ਚੰਡੀਗੜ, 3 ਜੁਲਾਈ(ਪੱਤਰ ਪਰੇਰਕ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਨਾਂ ਨੇ ਮੋਗਾ ਦੇ ਨਵੇਂ ਐਸ.ਐਸ.ਪੀ. ਵਿਰੁੱਧ ਨਸ਼ਿਆਂ ਵਿਚ ਸ਼ਾਮਲ ਹੋਣ ਦੇ ਲੱਗੇ ਦੋਸ਼ਾਂ ਬਾਰੇ ਰਿਪੋਰਟ ਮੰਗੀ ਹੈ ਪਰ ਇਸ ਦੇ ਨਾਲ ਹੀ ਉਨਾਂ ਨੇ ਮੋਗਾ ਦੇ ਸਾਬਕਾ ਐਸ.ਐਸ.ਪੀ. ਰਾਜ ਜੀਤ ਸਿੰਘ ਨੂੰ ਬਚਾਉਣ ਲਈ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ(ਡੀ.ਜੀ.ਪੀ.) ਅਤੇ ਡੀ.ਜੀ.ਪੀ.(ਇੰਟੈਲੀਜੈਂਸ) ਵਿਰੁੱਧ ਦੋਸ਼ਾਂ ਦੀ ਜਾਂਚ ਕਰਾਉਣ ਤੋਂ ਇਨਕਾਰ ਕੀਤਾ ਹੈ। ਆਮ ਆਦਮੀ ਪਾਰਟੀ ਦੇ ਵਫ਼ਦ...
News
ਚੰਡੀਗੜ•, 3 ਜੁਲਾਈ :() ਸੂਬੇ ਵਿੱਚ ਪਰਾਲੀ ਦੀ ਸਮੱਸਿਆ ਦੀ ਰੋਕਥਾਮ ਲਾਉਣ ਲਈ ਕਿਸਾਨਾਂ ਨੂੰ ਸਸਤੇ ਰੇਟਾਂ ਤੇ ਮਸ਼ੀਨਰੀ ਉਪਲਬਧ ਕਰਵਾ ਕੇ ਸਰਕਾਰ ਆਪਣੇ ਅਜੰਡੇ ਨੂੰ ਮੁੱਖ ਰੱਖਦਿਆਂ ਇਕ ਹੋਰ ਪਹਿਲਕਦਮੀ ਕਰਨ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆ ਸ੍ਰੀ ਵਿਸਵਜੀਤ ਖੰਨਾ, ਏ.ਸੀ.ਐਸ. (ਵਿਕਾਸ) ਨੇ ਦੱਸਿਆ ਕਿ ਸੂਬੇ ਵਿੱਚ ਮੌਜੂਦਾ ਹਾਲਤਾਂ ਦੌਰਾਨ ਝੋਨੇ ਦੀ ਨਾੜ• (ਪਰਾਲੀ) ਨੂੰ ਫੂਕਣ ਦੀ ਸਮੱਸਿਆ ਤੋਂ ਨਿਜਾਤ ਪਾਉਣ ਲਈ ਇਕ ਨਵੀਂ ਸਕੀਮ ਸ਼ੁਰੂ ਕੀਤੀ ਜਾਵੇਗੀ। ਖੇਤੀ ਨਾਲ ਸਬੰਧਿਤ...
ਮੋਗਾ, 3 ਜੁਲਾਈ (ਜਸ਼ਨ)-ਪੰਜਾਬ ਵਿਚ ਤੇਜ਼ੀ ਨਾਲ ਵੱਧ ਰਹੇ ਸਫੈਦ ਨਸ਼ੇ ਨਾਲ ਹੋ ਰਹੀਆਂ ਨੌਜਵਾਨਾਂ ਦੀ ਮੌਤਾਂ ਦੇ ਖਿਲਾਫ ਅੱਜ ਮੋਗਾ ਵਿਖੇ ਸਮੂਹ ਸਮਾਜਿਕ ਅਤੇ ਧਾਰਮਿਕ ਜੱਥੇਬੰਦੀਆਂ ਨੇ ਇਕ ਨਵੀਂ ਮਿਸਾਲ ਪੇਸ਼ ਕਰਦੇ ਹੋਏ ਇਕ ਮੰਚ ਤੇ ਇਕੱਠੇ ਹੋ ਕੇ ਸ਼ਹਿਰ ਵਿਚ ਸਫੈਦ ਨਸ਼ੇ ਦੇ ਖਿਲਾਫ ਮੋਰਚਾ ਖੋਲਦਿਆਂ ਵੱਡੀ ਗਿਣਤੀ ਵਿਚ ਰੋਸ ਰੈਲੀ ਕੱਢਦਿਆਂ ਨਸ਼ੇ ਦੇ ਖਿਲਾਫ ਸੰਘਰਸ਼ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ ਸ਼ਹਿਰ ਦੇ ਸਮੂਹ ਸੰਗਠਨ ਸਥਾਨਕ ਚੌਂਕ ਮਜੀਠੀਆ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ...
ਮੋਗਾ,3 ਜੁਲਾਈ (ਜਸ਼ਨ): ਸ਼ਹਿਰ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਮੋਗਾ ਰਾਇਲ ਨੇ 2018-19 ਦੇ ਨਵੇਂ ਸ਼ੈਸ਼ਨ ਦਾ ਆਗਾਜ਼ ਪੌਦਾ ਲਗਾ ਕੇ ਕੀਤਾ। ਕਲੱਬ ਦੇ ਨਵ ਨਿਯੁਕਤ ਪ੍ਰਧਾਨ ਨਵੀਂਨ ਸਿੰਗਲਾ ਦੀ ਅਗਵਾਈ ਵਿਚ ਸਮੂਹ ਮੈਂਬਰਾਂ ਨੇ ਸਥਾਨਕ ਸ਼ਹੀਦੀ ਪਾਰਕ ਵਿਖੇ 30 ਦੇ ਲਗਭਗ ਛਾਂਦਾਰ, ਫਲਦਾਰ ਅਤੇ ਫੁੱਲਦਾਰ ਪੌਦੇ ਲਗਾ ਕੇ ਵਾਤਾਵਰਣ ਨੂੰ ਸ਼ੁੱਧ ਰੱਖਣ ਵਿਚ ਆਪਣਾ ਸਹਿਯੋਗ ਦਿੱਤਾ। ਕਲੱਬ ਦੇ ਪ੍ਰਧਾਨ ਨਵੀਨ ਸਿੰਗਲਾ ਨੇ ਦੱਸਿਆ ਕਿ ਅੱਜ ਅਸੀਂ ਜਿਹਨਾਂ ਦਰੱਖਤਾਂ ਦੀ ਛਾਂ ਦਾ...
ਨਸ਼ੇ ਦੀ ਓਵਰ ਡੋਜ ਨਾਲ ਇਕ ਹੋਰ 25 ਸਾਲਾਂ ਨੌਜਵਾਨ ਦੀ ਹੋਈ ਮੌਤ,ਨਸ਼ੇ ਨਾਲ ਹੋ ਰਹੀਆਂ ਮੌਤਾਂ ਦਾ ਆਂਕੜਾ ਲਗਾਤਾਰ ਵੱਧ ਰਿਹੈ
ਫਿਰੋਜ਼ਪਰ,3 ਜੁਲਾਈ (ਪੰਕਜ ਕੁਮਾਰ /ਲਛਮਣਜੀਤ ਸਿੰਘ ਪੁਰਬਾ)-ਪੰਜਾਬ ਵਿੱਚੋ ਨਸ਼ਾ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ,ਫਿਰ ਭਾਵੇਂ ਸਰਕਾਰ ਅਤੇ ਪੰਜਾਬ ਪੁਲਿਸ ਸੂਬੇ ਵਿੱਚੋ ਨਸ਼ਾ ਘੱਟਣ ਦੇ ਲੱਖਾਂ ਦਾਅਵੇ ਕਰ ਲੈਣ ਪਰ ਨਸ਼ਾ ਹਾਲੇ ਤੀਕਰ ਭਿ੍ਰਸ਼ਟ ਲੋਕਾਂ ਦੀ ਮਿਲੀਭੁਗਤ ਨਾਲ ਨੌਜਵਾਨਾਂ ਦੀਆਂ ਜਿੰਦਗੀਆਂ ਤਬਾਅ ਕਰਨ ਲਈ ਵਿਕ ਰਿਹਾ ਹੈ ਜਿਸਦਾ ਸਬੂਤ ਇਕ ਵਾਰੀ ਫੇਰ ਤੋਂ ਜਗ-ਜਾਹਿਰ ਹੋਇਆ ਜਦੋ ਫਿਰੋਜ਼ਪੁਰ ਦੀ ਸੁਨਵਾ ਵਾਲੀ ਬਸਤੀ ਦੇ ਰਹਿਣ ਵਾਲੇ ਇਕ 24-25 ਸਾਲਾਂ ਨੌਜਵਾਨ ਟੋਨੀ ਦੀ ਨਸ਼ੇ...
ਮੋਗਾ,3 ਜੁਲਾਈ (ਜਸ਼ਨ)-ਪੰਜਾਬ ਵਿਚ ਨਸ਼ਿਆਂ ਦਾ ਮੁੱਦਾ ਸਭ ਤੋਂ ਗੰਭੀਰ ਮੁੱਦਾ ਹੈ, ਜਿਸ ਤੇ ਸਭ ਨੂੰ ਮਿਲ ਕੇ ਯਤਨ ਕਰਕੇ ਇਸ ਨੂੰ ਖਤਮ ਕਰਨਾ ਪਵੇਗਾ ਅਤੇ ਪੁਲਿਸ ਪ੍ਰਸ਼ਾਸ਼ਨ ਇਸ ਕਾਰਜ ਵਿਚ ਵੱਡੀ ਭੂਮਿਕਾ ਨਿਭਾਅ ਰਿਹਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਮੋਗਾ ਦੇ ਨਵ ਨਿਯੁਕਤ ਐਸ.ਐਸ.ਪੀ. ਕਮਲਜੀਤ ਸਿੰਘ ਢਿੱਲੋਂ ਨੇ ਅੱਜ ਮੋਗਾ ਵਿਖੇ ਅਹੁਦਾ ਸੰਭਾਲਦਿਆਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਮੋਗਾ ਪਹੁੰਚਣ ਤੇ ਐਸ.ਐਸ.ਪੀ. ਕਮਲਜੀਤ ਸਿੰਘ ਢਿੱਲੋਂ ਦਾ ਡੀ.ਐਸ.ਪੀ. ਸਿਟੀ ਕੇਹਰ...
ਚੰਡੀਗੜ੍ਹ,3 ਜੁਲਾਈ (ਪੱਤਰ ਪਰੇਰਕ)- ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਡਵੀਜਨ-3, ਜਲੰਧਰ ਵਿਖੇ ਤਾਇਨਾਤ ਏ.ਐਸ.ਆਈ. ਮਨਫੂਲ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਸਪਨਾ ਵਾਸੀ ਮਾਡਲ ਹਾਊਸ, ਜਲੰਧਰ ਸ਼ਹਿਰ ਦੀ ਸ਼ਿਕਾਇਤ ’ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਔਰਤ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ...
ਮੋਗਾ,3 ਜੁਲਾਈ (ਜਸ਼ਨ)-ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਤਹਿਤ ਪ੍ਰਾਇਮਰੀ ਸਿੱਖਿਆ ਵਿੱਚ ਸੁਧਾਰ ਲਈ ਸਿੱਖਿਆ ਸਕੱਤਰ ਸ਼੍ਰੀ ਕਿ੍ਰਸ਼ਨ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਗਰਮੀ ਦੀਆਂ ਛੁੱਟੀਆਂ ਤੋਂ ਬਾਅਦ ਟੀਮ ਦੁਆਰਾ ਸਕੂਲ ਵਿਜ਼ਿਟ ਕੀਤੇ ਗਏ। ਜ਼ਿਲ੍ਹਾ ਮੋਗਾ ਵਿੱਚ ਵੀ ਜ਼ਿਲ੍ਹਾ ਸਿੱਖਿਆ ਅਫਸਰ ਗੁਰਦਰਸ਼ਨ ਸਿੰਘ ਬਰਾੜ, ਉਪ ਜ਼ਿਲ੍ਹਾ ਸਿੱਖਿਆ ਅਫਸਰ ਜਸਪਾਲ ਸਿੰਘ ਔਲਖ, ਡਾਇਟ ਪਿ੍ਰੰਸੀਪਲ ਸੁਖਚੈਨ ਸਿੰਘ ਹੀਰਾ, ਜ਼ਿਲ੍ਹਾ ਕੋਆਰਡੀਨੇਟਰ ਸੁਖਦੇਵ ਸਿੰਘ ਅਰੋੜਾ ਦੀ ਅਗਵਾਈ ਵਿੱਚ...
ਸਾਦਿਕ 3 ਜੁਲਾਈ (ਰਘਬੀਰ ਸਿੰਘ):- ਪ੍ਰੈਸ ਕਲੱਬ ਸਾਦਿਕ ਵੱਲੋਂ ਲਿਖਾਰੀ ਸਭਾ ਸਾਦਿਕ ਅਤੇ ਇਲਾਕੇ ਦੇ ਸੂਝਵਾਨ ਸੱਜਣਾਂ ਦੇ ਸਹਿਯੋਗ ਨਾਲ ਨਸ਼ਿਆਂ ਵਿਰੋਧੀ ਰੋਸ ਰੈਲੀ ਕੱਢੀ ਗਈ। ਜਿਸ ਦੀ ਅਗਵਾਈ ਪ੍ਰੈਸ ਕਲੱਬ ਸਾਦਿਕ ਦੇ ਪ੍ਰਧਾਨ ਰਛਪਾਲ ਸਿੰਘ ਬਰਾੜ ਨੇ ਕੀਤੀ। ਸੈਂਕੜੇ ਨਸ਼ਾ ਵਿਰੋਧੀ ਲਹਿਰ ਪਾਉਣ ਵਾਲੇ ਲੋਕਾਂ ਨੇ ਚੌਕ ਵਿਖੇ ਹੱਥਾਂ ਵਿਚ ਬੈਨਰ ਫੜ ਕੇ ਸ਼ਾਂਤਮਈ ਢੰਗ ਨਾਲ ਨਸ਼ੇ ਦੇ ਵਿਰੋਧ ਵਿਚ ਲੋਕਾਂ ਨੂੰ ਜਾਗਰੂਕ ਕਰਨ ਲਈ ਰੋਸ ਪ੍ਰਦਰਸ਼ਨ ਕੀਤਾ। ‘ਚਿੱਟੇ ਵਿਰੁੱਧ ਕਾਲਾ ਹਫ਼ਤਾ’...
ਸਾਦਿਕ 3 ਜੁਲਾਈ (ਰਘਬੀਰ ਸਿੰਘ)- ਸਿਵਲ ਸਰਜਨ,ਫਰੀਦਕੋਟ ਡਾ.ਰਜਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲੋਕਾਂ ਨੂੰ ਭਿਆਨਕ ਅਤੇ ਮਾਰੂ ਰੋਗਾਂ ਤੋਂ ਜਾਣੂ ਕਰਵਾਉਣ ਲਈ ਸਮੇਂ ਸਮੇਂ ਤੇ ਸੈਮੀਨਾਰ ਅਤੇ ਕਂੈਪ ਲਗਾਏ ਜਾ ਰਹੇ ਹਨ ਅਤੇ ਵਿਭਾਗ ਵੱਲੋਂ ਮੁਹਈਆਂ ਸਿਹਤ ਸਹੂਲਤਾਂ ਤੇ ਸਕੀਮਾਂ ਘਰ-ਘਰ ਪਹੁੰਚਾਉਣ ਦਾ ਯਤਨ ਕੀਤਾ ਜਾ ਰਿਹਾ ਹੈ ਸੀਨੀਅਰ ਮੈਡੀਕਲ ਅਫਸਰ ਡਾ.ਮਨਜੀਤ ਕਿ੍ਰਸ਼ਨ ਭੱਲਾ ਪੀ.ਐਚ.ਸੀ ਜੰਡ ਸਾਹਿਬ ਨੇ ਬਲਾਕ ਅਧੀਨ ਟੀਕਾਕਰਨ ਕੈਂਪ, ਡਾਇਰੀਆ ਕੰਟਰੋਲ ਪ੍ਰੋਗਰਾਮ, ਪਰਿਵਾਰ...

