ਮੋਗਾ, 6 ਅਗਸਤ (ਜਸ਼ਨ)-ਮਾਉਟ ਲਿਟਰਾ ਜ਼ੀ ਸਕੂਲ ਵਿਚ ਆਯੋਜਿਤ ਹੋਣ ਵਾਲੇ ਨਿਆਣੇ ਦੇ ਮੈਗਾ ਐਡੀਸ਼ਨ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੇ ਸ਼ਿਰਕਤ ਕਰਕੇ ਆਪਣੀ ਪ੍ਰਤਿਭਾ ਦਾ ਵਧੀਆ ਪ੍ਰਦਰਸ਼ਨ ਕੀਤਾ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਦੱਸਿਆ ਕਿ ਐਡੀਸ਼ਨ ਦੌਰਾਨ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਪਾਇਆ ਗਿਆ। ਬੱਚਿਆਂ ਨੇ ਗਾਇਨ, ਡਾਂਸ ਕਲਾ ਦਾ ਵਧੀਆ ਪ੍ਰਦਰਸ਼ਨ ਕੀਤਾ। ਅਡੀਸ਼ਨ ਵਿਚ ਜੱਜਾਂ ਦੀ ਭੂਮਿਕਾ ਦੀਕਸ਼ਾ ਕਾਲੜਾ,...
News
ਫਿਰੋਜ਼ਪੁਰ,5 ਅਗਸਤ (ਜਸ਼ਨ): ਕਾਂਗਰਸ ਦੇ ਸੋਸ਼ਲ ਮੀਡੀਆ ਸੈੱਲ ਦੀ ਮੀਟਿੰਗ ਫਿਰੋਜ਼ਪੁਰ ਦੇ ਸਰਕਟ ਹਾੳੂਸ ਵਿਖੇ ਕਰਵਾਈ ਗਈ। ਇਸ ਮੌਕੇ ਵਿਧਾਇਕ ਸਤਿਕਾਰ ਕੌਰ ਗਹਿਰੀ,ਗੁਰਦੀਪ ਸਿੰਘ ਸੋਸ਼ਲ ਮੀਡੀਆ, ਸੁਮਨ ਕੌਸ਼ਿਕ ਸੋਸ਼ਲ ਮੀਡੀਆ ਕੋ-ਆਰਡੀਨੇਟਰ ਆਲ ਇੰਡੀਆ ਮਹਿਲਾ ਕਾਂਗਰਸ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਮੌਕੇ ਵਿਧਾਇਕ ਸਤਿਕਾਰ ਕੌਰ ਗਹਿਰੀ ਨੇ ਸੰਬੋਧਨ ਕਰਦਿਆਂ ਆਖਿਆ ਕਿ ਸ: ਮਨਮੋਹਣ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਆਰੰਭੀਆਂ ਲੋਕ ਭਲਾਈ ਦੀਆਂ ਸਕੀਮਾਂ ਅੱਜ ਵੀ ਉਨੀਆਂ...
ਮੋਗਾ,5 ਅਗਸਤ (ਜਸ਼ਨ): ਗੋਲਡਨ ਅਰਥ ਕਾਨਵੈਂਟ ਸਕੂਲ ਆਫ਼ ਗਰੁੱਪ ਵੱਲੋਂ ‘ਨਸ਼ਾ ਛੱਡੋ ਕੋਹੜ ਵੱਡੋ’ ਦੇ ਬੈਨਰ ਹੇਠ ਨਸ਼ਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਆਰੰਭ ਕਰਦਿਆਂ ਜਾਗਰੂਕਤਾ ਰੈਲੀ ਕੱਢੀ ਗਈ । ਇਸ ਮੌਕੇ ਸਕੂਲ ਅਧਿਆਪਕਾਂ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਨਸ਼ਿਆਂ ਵਿਰੁੱਧ ਤਖਤੀਆਂ ਦਿਖਾ ਕੇ ਆਮ ਲੋਕਾਂ ਨੂੰ ਜਾਗਰੁੂਕ ਕੀਤਾ। ਵਿਦਿਆਰਥੀਆਂ ਨੇ ਜੀ ਟੀ ਰੋਡ ’ਤੇ ਫੁੱਟਪਾਥ ’ਤੇ ਖੜੇ ਹੋ ਕੇ ਆਉਂਦੇ ਜਾਂਦੇ ਰਾਹਗੀਰਾਂ ਨੂੰ ਨਸ਼ਿਆਂ ਦੇ ਦੁਸ਼ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੀ ਸਫ਼ਲ...
ਚੰਡੀਗੜ, 5 ਅਗਸਤ :(ਪੱਤਰ ਪਰੇਰਕ): ਸੂਬੇ ਵਿੱਚ ਛਾਪੇਮਾਰੀ ਤੇ ਜਾਂਚ ਸਬੰਧੀ ਗਤਿਵਿਧੀਆਂ ਨੂੰ ਜਾਰੀ ਰੱਖਦਿਆਂ ਫੂਡ ਸੇਫਟੀ ਦੀਆਂ ਟੀਮਾਂ ਵੱਲੋਂ ਗਵਾਂਢੀ ਸੂਬਿਆਂ ਤੋਂ ਆ ਰਹੇ ਘਟੀਆ ਕਿਸਮ ਦੇ ਖੋਏ ਅਤੇ ਪਨੀਰ ਨੂੰ ਰੋਕਣ ਦੇ ਉਦੇਸ਼ ਨਾਲ ਸੁਵੱਖਤੇ ਛਾਪੇਮਾਰੀ ਕਰਕੇ ਜਾਂਚ ਕੀਤੀ ਗਈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਕੇ.ਐਸ. ਪੰਨੂ, ਕਮਿਸ਼ਨਰ, ਫੂਡ ਸੇਫਟੀ ਨੇ ਦੱਸਿਆ ਕਿ ਗਵਾਂਢੀ ਸੂਬਿਆਂ ਤੋਂ ਬੜੀ ਵੱਡੀ ਮਾਤਰਾ ਵਿੱਚ ਘਟੀਆ ਕਿਸਮ ਦੇ ਪਾਧ-ਪਦਾਰਥ ਸਵੇਰ ਦੇ ਪਹਿਲੇ...
ਮੋਗਾ,5 ਅਗਸਤ (ਜਸ਼ਨ)-ਪਿਛਲੇ ਅੱਠ ਸਾਲਾਂ ਤੋਂ ਉਪਭੋਗਤਾਵਾਂ ਦੇ ਹੱਕਾਂ ਲਈ ਜਾਗਰੂਕਤਾ ਅਭਿਆਨ ਚਲਾ ਰਹੀ ਸੰਸਥਾ ‘ਕੰਜ਼ਿੳੂਮਰ ਰਾਈਟਸ ਆਰਗੇਨਾਈਜੇਸ਼ਨ’ ਵੱਲੋਂ ਅੱਜ ਕੌਮੀ ਪੱਧਰ ਦਾ ਸੈਮੀਨਾਰ ਮੋਗਾ ਦੇ ਗੋਲਡ ਕੌਸਟ ਕਲੱਬ ਵਿਖੇ ਕਰਵਾਇਆ ਗਿਆ। ਇਸ ਮੌਕੇ ਵੱਖ ਵੱਖ ਸੂਬਿਆਂ ਦੇ ਪ੍ਰਧਾਨ ਅਤੇ ਦਿੱਲੀ ਤੋਂ ਵੀ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆ ਵੱਲੋਂ ਫੂਡ ਫੋਰਟੀਫਿਕੇਸ਼ਨ ਅਤੇ ਈਟ ਰਾਈਟ ਮੂਵਮੈਂਟ ਦੀ ਰਸਾਈ ਲੋਕਾਂ ਤੱਕ ਕਰਨ ਲਈ ਕਰਵਾਏ ਗਏ...
ਮੋਗਾ 4 ਅਗਸਤ:(ਜਸ਼ਨ): ਜ਼ਿਲਾ ਪੁਲਿਸ ਪ੍ਰਸ਼ਾਸ਼ਨ ਵੱਲੋਂ ਜ਼ਿਲੇ ਨੁੰ ਨਸ਼ਾ ਮੁਕਤ ਕਰਨ ‘ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲਾ ਪੁਲਿਸ ਮੁਖੀ ਸ: ਗੁਰਪ੍ਰੀਤ ਸਿੰਘ ਤੂਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਦਾ ਦਿ੍ਰੜ ਸੰਕਲਪ ਹੈ। ਉਨਾਂ ਕਿਹਾ ਕਿ ‘ਮਿਸ਼ਨ ਤੰਦਰੁਸਤ ਪੰਜਾਬ‘ ਅਧੀਨ ਜ਼ਿਲੇ ਵਿੱਚੋਂ ਨਸ਼ਿਆਂ ਦਾ ਸਫ਼ਾਇਆ ਕਰਨ ਲਈ ਲੋਕਾਂ ਵੱਲੋਂ...
ਚੰਡੀਗੜ, 4 ਅਗਸਤ: (ਜਸ਼ਨ): ਪੰਜਾਬ ਦੇ ਮਾਲ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਦੱਸਿਆ ਕਿ ਤਹਿਸੀਲਾਂ ਵਿਚ ਜ਼ਮੀਨ-ਜਾਇਦਾਦ ਦੀ ਰਜਿਸਟਰੀ ਲਈ ਆਮ ਲੋਕਾਂ ਦੀ ਵਰਤੋਂ ਵਿਚ ਆਉਣ ਵਾਲੇ 19 ਦਸਤਾਵੇਜ਼ਾਂ ਨੂੰ ਆਨ ਲਾਈਨ ਕਰ ਦਿੱਤਾ ਗਿਆ ਹੈ। ਇਹ ਦਸਤਾਵੇਜ਼ ਵਿਭਾਗ ਦੀ ਵੈੱਬਸਾਈਟ ਤੋਂ ਬਿਲਕੁਲ ਮੁਫਤ ਅਤੇ ਆਸਾਨੀ ਨਾਲ ਡਾਊਨਲੋਡ ਕੀਤੇ ਜਾ ਸਕਦੇ ਹਨ। ਇਨਾਂ ਦਸਤਾਵੇਜ਼ਾਂ ਵਿਚ ਲੋੜ ਮੁਤਾਬਿਕ ਸੋਧ ਵੀ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਸਬ-ਰਜਿਸਟਰਾਰ (ਤਹਿਸੀਲਦਾਰ) ਦੇ ਦਫਤਰਾਂ...
ਚੰਡੀਗੜ੍ਹ/ਲੁਧਿਆਣਾ, 4 ਅਗਸਤ: (ਜਸ਼ਨ): ਸੂਬੇ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਦੇ ਨਿਰਦੇਸ਼ਾਂ ਅਨੁਸਾਰ ਵਿਭਾਗ ਦੇ ਲੀਗਲ ਮਿਟ੍ਰਲੌਜੀ ਵਿੰਗ ਵੱਲੋਂ ਲੁਧਿਆਣਾ ਦੇ ਐਲ.ਪੀ.ਜੀ. ਡਿਸਟ੍ਰੀਬਿਊਟਰਾਂ ਦੇ ਟਿਕਾਣਿਆਂ ਦੇ ਛਾਪੇਮਾਰੀ ਕੀਤੀ ਗਈ।ਦੋ ਦਿਨ ਚੱਲੀ ਇਸ ਕਾਰਵਾਈ ਦੌਰਾਨ ਵਿਭਾਗ ਦੀਆਂ ਟੀਮਾਂ ਵੱਲੋਂ ਕੁੱਲ 47 ਵੱਖ-ਵੱਖ ਥਾਵਾਂ ’ਤੇ ਜਾਂਚ ਕੀਤੀ ਗਈ ਅਤੇ ਲੀਗਲ ਮਿਟ੍ਰਲੌਜੀ ਐਕਟ ਤੇ ਧਾਰਾਵਾਂ ਤਹਿਤ 43 ਚਲਾਨ ਵੀ ਕੀਤੇ ਗਏ। ਜਿਨ੍ਹਾਂ ਵਿੱਚ 5 ਗੈਸ ਦੇ...
ਮੋਗਾ, 4 ਅਗਸਤ(ਜਸ਼ਨ): -ਅੱਜ ਮੋਗਾ ਦੇ ਸੈਕਰਡ ਹਾਰਟ ਸਕੂਲ ਵਿਖੇ ਹੋਏ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸੂਬਾ ਪੱਧਰੀ ਗੀਤ ਮੁਕਾਬਲੇ ‘ਕਿਸ ਮੇਂ ਕਿਤਨਾ ਹੈ ਦਮ ’ ’ਚ ਪੰਜਾਬ ਵਿਚੋਂ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਅੰਕੁਸ਼ ਨੂੰ ਸਨਮਾਨਿਤ ਕੀਤਾ ਗਿਆ। ਚੰਡੀਗੜ ਵਿਖੇ ਹੋਏ ਇਸ ਮੁਕਾਬਲੇ ਦੇ ਜੇਤੂ ਸੈਕਰਡ ਹਾਰਟ ਸਕੂਲ ਦੇ ਵਿਦਿਆਰਥੀ ਅੰਕੁਸ਼ ਨੂੰ ਸਕੂਲ ਪਿ੍ਰੰਸੀਪਲ ਸ਼੍ਰੀਮਤੀ ਵਿਜਯਾ ਜੇਬਾ ਕੁਮਾਰ ਨੇ ਸਰਟੀਫਿਕੇਟ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਅਤੇ ਸਕੂਲ...
ਮੋਗਾ,4 ਅਗਸਤ (ਜਸ਼ਨ): ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਚਰਨਜੀਤ ਸਿੰਘ ਚੰਨੀ , ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਸ਼੍ਰੀ ਪ੍ਰਵੀਨ ਕੁਮਾਰ ਥਿੰਦ ਦੀ ਯੋਗ ਅਗਵਾਈ ਹੇਠ ਸਰਕਾਰੀ ਬਹੁਤਕਨੀਕੀ ਕਾਲਜ, ਗੁਰੂ ਤੇਗ ਬਹਾਦਰਗੜ ਜ਼ਿਲਾ ਮੋਗਾ ਵਿਖੇ ਕੈਮੀਕਲ ਵਿਭਾਗ ਦੇ 6 ਵਿਦਿਆਰਥੀਆਂ ਦੀ ਨੈਕਟਰ ਲਾਈਫ ਸਾਇੰਸ,ਡੇਰਾ ਬੱਸੀ ਵਿੱਚ ਚੋਣ ਹੋਣ ’ਤੇ ਨਿਯੁਕਤੀ ਪੱਤਰ ਵੰਡ ਸਮਾਗਮ ਕਰਵਾਇਆ ਗਿਆ। ਇਸ ਕੰਪਨੀ ਦੇ ਸ੍ਰੀ ਮੋਹਨ ਖੇੜਾ ਜੀ ਐਮ...

