ਮੋਗਾ, 20 ਜੂਨ (ਜਸ਼ਨ): ਸਿਮਰਨਜੀਤ ਸਿੰਘ ਬਿੱਲਾ ਨੂੰ ਅਮਰਪ੍ਰੀਤ ਸਿੰਘ ਲਾਲੀ ਵਲੋਂ ਵਿਧਾਨ ਸਭਾ ਯੂਥ ਕਾਂਗਰਸ ਮੋਗਾ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਤੇ ਵਧਾਈ ਦਿੰਦੇ ਹੋਏ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਉਨਾਂ ਦਾ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਤੇ ਸਿਮਰਨਜੀਤ ਸਿੰਘ ਬਿੱਲਾ ਨੂੰ ਵਧਾਈ ਦੇਣ ਵਾਲਿਆਂ ਵਿੱਚ ਰਣਜੀਤ ਸਿੰਘ ਬੁੱਕਣਵਾਲਾ, ਅਵਤਾਰ ਸਿੰਘ ਤਾਰੀ, ਗੁਰਤੇਜ ਸਿੰਘ ਖੁਖਰਾਣਾ, ਦਵਿੰਦਰ ਸਿੰਘ ਰਣੀਆ, ਗੁਰਜੰਟ ਸਿੰਘ ਦੌਲਤਪੁਰਾ, ਦੀਸ਼ਾ ਬਰਾੜ, ਸੁਖਜਿੰਦਰ...
News
ਕੋਟਕਪੂਰਾ,20 ਜੂਨ ( ਮਹਿੰਦੀਰੱਤਾ ) :- ਕੈਪਟਨ ਸਰਕਾਰ ਵੱਲੋਂ ਸ਼ੁਰੂ ਕੀਤੀ ’ਮਿਸ਼ਨ ਤੰਦਰੁਸਤ ਪੰਜਾਬ ਸਕੀਮ’ ਦੀ ਸ਼ੁਰੂਆਤ ਜਿਲਾ ਪੱਧਰੀ ਸਮਾਗਮ ਕੋਟਕਪੂਰਾ ਵਿਖੇ ਰੱਖ ਕੇ ਕੀਤੀ ਗਈ। ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਨੇ ਵੱਖ-ਵੱਖ ਅਧਿਕਾਰੀਆਂ ਦੀ ਜਿੰਮੇਵਾਰੀ ਤਹਿ ਕਰਦਿਆਂ ਸਪੱਸ਼ਟ ਕੀਤਾ ਕਿ ਇਸ ਵਾਰ ਜਿਲੇ ਦੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ’ਚ ਸਾਂਝੀਆਂ ਥਾਵਾਂ ’ਤੇ ਲਾਏ ਜਾਣ ਵਾਲੇ ਬੂਟਿਆਂ ਦਾ ਹਿਸਾਬ ਕਿਤਾਬ ਰੱਖਣਾ ਪਵੇਗਾ, ਕਿਉਂਕਿ ਇਸ ਦੀ ਰਿਪੋਰਟ ਬਕਾਇਦਾ ਜਿਲਾ ਪ੍ਰਸ਼ਾਸ਼ਨ...
ਬਰਗਾੜੀ 20 ਜੂਨ (ਮਨਪ੍ਰੀਤ ਸਿੰਘ ਬਰਗਾੜੀ/ਸਤਨਾਮ ਬੁਰਜ ਹਰੀਕਾ) ਪ੍ਰਣਾਮ ਸ਼ਹੀਦਾਂ ਨੂੰ ਗੱਤਕਾ ਅਖਾੜਾ ਬਰਗਾੜੀ ਵੱਲੋਂ ਗੱਤਕਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਪਿ੍ਰਤਪਾਲ ਸਿੰਘ ਬਰਗਾੜੀ ਨੇ ਦੱਸਿਆ ਇਹ ਦਿਵਸ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਦੇ ਦਿਸ਼ਾ-ਨਿਰਦੇਸਾਂ ਅਨੁਸਾਰ 21 ਜੂਨ ਦਿਨ ਵੀਰਵਾਰ ਨੂੰ ਦਾਣਾ ਮੰਡੀ ਬਰਗਾੜੀ ਵਿਖੇ ਮਨਾਇਆ ਜਾ ਰਿਹਾ ਹੈ। ਜਥੇਦਾਰ ਧਿਆਨ ਸਿੰਘ ਮੰਡ ਨੇ ਪੰਜਾਬ ਭਰ ਦੀਆਂ ਗੱਤਕਾ ਟੀਮਾਂ ਨੂੰ...
ਬਰਗਾੜੀ 20 ਜੂਨ (ਮਨਪ੍ਰੀਤ ਸਿੰਘ ਬਰਗਾੜੀ/ਸਤਨਾਮ ਬੁਰਜ ਹਰੀਕਾ) -ਪੰਥਕ ਮੰਗਾ ਨੂੰ ਲੈ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ ’ਚ ਬਰਗਾੜੀ ਵਿਖੇ ਲਾਇਆ ਗਿਆ ਇੰਨਸਾਫ ਮੋਰਚਾ ਅੱਜ 20ਵੇਂ ਦਿਨ ਵੀ ਜਾਰੀ ਹੈ। ਇਸ ਮੋਰਚੇ ਵਿੱਚ ਹਰ ਰੋਜ ਸੰਗਤਾਂ ਪੰਜਾਬ ਦੇ ਕੋਨੇ-ਕੋਨੇ ਤੋਂ ਵੱਡੀ ਗਿਣਤੀ ਵਿੱਚ ਹਾਜ਼ਰੀ ਭਰ ਰਹੀਆਂ ਹਨ। ਇਸ ਇਨਸਾਫ ਮੋਰਚੇ ਵਿੱਚ ਰਾਗੀ, ਢਾਡੀ, ਕਵਿਸ਼ਰੀ ਅਤੇ ਕੀਰਤਨੀ ਜੱਥਿਆਂ ਵੱਲੋਂ ਗੁਰੂ ਦਾ ਜਾਪ ਕਰਕੇ ਸੰਗਤਾਂ ਨੂੰ...
ਕੋਟਕਪੂਰਾ, 20 ਜੂਨ (ਜਸ਼ਨ) :- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਨੌਜਵਾਨਾਂ ਨੂੰ ਆਪਣੇ ਅਮੀਰ ਵਿਰਸੇ ਪ੍ਰਤੀ ਜਾਣੂ ਕਰਵਾਉਣ ਦੇ ਉਦੇਸ਼ ਨਾਲ ਲਾਏ ਗਏ 20 ਰੋਜਾ 18ਵਾਂ ਗਿਆਨ ਅੰਜਨੁ ਸਮਰ ਕੈਂਪ ਸਥਾਨਕ ਦਸ਼ਮੇਸ਼ ਪਬਲਿਕ ਸਕੂਲ ਵਿਖੇ ਸਮਾਪਤੀ ਸਮਾਰੋਹ ਮੌਕੇ ਮੁੱਖ ਮਹਿਮਾਨ ਅਜੈਪਾਲ ਸਿੰਘ ਸੰਧੂ, ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਖੇਮ ਚੰਦ ਪਰਾਸ਼ਰ ਐਸਐਚਓ ਥਾਣਾ ਸਿਟੀ ਅਤੇ ਬਲਜੀਤ ਸਿੰਘ ਖੀਵਾ ਡਾਇਰੈਕਟਰ ਚਨਾਬ ਗਰੱੁਪ ਐਜੂਕੇਸ਼ਨ ਨੇ ਜਥੇਬੰਦੀ ਵੱਲੋਂ ਕੀਤੇ ਜਾ ਰਹੇ ਸੇਵਾ...
ਮੋਗਾ, 20 ਜੂਨ (ਜਸ਼ਨ): ਅੱਜ ਬਤੌਰ ਜਿਲਾ ਮੰਡੀ ਅਫ਼ਸਰ ਜਸਵੀਰ ਸਿੰਘ ਨੇ ਆਪਣਾ ਅਹੁਦਾ ਸੰਭਾਲਿਆ, ਇਸ ਮੌਕੇ ਤੇ ਉਨਾਂ ਨੂੰ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ, ਜਗਸੀਰ ਸਿੰਘ ਸੀਰਾ ਚਕਰ, ਡਾ. ਜੀ.ਐਸ. ਗਿੱਲ ਪੀ.ਏ. ਟੂ ਡਾ. ਹਰਜੋਤ ਕਮਲ ਨੇ ਵਧਾਈ ਦਿੱਤੀ, ਇਸ ਮੌਕੇ ਤੇ ਜ਼ਿਲਾ ਮੰਡੀ ਅਫ਼ਸਰ ਜਸਵੀਰ ਸਿੰਘ ਨੇ ਕਿਹਾ ਕਿ ਉਹ ਮੰਡੀ ਬੋਰਡ ਨੂੰ ਵਧੀਆ ਸੇਵਾਵਾਂ ਮੁਹੱਈਆ ਕਰਵਾਉਣਗੇ। ਇਸ ਮੌਕੇ ਤੇ ਡਿਪਟੀ ਜਿਲਾ ਮੰਡੀ ਅਫ਼ਸਰ ਜਗਰੂਪ ਸਿੰਘ, ਜਸ਼ਨਦੀਪ ਸਿੰਘ ਸਕੱਤਰ ਮਾਰਕੀਟ ਕਮੇਟੀ, ਰਾਮ...
ਮੋਗਾ 20 ਜੂਨ(ਜਸ਼ਨ)- ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਅਤੇ ਸਿਵਲ ਸਰਜਨ ਮੋਗਾ ਡਾ ਸ਼ੁਸੀਲ ਜੈਨ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਵਿਭਾਗ ਦੇ ਵੱਖ ਵੱਖ ਵਿਭਾਗ ਜਿਵੇਂ ਕਿ ਫੂਡ ਸੇਫਟੀ, ਡਰੱਗ ਵਿਭਾਗ ਅਤੇ ਮਲੇਰੀਆ ਬਰਾਂਚ ਵੱਲੋਂ ਆਪਣੇ ਆਪਣੇ ਅਧਿਕਾਰ ਖੇਤਰ ਆਉਦੇ ਕੰਮਾ ਬਾਰੇ ਤੰਦਰੁਸਤ ਪੰਜਾਬ ਤਹਿਤ ਯਤਨ ਸੁਰੂ ਕੀੇਤੇ ਹੋਏ ਹਨ ।ਇਸ ਲੜੀ ਦੌਰਾਨ ਸਿਹਤ ਵਿਭਾਗ ਦੇ ਮੀਡੀਆ ਵਿੰਗ ਦੇ ਜ਼ਿਲਾ ਸਿੱਖਿਆ ਅਤੇ ਸੂਚਨਾ ਅਫਸਰ ਨੇ...
ਕੋਟਕਪੂਰਾ, 19 ਜੂਨ (ਟਿੰਕੂ ਪਰਜਾਪਤ) :- ਘੁਮਾਰ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਸਭਾ ਦੇ ਪ੍ਰਧਾਨ ਚਿਰੰਜੀ ਲਾਲ ਦੀ ਅਗਵਾਈ ਹੇਠ ਸਥਾਨਕ ਮੁਕਤਸਰ ਰੋਡ ਮੁਹੱਲਾ ਸੁਰਗਾਪੁਰੀ ਵਿਖੇ ਸਥਿੱਤ ਪਰਜਾਪਤ ਧਰਮਸ਼ਾਲਾ ਵਿਖੇ ਹੋਈ। ਜਿਸ ਵਿੱਚ ਬਰਾਦਰੀ ਨਾਲ ਸਬੰਧਤ ਭਾਰੀ ਗਿਣਤੀ ’ਚ ਭਾਈਚਾਰੇ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਬਰਾਦਰੀ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਅਤੇ ਸਮੱਸਿਆਵਾਂ ਸਬੰਧੀ ਵਿਚਾਰ ਚਰਚਾ ਕਰਦਿਆਂ ਪ੍ਰਧਾਨ ਚਿਰੰਜੀ ਲਾਲ, ਬਾਊ ਲਾਲ, ਅਸ਼ੋਕ ਕੁਮਾਰ ਅਤੇ ਪੇੈ੍ਰਸ...
ਮੋਗਾ, 19 ਜੂਨ (ਜਸ਼ਨ)-ਮੈਕਰੋ ਗਲੋਬਲ ਮੋਗਾ ਆਈਲਟਸ ਅਤੇ ਇੰਮੀਗਰੇਸ਼ਨ ਦੀਆਂ ਸੇਵਾਵਾਂ ਪ੍ਰਦਾਨ ਕਰਨ ਵਾਲੀ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ ਕਿੳੂਂਕਿ ਮੈਕਰੋ ਗਲੋਬਲ ‘ਚ ਆਈਲਟਸ ਦੀ ਤਿਆਰੀ ਆਧੁਨਿਕ ਤਰੀਕੇ ਨਾਲ ਕਰਵਾਈ ਜਾਂਦੀ ਹੈ ਅਤੇ ਕਮਜੋਰ ਵਿਦਿਆਰਥੀਆਂ ਨੂੰ ਵਾਧੂ ਕਲਾਸਾਂ ਅਤੇ ਘਰ ਲੈ ਕੇ ਜਾਣ ਲਈ ਵਾਧੂ ਮੈਟੀਰੀਅਲ ਵੀ ਦਿੱਤਾ ਜਾਂਦਾ ਹੈ ਤਾਂ ਜੋ ਵਿਦਿਆਰਥੀ ਲੋੜੀਂਦੇ ਬੈਂਡ ਪ੍ਰਾਪਤ ਕਰਕੇ ਵਿਦੇਸ਼ੀਂ ਪੜ੍ਹਨ ਦਾ ਸੁਪਨਾ ਸਾਕਾਰ ਕਰ ਸਕਣ । ਸੰਸਥਾ ਦੇ ਐਮ.ਡੀ...
ਚੰਡੀਗੜ੍ਹ 19 ਜੂਨ (ਪੱਤਰ ਪਰੇਰਕ)- ਬਰਤਾਨਵੀ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਏਅਰ ਇੰਡੀਆ ਵੱਲੋਂ ਮੁੰਬਈ ਤੋਂ ਲੰਦਨ ਲਈ ਸ਼ੁਰੂ ਕੀਤੀ ਪਹਿਲੀ ਉਡਾਨ ਦੀ 70ਵੀਂ ਵਰੇ੍ਹਗੰਢ ਮੌਕੇ ਦਿੱਲੀ ਤੋਂ ਲੰਦਨ ਪੁੱਜੇ ਏਅਰ ਇੰਡੀਆ ਦੇ ਸੀਨੀਅਰ ਅਧਿਕਾਰੀਆਂ ਸਮੇਤ ਇਸਦੇ ਡਾਇਰੈਕਟਰ ਇੰਟਰਨੈਸ਼ਨਲ ਆਪ੍ਰੇਸ਼ਨਜ਼ ਕੈਪਟਨ ਅਰਵਿੰਦ ਕਠਪਾਲੀਆ ਨਾਲ ਲੰਡਨ ਵਿੱਚ ਉਚੇਚੀ ਮੁਲਾਕਾਤ ਕਰਕੇ ਹੀਥਰੋ (ਯੂ.ਕੇ.) ਤੋਂ ਅੰਮਿ੍ਰਤਸਰ ਤੱਕ ਸਿੱਧੀ ਹਵਾਈ ਉਡਾਣ ਮੁੜ੍ਹ ਸ਼ੁਰੂ ਕਰਨ ਦੀ ਮੰਗ ਕੀਤੀ। ਇਹ...

