*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸਥਾਨਕ ਲੋਕਲ ਬਾਡੀ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਦਾ ਮੋਗਾ ਦੇ ਵੱਖ-ਵੱਖ ਵਿਕਾਸ ਕਾਰਜ਼ਾਂ ਲਈ 7.27 ਕਰੋੜ ਰੁਪਏ ਦੀ ਜਾਰੀ ਕੀਤੀ ਗਰਾਂਟ ਲਈ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕੀਤਾ ਧੰਨਵਾਦ ਮੋਗਾ, 5 ਮਈ (ਜਸ਼ਨ )-ਮੋਗਾ ਸਹਿਰ ਦੇ ਵਾਰਡਾਂ ਦੇ ਵਿਕਾਸ ਕਾਰਜ਼ਾਂ ਨੂੰ ਸਰਵਪੱਖੀ ਕਰਵਾਉਣਾ ਹੀ ਪੰਜਾਬ ਸਰਕਾਰ ਤੇ ਮੇਰਾ ਮੁੱਖ ਟੀਚਾ ਹੈ ਅਤੇ ਵਾਰਡਾਂ ਦੇ ਵਿਕਾਸ ਕਾਰਜ਼ ਯੁੱਧ ਪੱਧਰ ਤੇ ਚੱਲ ਰਹੇ ਹਨ ਅਤੇ ਇਸ ਵਿਚ ਕਿਸੇ ਪ੍ਰਕਾਰ...
News
मोगा, 5 मई (जशन) : श्री मां शक्ति क्लब की ओर से मां चिंतपूर्णी जी का जन्मोत्सव बड़े धूमधाम व श्रद्धापूर्वक मनाया गया। सर्वप्रथम क्लब के पदाधिकारी भूपिंदर चावला, कुलदीप चावला, अंकुश मित्तल, बोबी, पार्षद प्रवीण मक्कड़, राजकुमार, सोनू, यश, बिट्टू, सोनी आदि पदाधिकारियों ने मां भगवती के दरबार में मात्था टेकते हुए सभी को मां चिंतपूर्णी जी के जन्मोत्सव की बधाई दी। इस दौरान प्रताप रोड...
ਮੋਗਾ, 5 ਮਈ: (ਜਸ਼ਨ): ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆ ਕਰਵਾਉਣ ਦੇ ਮਕਸਦ ਵਜੋਂ ਸੂਬੇ ਭਰ ਵਿੱਚ ਪਹਿਲਾਂ ਤੋਂ 500 ਆਮ ਆਦਮੀ ਕਲੀਨਿਕ ਸਫ਼ਲਤਾਪੂਰਵਕ ਚੱਲ ਰਹੇ ਹਨ। ਇਨ੍ਹਾਂ ਕਲੀਨਿਕਾਂ ਜਰੀਏ ਲੋਕਾਂ ਨੂੰ ਮਿਲ ਰਹੀਆਂ ਉੱਚ ਦਰਜੇ ਦੀਆਂ ਸਿਹਤ ਸਹੂਲਤਾ ਅਤੇ ਇਨ੍ਹਾਂ ਦੀ ਸਫ਼ਲਤਾ ਤੋਂ ਬਾਅਦ ਹੁਣ ਪੰਜਾਬ ਵਿੱਚ ਅੱਜ 80 ਹੋਰ ਨਵੇਂ ਮੁਹੱਲਾ ਕਲੀਨਿਕ ਲੋਕਾਂ ਨੂੰ ਪ੍ਰਭਾਵਸ਼ਾਲੀ ਸਿਹਤ ਸਹੂਲਤਾਂ ਮੁਹੱਈਆ...
ਜਲੰਧਰ, 4 ਮਈ (ਜਸ਼ਨ): ਜਲੰਧਰ ਲੋਕ ਸਭਾ ਜ਼ਿਮਨੀ ਚੋਣ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨਾਲ ਵੀਰਵਾਰ ਨੂੰ ਜਲੰਧਰ ਪੱਛਮੀ, ਉੱਤਰੀ ਅਤੇ ਸੈਂਟਰਲ ਦੇ ਵੱਖ-ਵੱਖ ਖੇਤਰਾਂ 'ਚ ਰੋਡ ਸ਼ੋਅ ਕੱਢਿਆ ਅਤੇ ਲੋਕਾਂ ਨੂੰ 'ਆਪ' ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ।ਮੁੱਖ ਮੰਤਰੀ ਨੇ ਰੋਡ ਸ਼ੋਅ ਦੀ ਸ਼ੁਰੂਆਤ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਭਾਰਗਵ ਨਗਰ ਤੋਂ ਕੀਤੀ। ਇੱਥੋਂ ਉਨ੍ਹਾਂ ਨੇ ਨਾਰੀ ਨਿਕੇਤਨ ਚੌਕ ਤੱਕ ਰੋਡ...
मोगा, 5 मई (जशन) : मोगा शहर में धार्मिक व सामाजिक कार्यों में सक्रिय रहने वाली अनमोल वैल्फेयर क्लब मोगा सिटी रजि: की ओर से आज आरा रोड स्थित श्री पंचमुखी हनुमान मंदिर में कंजक पूजन करके मां चिंतपूर्णी जन्मोत्सव धूमधाम से मनाया गया। सर्वप्रथम मुख्य पुजारी पंडित राहुल शर्मा की अगुवाई में क्लब के अध्यक्ष राजेश अरोड़ा, सरप्रस्त अनिल कालड़ा, विशाल ढींगरा, राहुल वर्मा चेयरमैन, प्रलाद...
ਮੋਗਾ, 5 ਮਈ (ਜਸ਼ਨ): ਜਲੰਧਰ ਦੇ ਲੋਕ ਸਭਾ ਦੀ ਜ਼ਿਮਨੀ ਚੋਣ ਵਿਚ ਪਿੰਡਾਂ ਵਿਚ ਜਿਸ ਪ੍ਰਕਾਰ ਲੋਕਾਂ ਦਾ ਸਹਿਯੋਗ ਭਾਜਪਾ ਨੂੰ ਮਿਲ ਰਿਹਾ ਹੈ , ਉਹ ਇਕ ਮਿਸਾਲ ਬਣੇਗਾ , ਕਿਉਂਕਿ ਇਸ ਵਾਰ ਭਾਜਪਾ ਪਿੰਡਾਂ ਤੇ ਸਹਿਰਾਂ ਵਿਚ ਇੱਕਲੇ ਚੋਣ ਲੜਨ ਦੇ ਕਾਰਨ ਖੁਦ ਲੋਕਾਂ ਤਕ ਆਪਣੀ ਪਹੁੰਚ ਬਣਾ ਰਹੀ ਹੈ | ਇਹ ਵਿਚਾਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਨੇ ਸ਼ਾਹਕੋਟ ਵਿਖੇ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਦੇ ਹੱਕ ਵਿਚ ਘਰ-ਘਰ ਵਿਚ ਪ੍ਰਧਾਨ ਮੰਤਰੀ ਨਰਿੰਦਰ...
ਚੰਡੀਗੜ੍ਹ, 3 ਮਈ (ਜਸ਼ਨ): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋ ਅਰੰਭੀ ਮੁਹਿੰਮ ਤਹਿਤ ਅੱਜ ਵਸੀਕਾ ਨਵੀਸ ਲਖਬੀਰ ਸਿੰਘ, ਤਹਿਸੀਲ ਡੇਰਾਬੱਸੀ, ਜ਼ਿਲ੍ਹਾ ਐਸ.ਏ.ਐਸ. ਨਗਰ ਨੂੰ 35,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਅਮਨਦੀਪ ਸਿੰਘ ਵਾਸੀ...
मोगा, 3 मई (जशन): पंजाब की राजनीति में अपने कार्यों व व्यवहार से गहरी छाप छोड़ने वाले पूर्व मुख्यमंत्री प्रकाश सिंह बादल के देहांत पर पूर्व मंत्री डा. मालती थापर ने पूर्व उप मुख्यमंत्री सुखबीर सिंह बादल के साथ अफसोस प्रकट करते हुए कहा कि प्रकाश सिंह बादल के देहांत से जहां अकाली दल व परिवार को घाटा पड़ा है। वहीं पंजाब के साथ-साथ मोगा जिले को भी कभी पूरा न होने वाला नुकसान हुआ है...
ਮੋਗਾ, 3 ਮਈ (ਜ਼ਸਨ): ਮੋਗਾ ਸ਼ਹਿਰ ਦੇ ਵਿਕਾਸ ਲਈ ਸ਼ਹਿਰਵਾਸੀਆਂ ਵੱਲੋਂ ਆਪਣੇ ਮਤਦਾਨ ਕਰਕੇ ਚੁਣੇ ਨੁਮਾਇੰਦਿਆਂ ਦੀ ਖਿਚੋਤਾਣ ਨੇ ਸ਼ਹਿਰ ‘ਚ ਹੋਣ ਵਾਲੇ ਵਿਕਾਸ ਕਾਰਜਾਂ ਦੀ ਰਫਤਾਰ ਨੂੰ ਮੱਠਾ ਕਰ ਦਿੱਤਾ ਹੈ | ਬੀਤੇ ਕੱਲ ਮੋਗਾ ਦੀ ਮੇਅਰ ਮੈਡਮ ਨੀਤਿਕਾ ਭੱਲਾ ਅਤੇ ਉਹਨਾਂ ਦੇ ਸਮਰਥੱਕਾਂ ਵੱਲੋਂ ਮੋਗਾ ਦੇ ਵਿਕਾਸ ਲਈ ਰੁਕਾਵਟਾਂ ਖੜ੍ਹੀਆਂ ਕਰਨ ਦਾ ਦੋਸ਼ ਲਗਾਉਂਦਿਆਂ ਮੋਗਾ ਦੀ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਅਤੇ ਕਮਿਸ਼ਨਰ ਨਗਰ ਨਿਗਮ ਜੋਤੀ ਬਾਲਾ ਮੱਟੂ ਖਿਲਾਫ਼ ਨਾਅਰੇਬਾਜ਼ੀ ਕੀਤੀ...
ਮੋਗਾ, 3 ਮਈ (ਜਸ਼ਨ): ਮੋਗਾ ਜ਼ਿਲ੍ਹੇ ਦੇ ਪਿੰਡ ਫਤਿਹਗੜ੍ਹ ਕੋਰੋਟਾਣਾ ਵਿਖੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਅਕਾਲਸਰ ਸਾਹਿਬ ਦੇ ਸਾਬਕਾ ਖਜਾਨਚੀ ਨੇ ਇਕ ਹੋਰ ਕਮੇਟੀ ਮੈਂਬਰ ਤੇ ਗੋਲੀ ਚਲਾਉਣ ਉਪਰੰਤ ਫਾਇਰ ਮਾਰ ਕੇ ਆਤਮ ਹਤਿਆ ਕਰ ਲਈ।ਸਾਬਕਾ ਖਜਾਨਚੀ ਜੰਗ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ। ਉਹਦੇ ਪਾਸੋਂ ਸੂਸਾਇਡ ਨੋਟ ਅਤੇ 32 ਬੋਰ ਦਾ ਰਿਵਾਲਵਰ ਮਿਲ ਗਿਆ ਹੈ। ਇਸ ਸਬੰਧ ਵਿਚ ਮੁੱਖ ਅਫਸਰ ਥਾਣਾ ਧਰਮਕੋਟ ਵੱਲੋਂ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ । ਜਾਣਕਾਰੀ...