News

ਬਾਘਾਪੁਰਾਣਾ,27 ਅਗਸਤ (ਬਿੱਟੂ ਪੁਰਬਾ)- ਅੱਜ ਮੋਗਾ ਜ਼ਿਲੇ ਦੇ ਕਸਬੇ ਬਾਘਾਪੁਰਾਣਾ ਵਿਖੇ ਲੁਟੇਰਿਆਂ ਵੱਲੋਂ ਅੱਠ ਲੱਖ ਰੁਪਏ ਖੋਹਣ ਦੀ ਨਾਕਾਮ ਕੋਸ਼ਿਸ ਕੀਤੀ। ਐਚ.ਡੀ.ਐਫ.ਸੀ. ਬੈਂਕ ਦੇ ਸਾਹਮਣੇ ਵਾਪਰੀ ਇਸ ਘਟਨਾ ਦੌਰਾਨ ਪਿੰਡ ਭੋਡੀਪੁਰਾ ਦੇ ਦੋ ਵਸਨੀਕਾਂ ਦੀ ਹੁਸ਼ਿਆਰੀ ਅਤੇ ਲੁਟੇਰਿਆਂ ਦੇ ਆਪਸੀ ਤਾਲਮੇਲ ਦੀ ਘਾਟ ਕਾਰਨ ਉਹਨਾਂ ਵੱਲੋਂ ਪੈਸੇ ਲੁੱਟਣ ਦੀ ਕੋਸ਼ਿਸ ਨਾਕਾਮ ਹੋ ਗਈ। ਪ੍ਰਤੱਖ ਦਰਸ਼ੀਆਂ ਮੁਤਾਬਕ ਭੋਡੀਪੁਰਾ ਪਿੰਡ ਦੇ ਦੋ ਵਿਅਕਤੀ ਬੈਂਕ ਵਿਚੋਂ ਪੈਸੇ ਕੱਢਵਾ ਕੇ ਬੈਂਕ ਦੇ...
ਮੋਗਾ, 27ਅਗਸਤ (ਜਸ਼ਨ )-ਸਥਾਨਕ ਬੁਘੀਪੁਰਾ ਚੌਕ ਤੇ ਓਜ਼ੋਨ ਕੌਂਟੀ ਕਾਲੋਨੀ ਵਿਖੇ ਸਥਿਤ ਲਿਟਲ ਮਿਲੇਨੀਅਮ ਸਕੂਲ ਵਿਚ ਚੇਅਰਮੈਨ ਅਸ਼ੋਕ ਗੁਪਤਾ, ਡਾਇਰੈਕਟਰ ਅਨੁਜ ਗੁਪਤਾ ਤੇ ਡਾਇਰੈਕਟਰ ਗੌਰਵ ਗੁਪਤਾ ਦੀ ਅਗਵਾਈ ਹੇਠ ਰੱਖੜੀ ਦਾ ਤਿਉਹਾਰ ਕਰਵਾਇਆ ਗਿਆ। ਇਸ ਸਮਾਗਮ ਵਿਚ ਬੱਚਿਆ ਦੇ ਮਾਪਿਆ ਤੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ, ਜਿਨਾਂ ਦਾ ਸਕੂਲ ਪਿ੍ਰੰਸੀਪਲ ਪੂਨਮ ਸ਼ਰਮਾ ਨੇ ਫੁਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ। ਸਮਾਗਮ ਦੀ ਸ਼ੁਰੂਆਤ ਸਕੂਲ ਸਟਾਫ ਅਤੇ ਵਿਦਿਆਰਥੀਆ ਵੱਲੋਂ ਇਕ-ਦੂਜੇ...
ਫਿਰੋਜ਼ਪੁਰ 27 ਅਗਸਤ ( ਪੰਕਜ ਕੁਮਾਰ / ਸੰਦੀਪ ਕੰਬੋਜ ਜਈਆ ) : ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਜੱਦੀ ਪਿੰਡ ਮੋਹਨ ਕੇ ਉਤਾੜ ਵਿਖੇ ਇਨਸਾਨੀਅਤ ਉਸ ਸਮੇਂ ਸ਼ਰਮਸਾਰ ਹੋ ਗਈ ਜਦ ਉਥੋਂ ਦੇ 50 ਸਾਲਾਂ ਕਰਿਆਨਾ ਸਟੋਰ ਚਾਲਕ ਨੇ ਆਪਣੀ ਹੈਵਾਨੀਅਤ ਦਾ ਸਬੂਤ ਦਿੰਦਿਆਂ 7 ਸਾਲਾ ਬੱਚੀ ਨੂੰ ਟੌਫੀਆਂ ਦਾ ਲਾਲਚ ਦੇ ਕੇ ਹਵਸ ਦਾ ਸ਼ਿਕਾਰ ਬਣਾ ਲਿਆ।ਉਸ ਦਰਿੰਦੇ ਦੀ ਬੀਤੀ ਰਾਤ ਸੋਸ਼ਲ ਮੀਡੀਆ ਤੇ ਵੀਡਿਓ ਵਾਇਰਲ ਹੋ ਗਈ ਸੀ।ਦੱਸਣਯੋਗ ਹੈ ਕਿ ਉਕਤ ਮੁਲਜ਼ਮ ਮੋਹਨ ਕੇ ਉਤਾੜ...
ਮੋਗਾ, 27 ਅਗਸਤ (ਜਸ਼ਨ): : ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਮੋਗਾ ਦੇ ਅਹੁਦੇਦਾਰਾਂ ਅਤੇ ਵਲੰਟੀਅਰ ਦੀ ਮੀਟਿੰਗ ਹੋਈ। ਜਿਸ ਵਿੱਚ 2 ਸਤੰਬਰ 2018 ਦਿਨ ਐਤਵਾਰ ਨੰੂ ਦੁੱਨੇਕੇ ਵਿਖੇ ਵਿੰਡਸਰ ਗਾਰਡਨ ਵਿੱਚ ਹੋ ਰਹੀ ਵਲੰਟੀਅਰ ਕਨਵੈਨਸ਼ਨ ਜਿਸ ਵਿੱਚ ਸੁਖਪਾਲ ਖਹਿਰਾ ਆਪਣੀ ਸਮੁੱਚੀ ਟੀਮ ਦੇ ਨਾਲ ਆ ਰਹੇ ਹਨ, ਬਾਰੇ ਵਿਚਾਰ ਵਟਾਦਰਾਂ ਕੀਤਾ । ਇਸ ਮੀਟਿੰਗ ਨੰੂ ਸੰਬੋਧਨ ਕਰਦਿਆਂ ਜਗਦੀਪ ਸਿੰਘ ਜੈਮਵਾਲਾ ਨੇ ਕਿਹਾ ਕਿ ਮੀਤ ਪ੍ਰਧਾਨ ਪੰਜਾਬ ਅਤੇ ਕੋ ਅਬਜਰਵਰ ਜੇ ਐਂਡ ਕੇ ਅਤੇ ਦਲਜੀਤ...
ਮੋਗਾ 27 ਅਗਸਤ(ਜਸ਼ਨ)- ਡਿਪਟੀ ਕਮਿਸ਼ਨਰ ਸ: ਦਿਲਰਾਜ ਸਿੰਘ ਦੀ ਯੋਗ ਅਗਵਾਈ ਹੇਠ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਮੋਗਾ ਵੱਲੋ ‘ਸਵੱਛ ਸਰਵੇਖਣ ਗ੍ਰਾਮੀਣ-2018 ਅਤੇ ਤੰਦਰੁਸਤ ਪੰਜਾਬ‘ ਤਹਿਤ ਜ਼ਿਲੇ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਸ੍ਰੀ ਚਾਹਲ ਨੇ ਦੱਸਿਆ ਕਿ ਇਸੇ ਲੜੀ ਤਹਿਤ ਅੱਜ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ) ਮੋਗਾ ਵਿਖੇ ਜਾਗਰੂਕਤਾ ਕੈਪ ਦਾ ਆਯੋਜਨ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਇਸ ਮੋਬਾਇਲ ਐਪ ਨਾਲ ਜੁੜ ਕੇ ਸਵੱਛਤਾ ਸਰਵੇਖਣ...
ਮੋਗਾ 27 ਅਗਸਤ(ਜਸ਼ਨ)-ਪੰਜਾਬ ਸਰਕਾਰ ਵੱਲੋਂ ਆਰੰਭੇ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਿੱਥੇ ਪੇਂਡੂ ਇਲਾਕਿਆਂ ਵਿੱਚ ਲੋਕਾਂ ਨੂੰ ਸ਼ੁੱਧ ਅਤੇ ਸੁਰੱਖਿਅਤ ਪੀਣ ਯੋਗ ਪਾਣੀ ਮੁਹੱਈਆ ਕਰਵਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਲੋਕਾਂ ਨੂੰ ਬੀਮਾਰੀਆਂ ਤੋਂ ਬਚਾਉਣ ਲਈ ਖੁੱਲੇ ਵਿੱਚ ਪਖਾਨਾ ਨਾ ਜਾਣ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਮੋਗਾ ਜੇ.ਐਸ. ਚਾਹਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ...
ਕੋਟਕਪੂਰਾ, 27 ਅਗਸਤ (ਟਿੰਕੂ ਪਰਜਪਤੀ) :- ਅਰੋੜਬੰਸ ਸਭਾ ਵੱਲੋਂ ਕਰਵਾਏ ਗਏ ‘ਅਸੀਸ ਸਮਾਗਮ’ ’ਚ ਪ੍ਰਸਿੱਧ ਉਦਯੋਗਪਤੀ ਸੁਰੇਸ਼ ਕੁਮਾਰ ਅਰੋੜਾ ਅਤੇ ਪ੍ਰਸਿੱਧ ਸਰਜਨ ਡਾ. ਅਸ਼ੀਸ਼ ਛਾਬੜਾ ਨੇ ਕ੍ਰਮਵਾਰ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸਭਾ ਵੱਲੋਂ ਧਾਰਮਿਕ, ਵਿਦਿਅਕ, ਵਾਤਾਵਰਣ, ਮੈਡੀਕਲ ਅਤੇ ਸਮਾਜਸੇਵਾ ਦੇ ਹੋਰ ਵੱਖ-ਵੱਖ ਖੇਤਰਾਂ ’ਚ ਕੀਤੇ ਜਾ ਰਹੇ ਸੇਵਾ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ। ਸਭਾ ਦੇ ਪ੍ਰਧਾਨ ਜਗਦੀਸ਼ ਸਿੰਘ ਮੱਕੜ ਦੇ ਤੰਦਰੁਸਤ ਨਾ ਹੋਣ...
ਬਾਘਾਪੁਰਾਣਾ, 27 ਅਗਸਤ (ਜਸ਼ਨ)- ਪਿਛਲੇ ਦਿਨੀਂ ਵਿਸ਼ਵ ਪੱਧਰ ’ਤੇ ਗਰੀਬ ਮਰੀਜ਼ਾਂ ਦੀ ਸੇਵਾ ਨੂੰ ਸਮਰਪਿਤ ਪੇਸੈਂਟ ਕੇਅਰ ਸੁਸਾਇਟੀ ਵੱਲੋਂ ਪਿੰਡ ਮਾੜੀ ਮੁਸਤਫ਼ਾ ਵਿਖੇ ਯੰਗ ਸਪੋਰਟਸ ਵੈਲਫੇਅਰ ਕਲੱਬ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਕੈਂਪ ਲਾਇਆ ਗਿਆ। ਕੈਂਪ ਦਾ ਉਦਘਾਟਨ ਸੁਸਾਇਟੀ ਸੰਸਥਾ ਦੇ ਜਨਰਲ ਸਕੱਤਰ ਸੁਰਿੰਦਰ ਸਿੰਘ ਮਾਨ ਅਤੇ ਪਿੰਡ ਦੇ ਪਤਵੰਤਿਆਂ ਨੇ ਸਾਂਝੇ ਤੌਰ ’ਤੇ ਕੀਤਾ। ਇਸ ਮੌਕੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਵੱਖ-ਵੱਖ ਬਿਮਾਰੀਆਂ ਤੋਂ ਪੀੜਤ 330 ਮਰੀਜਾਂ ਦਾ...
ਸੁਖਾਨੰਦ,27 ਅਗਸਤ (ਜਸ਼ਨ) -ਸੰਤ ਬਾਬਾ ਹਜੂਰਾ ਸਿੰਘ ਜੀ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਸਥਾ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ (ਮੋਗਾ) ਵਿਖੇ ਵਿਦਿਆਰਥਣਾਂ ਨੇ ਰੱਖੜੀ ਦਾ ਤਿਉਹਾਰ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ। ਵਾਤਾਵਰਨ ਬਚਾਓ ਮੁਹਿੰਮ ਤਹਿਤ ਵਿਦਿਆਰਥਣਾਂ ਨੇ ਰੱਖੜੀ ਦੇ ਇਸ ਤਿਉਹਾਰ ਨੂੰ ਵਾਤਾਵਰਨ ਨੂੰ ਸਮਰਪਿਤ ਕੀਤਾ। ਹਰੇਕ ਵਿਦਿਆਰਥਣ ਨੇ ਇੱਕ-ਇੱਕ ਪੌਦੇ ਨੂੰ ਰੱਖੜੀ ਬੰਨ੍ਹ ਕੇ ਉਸ ਦੀ ਸਾਂਭ-ਸੰਭਾਲ ਦਾ ਜਿੰਮਾ ਲਿਆ ਅਤੇ ਸਾਫ਼ ਸਵੱਛ...
ਫਿਰੋਜ਼ਪੁਰ,27 ਅਗਸਤ (ਪੰਕਜ ਕੁਮਾਰ)- ਨਸ਼ਿਆਂ ਕਾਰਨ ਗਰਕਦੀ ਜਾ ਰਹੀ ਨੌਜਵਾਨੀ ਨੂੰ ਬਚਾਉਣ ਲਈ ਭਾਵੇਂ ਹੋਰਨਾਂ ਵਰਗਾਂ ਸਮੇਤ ਪੁਲਿਸ ਪ੍ਰਸਾਸਨ ਵੀ ਚਿੰਤਤ ਦਿਖਾਈ ਦੇ ਰਿਹੈ, ਪ੍ਰੰਤੂ ਪੰਜਾਬ ਵਿਚ ਪੁਲਿਸ ’ਤੇ ਨਸ਼ਾ ਵੇਚਣ ਦੇ ਲੱਗ ਰਹੇ ਦੋਸ਼ਾਂ ਨੂੰ ਫਿਰੋਜ਼ਪੁਰ ਵਿਚ ਇਕ ਵਾਰ ਫਿਰ ਪਰਪੱਕ ਕਰ ਦਿੱਤਾ ਹੈ। ਭਾਵੇਂ ਵਿਜੀਲੈਂਸ ਦੀ ਟੀਮ ਨੇ ਸੀ.ਆਈ.ਏ ਸਟਾਫ ਦੇ ਸਬ ਇੰਸਪੈਕਟਰ ਨੂੰ 10 ਹਜਾਰ ਜਬਰੀ ਰਿਸਵਤ ਲੈਣ ਦੇ ਮਾਮਲੇ ਵਿਚ ਗਿ੍ਰਫਤਾਰ ਕੀਤਾ ਹੈ , ਪ੍ਰੰਤੂ ਪੁਲਿਸ ਮੁਲਾਜਮ ਓਮ ਪ੍ਰਕਾਸ...

Pages