ਮੋਗਾ, 22 ਮਈ (ਜਸ਼ਨ): ਸ੍ਰੀ ਹੇਮਕੁੰਟ ਸੀਨੀ.ਸੈਕੰ.ਸਕੂਲ ਕੋਟ-ਈਸੇ-ਖਾਂ ਵਿਖੇ ਗੁਰੂੁ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨਾਲ ਸਬੰਧਿਤ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ । ਜਿਸ ਵਿੱਚ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਅਤੇ ਐੱਮ.ਡੀ.ਮੈਡਮ ਰਣਜੀਤ ਕੌਰ ਸੰਧੂ ਨੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਗੁਰੁ ਰਾਮਦਾਸ ਜੀ ਦੇ ਜੋਤੀ –ਜੋਤ ਸਮਾਉਣ ਬਾਅਦ 1581 ਈ: ਵਿੱਚ ਉਹਨਾਂ ਨੇ ਸਿੱਖਾਂ ਦੇ ਪੰਜਵੇ ਗੁਰੂੁ ਬਣ ਕੇ ਗੁਰਗੱਦੀ ਸੰਭਾਲੀ ।...
News
मोगा,4 मई (जशन): विगत कई वर्षों से भाजपा के वरिष्ठ कार्यकर्ताओं के समर्पण को, उनके कार्य को पार्टी हाईकमान ने सम्मान देते हुए, प्रदेश कार्यकारणी सदस्य नियुक्त किया। इन नियुक्तियों से जहां पार्टी के वरिष्ठ कार्यकर्ताओं के अनुभव का पार्टी के विस्तार में लाभ होगा, वही नए कार्यकर्ताओं में एक नए जोश और ऊर्जा का संचार होगा। भाजपा पूर्व जिला अध्यक्ष राकेश शर्मा, पूर्व अध्यक्ष विजय...
ਚੰਡੀਗੜ, 22 ਮਈ: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਵੱਲੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਮੁੱਖ ਸ਼ੂਟਰਾਂ ਨੂੰ ਗਿ੍ਰਫਤਾਰ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਇੱਕ ਵੱਡੀ ਸਫਲਤਾ ਹਾਸਲ ਹੋਈ ਹੈ। ਇਹ ਜਾਣਕਾਰੀ ਦਿੰਦਿਆਂ ਡੀਜੀਪੀ, ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਗਿ੍ਰਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਹਿਫੂਜ਼ ਉਰਫ ਵਿਸ਼ਾਲ...
ਮੋਗਾ, 22 ਮਈ (ਜਸ਼ਨ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਦੀ ਨਾਮਵਰ ਵਿੱਦਿਅਕ ਸੰਸਥਾ ਵਿਖੇ ਜਨਰਲ ਸੈਕਟਰੀ ਮੈਡਮ ਪਰਮਜੀਤ ਕੌਰ ਅਤੇ ਪ੍ਰਿੰਸੀਪਲ ਮੈਡਮ ਸਤਵਿੰਦਰ ਕੌਰ ਦੀ ਅਗਵਾਈ ਵਿਚ ਪੰਚਮ ਪਾਤਸ਼ਾਹ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਮਨਾਇਆ ਗਿਆ। ਜਿਸ ਤਹਿਤ ਸਕੂਲ ਵਿੱਚ ਵਿਸ਼ੇਸ਼ ਪ੍ਰਾਰਥਨਾ ਸਭਾ ਆਯੋਜਿਤ ਕਰਵਾਈ ਗਈ। ਪ੍ਰਾਰਥਨਾ ਸਭਾ ਦਾ ਅਰੰਭ ਮੂਲ ਮੰਤਰ ਦੇ ਸਿਮਰਨ ਨਾਲ ਕੀਤਾ ਗਿਆ। ਇਸ ਤੋਂ ਬਾਅਦ ਪੰਜਾਬੀ ਵਿਭਾਗ ਦੇ ਮੁਖੀ ਅਧਿਆਪਕਾ...
ਮੋਗਾ, 22 ਮਈ (ਜਸ਼ਨ)-ਅੱਜ ਸ਼ਹਿਰ ਦੇ ਵਾਰਡ ਨੰਬਰ-18 ਦੇ ਅਧੀਨ ਆਉਂਦੇ ਸਰਦਾਰ ਨਗਰ ਵਿਖੇ ਇੰਟਰਲਾਕਿੰਗ ਟਾਇਲਾਂ ਦੇ ਕਾਰਜ਼ਾਂ ਦੀ ਸ਼ੁਰਆਤ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਰਵਾਈ | ਇਸ਼ ਮੌਕੇ ਤੇ ਸਰਦਾਰ ਨਗਰ ਨਿਵਾਸੀ ਪਿੰਡੂ ਗਿੱਲ, ਕੌਸਲਰ ਬਲਜੀਤ ਸਿੰਘ ਚਾਨੀ, ਸਮਾਜ ਸੇਵੀ ਸੰਜੀਵ ਅਰੋੜਾ, ਸਾਬਕਾ ਕੌਸਲਰ ਨਰਿੰਦਰ ਬਾਲੀ ਦੇ ਇਲਵਾ ਮੁੱਹਲਾ ਨਿਵਾਸੀ ਹਾਜ਼ਰ ਸਨ | ਇਸ ਤੋਂ ਪਹਿਲਾ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਵਾਰਡ ਨੰਬਰ-18 ਦੇ ਨਿਵਾਸੀਆ ਨੇ...
ਚੰਡੀਗੜ੍ਹ, 21 ਮਈ (jashan) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਦੇ ਅਧਿਕਾਰ ਸਿਰਫ ਇਕ ਚੈਨਲ ਨੂੰ ਦਿੱਤੇ ਜਾਣ ਦੇ ਤਰਕ ’ਤੇ ਸਵਾਲ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਅਤਿ-ਆਧੁਨਿਕ ਤਕਨਾਲੋਜੀ ਵਾਲੇ ਉਪਕਰਨ ਲਾਉਣ ਦਾ ਸਾਰਾ ਖਰਚਾ ਚੁੱਕਣ ਲਈ ਤਿਆਰ ਹੈ ਤਾਂ ਜੋ ਗੁਰਬਾਣੀ ਦਾ ਸਾਰੇ ਚੈਨਲਾਂ ’ਤੇ ਮੁਫਤ ਪ੍ਰਸਾਰਣ ਕੀਤਾ ਜਾ ਸਕੇ। ਅੱਜ ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ‘...
ਮੋਗਾ, 20 ਮਈ (ਜਸ਼ਨ) – ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੀਮ ਨਗਰ ਮੋਗਾ ਵਿਖੇ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿਚ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਮੌਕੇ ਤੇ ਪਿ੍ਰੰਸੀਪਲ ਮਨਜੀਤ ਕੌਰ ਦੀ ਪ੍ਰਿੰਸੀਪਲ ਮਨਜੀਤ ਕੌਰ ਵੱਲੋਂ ਡਾ.ਏ.ਪੀ.ਜੇ.ਅਬਦੁਲ ਕਲਾਮ ਜੀ ਦੀ ਜੀਵਨੀ ਤੇ ਲਿਖੀ ਪੁਸਤਕ ਨੂੰ ਰਿਲੀਜ਼ ਕੀਤਾ। ਇਸ ਮੌਕੇ ਤੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਸਕੂਲ ਦਾ ਨਿਰੀਖਣ ਕੀਤਾ। ਇਸ ਮੌਕੇ ਡਾ. ਅਮਨਦੀਪ ਕੌਰ...
ਮੋਗਾ, 20 ਮਈ (ਜਸ਼ਨ) – ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਦੇਣ ਦੇ ਮਕਸਦ ਨਾਲ ਸੁਰੂ ਕੀਤੇ ਗਏ ‘ਸਕੂਲ ਆਫ ਐਮੀਨੈਸ’ ਦੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸੂਬੇ ਦੀਆਂ ਨਾਮੀ ਉਚੇਰੀ ਸਿੱਖਿਆ ਸੰਸਥਾਵਾਂ ਤੋਂ ਜਾਣੂ ਕਰਵਾਉਣ ਲਈ ਇਕ ਰੋਜਾ ਟੂਰ ਪ੍ਰੋਗਰਾਮ ਰੱਖਿਆ ਗਿਆ ਹੈ।ਇਸ ਸਿੱਖਿਆ ਟੂਰ ਪ੍ਰੋਗਰਾਮ ਅਧੀਨ ਅੱਜ ਜ਼ਿਲ੍ਹਾ ਮੋਗਾ ਦੇ ਚਾਰ ਸਕੂਲਾਂ ਲੰਡੇਕੇ, ਕੈਲਾ, ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਦੇ ਵਿਦਿਆਰਥੀਆਂ ਨੂੰ ਸਿੱਖਿਆ ਸੰਸਥਾਵਾਂ...
*ਮੋਗਾ ਸ਼ਹਿਰ ਦਾ ਸਰਵਪੱਖੀ ਵਿਕਾਸ ਕਰਵਾਉਣਾ ਦੀ ਪੰਜਾਬ ਦੀ ਮਾਨ ਸਰਕਾਰ ਦਾ ਮੁੱਖ ਟੀਚਾ-ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਮੋਗਾ, 20 ਮਈ (ਜਸ਼ਨ)-ਅੱਜ ਮੋਗਾ ਹਲਕੇ ਦੀ ਵਿਧਇਕ ਡਾ. ਅਮਨਦੀਪ ਕੌਰ ਅਰੋੜਾ ਨੇ ਸ਼ਹਿਰ ਦੇ ਵਾਡ ਨੰਬਰ-48, 32, 34 ਅਤੇ 42 ਨੰਬਰ ਵਾਰਡਾਂ ਦਾ ਦੌਰਾ ਕਰਕੇ ਵਾਰਡ ਨਿਵਾਸੀਆਂ ਦੀਆਂ ਸਮੱਸਿਆਵਾਂ ਸੁਣੀਆ। ਇਸ ਮੌਕੇ ਤੇ ਵਾਰਡ ਨੰਬਰ-48 ਦੇ ਕੌਸਲਰ ਜਸਵਿੰਦਰ ਸਿੰਘ ਕਾਕਾ, ਕੌਸਲਰ ਕਲੁਵਿੰਦਰ ਸਿੰਘ ਚੱਕੀਆ, ਕੌਸਲਰ ਗੌਰਵ ਗੁਪਤਾ ਗੁੱਡੂ, ਕੌਸਲਰ ਹਰੀ ਰਾਮ,...
ਮੋਗਾ, 20 ਮਈ (ਜਸ਼ਨ) ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ ਏਕਨੂਰ ਸਿੰਘ ਡਿੱਲੋਂ ਦਾ ਕੈਨੇਡਾ ਦਾ ਸਟੂਡੈਟ ਵੀਜਾ ਲਗਵਾ ਕੇ ਕਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ ਬੱਚੇਆਂ ਦਾ ਬਹੁਤ ਵਧੀਆ ਕਾਲਜਾਂ ਵਿੱਚ ਅਤੇ...