ਮੋਗਾ 24 ਜੁਲਾਈ:(ਜਸ਼ਨ): ਸ੍ਰੀਮਤੀ ਵੀ.ਰਾਧਾ ਜਾਇੰਟ ਕਮਿਸ਼ਨਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਭਾਰਤ ਸਰਕਾਰ ਨੇ ਅੱਜ ਪਿੰਡ ਦੌਧਰ ਵਿਖੇ ਚੱਲ ਰਹੇ ਜਲ ਸਪਲਾਈ ਦੇ ਨਿਵੇਕਲੇ ਪ੍ਰੋਜੈਕਟ ਦਾ ਦੌਰਾ ਕੀਤਾ। ਉਨਾਂ ਜਲ ਸਪਲਾਈ ਵਿਭਾਗ ਵੱਲੋਂ ਆਰੰਭੇ ਗਏ ਇਸ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿੰਡਾਂ ਦੇ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਸੂਬੇ ਦੇ ਹੋਰ ਪਿੰਡਾਂ ‘ਚ ਵੀ ਅਜਿਹੇ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ ਅਤੇ ਇਸ ਮੰਤਵ ਲਈ ਹਰ ਸੰਭਵ ਸਹਾਇਤਾ ਦੇਣ ਦੀ...
News
ਕੋਟਈਸੇਖਾਂ,24 ਜੁਲਾਈ (ਜਸ਼ਨ): 5 ਪੰਜਾਬ ਬਟਾਲੀਅਨ ਐੱਨ.ਸੀ.ਸੀ ਮੋਗਾ ਦੇ ਕਰਨਲ ਐੱਮ.ਐੱਸ ਚਾਹਲ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸ੍ਰੀ ਹੇਮਕੁੰਟ ਸੀਨੀਅਰ ਸੰਕੈਡਰੀ ਸਕੂਲ ਵਿੱਚ ਸੀਨੀਅਰ ਕੈਡਿਟਸ ਦੀ ਭਰਤੀ ਉਹਨਾਂ ਦੇ ਕੱਦ,ਉਮਰ ਅਤੇ ਫਿਜ਼ੀਕਲ ਫਿਟਨੈੱਸ ਦੇ ਅਧਾਰ ਤੇ ਕੀਤੀ ਗਈ । ਇਸ ਵਿੱਚ 5 ਪੰਜਾਬ ਬਟਾਲੀਅਨ ਵੱਲੋਂ ਸੂਬੇਦਾਰ ਮੇਜਰ ਗੁਰਮੀਤ ਸਿੰਘ ਨੇ ਕੈਡਿਟਸ ਦੀ ਐੱਨ.ਸੀ.ਸੀ ਭਰਤੀ ਲਈ ਚੋਣ ਕੀਤੀ ਅਤੇ ਕੈਡਿਟਸ ਨੂੰ ਜਾਗਰੂਕ ਕੀਤਾ ਕਿ ਐੱਨ.ਸੀ.ਸੀ ਦੇ ਕੀ ਫਾਈਦੇ ਹਨ ।ਕੈਡਿਟਸ ਆਪਣੇ...
ਸਮਾਲਸਰ, 23 ਜੁਲਾਈ (ਗਗਨਦੀਪ ਸ਼ਰਮਾ)- ਇਲਾਕੇ ਦੀ ਪ੍ਰਸਿੱਧ ਵਿਦਿੱਅਕ ਸੰਸਥਾ ਯੂਨੀਕ ਸਕੂਲ ਆਫ਼ ਸੀਨੀਅਰ ਸੈਕੰਡਰੀ ਸਟੱਡੀਜ਼ ਸਮਾਲਸਰ ਵਿਖੇ ਸਕੂਲ ਪੱਧਰੀ ਅੰਤਰ ਹਾਊਸ ਡਾਂਸ ਪ੍ਰਤੀਯੋੋਗਿਤਾ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸਕੂਲ ਅੰਦਰ ਬਣੇ ਹੋਏ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਹ ਮੁਕਾਬਲੇ ਜੂਨੀਅਰ ਅਤੇ ਸੀਨੀਅਰ ਵਰਗ ਦਰਮਿਆਨ ਕਰਵਾਏ ਗਏ। ਇਸ ਮੁਕਾਬਲੇ ਦੇ ਪਹਿਲੇ ਭਾਗ ਵਿੱਚ ਪਹਿਲਾ ਸਥਾਨ ਹਰਮਨ (ਵਿਵੇਕਾਨੰਦ ਹਾਊਸ) ਅਤੇ ਦੂਜਾ ਸਥਾਨ ਹਰਪ੍ਰੀਤ (ਸ਼ਹੀਦ...
ਮੋਗਾ 23 ਜੁਲਾਈ:(ਜਸ਼ਨ)-ਸਿਹਤ ਵਿਭਾਗ ਮੋਗਾ ਵੱਲੋਂ ‘ਤੰਦਰੁਸਤ ਪੰਜਾਬ ਮਿਸ਼ਨ‘ ਤਹਿਤ ਲੋਕਾਂ ਨੂੰ ਛੂਤ ਅਤੇ ਹੋਰ ਗੰਭੀਰ ਬੀਮਾਰੀਆਂ ਤੋਂ ਬਚਾਉਣ ਦੇ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਲੋਕ ਸਰੀਰਕ ਅਤੇ ਮਾਨਸਿਕ ਤੌਰ ‘ਤੇ ਤੰਦਰੁਸਤ ਰਹਿਣ। ਇਹ ਪ੍ਰਗਟਾਵਾ ਸਿਵਲ ਸਰਜਨ ਮੋਗਾ ਡਾ: ਸੁਸ਼ੀਲ ਜੈਨ ਨੇ ਟੀ ਬੀ ਦੇ ਸ਼ੱਕੀ ਮਰੀਜ਼ਾਂ ਦੀ ਜਾਂਚ ਲਈ ਅੱਜ ਮੋਬਾਇਲ ਸੀ ਬੀ ਨਾਟ ਵੈਨ ਨੂੰ ਮੋਗਾ ਵਿਖੇ ਹਰੀ ਝੰੰਡੀ ਦੇ ਕੇ ਰਵਾਨਾ ਕਰਨ ਸਮੇਂ ਕੀਤਾ। ਇਸ ਮੌਕੇ ਉਨਾਂ ਨਾਲ ਜ਼ਿਲਾ ਟੀ ਬੀ...
ਮੋਗਾ, 23 ਜੁਲਾਈ (ਜਸ਼ਨ): ਐਡਵੋਕੇਟ ਅਜੀਤ ਗਰੋਵਰ (ਪ੍ਰਜਾਪਤ) ਨੂੰ ਓ.ਬੀ.ਸੀ. ਡਿਪਾਰਟਮੈਂਟ ਕਾਂਗਰਸ ਦਾ ਜਿਲਾ ਜਰਨਲ ਸਕੱਤਰ ਨਿਯੁਕਤ ਕੀਤਾ ਗਿਆ, ਇਸ ਮੌਕੇ ਤੇ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਦੀ ਹਾਜ਼ਰੀ ਵਿੱਚ ਸੋਹਣ ਸਿੰਘ ਸੱਗੂ ਵਾਈਸ ਚੇਅਰਮੈਨ ਓ.ਬੀ.ਸੀ. ਸੈਲ ਪੰਜਾਬ, ਕਰਨੈਲ ਸਿੰਘ ਦੌਧਰੀਆਂ ਚੇਅਰਮੈਨ ਓ.ਬੀ.ਸੀ. ਸੈਲ ਮੋਗਾ ਨੇ ਨਿਯੁਕਤੀ ਪੱਤਰ ਦਿੱਤਾ। ਇਸ ਮੌਕੇ ਤੇ ਅਜੀਤ ਗਰੋਵਰ ਨੇ ਕਿਹਾ ਕਿ ਜੋ ਜਿੰਮੇਵਾਰੀ ਉਨਾਂ ਨੂੰ ਸੌਂਪੀ ਗਈ ਹੈ ਉਸਨੂੰ ਉਹ ਪੂਰੀ ਤਰਾਂ...
ਚੰਡੀਗੜ,23 ਜੁਲਾਈ (ਪੱਤਰ ਪਰੇਰਕ) : ਪੰਜਾਬ ਪੁਲਿਸ ਦੇ ਮੁਲਾਜਮਾਂ ਲਈ ਰਾਜ ਸਰਕਾਰ ਵੱਲੋੋਂ ਸ਼ੁਰੂ ਕੀਤੀ ਯਕੀਨਨ ਸੇਵਾ ਤਰੱਕੀ (ਐਸ਼ੋਓਰਡ ਕਰੀਅਰ ਪ੍ਰੋਗਰੈਸ਼ਨ) ਤਹਿਤ ਡੀ.ਜੀ.ਪੀ ਪੰਜਾਬ ਸ਼੍ਰੀ ਸੁਰੇਸ਼ ਅਰੋੜਾ ਨੇ ਅੱਜ ਇਥੇ ਰਸਮੀ ਤੌਰ ’ਤੇ ‘ਇਕ ਰੈਂਕ ਵੱਧ ਤਰੱਕੀ’ ਸਕੀਮ ਦੀ ਸ਼ੁਰੂਆਤ ਕਰਦਿਆਂ 11 ਵੱਖ-ਵੱਖ ਪੁਲਿਸ ਕਰਮਚਾਰੀਆਂ ਦੇ ਮੋਢੇ ’ਤੇ ਸਟਾਰ ਲਾ ਕੇ ਤਰੱਕੀ ਦਿੱਤੀ। ਅੱਜ ਇਥੇ ਇਹ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਸ਼੍ਰੀ ਅਰੋੜਾ ਵੱਲੋਂ ਸਬ-...
ਵਡੋਦਰਾ/ਚੰਡੀਗੜ, 23 ਜੁਲਾਈ(ਪੱਤਰ ਪਰੇਰਕ)-ਮਾਰਕਫੈਡ ਨੇ ਆਪਣੇ ਉਤਪਾਦਾਂ ਦੀ ਵਿਕਰੀ ਲਈ ਅੱਜ ਇਕ ਵੱਡੀ ਪੁਲਾਂਘ ਪੁੱਟਦਿਆਂ ਉਤਰੀ ਭਾਰਤ ਤੋਂ ਬਾਹਰ ਵਡੋਦਰਾ ਵਿਖੇ ਦੇਸ਼ ਦਾ ਪਹਿਲਾ ਆੳੂਟਲੈਟ ਖੋਲਿਆ। ਵਡੋਦਰਾ ਸਥਿਤ ਗੁਜਰਾਤ ਰਾਜ ਖਾਦ ਨਿਗਮ (ਜੀ.ਐਸ.ਐਫ.ਸੀ.) ਦੇ ਕੈਂਪਸ ਵਿਖੇ ਅੱਜ ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਵਿਕਰੀ ਕੇਂਦਰ ਦਾ ਰਸਮੀ ਉਦਘਾਟਨ ਕੀਤਾ। ਇਹ ਵਿਕਰੀ ਕੇਂਦਰ ਜੀ.ਐਫ.ਐਸ.ਸੀ. ਵੱਲੋਂ ਮੁਹੱਈਆ ਕਰਵਾਇਆ ਗਿਆ ਹੈ ਜਿੱਥੇ ਮਾਰਕਫੈਡ...
ਮੋਗਾ, 23 ਜੁਲਾਈ (ਜਸ਼ਨ)-ਪਿੰਡ ਧੱਲੇਕੇ ਵਿਖੇ ਨਸ਼ੇ ਛੱਡੋ ਕੋਹੜ ਵੱਡੋ ਦੇ ਤਹਿਤ ਨੌਜਵਾਨੀ ਸੰਭਾਲ ਰੈਲੀ ਕੱਢੀ ਗਈ। ਇਹ ਰੈਲੀ ਮੈਡਮ ਕਮਲਜੀਤ ਕੌਰ ਸੈਕਟਰੀ ਪੰਜਾਬ ਮਹਿਲਾ ਕਾਂਗਰਸ ਦੇ ਉੱਦਮ ਤੇ ਵਿੱਕੀ ਧੱਲੇਕੇ ਯੂਥ ਕਾਂਗਰਸ ਜਿਲਾ ਮੋਗਾ ਦੇ ਯਤਨਾਂ ਸਦਕਾ ਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ,ਸਤਿਕਾਰ ਕਮੇਟੀ ਧੱਲੇਕੇ ,ਉੱਘੇ ਸਮਾਜ ਸੇਵੀ ਕੁਲਵੰਤ ਸਿੰਘ ਧੱਲੇਕੇ ਅਤੇ ਸਤਨਾਮ ਸਿੰਘ ਪ੍ਰਧਾਨ ਨੈਸਲੇ ਇੰਪਲਾਈਜ਼ ਯੂਨੀਅਨ ਦੇ ਸਹਿਯੋਗ ਸਦਕਾ ਨੇਪਰੇ ਚੜੀ। ਪਿੰਡ ਵਾਸੀਆਂ ਵੱਲੋਂ...
ਮੋਗਾ ,23 ਜੁਲਾਈ (ਜਸ਼ਨ): ਐੱਸ.ਐੱਸ.ਏ/ਰਮਸਾ ਅਧਿਆਪਕਾਂ, ਹੈੱਡਮਾਸਟਰਾਂ, ਲੈਬ ਅਟੈਂਡਟਾਂ ਦੀਆਂ ਨੌਕਰੀਆਂ ਸਿੱਖਿਆ ਵਿਭਾਗ ਵਿਚ ਰੈਗਲਰ ਕਰਵਾਉਣ,ਲੰਮੇ ਸਮੇਂ ਤੋ ਰੁਕੀਆਂ ਤਨਖਾਹਾਂ ਜਾਰੀ ਕਰਵਾਉਣ ਅੱਜ ਜ਼ਿਲ੍ਹਾ ਪ੍ਰਧਾਨ ਸੁਖਜ਼ਿੰਦਰ ਸਿੰਘ ਅਤੇ ਗੁਰਪ੍ਰੀਤ ਅੰਮੀਵਾਲ ਦੀ ਅਗਵਾਈ ਹੇਠ ਐੱਸ.ਐੱਸ.ਏ./ਰਮਸਾ ਅਧਿਆਪਕ ਯੂਨੀਅਨ ਵੱਲੋ ਮੰਗਾਂ ਸਬੰਧੀ ਜਿਲ੍ਹਾ ਸਿੱਖਿਆ ਅਫਸਰ ਸ.ਗੁਰਦਰਸ਼ਨ ਸਿੰਘ ਬਰਾੜ ਰਾਹੀੂੰ ਮੰਗ-ਪੱਤਰ ਉੱਚ ਅਧਿਕਾਰੀਆਂ ਨੂੰ ਭੇਜਿਆ ।ਇਸ ਸਮੇਂ ਅਧਿਆਪਕ ਆਗੂਆ ਜੱਜਪਾਲ...
ਮੋਗਾ, 23 ਜੁਲਾਈ (ਜਸ਼ਨ): -ਸਥਾਨਕ ਬੁਘੀਪੁਰਾ ਚੌਕ ਤੇ ਓਜ਼ੋਨ ਕੌਂਟੀ ਕਾਲੋਨੀ ਸਥਿਤ ਲਿਟਲ ਮਿਲੇਨੀਅਮ ਸਕੂਲ ਵਿਚ ਅੱਜ ਛੋਟੇ ਬੱਚਿਆ ਦੀ ਇੰਡੋਰ ਖੇਡਾਂ ਕਰਵਾਈ ਗਈ। ਜਿਸਦੀ ਸ਼ੁਰੂਆਤ ਡਾਇਰੈਕਟਰ ਅਨੁਜ ਗੁਪਤਾ ਨੇ ਰੀਬਨ ਕੱਟ ਕੇ ਕੀਤੀ। ਇਸ ਮੌਕੇ ਪਿ੍ਰੰਸੀਪਲ ਪੂਨਮ ਸ਼ਰਮਾ ਨੇ ਕਿਹਾ ਕਿ ਸਕੂਲ ਦਾ ਮੁੱਖ ਮੰਤਵ ਬੱਚਿਆ ਦੇ ਅੰਦਰ ਛੁਪੀ ਪ੍ਰਤਿਭਾ ਨੂੰ ਨਿਖਾਰਨਾ ਹੈ। ਇਸ ਮੰਤਵ ਨੂੰ ਲੈ ਕੇ ਬੱਚਿਆ ਦੇ ਵਿਚ ਵੱਖ-ਵੱਖ ਪ੍ਰਕਾਰ ਦੀਆਂ ਇੰਡੋਰ ਖੇਡਾਂ ਕੈਰਮ ਬੋਰਡ, ਖੇਡ ਕੁੱਦ, ਲੁਡੋ ਆਦਿ...

