News

ਕੋਟਕਪੂਰਾ, 20 ਜੁਲਾਈ (ਟਿੰਕੂ ਪਰਜਾਪਤ) :- ਨਸ਼ਾ ਵਿਰੋਧੀ ਫਰੰਟ ਵੱਲੋਂ ਨਸ਼ੇ ਦੇ ਵਿਰੋਧ ’ਚ ਸ਼ੁਰੂ ਕੀਤੀ ਮੁਹਿੰਮ ਨੂੰ ਉਸ ਵੇਲੇ ਭਰਪੂਰ ਹੁੰਗਾਰਾ ਮਿਲਿਆ, ਜਦੋਂ ਸੱਤਾਧਾਰੀ ਧਿਰ ਕਾਂਗਰਸ, ਅਕਾਲੀ-ਭਾਜਪਾ ਗਠਜੋੜ ਅਤੇ ਵਿਰੋਧੀ ਧਿਰ ਆਮ ਆਦਮੀ ਪਾਰਟੀ ਸਮੇਤ ਸਮੂਹ ਸਿਆਸੀ ਤੇ ਗੈਰ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਨਸ਼ੇ ਦੇ ਮੁਕੰਮਲ ਖਾਤਮੇ ਲਈ ਹਰ ਤਰਾਂ ਦਾ ਸਹਿਯੋਗ ਦੇਣ ਦਾ ਐਲਾਨ ਕਰ ਦਿੱਤਾ। ਸਰਬ ਪਾਰਟੀ ਮੀਟਿੰਗ ਦੌਰਾਨ ਮਾ. ਮਹਿੰਦਰ ਸਿੰਘ ਸੈਣੀ ਅਤੇ ਹਰਪਿੰਦਰ ਸਿੰਘ ਨੇ...
ਬਰਗਾੜੀ .20 ਜੁਲਾਈ ( ਸਤਨਾਮ ਬੁਰਜ ਹਰੀਕਾ/ ਮਨਪ੍ਰੀਤ ਸਿੰਘ ਬਰਗਾੜੀ) ਬਰਗਾੜੀ ਇਨਸਾਫ ਮੋਰਚੇ ਦੇ 50 ਵੇਂ ਦਿਨ ਬਠਿੰਡਾ ਮਾਨਸਾ ਦੀਆਂ ਸਿੱਖ ਸੰਗਤਾਂ ਦਾ ਵੱਡਾ ਕਾਫਲਾ ਗੁਰਦੁਆਰਾ ਤਿੱਤਰਸਰ ਸਾਹਿਬ ਪਾਤਸਾਹੀ ਦਸਵੀਂ ਨੇੜੇ ਮੌੜ ਮੰਡੀ ਤੋਂ ਚੱਲਕੇ ਬਰਗਾੜੀ ਪੁੱਜਾ ਇੱਕ ਜੱਥਾ ਪਹੇਵਾ ਹਰਿਆਣਾ ਤੋਂ ਚੱਲਕੇ ਬਰਗਾੜੀ ਪੁੱਜਾ ਜਥੇਦਾਰ ਧਿਆਨ ਸਿੰਘ ਮੰਡ ਜੋ ਦਿਨ ਰਾਤ ਦਾਣਾ ਮੰਡੀ ਬਰਗਾੜੀ ਵਿੱਚ ਮੋਰਚੇ ਤੇ ਬੈਠੇ ਹਨ ਅਤੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਅਤੇ ਜਥੇਦਾਰ ਅਮਰੀਕ ਸਿੰਘ...
ਮੋਗਾ,20 ਜੁਲਾਈ (ਜਸ਼ਨ)-ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਏਟਕ ਬ੍ਰਾਂਚ ਮੋਗਾ ਦੀ ਮੀਟਿੰਗ ਪ੍ਰਧਾਨ ਬਚਿੱਤਰ ਸਿੰਘ ਧੋਥੜ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਮੁੱਖ ਤੌਰ ’ਤੇ ਪਿਛਲੇ ਦਿਨੀਂ ਜੱਥੇਬੰਦੀ ਦੇ ਸਿਰਮੌਰ ਆਗੂ ਕਾ. ਦਰਸ਼ਨ ਸਿੰਘ ਟੂਟੀ ਦੀ ਸੰਖੇਪ ਬਿਮਾਰੀ ਪਿੱਛੋਂ ਹੋਈ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਜੱਥੇਬੰਦੀ ਦੇ ਸੂਬਾਈ ਜਨਰਲ ਸਕੱਤਰ ਜਗਦੀਸ਼ ਸਿੰਘ ਚਾਹਲ ਦੁਆਰਾ ਜੱਥੇਬੰਦੀ ਦੇ ਸੂਬਾਈ ਜਨਰਲ ਸਕੱਤਰ ਜਗਦੀਸ਼ ਸਿੰਘ ਚਾਹਲ...
ਮੋਗਾ,20 ਜੁਲਾਈ (ਜਸ਼ਨ)-ਮੋਗਾ ਜ਼ਿਲੇ ਦੇ ਇਤਿਹਾਸਿਕ ਨਗਰ ਡਰੋਲੀ ਭਾਈ ਦੇ ਇਤਿਹਾਸਿਕ ਅਸਥਾਨ ਪਾਤਸ਼ਾਹੀ ਛੇਵੀਂ, ਸੱਤਵੀਂ, ਨੌਂਵੀਂ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਛੇਵੇਂ ਪਾਤਸ਼ਾਹ, ਮੀਰੀ ਪੀਰੀ ਦੇ ਮਾਲਕ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਮਹਾਰਾਜ ਦਾ ਮੀਰੀ ਪੀਰੀ ਪੁਰਬ 22 ਜੁਲਾਈ ਦਿਨ ਐਤਵਾਰ ਨੂੰ ਮਨਾਇਆ ਜਾਵੇਗਾ। ਧੰਨ ਧੰਨ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਮਹਾਰਾਜ ਦੀ ਪਾਵਨ ਛਤਰ ਛਾਇਆ ਹੇਠ ਗੁਰਬਾਣੀ ਪਾਠ ਦੇ ਭੋਗ ਉਪਰੰਤ ਗੁਰਬਾਣੀ ਕੀਰਤਨ ਸੰਤ ਬਾਬਾ ਸਰਬਜੋਤ...
ਮੋਗਾ,20 ਜੁਲਾਈ (ਜਸ਼ਨ) : ਸਰਾਫਾ ਕਾਰੋਬਾਰੀਆਂ ਦੀ ਇਕ ਜ਼ਰੂਰੀ ਮੀਟਿੰਗ ਸਵਰਨਕਾਰ ਸੰਘ ਦੇ ਪ੍ਰਧਾਨ ਬਲਬੀਰ ਸਿੰਘ ਰਾਮੂੰਵਾਲੀਆ ਦੀ ਪ੍ਰਧਾਨਗੀ ਹੇਠ ਸਰਾਫਾ ਬਾਜ਼ਾਰ ਮੋਗਾ ਵਿਖੇ ਹੋਈ। ਜਿਸ ਵਿਚ ਵਿਸ਼ੇਸ਼ ਤੌਰ ਤੇ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਜਗਤਾਰ ਸਿੰਘ ਅਤੇ ਈ.ਟੀ.ਓ. ਭੁਪਿੰਦਰ ਸਿੰਘ ਨੇ ਸ਼ਿਰਕਤ ਕੀਤੀ ਅਤੇ ਵਪਾਰੀ ਵਰਗ ਅਤੇ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਸੁਣ ਕੇ ਮੌਕੇ ਤੇ ਉਨਾਂ ਦਾ ਹੱਲ ਕੱਢਿਆ। ਸਹਾਇਕ ਕਮਿਸ਼ਨਰ ਮੋਗਾ ਜਗਤਾਰ ਸਿੰਘ ਨੇ ਆਮ ਜਨਤਾ ਨੂੰ ‘ਸਵੱਛ ਭਾਰਤ...
ਮੋਗਾ 20 ਜੁਲਾਈ ( ਪੱਤਰ ਪਰੇਰਕ) : ਫਿਨਲੈਂਡ ਦੇ ਸ਼ਹਿਰ ਤਾਂਪਰੇ ਵਿੱਚ ਸੰਪੰਨ ਹੋਈ ਆਈ. ਏ. ਏ. ਐਫ. ਅੰਡਰ 20 ਵਿਸ਼ਵ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਹਾਸਿਲ ਕਰਕੇ ਭਾਰਤੀਆਂ ਦਾ ਸਿਰ ਮਾਣ ਨਾਲ ਉੱਚਾ ਕਰਨ ਵਾਲੀ ਲੜਕੀ ਹਿਮਾ ਦਾਸ ਦੀ ਪ੍ਾਪਤੀ ਤੇ ਫਿਨਲੈਂਡ ਵਾਸੀ ਭਾਰਤੀ ਭਾਈਚਾਰੇ ਵੱਲੋਂ ਉਸ ਨੂੰ ਇੱਕ ਲੱਖ ਰੁਪਏ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਸਦੀ ਕੋਚ ਪੀ. ਟੀ. ਊਸ਼ਾ ਨੂੰ ਵੀ ਸਨਮਾਨਿਤ ਕੀਤਾ ਗਿਆ । ਇਸ ਸਨਮਾਨ ਸਮਾਗਮ ਵਿੱਚ ਆਗੂ ਭੂਮਿਕਾ ਨਿਭਾਉਣ ਵਾਲੇ ਪਿੰਡ...
ਸਾਦਿਕ,20 ਜੁਲਾਈ (ਰਘਬੀਰ ਸਿੰਘ) ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਮਿਡਲ ਸਕੂਲ ਚੱਕ ਗਾਂਧਾ ਸਿੰਘ ਵਾਲਾ ਦੇ ਬੱਚਿਆਂ ਨੰੂ ਸਕੂਲ ਦੇ ਮੁੱਖ ਅਧਿਆਪਕ ਸ: ਹਰਬਖਸ਼ ਬਹਾਦਰ ਸਿੰਘ ਦੀ ਪ੍ਰੇਰਣਾ ਸਦਕਾ ਸ: ਸਮਸ਼ੇਰ ਸਿੰਘ ਇੰਗਲੈਡ ਵਾਸੀ ਸ: ਅਜਮੇਰ ਸਿੰਘ ਅਤੇ ਸ: ਸੁਖਦੇਵ ਸਿੰਘ ਨੇ ਆਪਣੀ ਮਾਤਾ ਸਵਰਗੀ ਸ੍ਰੀਮਤੀ ਪ੍ਰਕਾਸ਼ ਕੌਰ ਦੀ ਯਾਦ ਵਿੱਚ ਦੋਵਾਂ ਹੀ ਸਕੂਲ ਦੇ ਨੰਨੇ ਮੁੰਨੇ ਬੱਚਿਆਂ ਨੰੂ ਸਟੇਸ਼ਨਰੀ ਵੰਡੀ । ਸਕੂਲ ਦੇ ਬੱਚਿਆਂ ਦੀ ਕੀਤੀ ਸਹਾਇਤਾ ਲਈ ਸਕੂਲ ਦੇ ਮੁੱਖ ਅਧਿਆਪਕ ਚਮਨ...
ਚੰਡੀਗੜ, 20 ਜੁਲਾਈ:(ਪੱਤਰ ਪਰੇਰਕ)-ਸੂਬੇ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਇੱਕ ਵਿਸਥਾਰਤ ਖ਼ਾਕਾ ਤਿਆਰ ਕੀਤਾ ਹੈ ਜਿਸ ਵਿੱਚ ਵਿਰਾਸਤ-ਏ-ਖਾਲਸਾ ਨੂੰ ਸੈਰ ਸਪਾਟੇ ਦੇ ਗੜ ਵਜੋਂ ਵਿਕਸਤ ਕਰਨ ਦੇ ਨਾਲ ਹੀ ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਨੂੰ ਸ਼ਾਨਦਾਰ ਬੁਨਿਆਦੀ ਢਾਂਚੇ ਅਤੇ ਸ਼ਰਧਾਲੂਆਂ ਲਈ ਬਿਹਤਰ ਸਹੂਲਤਾਂ ਨਾਲ ਲੈਸ ਕਰਨਾ ਇੱਕ ਅਹਿਮ ਪੱਖ ਹੈ। ਆਨੰਦਪੁਰ ਸਾਹਿਬ ਫਾੳੂਂਡੇਸ਼ਨ...
ਮੋਗਾ 20 ਜੁਲਾਈ:(ਜਸ਼ਨ): ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਦਿਲਰਾਜ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਯੁਵਕ ਸੇਵਾਵਾਂ ਵਿਭਾਗ ਵੱਲੋਂ ਸਵੇਰ ਦੀ ਸੈਰ ਦੀ ਮਹੱਤਤਾ ਬਾਰੇ ਪਿੰਡਾਂ ਦੇ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਦਵਿੰਦਰ ਸਿੰਘ ਲੋਟੇ ਨੇ ਕਿਹਾ ਕਿ ਸਰੀਰ ਨੂੰ ਤੰਦਰੁਸਤ ਅਤੇ ਰਿਸ਼ਟ-ਪੁਸ਼ਟ ਰੱਖਣ ਲਈ ਸਵੇਰ ਦੀ ਸੈਰ ਅਤੀ ਜ਼ਰੂਰੀ ਹੈ। ਉਨਾਂ ਦੱਸਿਆ ਕਿ ਜ਼ਿਲੇ ਦੇ ਵੱਖ-ਵੱਖ...
ਮੋਗਾ,19 ਜੁਲਾਈ (ਜਸ਼ਨ): ਆਲ ਇੰਡੀਆ ਆਂਗਨਵਾੜੀ ਵਰਕਰਜ਼ ਹੈਲਪਰਜ਼ ਪੰਜਾਬ ਏਟਕ ਦੇ ਆਗੂਆਂ ਨੇ ਪ੍ਰੈਸ ਦੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਜੱਥੇਬੰਦੀ ਨੂੰ ਸੰਘਰਸ਼ ਕਰਦਿਆਂ 12 ਸਾਲ ਹੋ ਗਏ ਸੀ ਕਿ ਉਹਨਾਂ ਨੂੰ ਮਿਨੀਮਮ ਵੇਜ਼ ਦਿੱਤਾ ਜਾਵੇ, ਆਂਗਨਵਾੜੀ ਸੈਂਟਰਾਂ ਦੇ ਬੱਚੇ ਵਾਪਸ ਕੀਤੇ ਜਾਣ, ਜਿਸ ਤੇ ਸਾਡਾ ਨਾਅਰਾ ਸੀ ਕਿ ਪ੍ਰੀ ਨਰਸਰੀ ਲੈ ਕੇ ਰਹਾਂਗੇ। ਇਸ ਤੋਂ ਇਲਾਵਾ ਇਹ ਵੀ ਮੰਗ ਸੀ ਕਿ ਆਂਗਨਵਾੜੀ ਵਰਕਰ ਹੈਲਪਰ ਦੀ ਉਮਰ ਹੈਦ ਤੈਅ ਕਰਕੇ ਉਸ ਨੂੰ ਖਾਲੀ ਹੱਥ ਘਰ ਨਾ ਭੇਜਿਆ ਜਾਵੇ।...

Pages