ਨਿਹਾਲ ਸਿੰਘ ਵਾਲਾ 27 ਜੁਲਾਈ (ਜਸ਼ਨ): ਅੰਮਿ੍ਰਤਸਰ ਇੰਪਰੂਵਮੈਂਟ ਟਰੱਸਟ ਮਾਮਲੇ ਵਿਚ ਮਾਣਯੋਗ ਅਦਾਲਤ ਵੱਲੋਂ ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਨੂੰ ਕਲੀਨ ਚਿੱਟ ਦੇਣ ਦੀ ਖੁਸ਼ੀ ਵਿਚ ਬੀਬੀ ਰਾਜਵਿੰਦਰ ਕੌਰ ਭਾਗੀਕੇ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ ਦੀ ਅਗਵਾਈ ਹੇਠ ਮੰਡੀ ਨਿਹਾਲ ਸਿੰਘ ਵਾਲਾ ਵਿਖੇ ਸ਼ਹਿਰੀ ਪ੍ਰਧਾਨ ਰਮੇਸ਼ ਕੁਮਾਰ ਕਾਲੂ ਦੀ ਦੁਕਾਨ ਤੇ ਲੱਡੂ ਵੰਡੇ ਗਏ। ਇਸ ਮੌਕੇ ਹਲਕੇ ਦੀ ਸੀਨੀਅਰ ਲੀਡਰਸ਼ਿਪ ਅਤੇ ਵਰਕਰ ਸਾਹਿਬਾਨ ਵੱਡੀ ਗਿਣਤੀ ਵਿਚ ਸ਼ਾਮਲ...
News
ਮੋਗਾ,27 ਜੁਲਾਈ (ਜਸ਼ਨ) : ਸਿਹਤ ਵਿਭਾਗ ਮੋਗਾ ਵੱਲੋਂ ਸੈਨੇਟਰੀ ਇੰਸਪੈਕਟਰ ਰਣਜੀਤ ਸਿੰਘ ਸਿੱਧੂ ਦੀ ਅਗਵਾਈ ਵਿੱਚ ਅੱਜ ਪ੍ਰੀਤ ਨਗਰ ਅਤੇ ਗੁਰੂ ਸ਼੍ੀ ਚੰਦਰ ਨਗਰ ਮੋਗਾ ਵਿੱਚ ਡਰਾਈ ਡੇਅ ਮਨਾਇਆ ਗਿਆ, ਜਿਸ ਤਹਿਤ ਟੀਮ ਵੱਲੋਂ ਪ੍ਰੀਤ ਨਗਰ ਵਿੱਚ ਕੂਲਰਾਂ, ਫਰਿੱਜਾਂ ਦੀਆਂ ਟ੍ੇਆਂ, ਟਾਇਰ, ਖੇਲਾਂ, ਡਰੰਮ ਅਤੇ ਬਰਤਨ ਆਦਿ ਖਾਲੀ ਕਰਵਾਏ ਗਏ ਅਤੇ ਗਲੀਆਂ, ਨਾਲੀਆਂ ਅਤੇ ਟੋਇਆਂ ਵਿੱਚ ਖੜੇ ਪਾਣੀ ਤੇ ਲਾਰਵੀਸਾਈਡ ਦਾ ਛਿੜਕਾਅ ਕਰਵਾਇਆ ਗਿਆ। ਬਾਰਿਸ਼ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ...
ਚੰਡੀਗੜ, 27 ਜੁਲਾਈ(ਪੱਤਰ ਪਰੇਰਕ)-ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਵੱਲੋਂ ਗੁਰਲੀਨ ਖਹਿਰਾ ਦੀ ਓ.ਈ.ਟੀ. (‘ਆਕੂਪੇਸ਼ਨਲ ਇੰਗਲਿਸ਼ ਟੈਸਟ’) ਬਾਰੇ ਲਿਖੀ ਨਵੀਂ ਕਿਤਾਬ ਰਿਲੀਜ਼ ਕੀਤੀ ਗਈ। ਸਾਫਟ ਸਕਿੱਲ ਟਰੇਨਰ ਤੇ ਨੈਸ਼ਨਲ ਐਵਾਰਡ ਜੇਤੂ ਕਰੀਅਰ ਕਾੳੂਂਸਲਰ ਗੁਰਲੀਨ ਖਹਿਰਾ ਵੱਲੋਂ ਲਿਖੀ ਪੁਸਤਕ ‘ਨਰਸਿਜ਼-ਗਾਈਡ ਟੂ ਦਾ ਅਪਡੇਟਡ 2.0’ ਉਨਾਂ ਉਮੀਦਵਾਰਾਂ ਲਈ ਬੇਹੱਦ ਸਹਾਈ ਸਾਬਤ ਹੋਵੇਗੀ ਜੋ ਕਿ ਓ.ਈ.ਟੀ. ਦੇ...
ਮੋਗਾ, 27 ਜੁਲਾਈ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਸਥਿਤ ਮਾਉਟ ਲਿਟਰਾ ਜੀ ਸਕੂਲ ਦੇ ਕਿੰਡਰ ਗਾਰਡਨ ਵਿੰਗ ਦੇ ਬੱਚਿਆਂ ਦੀ ਅੱਜ ਕਵਿਤਾ ਪੜਨ ਦਾ ਮੁਕਾਬਲਾ ਕਰਵਾਇਆ ਗਿਆ। ਸਕੂਲ ਪਿ੍ਰੰਸੀਪਲ ਨਿਰਮਲ ਧਾਰੀ ਨੇ ਦੱਸਿਆ ਕਿ ਮੁਕਾਬਲੇ ਦੁਆਰਾ ਬੱਚਿਆਂ ਨੂੰ ਕਵਿਤਾ, ਸ਼ਬਦਾਂ ਦੀ ਤਾਲ ਸਬੰਧੀ ਜਾਣਕਾਰੀ ਦਿੱਤੀ ਗਈ। ਬੱਚਿਆਂ ਨੇ ਮੌਸਮ, ਫੁੱਲ, ਪਸ਼ੂ, ਸਵੱਛਤਾ, ਸਕੂਲ ਅਤੇ ਬਾਰਿਸ਼ ‘ਤੇ ਸੁੰਦਰ ਕਵਿਤਾ ਨੂੰ ਪੜਿਆ। ਬੱਚਿਆਂ ਨੇ ਆਤਮ ਵਿਸ਼ਵਾਸ ਨਾਲ ਪ੍ਰਦਰਸ਼ਨ ਕੀਤਾ...
ਮੋਗਾ,27 ਜੁਲਾਈ (ਜਸ਼ਨ)-ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਹੈਂਡ ਆਫਿਸ ਐਸ.ਸੀ.ਓ. 80-81, ਤੀਜੀ ਮੰਜ਼ਿਲ, ਸੈਕਟਰ 17-ਸੀ, ਚੰਡੀਗੜ, ਬਰਾਂਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ,ਜੋ ਕਿ ਆਈਲੈਟਸ, ਨੈਨੀ, ਸਪੋਕਨ ਇੰਗਲਿਸ਼ ਦੇ ਨਾਲ ਨਾਲ ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਆਨਲਾਈਨ ਮਲਟੀਪਲ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ। ਉਕਤ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਦੱਸਿਆ ਕਿ ਇਹ ਸੰਸਥਾ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ ਜਿਸਦਾ ਲਾਇਸੈਂਸ...
ਬਰਗਾੜੀ .27 ਜੁਲਾਈ ( ਸਤਨਾਮ ਬੁਰਜ ਹਰੀਕਾ/ ਮਨਪ੍ਰੀਤ ਸਿੰਘ ਬਰਗਾੜੀ )ਸਰਬੱਤ ਖਾਲਸਾ ਜਥੇਦਾਰਾਂ ਵਲੋਂ ਬਰਗਾੜੀ ਵਿਖੇ ਚੱਲ ਰਿਹਾ ਇਨਸਾਫ ਮੋਰਚਾ 56ਵੇਂ ਦਿਨ ਦਾਖਲ ਹੋ ਚੁੱਕਾ ਹੈ ਅਤੇ ਸਿੱਖ ਸੰਗਤਾਂ ਲਗਾਤਾਰ ਵਹੀਰਾਂ ਘੱਤਕੇ ਜਥੇਦਾਰਾਂ ਦੇ ਮੋਢੇ ਨਾਲ ਮੋਢਾ ਜੋੜਕੇ ਇਨਸਾਫ ਦੀ ਅਵਾਜ ਬੁਲੰਦ ਕਰਨ ਲਈ ਦੇਸ ਵਿਦੇਸ ਤੋਂ ਪੁੱਜ ਰਹੀਆ ਹਨ ਅੱਜ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਨੇ ਮੋਰਚੇ ਦਾ ਤਨ ਮਨ ਧਨ ਨਾਲ ਸਮਰਥਣ ਕਰ ਰਹੀਆ ਸਿੱਖ ਸੰਗਤਾਂ ਸੰਤ ਮਹਾਂਪੁਰਸਾਂ ਪੰਥਕ ਆਗੂਆਂ ਦਾ...
ਫਿਰੋਜ਼ਪੁਰ,27 ਜੁਲਾਈ (ਪੰਕਜ ਕੁਮਾਰ) : ਫਿਰੋਜ਼ਪੁਰ ਦੇ ਥਾਣਾ ਕੈਂਟ ਦੀ ਪੁਲਿਸ ਨੇ ਗਸ਼ਤ ਦੌਰਾਨ ਇੱਕ ਸ਼ੱਕੀ ਵਿਅਕਤੀ ਨੂੰ ਰਾਜਸਥਾਨ ਦੇ ਬਣੇ ਹੋਏ 32 ਬੋਰ ਦੇ ਦੇਸੀ ਪਿਸਟਲ ਸਮੇਤ ਗਿ੍ਰਫਤਾਰ ਕੀਤਾ ਹੈ, ਅਤੇ ਉਸ ਖਿਲਾਫ ਕੈਂਟ ਥਾਣੇ ਵਿੱਚ ਆਰਮਜ਼ ਐੇਕਟ ਤਹਿਤ ਮੁਕੱਦਮਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ । ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਨਾ ਕੈਂਟ ਦੇ ਸਹਾਇਕ ਇੰਸਪੇਕਟਰ ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਗਸਤ ਦੌਰਾਨ ਫਿਰੋਜਪੁਰ ਛਾਉਣੀ ਦੇ ਸ਼ਮਸ਼ਾਨ ਘਾਟ ਰੋਡ...
ਧਰਮਕੋਟ, 26 ਜੁਲਾਈ (ਜਸ਼ਨ): ਕੱਲ ਦੇਰ ਰਾਤ ਮੋਗਾ ਜ਼ਿਲੇ ਦੇ ਪਿੰਡ ਨਸੀਰੇਵਾਲਾ ਵਿਖੇ ਇਕ ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ । ਘਟਨਾਕਰਮ ਮੁਤਾਬਕ ਨੌਜਵਾਨ ਦੀ ਲਾਸ਼ ਪਿੰਡ ਦੇ ਬਾਹਰ ਸੜਕ ਦੇ ਕਿਨਾਰੇ ਤੋਂ ਬਰਾਮਦ ਹੋਈ ਹੈ ਅਤੇ ਲਾਸ਼ ’ਤੇ ਬੁਰੀ ਤਰਾਂ ਕੱਟ ਵੱਢ ਦੇ ਨਿਸ਼ਾਨ ਹੋਣ ਕਰਕੇ ਦੁਰਘਟਨਾ ਜਾਂ ਕਤਲ ਬਾਰੇ ਸ਼ੰਕਾਵਾਂ ਪੈਦਾ ਹੋ ਗਈਆਂ ਹਨ । ਮਿ੍ਰਤਕ ਵਜੀਰ ਸਿੰਘ 34 ਸਾਲਾ ਉਮਰ ਦਾ ਨੌਜਵਾਨ ਸੀ ,ਜਿਸ ਦਾ ਦਸ ਸਾਲ ਪਹਿਲਾਂ ਮੁਕਤਸਰ ਸਾਹਿਬ ਵਾਸੀ ਮਨਜੀਤ ਕੌਰ ਨਾਲ ਵਿਆਹ...
ਮੋਗਾ,26 ਜੁਲਾਈ (ਜਸ਼ਨ)-ਮੋਗਾ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ ਨੇ ਕਾਰਗਿਲ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਉਹਨਾਂ ਦੇ ਕੁਰਬਾਨੀ ਦੇ ਜ਼ਜਬੇ ਨੂੰ ਨਮਨ ਕਰਦਿਆਂ ਆਖਿਆ ਕਿ ਭਾਰਤੀ ਫ਼ੌਜ ਦੇ ਜੰਗਜੂਆਂ ਨੇ ਦੋ ਮਹੀਨੇ ਲਗਾਤਾਰ ਪਾਕਿਸਤਾਨੀ ਫ਼ੌਜ ਖਿਲਾਫ਼ ਜੰਗ ਲੜਦਿਆਂ ਅੱਜ ਦੇ ਦਿਨ ਮੁੜ ਤੋਂ ਕਾਰਗਿਲ ਦੀਆਂ ਪਹਾੜੀਆਂ ਵਿਚ ਤਿਰੰਗਾ ਲਹਿਰਾਇਆ ਸੀ । ਉਹਨਾਂ ਕਿਹਾ ਕਿ ਅੱਜ ਪੂਰਾ ਰਾਸ਼ਟਰ ਇਕਜੁੱਟ ਹੋ ਕੇ ਉਹਨਾਂ 500 ਤੋਂ ਵੀ ਜ਼ਿਆਦਾ ਵੀਰਗਤੀ ਪ੍ਰਾਪਤ ਕਰਨ ਵਾਲੇ ਯੋਧਿਆਂ ਪ੍ਰਤੀ...
ਫਿਰੋਜ਼ਪੁਰ 25 ਜੁਲਾਈ (PANKAJ KUMAR) : ਫਿਰੋਜ਼ਪੁਰ ਦੇ ਕਸਬਾ ਥਾਣਾ ਗੁਰੂਹਰਸਹਾਏ ਦੀ ਪੁਲਸ ਨੇ ਜ਼ਿਲਾ ਪ੍ਰਮੁੱਖ ਪ੍ਰੀਤਮ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਾ ਵੇਚਣ ਵਾਲੇ ਲੋਕਾਂ ਨੂੰ ਗ੍ਰਿਫਤਾਰ ਕਰਨ ਲਈ ਚਲਾਈ ਮੁਹਿੰਮ ਤਹਿਤ ਗਸ਼ਤ ਦੌਰਾਨ ਤ੍ਰਿਕੋਣੀ ਈਸਾ ਪੰਜ ਗਰਾਈ ਏਰੀਆ ’ਚ ਛਾਪਾਮਾਰੀ ਕਰ ਕੇ ਇਕ ਵਿਅਕਤੀ ਨੂੰ 98 ਪੇਟੀਆਂ ਨਾਜਾਇਜ਼ ਸ਼ਰਾਬ ਹਰਿਆਣਾ ਮਾਰਕਾ ਮਾਲਟਾ ਰਸੀਲਾ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ, ਜਦਕਿ ਉਸਦੇ 2 ਹੋਰ ਸਾਥੀ ਮੌਕੇ ਤੋਂ ਫਰਾਰ ਹੋ ਗਏ, ਜਿਨ੍ਹਾਂ...

