News

ਮੋਗਾ,22 ਅਗਸਤ (ਜਸ਼ਨ): ਮੋਗਾ ਜ਼ੀਰਾ ਰੋਡ ‘ਤੇ ਵਾਪਰੇ ਸੜਕ ਹਾਦਸੇ ‘ਚ 24 ਸਾਲਾ ਨੌਜਵਾਨ ਦੀ ਮੌਤ ਹੋ ਗਈ । ਬੀਤੀ ਦੇਰ ਸ਼ਾਮ ਇਹ ਲੜਕਾ ਆਪਣੇ ਤਿੰਨ ਹੋਰ ਪਰਿਵਾਰਕ ਮੈਂਬਰਾਂ ਨਾਲ ਇਨੋਵਾ ਗੱਡੀ ’ਚ ਆਪਣੀ ਰਿਸ਼ਤੇਦਾਰ ਨੂੰ ਦਿੱਲੀ ਹਵਾਈ ਅੱਡੇ ‘ਤੇ ਛੱਡ ਕੇ ਵਾਪਸ ਜ਼ੀਰਾ ਆ ਰਹੇ ਸਨ ਤਾਂ ਰਾਹ ਵਿਚ ਮੋਗਾ ਜ਼ਿਲੇ ਦੇ ਪਿੰਡ ਮੁਨਾਵਾਂ ਵਿਖੇ ਪੁੱਜੇ ਤਾਂ ਿਕ ਸੜਕ ਤੋਂ ਇਕ ਤੇਜ਼ ਰਫ਼ਤਾਰ ਇੰਡਕਾ ਗੱਡੀ ਨੇ ਉਹਨਾਂ ਦੀ ਇਨੋਵਾ ਗੱਡੀ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ । ਇਸ ਟੱਕਰ ਵਿਚ ਰਵਸ਼...
ਮੋਗਾ, 22 ਅਗਸਤ (ਜਸ਼ਨ): ਜ਼ਮਹੂਰੀ ਅਧਿਕਾਰ ਸਭਾ ਜ਼ਿਲ੍ਹਾ ਕਮੇਟੀ ਮੋਗਾ ਦੀ ਵਧਵੀਂ ਮੀਟਿੰਗ ਸਰਬਜੀਤ ਸਿੰਘ ਦੌਧਰ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਸੁਤੰਤਰਤਾ ਸੰਗ੍ਰਾਮੀ ਭਵਨ ਮੋਗਾ ਵਿਚ ਹੋਈ। ਮੀਟਿੰਗ ਦੌਰਾਨ ਜੇ.ਐਨ.ਯੂ. ਦਿੱਲੀ ਦੇ ਵਿਦਿਆਰਥੀ ਆਗੂ ਉਮਰ ਖਾਲਿਦ ਉੱਪਰ ਕੀਤੇ ਕਾਤਲਾਨਾ ਹਮਲੇ , ਬਿਹਾਰ ਦੀ ਮੋਤੀਹਾਰੀ ਯੂਨੀਵਰਸਿਟੀ ਦੇ ਇਕ ਪ੍ਰੋਫੈਸਰ ਉੱਪਰ ਏ.ਬੀ.ਵੀ.ਪੀ. ਦੇ ਸੰਘੀ ਕਾਰਕੁਨਾਂ ਵੱਲੋਂ ਵਾਜਪਾਈ ਨੂੰ ਸ਼ਰਧਾਂਜਲੀ ਵਜੋਂ ਅਵਤਾਰ ਪਾਸ਼ ਦੀਆਂ ਲਿਖੀਆਂ ਲਾਈਨਾਂ ਫੇਸ...
ਚੰਡੀਗੜ੍ਹ, 22 ਅਗਸਤ:(ਪੱਤਰ ਪਰੇਰਕ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇੋ ਜਨਮ ਦਿਵਸ ਮੌਕੇ ਕਰਤਾਰਪੁਰ ਦੇ ਇਤਿਹਾਸਕ ਗੁਰੂਦੁਆਰਾ ਸਾਹਿਬ ਦੇ ਦਰਸ਼ਨ ਕਰਨ ਲਈ ਸ਼ਰਧਾਲੂਆਂ ਨੂੰ ਸਮਰੱਥ ਬਨਾਉਣ ਵਾਸਤੇ ਪਾਕਿਸਤਾਨ ਸਰਕਾਰ ਕੋਲੋਂਂ ਲਾਂਘੇ ਦੀ ਮੰਗ ਕਰਨ ਵਾਸਤੇ ਵਿਦੇਸ਼ ਮਾਮਲਿਆਂ ਦੀ ਮੰਤਰੀ ਸੁਸ਼ਮਾ ਸਵਰਾਜ ਦੇ ਨਿੱਜੀ ਦਖਲ ਦੀ ਮੰਗ ਕੀਤੀ ਹੈ। ਕੇਂਦਰੀ ਮੰਤਰੀ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਸੁਸ਼ਮਾ ਸਵਰਾਜ ਨੂੰ ਅਪੀਲ...
ਚੰਡੀਗੜ੍ਹ,22 ਅਗਸਤ (ਪੱਤਰ ਪਰੇਰਕ) ਬਰਤਾਨੀਆ ਦੇ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਮੰਤਰੀਆਂ ਵਿਜੇ ਸਾਂਪਲਾ ਅਤੇ ਜਯੰਤ ਸਿਨਹਾ ਨਾਲ ਮੁਲਾਕਾਤ ਕਰਕੇ ਅੰਮਿ੍ਰਤਸਰ ਦੇ ਸ੍ਰੀ ਗੁਰੂ ਰਾਮ ਦਾਸ ਕੌਮਾਂਤਰੀ ਹਵਾਈ ਅੱਡੇ ਨੂੰ ਯੂਰਪ ਨਾਲ ਜੋੜਨ ਲਈ ਸਿੱਧੀਆਂ ਹਵਾਈ ਉਡਾਣਾਂ ਮੁੜ੍ਹ ਸ਼ਰੂ ਕਰਾਉਣ ਲਈ ਮੁਲਾਕਾਤ ਕੀਤੀਆਂ ਤਾਂ ਜੋ ਕੇਂਦਰ ਸਰਕਾਰ ਨੂੰ ਇਸ ਮੁੱਦੇ ’ਤੇ ਪੰਜਾਬੀਆਂ ਖਾਸ ਕਰਕੇ ਪ੍ਰਵਾਸੀ ਭਾਰਤੀਆਂ ਦੀ ਚਿਰੋਕਣੀ ਮੰਗ ਮੰਨਣ ਲਈ ਰਾਜੀ...
ਮੋਗਾ 22 ਅਗਸਤ:(ਜਸ਼ਨ): ਪੰਜਾਬ ਭਰ ਵਿੱਚ ਪ੍ਰਾਇਮਰੀ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ‘ਪੜੋ ਪੰਜਾਬ ਪੜਾਓ ਪੰਜਾਬ‘ ਪ੍ਰਾਜੈਕਟ ਚਲਾਇਆ ਜਾ ਰਿਹਾ ਹੈ। ਸਿੱਖਿਆ ਸਕੱਤਰ ਸ਼੍ਰੀ ਕਿ੍ਰਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਟੇਟ ਕੋ-ਆਰਡੀਨੇਟਰ ਡਾ. ਦਵਿੰਦਰ ਸਿੰਘ ਬੋਹਾ ਦੀ ਯੋਗ ਅਗਵਾਈ ਹੇਠ ਜ਼ਿਲਾ ਮੋਗਾ ਅੰਦਰ ਜ਼ਿਲਾ ਸਿੱਖਿਆ ਅਫ਼ਸਰ ਗੁਰਦਰਸ਼ਨ ਸਿੰਘ ਬਰਾੜ, ਉਪ ਜ਼ਿਲਾ ਸਿੱਖਿਆ ਅਫਸਰ ਜਸਪਾਲ ਸਿੰਘ ਔਲਖ, ਡਾਇਟ ਪਿ੍ਰੰਸੀਪਲ ਸੁਖਚੈਨ ਸਿੰਘ ਹੀਰਾ ਅਤੇ ‘ਪੜੋ ਪੰਜਾਬ ਪੜਾਓ ਪੰਜਾਬ‘...
ਮੋਗਾ 22 ਅਗਸਤ:(ਜਸ਼ਨ)-ਡਿਪਟੀ ਕਮਿਸ਼ਨਰ ਸ. ਦਿਲਰਾਜ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ: ਪਰਮਜੀਤ ਸਿੰਘ ਦੀ ਅਗਵਾਈ ਹੇਠ ‘ਤੰਦਰੁਸਤ ਪੰਜਾਬ ਮਿਸ਼ਨ‘ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਤਲਵੰਡੀ ਮੱਲੀਆਂ ਵਿਖੇ ਕਿਸਾਨ ਸਿਖਲਾਈ ਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇੇ ਡਾ: ਸੁਖਦੇਵ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਕੋਟ ਈਸੇ ਖਾਂ ਨੇ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵਿਸਥਾਰ-ਪੂਰਵਿਕ...
ਮੋਗਾ, 22 ਅਗੱਸਤ (ਅੰਗਰੇਜ਼ ਸਿੱਧੂ/ਜਸਵਿੰਦਰ/ਅਰੋੜਾ) : ਅੱਜ ਮੋਗਾ ਵਿਖੇ ਮੁਸਲਿਮ ਭਾਈਚਾਰੇ ਵਲੋਂ ਸਥਾਨਕ ਈਦਗਾਹ ਵਿਖੇ ਈਦ-ਉਲ-ਅਜ਼ਹਾ ਦੀ ਨਮਾਜ਼ ਅਦਾ ਕੀਤੀ ਗਈ। ਇਸ ਨਮਾਜ਼ ਹਾਫ਼ਿਜ ਇਫ਼ਤਖ਼ਾਰ-ਉਲ-ਹਸਨ ਨੇ ਅਤਾ ਕਰਵਾਈ। ਇਸ ਮੌਕੇ ਨਮਾਜ਼ ਅਤਾ ਕਰਨ ਤੋਂ ਬਾਅਦ ਦੁਨੀਆਂ ਭਰ ’ਚ ਖ਼ਾਸਕਰ ਆਪਣੇ ਮੁਲਕ ਭਾਰਤ ਵਿਚ ਅਮਨਸ਼ਾਂਤੀ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਲਈ ਦੁਆ ਕੀਤੀ ਗਈ। ਇਸ ਮੌਕੇ ਕੇਰਲਾ ਵਿਚ ਆਏ ਹੜ ਕਾਰਨ ਬੇਘਰ ਹੋਏ ਲੋਕਾਂ ਅਤੇ ਇਸ ਦੀ ਲਪੇਟ ’ਚ ਆਏ ਲੋਕਾਂ ਲਈ ਦੁਆ ਕੀਤੀ ਗਈ...
ਮੋਗਾ 21 ਅਗਸਤ: (ਜਸ਼ਨ): ਪੰਜਾਬ ਸਰਕਾਰ ਵੱਲੋ ਆਰੰਭੇ ਗਏ ‘ਮਿਸ਼ਨ ਤੰਦਰੁਸਤ ਪੰਜਾਬ‘ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਤੋ ਦੂਰ ਰੱਖਣ ਦੇ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਅਧੀਨ ਅੱਜ ਸਰਕਾਰੀ ਹਾਈ ਸਕੂਲ ਅੰਮੀਵਾਲਾ ਵਿਖੇ ਧਰਮਕੋਟ ਜ਼ੋਨ ਦੇ ਚਾਰ ਰੋਜ਼ਾ ਜੋਨਲ ਬੈਡਮਿੰਟਨ ਟੂਰਨਾਮੈਟ ਦੀ ਸ਼ੁਰੂਆਤ ਕੀਤੀ ਗਈ। ਇਸ ਟੂਰਨਾਮੈਟ ਦਾ ਉਦਘਾਟਨ ਹਲਕਾ ਧਰਮਕੋਟ ਦੇ ਵਿਧਾਇਕ ਸ੍ਰ. ਸੁਖਜੀਤ ਸਿੰਘ ਲੋਹਗੜ ਦੇ ਸਪੁੱਤਰ ਸ੍ਰ. ਰੁਪਿੰਦਰ ਸਿੰਘ ਲੋਹਗੜ ਵੱਲੋ ਕੀਤਾ ਗਿਆ। ਇਸ...
ਕੋਟਕਪੂਰਾ, 21 ਅਗਸਤ (ਟਿੰਕੂ ਪਰਜਾਪਤੀ) :ਸੁਖਪਾਲ ਸਿੰਘ ਖਹਿਰਾ ਦੀ ਵਿਸ਼ਾਲ ਕੰਨਵੈਕਸ਼ਨ 22 ਅਗਸਤ ਨੂੰ ਕੋਟਕਪੂਰਾ ਵਿੱਚ ਹੋ ਰਹੀ ਹੈ। ਸਾਰੇ ਅਹੁਦੇਦਾਰ ਤੇ ਵਰਕਰ ਨੂੰ ਇਸ ਮੀਟਿੰਗ ਵਿੱਚ ਪਹੁੰਚਣ ਦੀ ਬੇਨਤੀ ਕੀਤੀ ਜਾਦੀ ਹੈ । ***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ।
ਮੋਗਾ 21 ਅਗਸਤ (ਜਸ਼ਨ):ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੇ ਵਲੰਟੀਅਰਜ਼ ਦੀ ਵਿਸ਼ਾਲ ਕੰਨਵੈਨਸ਼ਨ 2 ਸਤੰਬਰ ਨੂੰ ਮੋਗਾ ਵਿੱਚ ਹੋ ਰਹੀ ਹੈ।ਸੁਖਪਾਲ ਸਿੰਘ ਖਹਿਰਾ ਦੀ ਵਿਸ਼ਾਲ ਕੰਨਵੈਨਸ਼ਨ ਦੇ ਸੰਬੰਧ ਚ 23 ਅਗਸਤ ਨੂੰ 3 ਵਜੇ ਗਰੀਨ ਵੈਲੀ ਮੋਗਾ ਵਿੱਚ ਵਲੰਟੀਅਰਜ਼ ਦੀ ਮੀਟਿੰਗ ਕੀਤੀ ਜਾ ਰਹੀ ਹੈ । ਕਿਸਾਨ ਵਿੰਗ ਪੰਜਾਬ ਪ੍ਰਧਾਨ ਤੇ ਹਲਕਾ ਇੰਚਾਰਜ ਧਰਮਕੋਟ ਦਲਜੀਤ ਸਿੰਘ ਸਦਰਪੁਰਾ ਵਲੋ ਮੋਗਾ ਜਿਲਾ ਦੇ ਸਾਰੇ ਅਹੁਦੇਦਾਰ ,ਵਲੰਟੀਅਰਜ਼ ਤੇ ਵਰਕਰ ਨੂੰ ਇਸ...

Pages