ਮੋਗਾ,28 ਜੁਲਾਈ (ਜਸ਼ਨ): ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਹੈਂਡ ਆਫਿਸ ਐਸ.ਸੀ.ਓ. 80-81, ਤੀਜੀ ਮੰਜ਼ਿਲ, ਸੈਕਟਰ 17-ਸੀ, ਚੰਡੀਗੜ, ਬਰਾਚ ਆਫਿਸ: ਅੰਮਿ੍ਰਤਸਰ ਰੋਡ ਮੋਗਾ ,ਜੋ ਕਿ ਆਈਲੈਟਸ, ਨੈਨੀ, ਸਪੋਕਨ ਇੰਗਲਿਸ਼ ਦੇ ਨਾਲ ਨਾਲ ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਆਨਲਾਈਨ ਮਲਟੀਪਲ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ। ਉਕਤ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਦੱਸਿਆ ਕਿ ਇਹ ਸੰਸਥਾ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ ਜਿਸਦਾ ਲਾਇਸੈਂਸ...
News
ਕੋਟਕਪੂਰਾ, 28 ਜੁਲਾਈ (ਟਿੰਕੂ ਪਰਜਾਪਤ) :- ਵਿਆਹ ਦੀ ਵਰੇਗੰਢ, ਜਨਮਦਿਨ ਜਾਂ ਹੋਰ ਖੁਸ਼ੀ ਗਮੀ ਦੇ ਮੌਕਿਆਂ ’ਤੇ ਖੂਨਦਾਨ ਕੈਂਪ ਲਾਉਣ ਦਾ ਹੌਕਾ ਦੇਣ ਵਾਲੇ ਪੀ ਬੀ ਜੀ ਵੈਲਫੇਅਰ ਕਲੱਬ ਦੇ ਸੰਸਥਾਪਕ ਰਾਜੀਵ ਮਲਿਕ ਤੇ ਉਸ ਦੀ ਪਤਨੀ ਜੋਤੀ ਮਲਿਕ ਨੇ ਆਪਣੇ ਵਿਆਹ ਦੀ 13ਵੀਂ ਵਰੇਗੰਢ ਵਾਤਾਵਰਣ ਦੀ ਸੰਭਾਲ ਲਈ ਯਤਨਸ਼ੀਲ ਸੰਸਥਾ ‘ਸੀਰ’ ਦੇ ਸਹਿਯੋਗ ਨਾਲ ਬੂਟੇ ਲਾ ਕੇ ਮਨਾਈ। ਅਮਨਦੀਪ ਸਿੰਘ ਘੋਲੀਆ ਤੇ ਮਲਕੀਤ ਸਿੰਘ ਖੁਰਮੀ ਨੇ ਦੱਸਿਆ ਕਿ ਜੈਤੋ ਰੋਡ ’ਤੇ ਉਕਤ ਪਤੀ-ਪਤਨੀ ਨੇ 25...
“ਸ਼ਰਧਾਂਜਲੀ’ਚ ਕੀ ਪਿਆ ਐ- ਉਸ ਵਿਅਕਤੀ ਵਰਗੇ ਹੋ ਜਾਓ” ਇਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਨਵਾਂ ਜ਼ਮਾਨਾ ਦੇ ਸੰਪਾਦਕ ਜਤਿੰਦਰ ਪੰਨੂ ਨੇ ਕਾਮਰੇਡ ਦਰਸ਼ਨ ਸਿੰਘ ਟੂਟੀ ਦੇ ਸ਼ਰਧਾਂਜਲੀ ਸਮਾਰੋਹ ਮੌਕੇ ਉਨਾਂ ਦੇ ਜੱਦੀ ਪਿੰਡ ਚੜਿੱਕ ਵਿਖੇ ਕਹੇ। ਉਹ ਅੱਜ ਕਾਮਰੇਡ ਦਰਸ਼ਨ ਟੂਟੀ ਦੀ ਅੰਤਿਮ ਅਰਦਾਸ ਵਿਚ ਸ਼ਾਮਲ ਹੋਣ ਲਈ ਪਹੁੰਚੇ ਸਨ। ਉਨਾਂ ਕਿਹਾ ਕਿ ਜੋ ਲੋਕ ਦੱਬੇ ਕੁਚਲੇ ਲੋਕਾਂ ਅਤੇ ਕਿਰਤੀਆਂ ਦੇ ਦੁੱਖਾਂ ਵਿੱਚ ਨਿਰਸੁਆਰਥ ਮੱਦਦਗਾਰ ਹੁੰਦੇ ਹਨ। ਉਹ ਲੋਕ ਮਨਾਂ ਵਿਚ ਹਮੇਸ਼ਾ ਜਿਉਂਦੇ...
ਮੋਗਾ 28 ਜੁਲਾਈ:(ਜਸ਼ਨ): ਤੰਦਰੁਸਤ ਪੰਜਾਬ ਮਿਸ਼ਨ ਤਹਿਤ ‘ਚੰਗੀ ਸਿਹਤ, ਚੰਗੀ ਸੋਚ‘ ਦੇ ਮੱਦੇ-ਨਜ਼ਰ ਸਿਹਤ ਵਿਭਾਗ ਮੋਗਾ ਵੱਲੋਂ ਜ਼ਿਲੇ ਅੰਦਰ ਬਲਾਕ ਅਤੇ ਜ਼ਿਲਾ ਪੱਧਰ ‘ਤੇ ਵਿਸ਼ਵ ਹੈਪੇਟਾਈਟਸ ਜਾਗਰੂਕਤਾ ਦਿਵਸ ਮਨਾਇਆ ਗਿਆ। ਜ਼ਿਲਾ ਪੱਧਰ ‘ਤੇ ਸਰਕਾਰੀ ਨਰਸਿੰਗ ਸਕੂਲ ਮੋਗਾ ਵਿਖੇ ਮਨਾਏ ਗਏ ਸਮਾਗਮ ਵਿੱਚ ਜ਼ਿਲਾ ਐਪਡੀਮੋਲੋਜਿਸਟ ਅਤੇ ਸਿਹਤ ਵਿਭਾਗ ਦੇ ਵਿਸ਼ਾ ਮਾਹਿਰ ਬੁਲਾਰੇ ਡਾ: ਮਨੀਸ਼ ਅਰੋੜਾ ਬਤੌਰ ਮੁੱਖ ਮਹਿਮਾਨ ਪਹੁੰਚੇ। ਇਸ ਮੌਕੇ ਉਨਾਂ ਨਰਸਿੰਗ ਦੇ ਵਿਦਿਆਰਥੀਆਂ ਨੂੰ ਹੈਪੇਟਾਇਟਸ...
ਬਾਘਾਪੁਰਾਣਾ,27 ਜੁਲਾਈ (ਰਾਜਿੰਦਰ ਸਿੰਘ ਕੋਟਲਾ):ਬਾਲਾ ਪ੍ਰੀਤਮ ਸ੍ਰੀ ਗੁਰੂ ਹਰਕਿ੍ਰਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ ਕੇਸ ਸੰਭਾਲ ਇੰਟਰਨੈਸ਼ਨਲ ਸਿੱਖ ਫਾਊਂਡੇਸ਼ਨ, ਗੁਰੂੁ ਗੋਬਿੰਦ ਸਟੱਡੀ ਸਰਕਲ,ਜੱਥਾ ਬਾਬਾ ਜੋਰਾਵਰ ਸਿੰਘ ਫਤਹਿ ਸਿੰਘ ਅਤੇ ਗੁਰਦੁਆਰਾ ਬਾਬਾ ਵਿਸ਼ਵਕਰਮਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸੇਵਾ ਦਿਵਸ ਵਜੋਂ ਮਨਾਇਆ ਗਿਆ। ਇਸ ਸਮੇਂ ਭਾਈ ਗੁਰਪ੍ਰੇਮ ਸਿੰਘ ਰੋਡੇ ਦੇ ਜੱਥੇ ਨੇ ਆਸਾ ਜੀ ਦੀ ਵਾਰ ਦਾ ਕੀਰਤਨ ਕੀਤਾ ਅਤੇ ਸਮੂਹ ਸੰਸਾਰ...
ਕੋਟਕਪੂਰਾ, 28 ਜੁਲਾਈ (ਟਿੰਕੂ ਪਰਜਾਪਤੀ) :-ਪਿਛਲੇ ਲੰਮੇ ਸਮੇਂ ਤੋਂ ਪੀਣ ਵਾਲੇ ਸਾਫ ਸੁਥਰੇ ਪਾਣੀ ਦੀ ਸਥਾਨਕ ਡਾ. ਹਰੀ ਸਿੰਘ ਸੇਵਕ ਸੀਨੀਅਰ ਸੈਕੰਡਰੀ ਸਕੂਲ ਦੇ ਸਟਾਫ ਅਤੇ ਵਿਦਿਆਰਥੀਆਂ ਨੂੰ ਆ ਰਹੀ ਸਮੱਸਿਆ ਦੂਰ ਕਰਦਿਆਂ ਲਾਇਨਜ਼ ਕਲੱਬ ਕੋਟਕਪੂਰਾ ਰਾਇਲ ਵੱਲੋਂ ਦੋ ਵੱਡੀਆਂ ਪਾਣੀ ਦੀਆਂ ਟੈਂਕੀਆਂ ਮੁਹੱਈਆ ਕਰਵਾਈਆਂ ਗਈਆਂ। ਕਲੱਬ ਦੇ ਪ੍ਰਧਾਨ ਅਮਰਦੀਪ ਸਿੰਘ ਮੱਕੜ ਨੇ ਦੱਸਿਆ ਕਿ ਉਕਤ ਸਮੱਸਿਆ ਬਾਰੇ ਕਲੱਬ ਨੂੰ ਪਿ੍ਰੰਸੀਪਲ ਸਰਬਜੀਤ ਸਿੰਘ ਸੰਧੂ ਵੱਲੋਂ ਦੱਸਿਆ ਗਿਆ ਸੀ।...
ਕੋਟਕਪੂਰਾ, 28 ਜੁਲਾਈ (ਟਿੰਕੂ ਪਰਜਾਪਤੀ) :- ਅਰੋੜਬੰਸ ਸਭਾ ਦੀ ਸਥਾਨਕ ਪੁਰਾਣੀ ਦਾਣਾ ਮੰਡੀ ਵਿਖੇ ਸਥਿੱਤ ਭਾਈ ਆਸਾ ਸਿੰਘ ਯਾਦਗਾਰੀ ਕੰਨਿਆ ਕੰਪਿਊਟਰ ਸੈਂਟਰ ’ਚ ਹੋਈ ਮੀਟਿੰਗ ਦੀ ਸ਼ੁਰੂਆਤ ਸਭਾ ਦੇ ਸਰਪ੍ਰਸਤ ਸਵ: ਐਡਵੋਕੇਟ ਮੁਰਲੀਧਰ ਬਿੱਲਾ ਨੂੰ ਮੋਨ ਧਾਰ ਕੇ ਸ਼ਰਧਾ ਦੇ ਫੁੱਲ ਭੇਂਟ ਕਰਨ ਨਾਲ ਹੋਈ। ਉਪਰੰਤ ਸਰਬਸੰਮਤੀ ਨਾਲ ਉਨਾ ਦੇ ਬੇਟੇ ਐਡਵੋਕੇਟ ਅਸ਼ੀਸ਼ ਬਿੱਲਾ ਨੂੰ ਕਾਰਜਕਾਰਨੀ ਦਾ ਮੈਂਬਰ ਬਣਾਇਆ ਗਿਆ। ਕਿ੍ਰਸ਼ਨ ਲਾਲ ਬਿੱਲਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਬਾਰੇ ਜਾਣਕਾਰੀ...
ਮੋਗਾ, 28 ਜੁਲਾਈ (ਜਸ਼ਨ )-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਓਜ਼ੋਨ ਕੌਂਟੀ ਕਾਲੋਨੀ ਸਥਿਤ ਲਿਟਲ ਮਿਲੇਨੀਅਮ ਸਕੂਲ ਵਿਚ ਅੱਜ ਵਿਸ਼ਵ ਟਾਈਗਰ ਦਿਵਸ ਮਨਾਇਆ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਕਿਹਾ ਕਿ ਬਦਲਦੇ ਸਮੇਂ ਨਾਲ ਜੰਗਲਾਂ ‘ਚੋਂ ਬਾਘਾਂ (ਟਾਈਗਰਾਂ) ਦੀ ਗਿਣਤੀ ਤੇਜ਼ੀ ਨਾਲ ਘੱਟਦੀ ਜਾ ਰਹੀ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ । ਉਹਨਾਂ ਕਿਹਾ ਕਿ ਹਰ ਸਾਲ 29 ਜੁਲਾਈ ਨੂੰ ਵਿਸ਼ਵ ਟਾਈਗਰ ਦਿਵਸ ਮਨਾਇਆ ਜਾਂਦਾ ਹੈ ਤਾਂ ਕਿ ਇਸ ਆਲੋਪ ਹੋ ਰਹੀ...
ਕੋਟ ਈਸੇ ਖਾਂ, 28 ਜੁਲਾਈ (ਜਸ਼ਨ) : ਇਲਾਕੇ ਦੀ ਸਿਰਮੌਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ,ਕੋਟ ਈਸੇ ਖਾਂ (ਮੋਗਾ) ਦੇ ਦਸਵੀ ਕਲਾਸ ਦੇ ਰੀਵੈਲੂਏਸ਼ਨ ਨਤੀਜੇ ਦੌਰਾਨ ਮੈਰਿਟ ਸੂਚੀ ਦੇ ਵਿਦਿਆਰਥੀਆਂ ਦੀ ਗਿਣਤੀ 4 ਤੋਂ ਵੱਧ ਕੇ 5 ਹੋ ਗਈ ਏ ਅਤੇ ਜਿਲੇ ਦੀਆਂ ਮੈਰਿਟਾਂ 17 ਤੋਂ ਵੱਧ ਕੇ 18 ਹੋ ਗਈਆਂ ਨੇ। ਰੀਵੈਲੂਏਸ਼ਨ ਨਤੀਜੇ ਦੌਰਾਨ ਕੁੱਲ 3 ਵਿਦਿਆਰਥੀਆਂ ਦੇ ਨੰਬਰਾਂ ਵਿੱਚ ਵਾਧਾ ਹੋਇਆ, ਜਿਸ ਵਿੱਚ ਸਹਿਬਾਜ ਸਿੰਘ ਬੈਂਸ ਦੇ 603 ਤੋਂ ਵੱਧ ਕੇ 615 (94.61%) ਅੰਕ...
ਮੋਗਾ,27 ਜੁਲਾਈ (ਜਸ਼ਨ): ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਮੋਗਾ ਦੇ ਗੁਰਦੁਆਰਾ ਬੀਬੀ ਕਾਹਨ ਕੌਰ ਵਿਖੇ ਜ਼ਿਲਾ ਪੱਧਰੀ ਮੀਟਿੰਗ ਹੋਈ। ਮੀਟਿੰਗ ਵਿਚ ਅਕਾਲੀ ਦਲ ਦੇ ਅਹੁਦੇਦਾਰ ਅਤੇ ਵਰਕਰ ਵੱਡੀ ਗਿਣਤੀ ਵਿਚ ਪਹੁੰਚੇ । ਮੀਟਿੰਗ ਵਿਚ ਜ਼ਿਲਾ ਪ੍ਰਧਾਨ ਤੀਰਥ ਸਿੰਘ ਮਾਹਲਾ ,ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ,ਜ਼ਿਲਾ ਮੋਗਾ ਦੇ ਅਬਜ਼ਰਵਰ ਪਰਮਜੀਤ ਸਿੰਘ ਸਿਧਵਾਂ ਅਤੇ ਸਹਾਇਕ ਅਬਜ਼ਰਵਰ ਵਿਨਰਜੀਤ ਸਿੰਘ ਗੋਲਡੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਦੇ ਸ਼ੁਰੂ ’ਚ ਜ਼ਿਲਾ...

