਨੂੰ ਸੂਬੇ ਵਿੱਚ ਜ਼ੋਰ-ਸ਼ੋਰ ਨਾਲ ਚਲਾਇਆ ਜਾਵੇਗਾ। ਇਹ ਮੁਹਿੰਮ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੁਪਨਮਈ ਪ੍ਰਾਜੈਕਟ ‘ਮਿਸ਼ਨਤ ਤੰਦਰੁਸਤ ਪੰਜਾਬ’ ਦੀ ਕੜੀ ਵਿੱਚ ਚਲਾਈ ਜਾਵੇਗੀ। ਇਹ ਗੱਲ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਭਲਾਈ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਕੇ.ਬੀ.ਐਸ.ਸਿੱਧੂ ਨੇ ਅੱਜ...
ਮੋਗਾ 29 ਅਗਸਤ(ਜਸ਼ਨ)-ਜ਼ਿਲਾ ਖੇਡ ਦਫ਼ਤਰ ਮੋਗਾ ਵੱਲੋਂ ਅੱਜ ਪੰਜਾਬ ਖੇਡ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਹਾਕੀ ਦੇ ਮਹਾਨ ਖਿਡਾਰੀ, ਹਾਕੀ ਜਾਦੂਗਰ ਜਾਣੇ ਜਾਂਦੇ ਮੇਜਰ ਧਿਆਨ ਚੰਦ ਜੀ ਦਾ ਜਨਮ ਦਿਨ ਮਨਾਇਆ ਗਿਆ,ਜਿਸ ਵਿੱਚ ਭੁਪਿੰਦਰਾ ਖਾਲਸਾ ਸੀ.ਸੈ. ਸਕੂਲ ਮੋਗਾ ਅਤੇ ਦੇਵ ਸਮਾਜ ਸੀਨੀਆਰ ਸੈਕੰਡਰੀ ਸਕੂਲ ਮੋਗਾ ਦੀਆਂ ਟੀਮਾਂ ਵਿੱਚ ਹਾਕੀ ਦੇ ਨੁਮਾਇਸ਼ੀ ਮੈਚ ਕਰਵਾਏ ਗਏ। ਇਸ ਮੈਚ ਦਾ ਉਦਘਾਟਨ ਐਸ.ਡੀ.ਐਮ ਮੋਗਾ ਸ੍ਰੀ ਗੁਰਵਿੰਦਰ ਸਿੰਘ ਜੌਹਲ ਨੇ ਕੀਤਾ। ਇਸ ਮੌਕੇ ਜਿਲਾ...
ਚੰਡੀਗੜ੍ਹ, 29 ਅਗਸਤ-(ਪੱਤਰ ਪਰੇਰਕ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਕਾਸ ਲਈ ਨਿੱਜੀਕਰਨ ਦੀ ਅਹਿਮੀਅਤ ਨੂੰ ਪ੍ਰਵਾਨ ਕਰਦੇ ਹੋਏ ਕਿਹਾ ਕਿ ਸੂਬੇ ਦੀ ਨਵੀਂ ਸਨਅਤੀ ਤੇ ਵਪਾਰ ਨੀਤੀ ਸੂਬੇ ਵਿੱਚ ਨਿੱਜੀ ਨਿਵੇਸ਼ ਨੂੰ ਲਿਆਉਣ ਲਈ ਮਹੱਤਵਪੂਰਨ ਭੂਮਿਕਾ ਨਿਭਾਅ ਰਹੀ ਹੈ ਅਤੇ ਕਾਂਗਰਸ ਵੱਲੋਂ ਸੂਬੇ ਦੀ ਸੱਤਾ ਸੰਭਾਲਣ ਤੋਂ ਬਾਅਦ ਨਿਵੇਸ਼ਕਾਂ ਨੇ ਪਹਿਲਾਂ ਹੀ 20 ਹਜ਼ਾਰ ਕਰੋੜ ਰੁਪਏ ਦੇ ਨਿਵੇਸ਼ ਦੀ ਵਚਨਬੱਧਤਾ ਪ੍ਰਗਟਾਈ ਹੈ। ਅਮਰੀਕਾ ਦੇ ਰਾਜਦੂਤ ਕੇਨੱਥ ਇਆਨ ਜਸਟਰ...
ਜੈਤੋ (ਮਨਜੀਤ ਢੱਲਾ) -ਸਥਾਨਕ ਜੈਤੋ ਕੋਟਕਪੂਰਾ ਰੋਡ ਤੇ ਤੇਜ਼ ਰਫਤਾਰ ਮੋਟਰਸਾਈਕਲ ਚਾਲਕ ਦਾ ਸੰਤੁਲਨ ਵਿਗੜਨ ਕਾਰਨ ਨੌਜਵਾਨ ਦੀ ਜਾਨ ਚਲੀ ਗਈ। ਘਟਨਾ ਸਥਾਨ ਤੇ ਪਹੁੰਚ ਕੇ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਨਵਨੀਤ ਗੋਇਲ ਨੇ ਕਿਹਾ ਕਿ ਸ਼ਾਮ 7 ਵਜੇ ਦੇ ਕਰੀਬ ਇਹ ਹਾਦਸਾ ਵਾਪਰਿਆ ਇਹ ਹਾਦਸਾ ਮੋਟਰਸਾਈਕਲ ਤੇ ਸਵਾਰ ਹੋ ਕੇ ਪਿੰਡ ਅਜਿੱਤ ਗਿੱਲ ਨੂੰ ਜਾ ਰਿਹਾ ਸੀ ਤੇ ਮੋਟਰਸਾਈਕਲ ਤੇਜ਼ ਹੋਣ ਕਾਰਨ ਖੰਭੇ ਵਿੱਚ ਵੱਜਣ ਨਾਲ ਇਹ ਨੌਜਵਾਨ ਜ਼ਖਮੀ ਹੋ ਗਿਆ ਤੇ ਇਸ ਸੁਸਾਇਟੀ ਦੇ...

