ਕੋਟ ਈਸੇ ਖਾਂ,21 ਜੁਲਾਈ ( ਖੇਤਪਾਲ ਸਿੰਘ): ਕੋਟ ਈਸੇ ਖਾਂ ਤੋਂ ਮਸਤੇਵਾਲ, ਚਿਰਾਗਸ਼ਾਹ ਵਾਲਾ, ਝੁੱਗੀਆਂ ਤੇ ਹੋਰਨਾਂ ਪਿੰਡਾਂ ਨੂੰ ਜਾਂਦੀ ਲਿੰਕ ਰੋਡ ਦੇ ਸੱਜੇ ਹੱਥ ਕੋਟ ਈਸੇ ਖਾਂ ਨਗਰ ਪੰਚਾਇਤ ਵੱਲੋਂ ਸ਼ਹਿਰ ਦੇ ਗੰਦੇ ਪਾਣੀ ਦੀ ਨਿਕਾਸੀ ਵਾਸਤੇ ਪਾਇਪ ਦੱਬੇ ਗਏ ਹਨ । ਪਾਇਪਾਂ ਦੀ ਸਾਫ ਸਫਾਈ ਵਾਸਤੇ ਕੁੱਝ ਨਿਸਚਿਤ ਦੂਰੀ ਤੇ ਹੌਦੀਆਂ ਬਣਾਈਆਂ ਗਈਆਂ ਹਨ। ਅੱਜ ਕੱਲ੍ਹ ਇਹ ਹੌਦੀਆਂ ਵੱਡੇ ਹਾਦਸਿਆਂ ਨੂੰ ਸੱਦਾ ਦੇ ਰਹੀਆਂ ਹਨ । ਲਿੰਕ ਰੋਡ ਦੇ ਦੋਹਾਂ ਪਾਸੀ ਕਾਂਗਰਸੀ ਘਾਹ ਤੇ ਭੰਗ...
News
ਡਰੋਲੀ ਭਾਈ (ਮੋਗਾ) 21 ਜੁਲਾਈ:(ਜਸ਼ਨ): ਜਿਲੇ ਦੇ ਇਤਿਹਾਸਕ ਤੇ ਤਿੰਨ ਗੁਰੂ ਸਾਹਿਬਾਨਾਂ ਦੀ ਚਰਨਛੋਹ ਪ੍ਰਾਪਤ ਪਿੰਡ ਡਰੋਲੀ ਭਾਈ ਦੇ ਨੌਜਵਾਨਾਂ ਤੇ ਗੁਰਦੁਆਰਾ ਬਾਬਾ ਗੁਰਦਿੱਤਾ ਸਾਹਿਬ ਜੀ ਪ੍ਰਬੰਧਕ ਕਮੇਟੀ ਦੇ ਉੱਦਮ ਅਤੇ ਜ਼ਿਲਾ ਪ੍ਰਸਾਸ਼ਨ ਦੇ ਵੱਖ-ਵੱਖ ਸਰਕਾਰੀ ਅਧਿਕਾਰੀਆਂ ਦੇ ਸਹਿਯੋਗ ਸਦਕਾ ਪਿੰਡ ਵਾਸੀਆਂ ਨੇ ਪਾਰਟੀਬਾਜੀ ਤੋਂ ਉੱਪਰ ਉਠਦਿਆਂ ਨਸ਼ਾ ਤਸਕਰਾਂ ਖਿਲਾਫ਼ ਝੰਡਾ ਬੁਲੰਦ ਕਰ ਦਿੱਤਾ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਤੇ ਪਿੰਡ ਵਾਸੀਆਂ ਨੇ ਸਾਂਝੀ...
ਮੋਗਾ 18 ਮਈ (ਜਸ਼ਨ) : ਨਸ਼ਾ ਵਿਰੋਧੀ ਜਿਲਾ ਟਾਸਕ ਫੋਰਸ ਮੋਗਾ ਵੱਲੋਂ ਜਿਲਾ ਕੋਆਰਡੀਨੇਟਰ ਜਸਵਿੰਦਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਜੀ. ਏ. ਟੂ ਡੀ. ਸੀ. ਸ਼੍ੀ ਲਾਲ ਵਿਸਵਾਸ ਜੀ ਨੂੰ ਮਿਲ ਕੇ ਮੰਗ ਪੱਤਰ ਸੌਂਪਿਆ ਗਿਆ, ਜਿਸ ਵਿੱਚ ਜਿਲਾ ਟਾਸਕ ਫੋਰਸ ਵੱਲੋਂ ਡੀ. ਸੀ. ਮੋਗਾ ਦੀ ਪ੍ਧਾਨਗੀ ਹੇਠ ਇੱਕ ਪੈਨਲ ਮੀਟਿੰਗ ਦੀ ਮੰਗ ਕੀਤੀ ਗਈ । ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਜਿਲਾ ਕੋਆਰਡੀਨੇਟਰ ਜਸਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਜਿਲਾ ਟਾਸਕ ਫੋਰਸ ਵੱਲੋਂ ਬਲਾਕਾਂ ਦੇ...
ਚੰਡੀਗੜ੍ਹ, 21 ਜੁਲਾਈ(ਪੱਤਰ ਪਰੇਰਕ)- ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਪਾਸੋਂ ਪਾਰਟੀ ਸਾਥੀਆਂ ਵੱਲੋਂ ਉਸ ਖਿਲਾਫ਼ ਲਾਏ ਭਿ੍ਰਸ਼ਟਾਚਾਰ ਦੇ ਗੰਭੀਰ ਦੋਸ਼ਾਂ ਦੇ ਮੱਦੇਨਜ਼ਰ ਅਸਤੀਫੇ ਦੀ ਮੰਗ ਕੀਤੀ ਹੈ। ਇੱਥੋਂ ਜਾਰੀ ਇਕ ਬਿਆਨ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੇ ਅੱਜ ਆਖਿਆ ਕਿ ਖਹਿਰਾ ਵਿਰੁੱਧ ਗੰਭੀਰ ਦੋਸ਼ਾਂ ਕਾਰਨ ਉਸ ਨੂੰ ਨੈਤਿਕ ਆਧਾਰ ’ਤੇ ਅਸਤੀਫਾ ਦੇ ਦੇਣਾ ਚਾਹੀਦਾ ਹੈ ਨਹੀਂ ਤਾਂ ਆਮ ਆਦਮੀ ਪਾਰਟੀ...
ਧਰਮਕੋਟ,21 ਜੁਲਾਈ (ਜਸ਼ਨ)-ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਧਰਮਕੋਟ ਦੀ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਰਵਿੰਦਰ ਗੋਇਲ, ਪ੍ਰਧਾਨ ਦਵਿੰਦਰਪਾਲ ਸਿੰਘ, ਡਾਇਰੈਕਟਰ ਪ੍ਰਮੋਦ ਗੋਇਲ, ਸੈਕਟਰੀ ਅਵਤਾਰ ਸਿੰਘ ਤੇ ਪਿ੍ਰੰ: ਡਾ. ਦਿਲੀਪ ਕੁਮਾਰ ਪੱਤੀ ਦੇ ਸਹਿਯੋਗ ਨਾਲ ਕਾਲਜ ਦੇ ਲੀਗਲ ਏਡ ਕਲੀਨਿਕ ਵਿਚ ਜ਼ਿਲਾ ਕੋਰਟ ਮੋਗਾ ਦੇ ਵਕੀਲ ਸੁਰਜੀਤ ਸਿੰਘ ਹਾਂਡਾ ਕਾਲਜ ਅਧਿਆਪਕ ਨਿਸ਼ਾ ਸੂਦ ਤੇ ਵਿਦਿਆਰਥੀ ਵੀਰਪਾਲ ਸਿੰਘ ਵੱਲੋਂ ਲੋਕਾਂ ਨੂੰ ਮਫਤ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕ...
ਮੋਗਾ 21 ਜੁਲਾਈ (ਜਸ਼ਨ): ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਹੈਡ ਆਫਿਸ ਐਸ.ਸੀ.ਓ. 80-81, ਤੀਜੀ ਮੰਜ਼ਿਲ, ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅਮਿ੍ਰੰਤਸਰ ਰੋਡ ਮੋਗਾ ,ਜੋ ਕਿ ਆਈਲੈਟਸ, ਨੈਨੀ, ਸਪੋਕਨ ਇੰਗਲਿਸ਼ ਦੇ ਨਾਲ ਨਾਲ ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਆਨਲਾਈਨ ਮਲਟੀਪਲ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ। ਉਕਤ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਦੱਸਿਆ ਕਿ ਇਹ ਸੰਸਥਾ ਗੌਰਮੇਂਟ ਤੋਂ ਮਨਜ਼ੂਰ ਸੁਦਾ ਹੈ ਜਿਸਦਾ ਲਾਇਸੈਂਸ...
ਬਾਘਾਪੁਰਾਣਾ,20 ਜੁਲਾਈ (ਰਾਜਿੰਦਰ ਸਿੰਘ ਕੋਟਲਾ/ਪਵਨ ਗਰਗ/ਸ਼ਿਕੰਦਰ ਸਿੰਘ):ਸ਼ਹੀਦ ਭਾਈ ਤਾਰੂ ਸਿੰਘ ਜੀ ਦੀ ਸ਼ਹੀਦੀ ਦਿਹਾੜਾ ਨੂੰ ਸਮਰਪਿਤ ਕੇਸ ਸੰਭਾਲ ਇੰਟਰਨੈਸ਼ਨਲ ਫਾਉਡੇਸ਼ਨ,ਗੁਰੂ ਗੋਬਿੰਦ ਸਿੰਘ ਸੱਟਡੀ ਸਰਕਲ ਅਤੇ ਜੱਥਾ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਬਾਘਾ ਪੁਰਾਣਾ ਵੱਲੋਂ ਸ਼੍ਰੀ ਗੁਰੂ ਅਮਰਦਾਸ ਪਬਲਿਕ ਸੀਨੀ:ਸੈਕੰ:ਸਕੂਲ ਸਮਾਧ ਭਾਈ ਦੇ ਸਹਿਯੋਗ ਨਾਲ ਦਸਤਾਰ ,ਦਮਾਲਾ ਤੇ ਕੁਵਿਜ਼ ਮੁਕਾਬਲੇ ਕਰਵਾਏ ਗਏ।ਇਸ ਧਾਰਮਿਕ ਸਮਾਗਮ ਵਿੱਚ ੧੬ ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ।...
ਮੋਗਾ 20ਜੁਲਾਈ (ਜਸ਼ਨ): ਅੱਜ ਗੁਰਦੁਆਰਾ ਸਾਹਿਬ ਦੌਲਤਪੁਰਾ ਵਿਖੇ ਨਸ਼ਿਆਂ ਸਬੰਧੀ ਸੈਮੀਨਾਰ ਆਯੋਜਿਤ ਕੀਤਾ ਗਿਆ, ਜਿਸ ਵਿਚ ਪਹੁੰਚ ਕੇ ਐੇਸ.ਐਚ.ਓ. ਕਮਲਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਨਸ਼ੇ ਦੇ ਧੰਦੇ ਨਾਲ ਜੁੜੇ ਲੋਕ ਨਹੀਂ ਬਖ਼ਸ਼ੇ ਜਾਣਗੇ। ਟਾਂਡਾ ਵਰਗੇ ਐਕਟ ਲਗਾ ਕੇ ਕੀਤੀ ਜਾਵੇਗੀ ਕਾਰਵਾਈ। ਉਨਾਂ ਕਿਹਾ ਕਿ ਕਰਿਆਣਾ, ਮੈਡੀਕਲ ਅੇਤੇ ਡਾਕਟਰੀ ਦੁਕਾਨਾਂ ਦੀ ਹਰ ਰੋਜ਼ ਚੈਕਿੰਗ ਕੀਤੀ ਜਾਵੇਗੀ। ਇਸ ਮੌਕੇ ਮਾਰਕੀਟ ਵਿਚ ਆਏ ਦੁਕਾਨਦਾਰਾਂ, ਮੈਡੀਕਲ ਵਾਲਿਆਂ ਨੇ ਕਿਹਾ ਕਿ ਪੁਲਿਸ ਅਤੇ...
ਬਾਘਾਪੁਰਾਣਾ,20 ਜੁਲਾਈ (ਰਾਜਿੰਦਰ ਸਿੰਘ ਕੋਟਲਾ/ਪਵਨ ਗਰਗ):ਇੱਥੋ ਦੇ ਨੇੜਲੇ ਪਿੰਡ ਕਾਲੇਕੇ ਦੇ ਸਕੂਟਰ ਸਵਾਰਾਂ ’ਚ ਸਫਿਵਟ ਡਿਜਾਇਰ ਗੱਡੀ ਮਾਰ ਕੇ ਇੱਕ ਬੱਚੇ ਨੂੰ ਮਾਰਨ ਅਤੇ ਦੋ ਵਿਆਕਤੀਆਂ ਨੂੰ ਜਖਮੀ ਕਰਨ ਵਾਲੇ ਗੱਡੀ ਸਵਾਰਾਂ ਨੰੂ ਪਿੰਡ ਕਾਲੇਕੇ ਦੇ ਨਿਵਾਸੀਆਂ ਵੱਲੋਂ ਪੁਲਿਸ ਨੂੰ ਫੜਾਏ ਜਾਣ ਦੇ ਬਾਵਯੂਦ ਪੁਲਿਸ ਵੱਲੋਂ ਛੱਡ ਦਿੱਤੇ ਜਾਣ ਕਰਕੇ ਅੱਜ ਸਵੇਰੇ 10 ਵਜੇ ਦੇ ਕਰੀਬ ਖੇਤ ਮਜਦੂਰ ਯੂਨੀਅਨ ਵੱਲੋਂ ਸਥਾਨਕ ਸ਼ਹੀਦ ਭਗਤ ਚੌਂਕ ਵਿਖੇ ਵਿਸ਼ਾਲ ਧਰਨਾ ਦਿੱਤਾ ਗਿਆ ਅਤੇ...
ਚੰਡੀਗੜ੍ਹ, 20 ਜੁਲਾਈ (ਜਸ਼ਨ): ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਦੀਆਂ ਕੋਸ਼ਿਸ਼ਾਂ ਸਦਕਾ ਅੱਜ 2282 ਈ ਟੀ ਟੀ ਅਧਿਆਪਕਾਂ ਨੂੰ ਮਾਸਟਰ ਕਾਡਰ ਵਿੱਚ ਤਰੱਕੀਆਂ ਦੇ ਦਿੱਤੀਆਂ ਗਈਆਂ ਜਿਸ ਨਾਲਪਿਛਲੇ ਲੰਮੇ ਸਮੇਂ ਤੋਂ ਵੱਡੇ ਪੱਧਰ ’ਤੇ ਈਟੀਟੀ ਕਾਡਰ ਤੋਂ ਮਾਸਟਰ ਕਾਡਰ ਦੀਆਂ ਤਰੱਕੀਆਂ ਦੇ ਲਟਕਦੇ ਕੇਸਾਂ ਦਾ ਨਿਬੇੜਾ ਹੋ ਗਿਆ ਹੈ। ਨਵਾਂ ਵਿੱਦਿਅਕ ਸੈਸ਼ਨ ਸ਼ੁਰੂ ਹੋਣ ਤੋਂ ਬਾਅਦ ਸਕੂਲਾਂ ਨੂੰ ਅਧਿਆਪਕ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸਿੱਖਿਆ ਵਿਭਾਗ ਵੱਲੋਂ ਵੱਡੇ...

