ਮੋਗਾ,31 ਜੁਲਾਈ (ਜਸ਼ਨ)-ਮਾੳੂਂਟ ਲਿਟਰਾ ਜੀ ਸਕੂਲ ਵਿਚ ਨੈਕਸਟ ਐਜੂਕੇਸ਼ਨ ਦੇ ਸਹਿਯੋਗ ਨਾਲ ਅੱਜ ਇਕ ਰੋਜ਼ਾ ਟੀਚਰ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸਦੀ ਸ਼ੁਰੂਆਤ ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਜੋਯਤੀ ਜਗਾ ਕੇ ਕੀਤੀ। ਇਸ ਮੌਕੇ ਨੈਕਸਟ ਐਜੂਕੇਸ਼ਨ ਦੇ ਵਿਕਰਮਜੀਤ ਸਿੰਘ ਵਿਸ਼ੇਸ਼ ਤੌਰ ਤੇ ਪੁੱਜੇ। ਸਮਾਗਮ ਦੌਰਾਨ ਅੰਗਰੇਜ਼ੀ ਵਿਭਾਗ ਦੀ ਟੀਚਰ ਸੰਦੀਪ, ਅਰਜੂ, ਅਰਵਿੰਦਰ, ਨਵਦੀਪ ਕੌਰ, ਕਸ਼ਿਸ਼, ਬਲਵਿੰਦਰ ਤੇ ਸੋਨਮ ਨੇ ਦੱਸਿਆ ਕਿ ਟ੍ਰੇਨਿੰਗ ਕੈਂਪ ਦਾ ਮੁੱਖ ਮੰਤਵ...
News
ਮੋਗਾ 31 ਜੁਲਾਈ(ਜਸ਼ਨ):ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਸ: ਬਲਵੀਰ ਸਿੰਘ ਸਿੱਧੂ ਦੀਆਂ ਹਦਾਇਤਾਂ, ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਸ੍ਰ: ਇੰਦਰਜੀਤ ਸਿੰਘ ਸਰਾਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਡਾਇਰੈਕਟਰ, ਡੇਅਰੀ ਮੋਗਾ ਸ੍ਰ: ਨਿਰਵੈਰ ਸਿੰਘ ਬਰਾੜ ਦੀ ਯੋਗ ਰਹਿਨੁਮਾਈ ਹੇਠ ‘ਤੰਦਰੁਸਤ ਪੰਜਾਬ ਮਿਸ਼ਨ’ ਤਹਿਤ ਪਿੰਡ ਚੁਗਾਵਾਂ ਵਿਖੇ ਇੱਕ ਦਿਨਾਂ ਦੁੱਧ ਉਤਪਾਦਕ ਡੇਅਰੀ ਸਿਖਲਾਈ ਅਤੇ ਸੇਵਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਪਿੰਡ ਵਿੱਚੋ...
ਚੰਡੀਗੜ, 31 ਜੁਲਾਈ(ਜਸ਼ਨ): ਸ਼ਹਿਰੀ ਸਥਾਨਕ ਇਕਾਈਆਂ ਵਿੱਚ ਆਨਲਾਈਨ ਨਕਸ਼ੇ ਪਾਸ ਕਰਨ ਲਈ ਬਣਾਇਆ ਗਿਆ ਆਨਲਾਈਨ ਬਿਲਡਿੰਗ ਪਲਾਨ ਅਪਰੂਵਲ ਸਿਸਟਮ (ਓ.ਬੀ.ਪੀ.ਏ.ਐਸ.) 15 ਅਗਸਤ ਤੋਂ ਲਾਗੂ ਹੋਵੇਗਾ ਅਤੇ ਇਹ ਵੱਕਾਰੀ ਪ੍ਰਾਜੈਕਟ ਦੇ ਲਾਗੂ ਹੋਣ ਨਾਲ ਪੰਜਾਬ ਸਰਕਾਰ ਦਾ ਸ਼ਹਿਰੀਆਂ ਨੂੰ ਭਿ੍ਰਸ਼ਟਾਚਾਰ ਮੁਕਤ ਸਾਫ ਸੁਥਰਾ ਤੇ ਪਾਰਦਰਸ਼ੀ ਸ਼ਾਸਨ ਦੇਣ ਦਾ ਵਾਅਦਾ ਪੂਰਾ ਹੋਵੇਗਾ। ਇਹ ਗੱਲ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਇਥੇ ਸੈਕਟਰ 35 ਸਥਿਤ ਪੰਜਾਬ ਮਿਉਸਪਲ...
ਮੋਗਾ 31 ਜੁਲਾਈ(ਜਸ਼ਨ)-ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਿੱਥੇ ਗਰੀਬ ਵਰਗ ਦੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਸੁਹਿਰਦ ਯਤਨ ਕੀਤੇ ਜਾ ਰਹੇ ਹਨ, ਉੱਥੇ ਮਾਨਵਤਾ ਦੀ ਸੇਵਾ ਅਤੇ ਭਲਾਈ ਲਈ ਵੀ ਵਚਨਬੱਧ ਹੈ। ਇਹ ਪ੍ਰਗਟਾਵਾ ਕਰਦਿਆਂ ਮਾਣਯੋਗ ਸ੍ਰੀ ਤਰਸੇਮ ਮੰਗਲਾ ਇੰਚਾਰਜ਼ ਜ਼ਿਲਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਨੇ ਕਿਹਾ ਕਿ ਮਾਨਵਤਾ ਦੀ ਸੇਵਾ ਅਤੇ ਭਲਾਈ ਹੀ ਮਨੁੱਖ ਦੀ ਅਸਲ ਕਮਾਈ ਹੈ। ਉਨਾਂ ਦੱਸਿਆ ਕਿ ਕਿ...
ਮੋਗਾ,31 ਜੁਲਾਈ (ਜਸ਼ਨ)-ਕਿਸੇ ਵੀ ਕਿੱਤੇ ਦੀ ਮੁਹਾਰਤ ਇਨਸਾਨ ਨੂੰ ਭੁੱਖਾ ਨਹੀਂ ਮਰਨ ਦਿੰਦੀ ਕਿਉਂਕਿ ਹੱਥਾਂ ਦਾ ਹੁਨਰ ਇਨਸਾਨ ਦੇ ਹਮੇਸ਼ਾ ਨਾਲ ਰਹਿੰਦਾ ਹੈ ਤੇ ਕਿਸੇ ਵੀ ਹਾਲਾਤ ਵਿੱਚ ਉਹ ਆਪਣੇ ਹੱਥਾਂ ਦੇ ਹੁਨਰ ਸਹਾਰੇ ਜਿੰਦਗੀ ਬਤੀਤ ਕਰ ਸਕਦੇ ਹਨ । ਇਹਨਾਂ ਵਿਚਾਰਾਂ ਦਾ ਪ੍ਗਟਾਵਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੋਗਾ ਦੇ ਪ੍ਰਧਾਨ ਹਰਜਿੰਦਰ ਸਿੰਘ ਚੁਗਾਵਾਂ ਨੇ ਗੁਰਦੁਆਰਾ ਸੁਰਗਾਪੁਰੀ ਪਿੰਡ ਸੇਖਾ ਕਲਾਂ ਵਿਖੇ ਸਰਬੱਤ ਦਾ ਭਲਾ ਮੋਗਾ ਵੱਲੋਂ ਯੰਗ ਸਪੋਰਟਸ ਐਂਡ ਵੈਲਫੇਅਰ...
ਨਿਹਾਲ ਸਿੰਘ ਵਾਲਾ,31 ਜੁਲਾਈ(ਜਸ਼ਨ)- ਵੱਖ-ਵੱਖ ਵਿਭਾਗਾਂ ਵੱਲੋਂ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਰੱਖਣ, ਆਮ ਲੋਕਾਂ ਨੂੰ ਖਾਣ ਪੀਣ ਦੀਆਂ ਮਿਲਾਵਟ ਰਹਿਤ ਵਸਤਾਂ ਅਤੇ ਪੀਣ ਵਾਲਾ ਸਾਫ਼ ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ, ਉੱਥੇ ਜ਼ਿਲੇ ਦੀਆਂ ਨਗਰ ਕੌਂਸਲਾਂ ਵੱਲੋਂ ਵੀ ‘ਤੰਦਰੁਸਤ ਪੰਜਾਬ‘ ਮਿਸ਼ਨ ਤਹਿਤ ਆਲੇ-ਦੁਆਲੇ ਨੂੰ ਸਾਫ਼ ਸੁਥਰਾ ਰੱਖਣ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ। ਕਾਰਜਸਾਧਕ ਅਫ਼ਸਰ ਨਗਰ ਪੰਚਾਇਤ ਨਿਹਾਲ ਸਿੰਘ ਵਾਲਾ ਅਮਰਿੰਦਰ ਸਿੰਘ ਨੇ...
ਮੋਗਾ , 31 ਜੁਲਾਈ (ਜਸ਼ਨ) ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਸਮੂਹ ਮੁਲਾਜ਼ਮਾ ਵੱਲੋਂ ਬੀਤੇ ਦਿਨੀਂ ਲੁਧਿਆਣਾ ਵਿੱਚ ਸਥਿਤ ਈਸੜੂ ਭਵਨ ਵਿਖੇ ਐਨ.ਐਚ.ਐਮ. ਇੰਪਲਾਈਜ ਯੂਨੀਅਨ ਪੰਜਾਬ ਦਾ ਸਾਲਾਨਾ ਇਜਲਾਸ ਸੱਦਿਆ ਗਿਆ। ਇਸ ਇਜਲਾਸ ਵਿੱਚ ਪੰਜਾਬ ਦੇ ਵੱਖ ਵੱਖ ਜ਼ਿਲਿਆਂ ਤੋਂ ਕਾਫੀ ਗਿਣਤੀ ਵਿੱਚ ਡੈਲੀਗੇਟਸ ਨੇ ਭਾਗ ਲਿਆ । ਇਸ ਇਜਲਾਸ ਵਿੱਚ ਨੈਸ਼ਨਲ ਹੈਲਥ ਮਿਸ਼ਨ ਦੇ ਅਧੀਨ ਕੰਮ ਕਰਦੇ ਠੇਕੇ ਦੇ ਕਰਮਚਾਰੀਆਂ ਵੱਲੋੋ ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਪੰਜਾਬ ਦੀ ਸਰਬਸੰਮਤੀ ਨਾਲ...
ਕੋਟ ਈਸੇ ਖਾਂ, 31ਜੁਲਾਈ (ਖੇਤਪਾਲ ਸਿੰਘ ): ਸ਼ਹੀਦੇ ਆਜ਼ਮ ਸਰਦਾਰ ੳੂਧਮ ਸਿੰਘ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਯੂਥ ਕਾਗਰਸ ਵਲੋਂ “ਇਕ ਰੁੱਖ ਸੋ ਸੁੱਖ “ ਮੁਹਿੰਮ ਤਹਿਤ ਕੋਟ ਈਸੇ ਖਾਂ ਚੌਂਕ ਵਿਚ ਸਮੱੁਚੀ ਟੀਮ ਵਲੋਂ ਬੂਟੇ ਵੰਡ ਕੇ ਵਾਤਾਵਰਨ ਨੂੰ ਸੰਭਾਲਣ ਦਾ ਹੋਕਾ ਦਿੱਤਾ ਗਿਆ । ਇਸ ਮੌਕੇ ਪੀ ਏ ਸੋਹਣਾ ਖੇਲ੍ਹਾ,ਸ਼ਿਵਾਜ ਸਿੰਘ ਭੋਲਾ ਮਸਤੇਵਾਲ,ਵਿਜੇ ਧੀਰ, ਅਕਾਸ਼ਦੀਪ ਲਾਲੀ ਬੁਟਰ ,ਪਰਕਾਸ਼ ਰਾਜਪੂਤ , ਸੁੱਖ ਤਲਵੰਡੀ, ਅਮਨ ਗਿਲ ,ਬਿੱਟੁ ਮਲਹੋਤਰਾ, ਕੁਲਦੀਪ ਰਾਜਪੂਤ, ਸੁੱਚਾ ਸਿੰਘ...
ਕੋਟਕਪੂਰਾ, 30 ਜੁਲਾਈ (ਟਿੰਕੂ ਪਰਜਾਪਤੀ) :- ਰਾਮ ਮੁਹੰਮਦ ਸਿੰਘ ਅਜਾਦ ਵੈਲਫੇਅਰ ਸੁਸਾਇਟੀ ਵੱਲੋਂ ਨੇੜਲੇ ਪਿੰਡ ਕੋਹਾਰਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ਰੰਸੀਪਲ ਤੇਜਿੰਦਰ ਸਿੰਘ ਸਮੇਤ ਸਮੂਹ ਸਟਾਫ ਦੇ ਸਹਿਯੋਗ ਨਾਲ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਸਮਾਗਮ ’ਚ ਬਲਜੀਤ ਕੌਰ ਬਰਾੜ ਡੀਈਓ (ਸੈਕੰ.) ਨੇ ਮੁੱਖ ਮਹਿਮਾਨ ਅਤੇ ਮੈਡਮ ਇੰਦਰਜੀਤ ਕੌਰ ਡੀਈਓ (ਐਲੀ.) ਨੇ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਸ਼ਿਰਕਤ ਕੀਤੀ ਜਦਕਿ ਸਮਾਗਮ ਦੀ...
ਚੰਡੀਗੜ, 30 ਜੁਲਾਈ- (ਪੱਤਰ ਪਰੇਰਕ)ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੇਘਾਲਿਆ ਦੇ ਸ਼ਿਲੌਂਗ ਵਿੱਖੇ ਹਾਲ ਹੀ ਵਿੱਚ ਹੋਈ ਹਿੰਸਾ ਦੇ ਕਾਰਨ ਨੁਕਸਾਨੇ ਗਏ ਗੁਰੂ ਨਾਨਕ ਸਕੂਲ ਅਤੇ ਗੁਰਦਆਰਾ ਸਾਹਿਬ ਦੇ ਨਿਰਮਾਣ ਲਈ 50 ਲੱਖ ਦੇ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ।ਕੈਪਟਨ ਅਮਰਿੰਦਰ ਸਿੰਘ ਨੇ ਸ਼ਹਿਰ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਜੀਤ ਸਿੰਘ ਦੀ ਅਗੁਆਈ ਵਿੱਚ ਆਏ ਸਿੱਖ ਸੰਗਤ ਦੇ ਵਫਦ ਨੂੰ ਇਹ ਭਰੋਸਾ ਵੀ ਦਿਵਾਇਆ ਕਿ ਸ਼ਿਲੌਂਗ ਵਿੱਚ ਬਸੇ ਸਿੱਖ...

