News

ਕੋਟਕਪੂਰਾ, 5 ਜੁਲਾਈ (ਗੁਰਿੰਦਰ ਸਿੰਘ ਮਹਿੰਦੀਰੱਤਾ) :- ਬੀਤੀ 1 ਜੁਲਾਈ ਤੋਂ ਪੰਜਾਬ ਭਰ ਦੇ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ’ਚ ਉੱਠੀ ਨਸ਼ਾ ਵਿਰੋਧੀ ਲੋਕ ਲਹਿਰ ਦਾ ਸਮਰਥਨ ਕਰਦਿਆਂ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸਰਕਾਰ ਨੂੰ ਸੁਚੇਤ ਕਰਨ ਵਾਸਤੇ ਜਿਲਾ ਫਰੀਦਕੋਟ ਦੇ ਵੱਖ-ਵੱਖ ਸਟੇਸ਼ਨਾਂ ’ਤੇ ਤੈਨਾਤ ਅਖਬਾਰਾਂ ਤੇ ਟੀ.ਵੀ. ਚੈਨਲਾਂ ਨਾਲ ਜੁੜੇ ਸਮੂਹ ਪੱਤਰਕਾਰਾਂ ਨੇ ਪੈ੍ਰਸ ਕਲੱਬ ਕੋਟਕਪੂਰਾ ਦੀ ਅਗਵਾਈ ਹੇਠ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਦੇ ਨਾਂਅ ਮੰਗ...
ਮੋਗਾ,5 ਜੁਲਾਈ (ਜਸ਼ਨ)-ਮੋਗਾ ਦੇ ਦੋਸਾਝ ਰੋਡ ’ਤੇ ਸਥਿਤ ਯੂਨੀਵਰਸਲ ਵੀਜ਼ਾ ਹੱਬ ਮਾਲਵੇ ਦੀ ਜਾਣੀ ਪਹਿਚਾਣੀ ਇੰਮੀਗਰੇਸ਼ਨ ਸੰਸਥਾ ਹੈ ਜਿੱਥੇ ਵਿਦਿਆਰਥੀਆਂ ਦੇ ਵਿਦੇਸ਼ਾਂ ਵਿਚ ਪੜਨ ਅਤੇ ਵਿਦੇਸ਼ੀਂ ਕੰਮ ਕਰਨ ਦੇ ਇੱਛੁਕਾਂ ਦੇ ਵੀਜ਼ੇ ਵਧੀਆ ਤਰੀਕੇ ਨਾਲ ਲਗਵਾਏ ਜਾ ਰਹੇ ਹਨ । ਮੋਗਾ ਦੀ ਗਰੀਨ ਵੈਲੀ ਵਿਖੇ ਸਥਿਤ ਯੂਨੀਵਰਸਲ ਵੀਜ਼ਾ ਹੱਬ ਨੇ ਇਸ ਵਾਰ ਤਹਿਸੀਲ ਨਿਹਾਲ ਸਿੰਘ ਵਾਲਾ ਦੇ ਪਿੰਡ ਬਾਰੇਵਾਲਾ ਦੇ ਵਸਨੀਕ ਨਿਰਮਲ ਸਿੰਘ ਬਰਾੜ ਪੁੱਤਰ ਪਿ੍ਰਤਪਾਲ ਸਿੰਘ ਬਰਾੜ ਦਾ ਕਨੇਡਾ ਦਾ 2 ਸਾਲ ਦਾ...
ਮੋਗਾ 5 ਜੁਲਾਈ:(ਜਸ਼ਨ)-ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ‘ਮਿਸ਼ਨ ਤੰਦਰੁਸਤ ਪੰਜਾਬ‘ ਤਹਿਤ ਲੋਕਾਂ ਨੂੰ ਖਾਣਯੋਗ ਪਦਾਰਥਾਂ ਦੀ ਸੁਰੱਖਿਆ ਬਾਰੇ ਜਾਗਰੂਕ ਕਰਨ ਅਤੇ ਖੁਰਾਕ ਸੁਰੱਖਿਆ ਕਾਨੂੰਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੇ ਮੰਤਵ ਨਾਲ ਸਿਹਤ ਵਿਭਾਗ ਮੋਗਾ ਦੀ ਟੀਮ ਵੱਲੋਂ ਬਸੰਤ ਰੋਡ, ਨੇੜੇ ਭੁਪਿੰਦਰਾ ਖਾਲਸਾ ਸਕੂਲ ਮੋਗਾ ਵਿਖੇ ਫ਼ਲਾਂ ਦੇ ਗੋਦਾਮ ‘ਤੇ ਅਚਨਚੇਤ ਛਾਪਾ ਮਾਰਿਆ ਗਿਆ ਅਤੇ ਜ਼ਹਿਰੀਲੀਆਂ ਦਵਾਈਆਂ ਨਾਲ ਪਕਾਇਆ ਜਾ ਰਿਹਾ ਲਗਭੱਗ ਇੱਕ ਕੁਇੰਟਲ ਅੰਬ ਨਸ਼ਟ...
ਚੰਡੀਗੜ, 4 ਜੁਲਾਈ-(ਜਸ਼ਨ): ਨਸ਼ਿਆਂ ਦੇ ਸਬੰਧ ਵਿੱਚ ਅੱਗੇ ਹੋਰ ਢਿੰਬਰੀ ਕੱਸਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਿਸ ਮੁਲਾਜ਼ਮਾਂ ਸਣੇ ਸਾਰੇ ਸਰਕਾਰੀ ਮੁਲਾਜ਼ਮਾਂ ਦਾ ਡੋਪ ਟੈਸਟ ਲਾਜ਼ਮੀ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਟੈਸਟ ਮੁਲਾਜ਼ਮਾਂ ਦੀ ਭਰਤੀ ਅਤੇ ਉਨਾਂ ਦੀ ਸੇਵਾ ਦੇ ਹਰੇਕ ਪੜਾਅ ’ਤੇ ਹੋਇਆ ਕਰੇਗਾ। ਮੁੱਖ ਮੰਤਰੀ ਨੇ ਇਸ ਸਬੰਧੀ ਰੂਪ-ਰੇਖਾ ਤਿਆਰ ਕਰਨ ਅਤੇ ਜ਼ਰੂਰੀ ਨੋਟੀਫਿਕੇਸ਼ਨ ਜਾਰੀ ਕਰਵਾਉਣ ਲਈ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤੇ ਹਨ। ਇਸ...
ਚੰਡੀਗੜ, 4 ਜੁਲਾਈ : (ਜਸ਼ਨ):ਪੰਜਾਬ ਪੁਲਿਸ ਦੇ ਖੁਫ਼ੀਆ ਵਿੰਗ ਨੂੰ ਸਰਹੱਦ ਪਾਰ ਤੋਂ ਚੱਲ ਰਹੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਅੰਮਿ੍ਰਤਸਰ ਜ਼ਿਲ੍ਹੇ ਦੇ ਤਸਕਰਾਂ ਦਾ ਪਰਦਾਫ਼ਾਸ਼ ਕਰਨ ਸਬੰਧੀ ਇੱਕ ਹੋਰ ਸਫਲਤਾ ਹੱਥ ਲੱਗੀ ਹੈ। ਇਸ ਤਸਕਰੀ ਨਾਲ ਸਬੰਧਿਤ ਤਿੰਨ ਵਿਅਕਤੀਆਂ ਦੇ ਗਿਰੋਹ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਸ਼ੱਕੀਆਂ ਪਾਸੋਂ 3 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ, ਜਿਸਦੀ ਕੀਮਤ ਅੰਤਰਰਾਸ਼ਟਰੀ ਬਜ਼ਾਰ ਵਿੱਚ 15 ਕਰੋੜ ਦੱਸੀ ਜਾਂਦੀ ਹੈ। ਇਸ ਗਿ੍ਰਫਤਾਰੀ ਨਾਲ...
ਚੰਡੀਗੜ•, 4 ਜੁਲਾਈ: (ਜਸ਼ਨ):-ਕਿਸਾਨਾਂ ਦੀ ਆਮਦਨ ਵਧਾਉਣ ਵਾਲੀ ਇੱਕ ਬਹੁ ਮੰਤਵੀ ਯੋਜਨਾ ਅਧੀਨ ਪਸ਼ੂ ਪਾਲਣ ਵਿਭਾਗ ਵਲੋਂ ਵੱਛੀਆਂ ਦੇ ਜਨਮ ਨੂੰ ਯਕੀਨੀ ਬਣਾਉਣ ਲਈ ਲਿੰਗ ਨਿਰਧਾਰਿਤ ਕੀਤੇ ਜਾ ਚੁੱਕੇ ਵੀਰਜ ਦੀਆਂ 50 ਹਜ਼ਾਰ ਸੈਂਪਲ ਵਿਦੇਸ਼ ਤੋਂ ਮੰਗਵਾਏ ਜਾਣਗੇ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਵਿਭਾਗ ਦੇ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਵਿਭਾਗ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਦਿੱਤੀ। ਉਨ•ਾਂ ਦੱਸਿਆ ਕਿ...
ਚੰਡੀਗੜ੍ਹ, 4 ਜੂਲਾਈ- (ਜਸ਼ਨ): ਸਾਬਕਾ ਮੁੱਖ ਮੰਤਰੀ ਸ੍ਰੀਮਤੀ ਰਜਿੰਦਰ ਕੌਰ ਭੱਠਲ ਨੂੰ ਪੰਜਾਬ ਰਾਜ ਯੋਜਨਾ ਬੋਰਡ ਦੀ ਉਪ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਕੈਬਨਿਟ ਮੰਤਰੀ ਦਾ ਰੈਂਕ ਅਤੇ ਰੁਤਬਾ ਪ੍ਰਦਾਨ ਕੀਤਾ ਗਿਆ ਹੈ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ’ਤੇ ਵਿੱਤ ਵਿਭਾਗ ਵਲੋਂ ਇਸ ਸਬੰਧੀ ਨੋਟੀਫਿਕੇਸ਼ਨ ਸਾਰੀ ਪ੍ਰਕਿਰਿਆ ਅਪਨਾਉਣ ਅਤੇ ਇਸ ਅਹੁਦੇ ਲਈ ਉਨ੍ਹਾਂ ਦੀ ਯੋਗਤਾ ਨੂੰ ਵਿਚਾਰਨ ਤੋਂ ਬਾਅਦ ਜਾਰੀ ਕੀਤਾ ਗਿਆ ਹੈ;;...
ਚੰਡੀਗੜ, 4 ਜੁਲਾਈ:(ਜਸ਼ਨ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਵੱਲੋਂ ਐਲਾਨੇ ਗਏ ਘੱਟੋ-ਘੱਟ ਸਮਰਥਨ ਮੁੱਲ ਨੂੰ ਖਾਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਲੀਪਾ-ਪੋਚੀ ਤੋਂ ਵੱਧ ਹੋਰ ਕੁੱਝ ਵੀ ਨਹੀਂ ਹੈ ਕਿਉਂਕਿ ਇਹ ਕਦਮ ਕਿਸਾਨੀ ਭਾਈਚਾਰੇ ਦੀਆਂ ਮੁੱਖ ਚਿੰਤਾਵਾਂ ਨੂੰ ਸੰਬੋਧਿਤ ਨਹੀਂ ਹੈ। ਅੱਜ ਇਥੇ ਜਾਰੀ ਇਕ ਬਿਆਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਸ ਵਾਧੇ ਨਾਲ ਸੂਬਾ ਸਰਕਾਰ ਦੀ ਉਹ ਮੰਗ ਪੂਰੀ ਨਹੀਂ ਹੁੰਦੀ ਜਿਸ ਵਿੱਚ ਸੂਬਾ ਸਰਕਾਰ ਨੇ ਫਸਲ...
ਮੋਗਾ,4 ਜੁਲਾਈ (ਜਸ਼ਨ)-ਮਰੋ ਜਾਂ ਵਿਰੋਧ ਕਰੋ ਮਿਸ਼ਨ ਤਹਿਤ ਅੱਜ ਪਿੰਡ ਬੁੱਘੀਪੁਰਾ ਦੇ ਨੌਜਵਾਨਾਂ, ਔਰਤਾਂ, ਬੱਚਿਆਂ ਅਤੇ ਬਜੁਰਗਾਂ ਨਸ਼ਿਆਂ ਖਿਲਾਫ ਆਪਣੀ ਆਵਾਜ ਬੁਲੰਦ ਕਰਦਿਆਂ ਪਿੰਡ ਦਂ ਪਾਰਕ ਵਿੱਚ ਨੌਜਵਾਨਾਂ, ਔਰਤਾਂ, ਬੱਚਿਆਂ ਅਤੇ ਬਜੁਰਗਾਂ ਦੀ ਵੱਡੀ ਇਕੱਤਰਤਾ ਕੀਤੀ । ਇਸ ਮੌਕੇ ਰੂਰਲ ਐਨ.ਜੀ.ਓ. ਮੋਗਾ ਦੇ ਮੁੱਖ ਸਲਾਹਕਾਰ ਗੋਕਲ ਚੰਦ ਬੁੱਘੀਪੁਰਾ, ਸਬਰੰਗ ਵੈਲਫੇਅਰ ਕਲੱਬ ਦੇ ਚੇਅਰਮੈਨ ਗਗਨਦੀਪ ਟੰਡਨ, ਪ੍ਧਾਨ ਸੁਖਵਿੰਦਰ ਸਿੰਘ ਖੋਟਾ ਅਤੇ ਅਗਾਂਹਵਧੂ ਨੌਜਵਾਨ ਗੁਰਮੀਤ ਸਿੰਘ...
ਚੰਡੀਗੜ, 4 ਜੁਲਾਈ (ਪੱਤਰ ਪਰੇਰਕ)-ਪੰਜਾਬ ਦੇ ਲੋਕਾਂ ਨੂੰ ਸ਼ੁੱਧ ਤੇ ਚੰਗੇ ਦਰਜੇ ਦਾ ਦੁੱਧ ਮੁਹੱਈਆ ਕਰਵਾਉਣ ਦੀ ਸੁਹਿਰਦ ਕੋਸ਼ਿਸ ਕਰਦਿਆਂ ਤੰਦਰੁਸਤ ਮਿਸ਼ਨ ਪੰਜਾਬ ਦੇ ਡਾਇਰੈਕਟਰ ਸ੍ਰੀ ਕੇ.ਐਸ.ਪੰਨੂ ਦੀ ਅਗਵਾਈ ਵਿੱਚ ਇੱਕ ਖ਼ਾਸ ਕਿਸਮ ਦੀ ਮੀਟਿੰਗ ਕੀਤੀ ਗਈ। ਸ਼ੁਰੂਆਤੀ ਦੌਰ ਵਿੱਚ ਦੋਸਤਾਨਾ ਵਿਚਾਰ-ਵਟਾਂਦਰੇ ਤੋਂ ਬਿਨਾਂ ਸੂਬੇ ਵਿੱਚੋਂ ਨਕਲੀ ਤੇ ਹਲਕੇ ਪੱਧਰ ਦੇ ਦੁੱਧ ਤੇ ਦੁੱਧ ਉਤਪਾਦਾਂ ਦੀ ਸਮੱਸਿਆ ਨਾਲ ਨਜਿੱਠਣ ਲਈ ਸੁਝਾਅ ਵੀ ਮੰਗੇ ਗਏ ਤਾਂ ਸਹੀ ਤਰੀਕੇ ਤੇ ਵਸੀਲੇ ਅਪਣਾਕੇ...

Pages