ਮੋਗਾ , 8 ਮਈ (ਜਸ਼ਨ) : ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਪੰਜਾਬ ਵੱਲੋਂ ਬੀਤੇ ਦਿਨੀਂ ਕੀਤੇ ਗਏ ਹੁਕਮਾਂ ਅਨੁਸਾਰ ਅੱਜ ਡਾ. ਰਾਜੇਸ਼ ਕੁਮਾਰ ਅੱਤਰੀ ਨੇ ਸਿਵਲ ਸਰਜਨ ਮੋਗਾ ਦਾ ਅਹੁਦਾ ਸੰਭਾਲ ਲਿਆ । ਡਾ. ਅੱਤਰੀ ਦੇ ਸਿਵਲ ਸਰਜਨ ਦਾ ਅਹੁਦਾ ਸੰਭਾਲਣ ਮੌਕੇ ਸਿਹਤ ਵਿਭਾਗ ਦੇ ਸਮੂਹ ਪ੍ਰੋਗਰਾਮ ਅਫਸਰਾਂ, ਦਫਤਰੀ ਕਰਮਚਾਰੀਆਂ ਅਤੇ ਯੂਨੀਅਨਾਂ ਦੇ ਨੁਮਾਇੰਦਿਆਂ ਨੇ ਡਾ. ਅੱਤਰੀ ਦੇ ਸਵਾਗਤ ਮੌਕੇ ਖੁਸ਼ੀ ਜਾਹਿਰ ਕਰਦਿਆਂ ਉਹਨਾਂ ਨੂੰ ਵਧਾਈਆਂ ਦਿੱਤੀਆਂ । ਮੋਗਾ ਦੇ ਨਵੇਂ ਬਣੇ ਸਿਵਲ ਸਰਜਨ...
News
मोगा, 10 मई ( jashan ) : चेयरमैन डा. सीमांत गर्ग तथा जिलाध्यक्ष मनजीत कांसल की अगुवाई में लोक भलाई के कार्यों को समर्पित अग्रवाल सभा मोगा की टीम में बढ़ोतरी करते अग्रवाल सभा के प्रदेशाध्यक्ष सुरेन्द्र अग्रवाल ने नौजवान समाजसेवी नवीन सिंगला को अग्रवाल सभा जिला मोगा के को- चेयरमैन के तौर पर मनोनीत किया। इस मौके उन्होंने विकास बांसल को ज़िले के सीनियर उपाध्यक्ष के तौर पर भी...
ਚੰਡੀਗੜ੍ਹ, 9 ਮਈ:(ਜਸ਼ਨ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪੰਜਾਬ ਸਿੱਖਿਆ ਵਿਭਾਗ ਦੇ ਪੰਜ ਮੁਲਾਜ਼ਮਾਂ ਨੂੰ 2007 ਵਿੱਚ ਈ.ਟੀ.ਟੀ./ਜੇ.ਬੀ.ਟੀ./ਟੀਚਿੰਗ ਫੈਲੋਜ਼ ਦੀਆਂ ਲਗਭਗ 9998 ਅਸਾਮੀਆਂ ਦੀ ਪੰਜਾਬ ਪੱਧਰ ਉਤੇ ਭਰਤੀ ਕਰਨ ਸਬੰਧੀ ਸਰਕਾਰੀ ਰਿਕਾਰਡ ਵਿੱਚ ਬੇਨਿਯਮੀਆਂ ਅਤੇ ਗੜਬੜੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਉਹਨਾਂ ਅੱਗੇ ਕਿਹਾ ਕਿ ਮੋਹਾਲੀ ਦੀ ਸਮਰੱਥ ਅਦਾਲਤ ਵੱਲੋਂ ਵਿਜੀਲੈਂਸ ਬਿਊਰੋ ਨੂੰ ਇਨ੍ਹਾਂ...
ਮੋਗਾ, 8 ਮਈ (ਜਸ਼ਨ): ਮੋਗਾ ਵਿਚ ਲੰਬੇ ਸਮੇਂ ਤੋਂ ਸਿਆਸਤ ਦੀ ਭੇਟ ਚੜੇ ਵਿਕਾਸ ਦੇ ਕੰਮ ਨਾ ਹੋਣ ਤੋਂ ਖ਼ਫ਼ਾ ਸਮਾਜ ਸੇਵੀ ਸੰਗਠਨ ਧਰਮ ਰਕਸ਼ਾ ਸੇਵਾ ਮੰਚ ਨੇ ਪੈੱ੍ਰਸ ਕਾਨਫ਼ਰੰਸ ਕਰਕੇ ਨਗਰ ਨਿਗਮ ਦੇ ਮੇਅਰ ਤੇ ਕਮਿਸ਼ਨਰ ਤੋਂ ਵਿਕਾਸ ਦੇ ਕੰਮ ਕਰਵਾਉਣ ਦੀ ਮੰਗ ਕੀਤੀ । ਧਰਮ ਰਕਸ਼ਾ ਮੰਚ ਦੇ ਨਾਲ ਆਏ ਸ਼੍ਰੋਮਣੀ ਅਕਾਲੀ ਦਲ ਦੇ ਐਮ.ਸੀ. ਗੌਰਵ ਗੁਪਤਾ ਗੁੱਡੂ ਨੇ ਕਿਹਾ ਕਿ ਸਾਰੇ ਵਾਰਡਾਂ ਦਾ ਬਰਾਬਰ ਵਿਕਾਸ ਹੋਣਾ ਚਾਹੀਦਾ ਹੈ ਪਰ ਨਿਗਮ ਵਿਚ ਅਜੇ ਵੀ ਕਈ ਅਜਿਹੇ ਐਮ.ਸੀ. ਹਨ ਜੋ ਵਿਕਾਸ ਦੇ...
ਮੋਗਾ, 8 ਮਈ: (ਜਸ਼ਨ ) ਮੁੱਖ ਮੰਤਰੀ ਪੰਜਾਬ ਅਤੇ ਡੀ.ਜੀ.ਪੀ. ਪੰਜਾਬ ਵੱਲੋਂ ਨਸਿ਼ਆਂ ਅਤੇ ਨਸ਼ਾ ਤਸਕਰਾਂ ਖਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਜੇ ਇਲਨਚੇਲੀਅਨ ਦੀ ਯੋਗ ਅਗਵਾਈ ਹੇਠ ਮੋਗਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਕਾਰਵਾਈਆਂ ਦੀ ਲਗਾਤਾਰਤਾ ਵਿੱਚ ਮੋਗਾ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਸ੍ਰੀ ਅਜੇ ਰਾਜ ਸਿੰਘ ਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਮੋਗਾ...
ਮੋਗਾ, 7 ਮਈ (ਜਸ਼ਨ): ਇਲਾਕੇ ਦੀ ਮੋਹਰੀ ਸੰਸਥਾ ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਧਰਮਕੋਟ ਦੇ ਵਿਦਿਆਰਥੀਆਂ ਨੇ ਐਸ. ਐਸ. ਜੀ. ਰੀਜ਼ਨਲ ਸੈਂਟਰ ਹੁਸ਼ਿਆਰਪੁਰ ਵੱਲੋਂ ਕਰਵਾਏ ਮੂਟ ਕੋਰਟ ਪ੍ਰਤੀਯੋਗਤਾ ਵਿਚ ਹਿੱਸਾ ਲਿਆ। ਜਿਸ ਵਿੱਚ ਬੀ. ਏ. ਐਲ. ਐਲ. ਬੀ. ਦੇ ਵਿਦਿਆਰਥੀਆਂ ਸ਼ਿਵਾਗ ਜੈਦਕਾ, ਅਮਨ ਢੀਂਗਰਾ ਅਤੇ ਦਿਵਾਂਸ਼ੂ ਨੇ ਹਿੱਸਾ ਲਿਆ ਅਤੇ ਪਹਿਲੇ ਦੋ ਗੇੜ ਵਿੱਚ ਉਹ ਵਿਜੇਤਾ ਰਹੇ। ਇਹਨਾਂ ਵਿਦਿਆਰਥੀਆਂ ਵੱਲੋਂ ਕੀਤੀ ਗਈ ਸਖਤ ਮਿਹਨਤ ਦੀ ਕਾਲਜ ਮੈਨੇਜਮੈਂਟ ਕਮੇਟੀ ਅਤੇ...
मोगा, 6 मई ( जाशन ) : जालंधर लोकसभा के उप चुनाव में आज शाहकोट में निकाले गए भाजपा के रोड शो में शाहकोट के गांवों व कस्बों का सैलाब उमडऩे से अब यह साबित हो गया है कि भाजपा लोकसभा का उप चुनाव भारी बहुमत से जीतेगी। उक्त विचार भाजपा के जिलाध्यक्ष डा.सीमांत गर्ग ने आज मोगा से भारी संख्या में गए भाजपा के पदाधिकारियों व कार्यकर्ताओं के साथ रोड शो में शामिल होने के अवसर पर प्रकट किए।...
ਚੰਡੀਗੜ੍ਹ 5 ਮਈ ( ਜਸ਼ਨ )- : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਜਾਰੀ ਮੁਹਿੰਮ ਦੌਰਾਨ ਜਲੰਧਰ ਜ਼ਿਲ੍ਹੇ ਦੇ ਪਿੰਡ ਤੁਰਾ ਨਿਵਾਸੀ ਬਰਿੰਦਰ ਕੁਮਾਰ ਅਤੇ ਉਸ ਦੀ ਘਰਵਾਲੀ ਦੀਪਕ ਬਾਲਾ ਨੂੰ ਹੋਰ ਪ੍ਰਾਈਵੇਟ ਮੁਲਜ਼ਮਾਂ ਨਾਲ ਮਿਲੀਭੁਗਤ ਕਰਨ ਲਈ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਨੇ ਰੂਪਨਗਰ ਜ਼ਿਲ੍ਹੇ ਦੇ ਪਿੰਡ ਕਰੂਰਾ ਵਿੱਚ ਰਾਜ ਸਰਕਾਰ ਨੂੰ ਪ੍ਰਚੱਲਿਤ ਕੁਲੈਕਟਰ ਦਰਾਂ ਤੋਂ ਬਹੁਤ ਜ਼ਿਆਦਾ ਕੀਮਤ 'ਤੇ ਜ਼ਮੀਨ ਵੇਚ ਕੇ ਰਾਜ ਦੇ ਖਜ਼ਾਨੇ ਨੂੰ ਵੱਡਾ ਨੁਕਸਾਨ...
ਮੋਗਾ, 5 ਮਈ ( ਜਸ਼ਨ )-ਮੋਗਾ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਲੋਕਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਪ੍ਰਭਾਵਤ ਹੋ ਕੇ ਭਾਜਪਾ ਵਿਚ ਜੋ ਸ਼ਾਮਲ ਹੋਣ ਦੀ ਪ੍ਰਕ੍ਰਿਆ ਪੂਰੇ ਪੰਜਾਬ ਵਿਚ ਚੱਲ ਰਹੀ ਹੈ ਉਸ ਨਾਲ ਹੁਣ ਭਾਜਪਾ ਦੀ ਪੰਜਾਬ ਵਿਚ ਸਰਕਾਰ ਬਣਨਾ ਤਹਿ ਹੈ | ਇਹ ਵਿਚਾਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਨੇ ਰੰਗਰੇਟਾ ਟਾਈਗਰ ਫੋਰਸ ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਝੰਡੇਵਾਲਾ ਆਪਣੇ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਲ...