ਚੰਡੀਗੜ੍ਹ, 24 ਜੂਨ:“ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ ਤੇ ਯੋਗ ਅਗਵਾਈ ਵਿੱਚ ਪੰਜਾਬ ਸੂਬਾ ਵਿਕਾਸ ਤੇ ਸਫਲਤਾ ਦੀਆਂ ਨਵੀਆਂ ਪੁਲਾਂਘਾਂ ਪੁੱਟਦਾ ਜਾ ਰਿਹਾ ਹੈ ਅਤੇ ਅਸੀਂ ਸੂਬੇ ਦੇ ਸਮੁੱਚੇ ਪੇਂਡੂ ਖੇਤਰ ਨੂੰ ਖੁੱਲ੍ਹੇ ਵਿੱਚ ਸ਼ੌਚ ਕਰਨ ਤੋਂ ਮੁਕਤ ਕਰਵਾਉਣ ਵਿੱਚ ਸਫਲ ਹੋਏ ਹਾਂ, ਜੋ ਕਿ ਇੱਕ ਮਾਣਮੱਤੀ ਗੱਲ ਹੈ।” ਇਹ ਪ੍ਰਗਟਾਵਾ ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਕੀਤਾ।ਇਸ ਸਬੰਧੀ ਜਾਣਕਾਰੀ ਸ੍ਰੀਮਤੀ ਸੁਲਤਾਨਾ ਨੇ ਦੱਸਿਆ ਕਿ ‘ਮਿਸ਼ਨ...
News
ਚੰਡੀਗਡ, 24 ਜੂਨ:(ਪੱਤਰ ਪਰੇਰਕ)-ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਸੂਚਨਾ ਤੇ ਤਕਨੀਕ (ਆਈ.ਟੀ.) ਦੀ ਯੋਗ ਤੇ ਸੁਚੱਜੀ ਵਰਤੋਂ ਕਰਨ ਲਈ ਸਕਾਚ ਗਰੁੱਪ ਵੱਲੋਂ ਸਿਲਵਰ ਐਵਾਰਡ ਦਿੱਤਾ ਗਿਆ ਹੈ। ਇਹ ਐਵਾਰਡ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਸਿਰਕੱਢ ਪਹਿਲਕਦਮੀਆਂ ਕਾਰਨ ਮਿਲਿਆ ਹੈ। ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਵਿਭਾਗ ਨੂੰ ਆਧੁਨਿਕ ਸਮੇਂ ਦਾ ਹਾਣੀ ਬਣਾਉਣਾ...
ਚੰਡੀਗੜ, 24 ਜੂਨ(ਪੱਤਰ ਪਰੇਰਕ)-ਭਾਰਤ ਸਰਕਾਰ ਵੱਲੋਂ ਦੇਸ਼ ਭਰ ਦੇ 4203 ਸ਼ਹਿਰਾਂ ਦੇ ਕਰਵਾਏ ਗਏ ਸਵੱਛ ਸਰਵੇਖਣ-2018 ਵਿੱਚ ਪੰਜਾਬ ਨੇ ਵੱਡੀ ਪੁਲਾਂਘ ਪੁੱਟਦਿਆਂ ਉਤਰੀ ਜ਼ੋਨ ਦੇ ਸੂਬਿਆਂ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਪ੍ਰਧਾਨ ਮੰਤਰੀ ਵੱਲੋਂ ਬੀਤੀ ਸ਼ਾਮ ਇੰਦੌਰ ਵਿਖੇ ਕਰਵਾਏ ਸਮਾਗਮ ਵਿੱਚ ਸਵੱਛ ਸਰਵੇਖਣ ਵਿੱਚ ਮੋਹਰੀ ਰਹੇ ਪੰਜਾਬ ਨੂੰ ਸਨਮਾਨਤ ਕੀਤਾ ਗਿਆ। ਇਸ ਸਰਵੇਖਣ ਵਿੱਚ ਪੰਜਾਬ ਨੇ ਕੌਮੀ ਪੱਧਰ ’ਤੇ ਵੀ ਆਪਣੀ ਰੈਂਕਿੰਗ ਵਿੱਚ ਸੁਧਾਰ ਕਰਦਿਆਂ ਨੌਵਾਂ ਸਥਾਨ ਹਾਸਲ ਕੀਤਾ...
ਕੋਟਕਪੂਰਾ, 24 ਜੂਨ (ਮਹਿੰਦੀਰੱਤਾ) :- ਕੈਪਟਨ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨੇੜਲੇ ਪਿੰਡ ਔਲਖ ਵਿਖੇ ਕਰੀਬ 400 ਬੂਟੇ ਲਾਉਣ ਦੀ ਸ਼ੁਰੂਆਤ ਸੀਨੀਅਰ ਕਾਂਗਰਸੀ ਆਗੂ ਸੂਰਜ ਭਾਰਦਵਾਜ, ਆੜਤੀਆ ਐਸੋਸੀਏਸ਼ਨ ਦੇ ਜਿਲਾ ਪ੍ਰਧਾਨ ਊਧਮ ਸਿੰਘ ਔਲਖ ਅਤੇ ਜੀਤੂ ਬਾਂਸਲ ਨੇ ਸਾਂਝੇ ਤੌਰ ’ਤੇ ਕਰਦਿਆਂ ਸਹਿਯੋਗ ਲਈ ਸੀਰ ਸੰਸਥਾ ਦੇ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਸੀਰ ਸੰਸਥਾ ਦੇ ਸੰਦੀਪ ਅਰੋੜਾ ਤੇ ਉਸ ਦੇ ਸਾਥੀਆਂ ਨੇ ਦੱਸਿਆ ਕਿ ਊਧਮ...
ਬਰਗਾੜੀ 24 ਜੂਨ (ਮਨਪ੍ਰੀਤ ਸਿੰਘ ਬਰਗਾੜੀ, ਸਤਨਾਮ ਬੁਰਜ ਹਰੀਕਾ) ਜੱਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਅਨਾਜ ਮੰਡੀ ਬਰਗਾੜੀ ਵਿਖੇ ਚੱਲ ਰਿਹਾ ਇਨਸਾਫ ਮੋਰਚਾ ਅੱਜ 24ਵੇਂ ਦਿਨ ਵੀ ਜਾਰੀ ਰਿਹਾ। ਰੋਜਾਨਾ ਦੀ ਤਰਾਂ ਰਾਗੀ-ਢਾਡੀ, ਕਵਿਸ਼ਰੀ ਜੱਥੇ ਅਤੇ ਹੋਰ ਪੰਥਕ ਪ੍ਰਚਾਰਕਾਂ ਅਤੇ ਆਗੂਆਂ ਨੇ ਸੰਗਤਾਂ ਨੂੰ ਸੰਬੋਧਨ ਕੀਤਾ। ਇਸ ਸਮੇਂ ਬੋਲਦਿਆਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਮੁਤਵਾਜੀ ਜੱਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਹੁਣ ਇੱਕਲੇ ਭਾਰਤ, ਪੰਜਾਬ ਹੀ ਨਹੀਂ...
ਕੋਟਕਪੂਰਾ, 24 ਜੂਨ (ਪੱਤਰ ਪਰੇਰਕ) :- ਉੱਘੇ ਸਮਾਜਸੇਵੀ, ਵਾਤਾਵਰਣ ਪੇ੍ਰਮੀ, ਬਾਬਾ ਫਰੀਦ ਨਰਸਿੰਗ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਅਤੇ ਹੈਲਪ ਕਮਿਊਨਿਟੀ ਵੈਲਫੇਅਰ ਸੁਸਾਇਟੀ ਦੇ ਸੰਸਥਾਪਕ ਡਾ. ਮਨਜੀਤ ਸਿੰਘ ਢਿੱਲੋਂ ਦਾ ਕੈਨੇਡਾ ਦੇ ਵਿਦੇਸ਼ੀ ਦੌਰੇ ਤੋਂ ਪਰਤਣ ਉਪਰੰਤ ਗੁੱਡ ਮੌਰਨਿੰਗ ਵੈਲਫੇਅਰ ਕਲੱਬ ਦੇ ਸਮੂਹ ਮੈਂਬਰਾਂ ਤੇ ਅਹੁਦੇਦਾਰਾਂ ਵੱਲੋਂ ਗਰਮਜੋਸ਼ੀ ਨਾਲ ਸੁਆਗਤ ਕੀਤਾ ਗਿਆ। ਸਥਾਨਕ ਮਿਉਂਸਪਲ ਪਾਰਕ ਵਿਖੇ ਹੋਏ ਸਾਦੇ ਪਰ ਪ੍ਰਭਾਵਸ਼ਾਲੀ ਪੋ੍ਰਗਰਾਮ ਦੌਰਾਨ ਡਾ. ਢਿੱਲੋਂ ਦੇ...
ਲੁਧਿਆਣਾ,24 ਜੂਨ (ਪੱਤਰ ਪਰੇਰਕ)-ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ ਕਾਰਜਸ਼ੀਲ ਇਸ਼ਮੀਤ ਸਿੰਘ ਮਿੳੂਜ਼ਿਕ ਇੰਸਟੀਚਿੳੂਟ ਵਿਖੇ ਸ: ਕਰਨੈਲ ਸਿੰਘ ਪਾਰਸ (ਉਘੇ ਕਵੀਸ਼ਰ) ਦੇ ਜਨਮ ਦਿਵਸ ਨੂੰ ਸਮਰਪਿਤ ਸੰਗੀਤਕਾਰ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਪੁਲਿਸ ਦੇ ਏ. ਆਈ. ਜੀ ਤੇ ਉਘੇ ਲੇਖਕ ਸ੍ਰ ਗੁਰਪ੍ਰੀਤ ਸਿੰਘ ਤੂਰ ਨੇ ਕਿਹਾ ਹੈ ਕਿ ਬਾਪੂ ਕਰਨੈਲ ਸਿੰਘ ਪਾਰਸ ਰਾਮੂਵਾਲੀਆ ਨੇ ਆਪਣੀਆਂ ਕਵੀਸ਼ਰੀਆਂ ਰਾਹੀਂ ਵੀਹਵੀਂ ਸਦੀ ਦੀ ਮਾਨਸਿਕਤਾ ਨੂੰ ਪ੍ਰਭਾਵਿਤ ਕੀਤਾ ਹੈ। ਉਹਨਾਂ ਆਪਣੇ ਬਚਪਨ...
ਚੰਡੀਗੜ੍ਹ, 24 ਜੂਨ (ਜਸ਼ਨ): ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਵੱਲੋਂ ਨਵੀਂ ਪਹਿਲ ਕਰਦਿਆਂ ਬੱਸਾਂ ਦੀਆਂ ਟਿਕਟਾਂ ਆਨਲਾਈਨ ਮਸ਼ੀਨਾਂ ਰਾਹੀਂ ਕੱਟਣ ਦਾ ਫੈਸਲਾ ਕੀਤਾ ਗਿਆ ਜਿਸ ਤਹਿਤ ਬੱਸ ਕੰਡਕਟਰ ਵੱਲੋਂ ਕਿਸੇ ਵੀ ਸਵਾਰੀ ਦੀ ਟਿਕਟ ਕੱਟੇ ਜਾਣ ਤੋਂ ਬਾਅਦ ਤੁਰੰਤ ਡਿਪੂ ਅਤੇ ਮੁੱਖ ਦਫਤਰ ਇਸ ਦੀ ਆਨਲਾਈਨ ਜਾਣਕਾਰੀ ਮਿਲ ਜਾਇਆ ਕਰੇਗੀ। ਪਹਿਲੇ ਪੜਾਅ ਵਿੱਚ ਪਟਿਆਲਾ ਡਿਪੂ ਦੀਆਂ ਬੱਸਾਂ ਤੋਂ 15 ਜੁਲਾਈ ਤੱਕ ਇਸ ਪਹਿਲ ਦੀ ਪਾਇਲਟ ਪ੍ਰਾਜੈਕਟ ਵਜੋਂ ਸ਼ੁਰੂਆਤ ਕੀਤੀ...
ਮੋਗਾ,24 ਜੂਨ (ਜਸ਼ਨ) ਅੱਜ ਤੜਕਸਾਰ ਮੋਗਾ ਜਿਲੇ ਦੇ ਪਿੰਡ ਮੋਠਾਂਵਾਲੀ ਵਿਖੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਦੀ ਘਟਨਾ ਵਾਪਰਨ ਉਪਰੰਤ ਸਿੱਖ ਹਲਕਿਆਂ ਵਿਚ ਰੋਸ ਦੀ ਲਹਿਰ ਦੌੜ ਗਈ ਅਤੇ ਸਮੁੱਚੇ ਇਲਾਕੇ ਵਿਚ ਮਾਹੌਲ ਤਣਾਅਪੂਰਨ ਹੋ ਗਿਆ। ਘਟਨਾ ਸਥਾਨ ਤੇ ਐਸ.ਐਸ.ਪੀ. ਰਾਜਜੀਤ ਸਿੰਘ ਹੁੰਦਲ ਦੀ ਅਗਵਾਈ ਵਿਚ ਭਾਰੀ ਪੁਲਿਸ ਸੁਰੱਖਿਆ ਦਲ ਤਾਇਨਾਤ ਹਨ। ਇਸ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਮੈਂਬਰ ਤਰਸੇਮ ਸਿੰਘ ਰੱਤੀਆਂ, ਜੱਥੇਦਾਰ ਸਿੰਘ ਸਾਹਿਬ ਭਾਈ...
ਸਾਦਿਕ 24 ਜੂਨ (ਰਘਬੀਰ ਸਿੰਘ) ਪਿਛਲੇ 15 ਸਾਲਾਂ ਤੋਂ ਫਰੀਦਕੋਟ ਵਿਖੇ ਬੱਚਿਆਂ, ਪੰਛੀਆਂ, ਪਾਣੀ ਤੇ ਵਾਤਾਵਰਨ ਦੀ ਸੁੱਧਤਾਂ ਲਈ ਨਿਰਸਵਾਰਥ ਕੋਸਿਸ਼ ਕਰ ਰਹੀ ਸੁਸਾਇਟੀ ਫਾਰ ਇਕਾਲੋਜੀਕਲ ਐਂਡ ਐਨਵਾਇਰਮੈਂਟਲ ਰੀਸੋਰਸਜ਼ (ਸੀਰ) ਨੇ ਕੱਲ ਸਵੇਰੇ 6 ਵਜੇ ਤੋ 8 ਵਜੇ ਤੱਕ ਰੈਸਟ ਹਾਊਸ ਵਿਖੇ ਮਨੁੱਖੀ ਚੇਨ ਬਣਾ ਕੇ ਲੋਕਾਂ ਨੂੰ ਵਿਗੜ ਰਹੇ ਵਾਤਾਵਰਨ, ਗੰਦਲੇ ਹੋ ਰਹੇ ਪਾਣੀ, ਹਵਾਂ ਤੇ ਸ਼ੋਰ ਪ੍ਰਦੂਸ਼ਣ ਦੀ ਰੋਕਥਾਮ ਲਈ ਲੋਕਾਂ ਨੂੰ ਸੁਚੇਤ ਕਰਨ ਲਈ ਬੈਨਰ ਹੱਥਾਂ ਵਿੱਚ ਫੜ ਕੇ ਲੋਕਾਂ ਨੂੰ...

