News

ਮੋਗਾ 29 ਜੂਨ: (ਜਸ਼ਨ)-ਮਿਸ਼ਨ ਤੰਦਰੁਸਤ ਪੰਜਾਬ‘ ਅਧੀਨ ਸੂਬੇ ਦੇ ਘਰ-ਘਰ ‘ਚ ਹਰਿਆਵਲ ਲਿਆਉਣ ਦੇ ਮਕਸਦ ਨਾਲ ਵਣ ਵਿਭਾਗ ਮੋਗਾ ਵੱਲੋਂ ਜ਼ਿਲੇ ਦੇ ਬਲਾਕ ਮੋਗਾ ਦੇ ਪਿੰਡ ਬੱਧਨੀ ਖੁਰਦ ਵਿਖੇ ਵਿਖੇ ਵੱਡੀ ਗਿਣਤੀ ਵਿੱਚ ਮੁਫ਼ਤ ਬੂਟੇ ਵੰਡੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਣ ਰੇਂਜ਼ ਅਫ਼ਸਰ ਮੋਗਾ ਲਖਵਿੰਦਰ ਸਿੰਘ ਨੇ ਦੱਸਿਆ ਕਿ ਇਸ ਸੀਜ਼ਨ ਦੌਰਾਨ ਜ਼ਿਲੇ ਵਿੱਚ ਮਗਨਰੇਗਾ ਤਹਿਤ 2.5 ਲੱਖ ਅਤੇ ਗਰੀਨ ਪੰਜਾਬ ਮਿਸ਼ਨ ਤਹਿਤ ਇੱਕ ਲੱਖ ਰੁੱਖ ਲਗਾਉਣ ਦਾ ਟੀਚਾ ਹੈ, ਤਾਂ ਜਂੋ ਲੋਕਾਂ ਨੂੰ ਸਵੱਛ...
ਸਾਦਿਕ, 29 ਜੂਨ(ਰਘਬੀਰ ਸਿੰਘ)- ਪ੍ਰਸਿੱਧ ਲੇਖਕ ਤੇ ਪੰਜਾਬ ਆਰਟਸ ਕੌਂਸਲ, ਚੰਡੀਗੜ ਦੇ ਪ੍ਰਮੁੱਖ ਸਲਾਹਕਾਰ ਸ੍ਰੀ ਨਿੰਦਰ ਘੁਗਿਆਣਵੀ ਵੱਲੋਂ ਇੱਕ ਨਵੀਂ ਸਮਾਜਿਕ ਪਿਰਤ ਪਾਉਂਦਿਆਂ ਆਪਣੇ ਅਧਿਆਪਕਾਂ ਦੇ ਸਨਮਾਨ ਵਿੱਚ ਲੜੀ ਸ਼ੁਰੂ ਕੀਤੀ ਗਈ ਹੈ। ਇਸ ਲੜੀ ਦਾ ਆਗ਼ਾਜ਼ ਕਰਦਿਆਂ ਉਨਾਂ ਨੇ ਅਧਿਆਪਕ ਸ:ਮੰਗਲ ਸਿੰਘ (ਸੇਵਾ ਮੁਕਤ ਲੈਕਚਰਾਰ) ਦਾ ਸਾਦਿਕ ਵਿਖੇ ਉਨਾਂ ਦੇ ਘਰ ਜਾ ਕੇ ਪੁਸਤਕਾਂ ਦਾ ਸੈੱਟ, ਦੋਸ਼ਾਲਾ ਤੇ ਮਠਿਆਈਆਂ ਭੇਟ ਕਰਕੇ ਸਨਮਾਨ ਕੀਤਾ। ਸ੍ਰੀ ਘੁਗਿਆਣਵੀ ਨੇ ਦੱਸਿਆ ਕਿ ਸ:...
ਚੰਡੀਗੜ੍ਹ, 28 ਜੂਨ:():ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਹਾਲੀ ਦੇ ਸਰਕਾਰੀ ਹਸਪਤਾਲ ਦਾ ਪੱਧਰ ਵਧਾ ਕੇ 200 ਤੋਂ 300 ਬਿਸਤਰਿਆਂ ਦਾ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਮੈਡੀਕਲ ਕੌਾਸਲ ਆਫ ਇੰਡੀਆ ਦੇ ਨਿਯਮਾਂ ਅਨੁਸਾਰ ਇਕ ਨਵਾਂ ਮੈਡੀਕਲ ਕਾਲਜ ਖੋਲੇ ਜਾਣ ਨੂੰ ਵੀ ਸਹਮਤਿ ਦੇ ਦਿੱਤੀ ਹੈ | ਡਾਕਟਰੀ ਸਿੱਖਿਆ ਅਤੇ ਖੋਜ਼ ਵਿਭਾਗ ਦੇ ਕੰਮਕਾਜ ਦਾ ਜਾਇਜਾ ਲੈਣ ਲਈ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ...
ਚੰਡੀਗੜ੍ਹ, 28 ਜੂਨ:() ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਦਾਲਤ ਵੱਲੋਂ ਦਿੱਤੇ ਗਏ ਫੈਸਲੇ ਦੇ ਅਨੁਸਾਰ ਜੋਧਪੁਰ ਦੇ 40 ਨਜ਼ਰਬੰਦਾਂ ਨੂੰ ਮੁਆਵਜ਼ੇ ਦੇ ਬਰਾਬਰ ਬਾਕੀ 325 ਹੋਰ ਨਜ਼ਰਬੰਦਾਂ ਨੂੰ ਵੀ ਮੁਆਵਜ਼ਾ ਦੇਣ ਦਾ ਭਰੋਸਾ ਦਿਵਾਇਆ ਹੈ | ਇਸੇ ਦੌਰਾਨ ਉਨ੍ਹਾਂ ਨੇ ਇਸ ਸਬੰਧ ਵਿੱਚ ਕੇਂਦਰ ਸਰਕਾਰ ਨੂੰ ਵੀ ਮਨਾਉਣ ਦਾ ਵਾਅਦਾ ਕੀਤਾ ਹੈ | ਜਿਲ੍ਹਾ ਅਦਾਲਤ ਅੰਮਿ੍ਤਸਰ ਵੱਲੋਂ 40 ਨਜ਼ਰਬੰਦਾ ਨੂੰ ਮੁਆਵਜ਼ਾ ਦੇਣ ਦੇ ਦਿੱਤੇ ਗਏ ਫੈਸਲੇ ਦੇ ਸਬੰਧ ਵਿੱਚ ਤਕਰੀਬਨ 4...
ਮੋਗਾ 28 ਜੂਨ:(ਜਸ਼ਨ):‘ਮਿਸ਼ਨ ਤੰਦਰੁਸਤ ਪੰਜਾਬ‘ ਅਧੀਨ ਕਮਿਸ਼ਨਰ ਨਗਰ ਨਿਗਮ ਮੋਗਾ ਸ. ਜਗਵਿੰਦਰਜੀਤ ਸਿੰਘ ਗਰੇਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਲਾਸਟਿਕ ਦੇ ਲਿਫਾਫਿਆਂ ਦਾ ਇਸਤੇਮਾਲ ਕਰਨ ਵਾਲੇ ਦੁਕਾਨਦਾਰਾਂ ਵਿਰੁੱਧ ਕਾਰਵਾਈ ਕਰਨ ਲਈ ਨਗਰ ਨਿਗਮ ਮੋਗਾ ਦੀ ਟੀਮ ਵੱਲੋਂ ਅਚਨਚੇਤ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਪੁਰਾਣੀ ਸਬਜ਼ੀ ਮੰਡੀ ਮੋਗਾ ਦੇ ਦੁਕਾਨਦਾਰ ਪਰਮਿੰਦਰ ਕੁਮਾਰ ਪਾਸੋਂਂ 80 ਕਿਲੋਗ੍ਰਾਮ ਪਲਾਸਟਿਕ ਦੇ ਲਿਫ਼ਾਫੇ ਪਕੜ ਕੇ ਜ਼ਬਤ ਕੀਤੇ ਗਏ। ਇਸ ਮਿਸ਼ਨ ਲਈ ਨਗਰ ਨਿਗਮ...
ਮੋਗਾ,28 ਜੂਨ (ਜਸ਼ਨ)- ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਹੈਂਡ ਆਫਿਸ ਐਸ.ਸੀ.ਓ. 80-81, ਤੀਜੀ ਮੰਜ਼ਿਲ, ਸੈਕਟਰ 17-ਸੀ, ਚੰਡੀਗੜ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ,ਜੋ ਕਿ ਆਈਲੈਟਸ, ਨੈਨੀ, ਸਪੋਕਨ ਇੰਗਲਿਸ਼ ਦੇ ਨਾਲ ਨਾਲ ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਆਨਲਾਈਨ ਮਲਟੀਪਲ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ। ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਦੱਸਿਆ ਕਿ ਇਹ ਸੰਸਥਾ ਸਰਕਾਰ ਤੋਂ ਮਨਜ਼ੂਰ ਸੁਦਾ ਹੈ ਜਿਸਦਾ ਲਾਇਸੈਂਸ ਨੰਬਰ 44 ਅਤੇ 45 ਹੈ। ਇਸ...
ਮੋਗਾ,28 ਜੂਨ (ਜਸ਼ਨ): ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਤੰਦਰੁਸਤ ਪੰਜਾਬ‘ ਅਧੀਨ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਹਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪਿੰਡ ਦਾਤੇਵਾਲ ਵਿਖੇ ਕਿਸਾਨ ਕਲਿਆਣ ਅਭਿਆਨ ਤਹਿਤ ਖੇਤੀਬਾੜੀ ਵਿਭਾਗ ਅਤੇ ਕਿ੍ਰਸ਼ੀ ਵਿਗਿਆਨ ਕੇਂਦਰ ਮੋਗਾ ਵੱਲੋਂ ਸਾਂਝੇ ਤੌਰ ‘ਤੇ ਪਿੰਡ ਦਾਤੇਵਾਲ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਡਾ: ਸੁਖਦੇਵ ਸਿੰਘ ਨੇ ਕਿਸਾਨਾਂ ਨੂੰ ਜਗਰੂਕ ਕਰਦਿਆਂ ਕਿਹਾ ਕਿ ਝੋਨੇ ਦੀ...
ਮੋਗਾ,28 ਜੂਨ (ਜਸ਼ਨ): ਬੁੱਕਣਵਾਲਾ ਵਿਖੇ ਗੳੂ ਸੇਵਾ ਦਲ ਵਿਸ਼ਵ ਹਿੰਦੂ ਪ੍ਰੀਸ਼ਦ ਦੁਆਰਾ ਨਿਰਮਾਣ ਅਧੀਨ ਮਹੇਸ਼ ਮੁਨੀ ਗੳੂਸ਼ਾਲਾ ਵਿਖੇ ਗੳੂ ਵੰਸ਼ ਦੀ ਰੱਖਿਆ ਲਈ ਬਣਾਉਣ ਵਾਲੇ ਸ਼ੈਡਾਂ ਦਾ ਨਿਰਮਾਣ ਕਾਰਜ ਇੰਜੀਨੀਅਰ ਗਗਨ ਬਾਂਸਲ ਨੇ ਆਪਣੇ ਪਰਿਵਾਰ ਸਮੇਤ ਪੂਜਾ ਅਰਚਨਾ ਕਰਕੇ ਸ਼ੁਰੂ ਕਰਵਾਇਆ। ਗੳੂਸ਼ਾਲਾ ਦੇ ਸੇਵਾਦਾਰ ਮਨੋਜ ਅਰੋੜਾ ਅਤੇ ਜਨਰਲ ਸਕੱਤਰ ਮੁਨੀਸ਼ ਮੈਨਰਾਏ ਨੇ ਕਿਹਾ ਕਿ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਗੳੂਸ਼ਾਲਾ ਵਿਖੇ ਸ਼ਹਿਰ ਵਿਚ ਘੁੰਮ ਰਹੇ ਗੳੂ ਵੰਸ਼ ਅਤੇ ਨੰਦੀ ਨੂੰ ਫੜ ਕੇ...
ਮੋਗਾ ,28 ਜੂਨ (ਜਸ਼ਨ)- ਖੱਤਰੀ ਸਭਾ ਮੋਗਾ ਪੰਜਾਬ ਅਤੇ ਯੁਵਾ ਖੱਤਰੀ ਸਭਾ ਪੰਜਾਬ ਮੋਗਾ ਵੱਲੋਂ ਚਲਾਈ ਗਈ ਪੰਛੀ ਬਚਾਓ ਮੁਹਿੰਮ ਤਹਿਤ ਸਥਾਨਕ ਪੁਰਾਣੀ ਦਾਣਾ ਮੰਡੀ ਸਥਿਤ ਭਾਰਤ ਮਾਤਾ ਮੰਦਰ ਦੇ ਬਾਹਰ ਸ਼ਰਧਾਲੂਆਂ ਨੂੰ ਜਲਪਾਤਰ ਵੰਡੇ ਗਏ। ਇਸ ਮੌਕੇ ਪੰਜਾਬ ਖੱਤਰੀ ਸਭਾ ਮੋਗਾ ਦੇ ਜਿਲਾ ਪ੍ਰਧਾਨ ਵਰਿੰਦਰ ਕੌੜਾ, ਉਪ ਪ੍ਰਧਾਨ ਨਰੋਤਮ ਪੁਰੀ, ਯੂਵਾ ਖੱਤਰੀ ਸਭਾ ਦੇ ਪ੍ਰਧਾਨ ਵਿਪਨ ਹਾਂਡਾ, ਯੁਵਾ ਖੱਤਰੀ ਸਭਾ ਪੰਜਾਬ ਦੇ ਕਾਰਜਕਾਰੀ ਮੈਂਬਰ ਦੀਪਕ ਕੌੜਾ, ਕੇ.ਕੇ. ਕੌੌੜਾ, ਬਲਵੰਤ ਰਾਮ...
ਧਰਮਕੋਟ ,28 ਜੂਨ (ਜਸ਼ਨ ): ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਨਾਲ ਸੂਬੇ ਦੇ ਵਿਕਾਸ ਦੀ ਲਹਿਰ ਨੂੰ ਤੇਜ਼ ਕਰਨ ਅਤੇ ਕਾਂਗਰਸ ਪਾਰਟੀ ਦੀਆਂ ਲੋਕ ਭਲਾਈ ਸਕੀਮਾਂ ਨੂੰ ਸੋਸ਼ਲ ਮੀਡੀਆ ਰਾਹੀਂ ਹਰ ਘਰ ਤੱਕ ਪਹੁੰਚਾਉਣ ਲਈ ਹਲਕਾ ਧਰਮਕੋਟ ਵਿੱਚ ਵਿਸ਼ੇਸ਼ ਮੁਹਿੰਮ ਆਰੰਭੀ ਜਾ ਰਹੀ ਹੈ । ਇਹ ਮੀਟਿੰਗ ਧਰਮਕੋਟ ਹਲਕੇ ਦੇ ਵਿਧਾਇਕ ਸ.ਸੁਖਜੀਤ ਸਿੰਘ ਕਾਕਾ ਲੋਹਗੜ ਦੀ ਅਗਵਾਈ ਵਿਚ 29 ਜੂਨ ਦਿਨ ਸ਼ੁੱਕਰਵਾਰ ਨੂੰ ਉਹਨਾਂ ਦੇ ਗ੍ਰਹਿ ਲੋਹਗੜ ਵਿਖੇ ਠੀਕ 12 ਵਜੇ ਸ਼ੁਰੂ ਕੀਤੀ...

Pages