News

ਮੋਗਾ, 27 ਮਈ (ਜਸ਼ਨ): ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਚ ਈ-ਕਾਮਰਸ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸੀ ਨਾਲ ਸਬੰਧਤ ਵਰਕਸ਼ਾਪ ਲਗਾਈ ਗਈ। ਏ. ਸੀ. ਐਲ. ਡਿਜ਼ੀਟਲ ਕੰਪਨੀ ਤੋਂ ਆਈ ਮਨਪ੍ਰੀਤ ਕੌਰ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਬੈਂਕਾਂ ਦੇ ਕੰਮਾਂ ਬਾਰੇ, ਈ ਮਨੀ ਬਾਰੇ ਜਿਸ ਡੈਬਿਟ, ਕ੍ਰੈਡਿਟ ਕਾਰਡ ਦੀ ਵਰਤੋਂ ਬਾਰੇ, ਨੈਟ ਬੈਂਕਿੰਗ ਬਾਰੇ ਜਾਣਕਾਰੀ ਦਿੱਤੀ ਕਿ ਅਸੀਂ ਕਿਸ ਤਰੀਕੇ ਨਾਲ ਪੈਸੇ ਇੱਕ ਖਾਤੇ ਵਿੱਚੋਂ ਦੂਜੇ ਖਾਤੇ ਵਿੱਚ ਭੇਜ ਸਕਦੇ ਹਾਂ। ਆਰਟੀਫਿਸ਼ਲ...
Tags: CAMBRIDGE INTERNATIONAL SCHOOL
ਜਗਰਾਉਂ 27 ਮਈ ( JASHAN )ਸਰਕਾਰੀ ਸੈਕੰਡਰੀ ਸਕੂਲ ਅਖਾੜਾ ਦੇ ਦਸਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ।ਕਰਨਦੀਪ ਕੌਰ ਪੁੱਤਰੀ ਸੁਖਵੰਤ ਸਿੰਘ ਨੇ 466. ਅੰਕਾਂ ਨਾਲ ਪਹਿਲਾ ਸਥਾਨ ਹਾਸਿਲ ਕੀਤਾ,ਜਦਕਿ ਜਸ਼ਨਦੀਪ ਕੌਰ ਪੁੱਤਰੀ ਤੇਜਿੰਦਰ ਸਿੰਘ ਨੇ 459 ਅੰਕਾਂ ਨਾਲ ਦੂਜਾ ਤੇ ਪ੍ਰੀਆਂਸ ਸਿੰਘ ਪੁੱਤਰੀ ਸਵਰਾਜ ਸਿੰਘ ਨੇ 451 ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ ਹੈ। ਪ੍ਰਿੰਸੀਪਲ ਸਰਬਦੀਪ ਕੌਰ ਚੌਕੀਮਾਨ ਨੇ ਸਮੂਹ ਬੱਚਿਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ । ਇਸ ਮੌਕੇ ਸ੍ਰੀ...
ਮੋਗਾ 27 ਮਈ (ਜਸ਼ਨ )ਅੱਜ ਡਾ ਸ਼ਾਮ ਲਾਲ ਥਾਪਰ ਨਰਸਿੰਗ ਕਾਲਜ ਵਿੱਚ ਇੰਟਰਨੈੱਸ਼ਨਲ ਨਰਸਿੰਗ ਦਿਵਸ ਦੇ ਮੋਕੇ ਤੇ ਕਾਲਜ ਦੇ MD ਡਾ ਪਵਨ ਥਾਪਰ ਅਤੇ ਕਾਲਜ ਦੇ CHAIRPERSON ਡਾ ਮਾਲਤੀ ਥਾਪਰ ਨੇ ਕਿਹਾ ਕਿ ਕਾਲਜ ਦੇ ਵਿੱਚ ਚੱਲ ਰਹੇ ਨਰਸਿੰਗ ਪ੍ਰੋਗਰਾਮ ਜਿਵੇ ਕਿ ਬੀ ਐੱਸ ਸੀ ਨਰਸਿੰਗ, ਪੋਸਟ – ਬੇਸਿਕ ਬੀ ਐੱਸ ਸੀ ਨਰਸਿੰਗ, ਜੀ ਐੱਨ ਐੱਮ ਅਤੇ ਐ ਐੱਨ ਐੱਮ 2023 – 2024 ਵਿੱਚ ਦਾਖਲਾ ਲੈਣ ਵਾਲੇ ਵਿਦਿਆਰਥੀ ਜਿੰਨਾ ਦੀ ਅਰਥ ਵਿਵਸਥਾ ਬੜੀ ਕੰਮਜੋਰ ਹੈ ਉਹ 10 ਆਸਾਨ ਕਿਸ਼ਤਾ ਵਿੱਚ...
Tags: DR SHAM LAL NURSING COLLEGE MOGA
ਕੋਟ ਈਸੇ ਖਾਂ ( JASHAN ) ਇਲਾਕੇ ਦੀ ਸਿਰਮੌਰ ਸੰਸਥਾ ਦਸਮੇਸ਼ ਪਬਲਿਕ ਸੀ.ਸੈ.ਸਕੂਲ , ਕੋਟ ਈਸੇ ਖਾਂ ( ਮੋਗਾ ) ਦੀ ਦਸਵੀਂ ਕਲਾਸ ਦੀ ਵਿਦਿਆਰਥਣ ਪ੍ਰਭਨੀਤ ਕੌਰ ਪੁੱਤਰੀ ਰਮਨਦੀਪ ਸਿੰਘ ਵਾਸੀ ਮੁਹਾਰ ( ਮੋਗਾ ) ਨੇ ਸਟੇਟ ਮੈਰਿਟ ਲਿਸਟ ਵਿੱਚ ਆਪਣਾ ਨਾਮ ਦਰਜ ਕਰਵਾਉਂਦੇ ਹੋਏ ( 633/650 ) 97.38 % ਅੰਕ ਹਾਸਲ ਕਰਕੇ ਸਕੂਲ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ । ਇਸ ਖੁਸ਼ੀ ਦੇ ਮੌਕੇ ਸਕੂਲ ਦੇ ਡਾਇਰੈਕਟਰ ਸ.ਜਗਜੀਤ ਸਿੰਘ ਬੈਂਸ ਅਤੇ ਚੈਅਰਮੈਨ ਸ.ਗੁਰਮੀਕ ਸਿੰਘ...
ਲੁਧਿਆਣਾ 27 ਮਈ (ਜਸ਼ਨ)ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ’ਤੇ ਰਾਜਸਥਾਨ ਨੂੰ ਮੁਫਤ ਅਤੇ ਵਾਧੂ ਪਾਣੀ ਦੇਣ ਉੱਤੇ ਸਵਾਲ ਉਠਾਉਂਦੇ ਹੋਏ ਲੋਕ ਇਨਸਾਫ਼ ਪਾਰਟੀ ਦੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਰਾਜਸਥਾਨ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਲਾਹਾ ਲੈਣ ਲਈ ਪੰਜਾਬ ਦਾ ਵਾਧੂ ਪਾਣੀ ਰਾਜਸਥਾਨ ਨੂੰ ਦੇ ਕੇ ਪੰਜਾਬ ਦੇ ਹਿੱਤ ਕੁਰਬਾਨ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।ਜੋਂ ਕਿ ਲੋਕ ਇਨਸਾਫ਼ ਪਾਰਟੀ ਕਦੇ...
Tags: LOK INSAAF PARTY
ਕੋਟਈਸੇ ਖਾਂ, 27 ਮਈ (ਜਸ਼ਨ): ਸ੍ਰੀ ਹੇਮਕੁੰਟ ਸੀਨੀਅਰਸੈਕੰਡਰੀ ਸਕੂਲ, ਕੋਟ-ਈਸੇ-ਖਾਂ, ‘ਚ ਮਿੱਟੀ ਦੀ ਗਤੀਵਿਧੀ ਦੁਆਰਾ ‘‘ਹੀਡਨ ਟੈਲੰਟ ਹੰਟ ਦਿਵਸ ਮਨਾਇਆ ਗਿਆ। ਇਹਨਾਂ ਗਤੀਵਿਧੀਆਂ ਦਾ ਉਦੇਸ਼ ਬੱਚਿਆਂ ਵਿੱਚ ਉਸ ਹੁਨਰ ਨੂੰ ਉਜਾਗਰ ਕਰਨਾ ਹੈ ,ਜੋ ਉਹ ਖੁਦ ਨਹੀਂ ਜਾਣਦੇ, ਕਿ ਉਹਨਾ ਕੋਲ ਵਿਸ਼ੇਸ਼ ਹੁਨਰ ਹੈ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ। ਇਸ ਪ੍ਰੋਗਰਾਮ ਵਿਚ ਬੱਚਿਆਂ ਨੇ ਬਹੁਤ ਹੀ ਉਤਸ਼ਾਹ ਨਾਲ ਸਾਰੀਆਂ ਗਤੀਵਿਧੀਆਂ ਵਿੱਚ ਭਾਗ ਲਿਆ।ਵਿਦਿਆਰਥੀਆਂ ਨੇ ਨਾ ਸਿਰਫ਼ ਖਿਡੌਣੇ,...
Tags: SRI HEMKUNT SEN SEC SCHOOL KOTISEKHAN
ਉਦਯੋਗਿਕ ਇਕਾਈਆਂ ਦੀ ਫੇਰੀ ਰਾਹੀਂ ਉਦਯੋਗਪਤੀ ਬਨਣ ਜਾ ਕੁਝ ਨਵਾਂ ਕਰਨ ਦੇ ਖੇਤਰ ਵੱਲ ਜਾਣਗੇ ਵਿਦਿਅਰਥੀ-ਡਿਪਟੀ ਕਮਿਸ਼ਨ ਰ ਮੋਗਾ, 27 ਮਈ:(ਜਸ਼ਨ): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬੱਚਿਆਂ ਨੂੰ ਸਹੀ ਮਾਇਨਿਆਂ ਵਿਚ ਸਮੇਂ ਦੇ ਹਾਣ ਦੀ ਸਿੱਖਿਆ ਦੇਣ ਦੇ ਮਕਸਦ ਨਾਲ ਸੁਰੂ ਕੀਤੇ ਗਏ ਸਕੂਲ ਆਫ ਐਮੀਨੈਸ ਤਹਿਤ ਬੱਚਿਆਂ ਦਾ ਸਰਵਪੱਖੀ ਵਿਕਾਸ ਸੰਭਵ ਹੋ ਰਿਹਾ ਹੈ। ਸਕੂਲ ਆਫ਼ ਐਮੀਨੇਂਸ ਦੇ ਵਿਦਿਆਰਥੀਆਂ ਨੂੰ ਵੱਖ ਵੱਖ ਨਾਮੀ ਵਿੱਦਿਅਕ...
ਮੋਗਾ, 27 ਮਈ (ਜਸ਼ਨ): ਬੀਤੇਂ ਦਿਨੀਂ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੀ ਆਲ ਇੰਡੀਆ ਚੇਅਰਪਰਸਨ ਮੀਨਾਕਸ਼ੀ ਨਟਰਾਜਨ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਸੰਗਠਨ ਦੇ ਚੇਅਰਮੈਨ ਗਗਨਦੀਪ ਸਿੰਘ ਬੌਬੀ ਅਤੇ ਸਮੁੱਚੀ ਲੀਡਰਸ਼ਿਪ ਵੱਲੋਂ ਪਿੰਡ ਘੱਲ ਕਲਾਂ ਦੇ ਸਰਪੰਚ ਸਿਮਰਨਜੀਤ ਸਿੰਘ ਰਿੱਕੀ ਘੱਲ ਕਲਾਂ ਨੂੰ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਪੰਜਾਬ ਆਰਗੇਨਾਈਜੇਸ਼ਨ ਜ਼ਿਲਾ ਮੋਗਾ ਦਾ ਪ੍ਰਧਾਨ ਨਿਯੁਕਤ...
ਮੋਗਾ, 27 ਮਈ (ਜਸ਼ਨ): ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ ਰਵਿੰਦਰ ਸਿੰਘ ਦਾ ਇੱਕ ਰਿਫਿਉਜਲ ਤੋਂ ਬਾਅਦ ਕੈਨੇਡਾ ਦਾ ਓਪਨ ਵਰਕ ਪਰਮਿੰਟ ਲਗਵਾ ਕੇ ਰਿਕਾਰਡ ਕਾਇਮ ਕਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ...
Tags: GOLDEN EDUCATIONS MOGA
ਮੋਗਾ, 26 ਮਈ:(JASHAN) ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਬੇਰੋਜ਼ਗਾਰ ਨੌਜਵਾਨਾਂ ਲਈ ਸਹਾਈ ਹੋਣ ਵਾਲੀਆਂ ਗਤੀਵਿਧੀਆਂ ਲਗਾਤਾਰ ਚਲਾ ਰਿਹਾ ਹੈ। ਇਨ੍ਹਾਂ ਗਤੀਵਿਧੀਆਂ ਵਿੱਚ ਜਾਗਰੂਕਤਾ ਗਤੀਵਿਧੀਆਂ, ਰੋਜ਼ਗਾਰ ਮੇਲੇ, ਸਵੈ ਰੋਜ਼ਗਾਰ ਸਹਾਇਤਾ ਕੈਂਪ ਆਦਿ ਸ਼ਾਮਿਲ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਫ਼ਸਰ ਮੋਗਾ ਸ੍ਰੀਮਤੀ ਪਰਮਿੰਦਰ ਕੌਰ ਨੇ ਦੱਸਿਆ ਕਿ ਰੋਜ਼ਗਾਰ ਬਿਊਰੋ ਮੋਗਾ ਹੁਣ 30 ਮਈ,...

Pages