ਮੋਗਾ 4 ਜੁਲਾਈ (ਜਸ਼ਨ): ਐੱਨ ਆਰ ਆਈ ਬਲਦੇਵ ਸਿੰਘ ਸਮਰਾ ਅਤੇ ਬਿੱਕਰ ਸਿੰਘ ਤੂਰ ਵੱਲੋਂ 70,000 ਰੁਪਏ ਦੀ ਰਾਸ਼ੀ ਸਰਕਾਰੀ ਪ੍ਰਾਇਮਰੀ ਸਕੂਲ ਬੁੱਘੀਪੁਰਾ ਨੂੰ ਜਨਰੇਟਰ ਅਤੇ ਹੋਰ ਕੰਮਾਂ ਲਈ ਦਾਨ ਦਿੱਤੀ ਗਈ। ਇਸ ਮੌਕੇ ਭੋਲਾ ਸਿੰਘ ਤੂਰ, ਗੁਰਦਾਸ ਸਿੰਘ ਤੂਰ, ਮਨਜਿੰਦਰ ਸਿੰਘ ਮਨੀ ਯੂਥ ਆਗੂ ਅਤੇ ਪੰਚ ਬਲਦੇਵ ਸਿੰਘ ਹਾਜ਼ਰ ਸਨ। ਇਸ ਮੌਕੇ ਮੈਡਮ ਜਤਿੰਦਰ ਕੌਰ ਸਕੂਲ ਮੁਖੀ ,ਸਤਵਿੰਦਰ ਕੌਰ, ਸਤਵੰਤ ਕੌਰ, ਕਿਰਨਦੀਪ ਕੌਰ, ਭੁਪਿੰਦਰ ਕੌਰ, ਸਿਲਕੀ ਰਾਣੀ, ਮਨਜੀਤ ਸਿੰਘ ਅਤੇ ਸੁਖਦੀਪ...
News
ਨੱਥੂਵਾਲਾ ਗਰਬੀ , 4 ਜੁਲਾਈ (ਪੱਤਰ ਪਰੇਰਕ)-ਪੰਜਾਬ ਵਿੱਚ ਵੱਗਦੇ ਨਸ਼ੇ ਦੇ ਦਰਿਆਂ ਨੂੰ ਠੱਲ ਪਾਉਣ ਵਾਸਤੇ ਸਮੇ ਦੀਆਂ ਸਰਕਾਰਾਂ ਭਾਵੇ ਬੁਰੀ ਤਰਾ ਨਕਾਰਾ ਹੋ ਚੁੱਕੀਆਂ ਹਨ ਪਰ ਹੁਣ ਇਸ ਨੂੰ ਰੋਕਣ ਵਾਸਤੇ ਪਿੰਡਾਂ ਦੇ ਲੋਕ ਖਾਸ ਕਰ ਨੌਜਵਾਨ ਖੁਦ ਅੱਗੇ ਆ ਰਹੇ ਰਹੇ ਹਨ ਇਸ ਦੀ ਉਦਾਹਰਨ ਹੈ ਪਿੰਡ ਭਲੂਰ ਵਿਖੇ ਨਸ਼ੇ ਨੂੰ ਰੋਕਣ ਵਾਸਤੇ ਨੌਜਵਾਨਾਂ ਦਾ ਅੱਗੇ ਆਉਣਾ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪਿੰਡ ਭਲੂਰ ਦੇ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਵਿੱਚ ਨੌਜਵਾਨਾਂ ਨੇ ਵੱਡੀ ਗਿਣਤੀ...
ਚੰਡੀਗੜ੍ਹ, 4 ਜੁਲਾਈ 2018ਆਮ ਆਦਮੀ ਪਾਰਟੀ (ਆਪ) ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਖ਼ਰੀਫ਼ ਸੀਜ਼ਨ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ) ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। 'ਆਪ' ਨੇ ਇਸ ਵਾਧੇ ਨੂੰ ਫ਼ਸਲਾਂ ਪਾਲਨ ਵਾਲੀਆਂ ਜ਼ਮੀਨੀ ਹਕੀਕਤਾਂ ਤੋਂ ਦੂਰ ਦੱਸਿਆ।'ਆਪ' ਵੱਲੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਪਾਰਟੀ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਦਲਜੀਤ ਸਿੰਘ ਸਦਰਪੁਰਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਆਪਣੇ ਆਖ਼ਰੀ ਸਾਲ 'ਚ ਕਿਸਾਨਾਂ ਨਾਲ 2014...
ਚੰਡੀਗੜ, 4 ਜੁਲਾਈ(ਪੱਤਰ ਪਰੇਰਕ)- ਪੰਜਾਬ ਸਰਕਾਰ ਵਲੋਂ ਸੂਬੇ ’ਚ ਹਰਿਆਲੀ ਵਧਾਉਣ ਤੇ ਸੂਬਾ ਵਾਸੀਆਂ ਨੂੰ ਸਾਫ-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ‘ਆਈ ਹਰਿਆਲੀ’ ਐਪ ਨੂੰ ਸੂਬੇ ਦੇ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਤੰਦਰੁਸਤ ਪੰਜਾਬ’ ਦੀ ਸਫ਼ਲਤਾ ਲਈ ਜੰਗਲਾਤ ਵਿਭਾਗ ਆਪਣੀ ਜ਼ਿੰਮੇਵਾਰੀ ਬਾਖ਼ੂਬੀ ਨਿਭਾ...
ਧਰਮਕੋਟ ,4 ਜੁਲਾਈ: (ਜਸ਼ਨ)-‘ਤੰਦਰੁਸਤ ਪੰਜਾਬ‘ ਮਿਸ਼ਨ ਤਹਿਤ ਘਰ-ਘਰ ਹਰਿਆਲੀ ਲਿਆਉਣ ਦੇ ਮਸਕਦ ਨਾਲ ਡਿਪਟੀ ਕਮਿਸ਼ਨਰ ਮੋਗਾ ਸ. ਦਿਲਰਾਜ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਪ ਮੰਡਲ ਮੈਜਿਸਟ੍ਰੇਟ ਧਰਮਕੋਟ ਸ. ਗੁਰਵਿੰਦਰ ਸਿੰਘ ਜੌਹਲ ਦੀ ਅਗਵਾਈ ਹੇਠ ਸਿਵਲ ਵੈਟਰਨਰੀ ਹਸਪਤਾਲ ਧਰਮਕੋਟ ਵਿਖੇ ਲਗਭੱਗ 50 ਪੌਦੇ ਲਗਾਏ ਗਏ। ਇਸ ਮੌਕੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਮੋਗਾ ਡਾ: ਗੁਰਮੀਤ ਸਿੰਘ ਅਤੇ ਵੈਟਰਨਰੀ ਅਫ਼ਸਰ ਡਾ: ਹਿਮਾਸ਼ੂ ਸਿਆਲ ਵੀ ਮੌਜੂਦ ਸਨ। ਇਸ ਮੌਕੇ ਸ. ਗੁਰਵਿੰਦਰ...
ਮੋਗਾ 4 ਜੁਲਾਈ(ਜਸ਼ਨ)-‘ਤੰਦਰੁਸਤ ਪੰਜਾਬ‘ ਮਿਸ਼ਨ ਤਹਿਤ ਲੋਕਾਂ ਨੂੰ ਖਾਣ-ਪੀਣ ਯੋਗ ਪਦਾਰਥਾਂ ਦੀ ਸੁਰੱਖਿਆ ਬਾਰੇ ਜਾਗਰੂਕ ਕਰਨ ਅਤੇ ਦੁੱਧ ਅਤੇ ਦੁੱਧ ਪਦਾਰਥਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਨੂੰ ਅਸਰਦਾਰ ਢੰਗ ਨਾਲ ਲਾਗੂ ਕਰਨ ਦੇ ਮੰਤਵ ਨਾਲ ਪਵਿਭਾਗ ਮੋਗਾ ਵੱਲੋ ਪਿੰਡ ਨਾਥੇਵਾਲਾ ਵਿਖੇ ਜਾਗਰੂਕਤਾ ਕੈਪ ਲਗਾਇਆ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਗੁਰਮੀਤ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਮੋਗਾ ਨੇ ਦੱਸਿਆ ਕਿ ਇਸ ਕੈਪ ਦੌਰਾਨ ਵੈਟਨਰੀ ਅਫ਼ਸਰ ਡਾ. ਵਿਨੈ...
ਮੋਗਾ 4 ਜੁਲਾਈ (ਜਸ਼ਨ)-ਮੋਗਾ ਜ਼ਿਲੇ ਦੇ ਪਿੰਡ ਸੋਸਣ ਦਾ ਸਰਕਾਰੀ ਪ੍ਰਾਇਮਰੀ ਸਕੂਲ ਇਲਾਕੇ ਦੇ ਚਾਰ-ਚੁਫ਼ੇਰੇ ਵਿੱਦਿਅਕ ਮਾਹੌਲ ਦੀਆਂ ਮਹਿਕਾਂ ਬਿਖੇਰ ਰਿਹਾ ਹੈ ਅਤੇੇ ਪੰਜਾਬ ਸਰਕਾਰ ਦੇ ਨਿਵੇਕਲੇ ਪ੍ਰੋਜੈਕਟ ‘ਪੜੋ ਪੰਜਾਬ‘ ਤਹਿਤ ਖੇਡ ਮਹਿਲ ਨੂੰ ਇਸ ਸਕੂਲ ਦੀਆਂ ਨਰਸਰੀ ਕਲਾਸਾਂ ਵਿੱਚ ਪੂਰੀ ਤਰਾਂ ਲਾਗੂ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਮੋਗਾ ਸ. ਦਿਲਰਾਜ ਸਿੰਘ ਨੇ ਦੱਸਿਆ ਕਿ ਬੱਚਿਆਂ ਨੂੰ ਖੇਡ ਵਿਧੀਆਂ ਰਾਹੀਂ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਇਹ ਸਕੂਲ ਮੀਲ ਸਾਬਤ ਹੋ ਰਿਹਾ ਹੈ...
ਮੋਗਾ,4 ਜੁਲਾਈ (ਜਸ਼ਨ) -ਐੱਸ.ਐੱਸ.ਏ. ਅਤੇ ਰਮਸਾ ਅਧਿਆਪਕ ਯੂਨੀਅਨ ਪੰਜਾਬ ਇਕਾਈ ਮੋਗਾ ਵੱਲੋਂ ਜਿਲਾ ਪ੍ਰਧਾਨ ਸੁਖਜਿੰਦਰ ਸਿੰਘ,ਜਿਲਾ ਜਨਰਲ ਸਕੱਤਰ ਗੁਰਪ੍ਰੀਤ ਅਮੀਂਵਾਲਾ,ਪ੍ਰੈਸ ਸਕਤਰ ਨਵਦੀਪ ਬਾਜਵਾ ਅਤੇ ਜੱਜਪਾਲ ਬਾਜੇ ਕੇ ਦੀ ਅਗਵਾਈ ਹੇਠ ਐੱਸ.ਐੱਸ.ਏ/ਰਮਸਾ ਅਧਿਆਪਕਾਂ, ਹੈੱਡਮਾਸਟਰਾਂ, ਲੈਬ ਅਟੈਂਡਟਾਂ ਦੀਆਂ ਨੌਕਰੀਆਂ ਸਿੱਖਿਆ ਵਿਭਾਗ ਵਿਚ ਰੈਗੂਲਰ ਕਰਵਾਉਣ ਲਈ ਜਿਲਾ ਪੱਧਰੀ ਮੀਟਿੰਗ ਕਰਕੇ ਮੰਗ ਕੀਤੀ ਕਿ ਰਮਸਾ ਅਧਿਆਪਕਾਂ ਅਤੇ ਹੈੱਡਮਾਸਟਰਾਂ ਦੀਆਂ ਪਿਛਲੇ ਤਿੰਨ ਮਹੀਨੇ ਤੋ...
ਨੱਥੂਵਾਲਾ ਗਰਬੀ, 4 ਜੁਲਾਈ (ਪੱਤਰ ਪਰੇਰਕ)-ਮੀਰੀ ਪੀਰੀ ਦੇ ਸਿਧਾਂਤ ਨੇ ਸਿੱਖਾਂ ਨੂੰ ਰਾਜਨੀਤਿਕ ਹੱਕ ਦਿਵਾਏ, ਇੰਨਾ੍ਹ ਸ਼ਬਦਾਂ ਦਾ ਪ੍ਰਗਟਾਵਾ ਪਰਮਹੰਸ ਸੰਤ ਗੁਰਜੰਟ ਸਿੰਘ ਜੀ ਸਲੀ੍ਹਣੇ ਵਾਲਿਆ ਨੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਸਲ੍ਹੀਣਾ (ਮੋਗਾ) ਵਿਖੇ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਅਤੇ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਨੂੰ ਸਪਰਪਿਤ ਸਮਾਗਮ ਦੌਰਾਨ ਸੰਗਤਾਂ ਨੂੰ ਪ੍ਰਵਚਨ ਕਰਦੇ ਹੋਏ ਕੀਤਾ। ਇਸ ਸਮੇ ਦੋ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ...
ਨੱਥੂਵਾਲਾ ਗਰਬੀ, 4 ਜੁਲਾਈ (ਪੱਤਰ ਪਰੇਰਕ)-“ਪਾਣੀ ਬਹੁਤ ਵੱਡਮੁੱਲੀ ਦਾਤ ਹੈ ਸਾਨੂੰ ਇਸ ਦੀ ਬੱਚਤ ਲਈ ਗੰਭੀਰ ਯਤਨ ਕਰਨੇ ਚਾਹੀਦੇ ਹਨ।“ ਇਨਾਂ੍ਹ ਸ਼ਬਦਾਂ ਦਾ ਪ੍ਰਗਟਾਵਾ ਸਰਕਾਰੀ ਪੋਲੀਟੈਕਨਿਕ ਕਾਲਜ, ਗੁਰੂੁ ਤੇਗ ਬਹਾਦਰਗੜ੍ਹ ਜ਼ਿਲ੍ਹਾ ਮੋਗਾ ਵਿਖੇ ਕਾਲਜ ਦੇ ਪਿ੍ਰੰਸੀਪਲ ਸੁਰੇਸ਼ ਕੁਮਾਰ ਨੇ ਕਾਲਜ ਦੀ ਗਰਾਊਂਡ ਵਿੱਚ ਲਗਾਏ ਘਾਹ ਦੀ ਸਿੰਜਾਈ ਲਈ ਵਰਤੇ ਜਾ ਰਹੇ ਫੁਆਰੇ ਦਾ ਉਦਘਾਟਨ ਕਰਨ ਸਮੇਂ ਕਹੇ। ਉਨਾ੍ਹ ਕਿਹਾ ਕਿ ਜਿਸ ਤਰੀਕੇ ਨਾਲ ਧਰਤੀ ਹੇਠਲਾ ਪਾਣੀ ਬੜੀ ਤੇਜ਼ੀ ਨਾਲ ਹੇਠਾਂ ਨੂੰ...

