*ਮੋਗਾ 'ਚ ਇਸ ਵੇਲੇ 7300 ਤੋਂ ਵਧੇਰੇ ਖੇਤੀ ਮਸ਼ੀਨਰੀ ਉਪਲਬਧ, ਕਿਸਾਨ ਲਾਭ ਲੈਣ - ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਮੋਗਾ, 17 ਸਤੰਬਰ (ਜਸ਼ਨ) - ਅੱਜ, ਜਿਥੇ ਕੁਝ ਕਿਸਾਨ ਫਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਲਗਾ ਕੇ ਸਾੜਨ ਲਈ ਬਜਿੱਦ ਹਨ ਉਥੇ ਹੀ ਕੁਝ ਨੌਜਵਾਨ ਕਿਸਾਨ ਅਜਿਹੇ ਵੀ ਹਨ ਜੋ ਖੇਤੀ ਮਾਹਿਰਾਂ ਦੀ ਸਲਾਹ ਨੂੰ ਮੰਨ ਕੇ ਅਤੇ ਵਿਗਿਆਨਕ ਲੀਹਾਂ ਉੱਤੇ ਚੱਲਦੇ ਹੋਏ ,ਅੱਗ ਲਗਾਉਣ ਦੀ ਬਿਜਾਏ ਖੇਤ ਵਿਚ ਹੀ ਪਰਾਲੀ ਅਤੇ ਨਾੜ ਦਾ ਪ੍ਰਬੰਧ ਕਰਨ ਨੂੰ ਪਹਿਲ ਦਿੰਦੇ ਹਨ।...
News
ਵਿਦਿਆਰਥਣ ਨਵਪ੍ਰੀਤ ਕੌਰ ਨੇ ਹਾਸਲ ਕੀਤੇ ਓਵਰਆਲ 6 ਬੈਂਡ ਮੋਗਾ, 17 ਸਤੰਬਰ (ਜਸ਼ਨ): ਮੋਗਾ ਦੀ ਪ੍ਰਸਿੱਧ ਸੰਸਥਾ ਬੀ.ਬੀ.ਐੱਸ ਆਈਲੈਟਸ ਤੇ ਇਮੀਗ੍ਰੇਸ਼ਨ ਸਰਵਿਸਿਜ਼ ਜਿਸ ਨੇ ਬੀ.ਬੀ.ਐੱਸ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਦੀ ਅਗੁਵਾਈ ਹੇਠ ਬਹੁਤ ਹੀ ਥੋੜੇ ਸਮੇਂ ਵਿੱਚ ਆਈਲੈਟਸ / ਪੀ.ਟੀ.ਈ. ਦੇ ਵਧੀਆ ਨਤੀਜੇ ਅਤੇ ਵੀਜ਼ੇ ਦੀਆਂ ਵਧੀਆਂ ਸੇਵਾਵਾਂ ਦੇ ਕੇ ਇਲਾਕੇ ਵਿੱਚ ਆਪਣਾ ਨਾਮ ਬਣਾਇਆ ਹੈ। ਆਏ ਦਿਨ ਇਸ ਸੰਸਥਾ ਦੇ ਵਿਦਿਆਰਥੀ ਵਧੀਆ ਨਤੀਜੇ ਹਾਸਲ ਕਰ ਰਹੇ ਹਨ। ਇਸੇ ਲੜੀ...
ਮੋਗਾ,16 ਸਤੰਬਰ ( ਜਸ਼ਨ,): ਪਤੀ-ਪਤਨੀ ਤੇ ਬੱਚਿਆਂ ਨੂੰ ਇਕੱਠਿਆਂ ਬਾਹਰ ਭੇਜਣ ਵਾਲੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਅੰਮ੍ਰਿਤਸਰ ਬਰਾਂਚ ਦੀ ਮਦਦ ਨਾਲ ਸ਼ਾਮ ਨਗਰ , ਬਲਾਕ ਮਜੀਠਾ , ਜ਼ਿਲ੍ਹਾ ਅੰਮ੍ਰਿਤਸਰ ਦੇ ਰਹਿਣ ਵਾਲੇ ਕਰਨਦੀਪ ਸਿੰਘ ਨੂੰ ਬਾਇਓਮੈਟ੍ਰਿਕ ਤੋਂ ਬਾਅਦ 14 ਦਿਨਾਂ ‘ਚ ਮਿਲਿਆ ਕੈਨੇਡਾ ਦਾ ਸਟੂਡੈਂਟ ਵੀਜ਼ਾ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਕਰਨਦੀਪ ਸਿੰਘ...
ਮੋਗਾ, 16 ਸਤੰਬਰ ( ਜਸ਼ਨ,): ਅੱਜ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਮੋਗਾ ਜ਼ਿਲ੍ਹੇ ਦੇ ਪਿੰਡ ਸਫੂਵਾਲਾ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਪਿੰਡ ਸਫੂਵਾਲਾ ਦੇ ਡਾ: ਲਖਵੀਰ ਸਿੰਘ, ਕੇਵਲ ਸਿੰਘ, ਸੁਖਪ੍ਰੀਤ ਸਿੰਘ ਸੁੱਖਾ, ਕੁਲਦੀਪ ਸਿੰਘ, ਰਾਜੂ ਮੱਲੀ, ਲਖਵਿੰਦਰ ਸਿੰਘ, ਸੁਖਜੀਤ ਸਿੰਘ ਸੁੱਖਾ ਆਦਿ ਨੇ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਦਾ ਵਿਕਾਸ ਕਾਰਜ ਸ਼ੁਰੂ ਕਰਵਾਉਣ ਲਈ ਧੰਨਵਾਦ ਕੀਤਾ। ਇਸ ਮੌਕੇ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ...
ਚੰਡੀਗੜ੍ਹ, 14 ਸਤੰਬਰ, 2024 ( ਜਸ਼ਨ, ਸਟਰਿੰਗਰ ਦੂਰਦਰਸ਼ਨ ) - ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਮਾਨਤ ਮਿਲਣ ਤੇ ਖੁਸ਼ੀ ਜਾਹਰ ਕਰਦਿਆਂ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ। ਇਸ ਨੂੰ ਸੱਚ ਦੀ ਜਿੱਤ ਕਰਾਰ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਸਾਨੂੰ ਮਾਨਯੋਗ ਸੁਪਰੀਮ ਕੋਰਟ ਤੇ ਪੂਰਾ ਯਕੀਨ ਸੀ, ਕਿਉਂਕਿ ਸੱਚ ਨੂੰ ਜ਼ਿਆਦਾ ਸਮੇਂ ਤੱਕ ਛੁਪਾ ਕੇ ਨਹੀਂ ਰੱਖਿਆ...
*ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਰਿਹਾਈ ਨਾਲ 'ਆਪ' ਆਗੂਆਂ ਅਤੇ ਵਲੰਟੀਅਰਾਂ ਦਾ ਮਨੋਬਲ ਵਧਿਆ ਹੈ: ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਮੋਗਾ, 14 ਸਤੰਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) - ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ‘ਤੇ ਰਿਹਾਅ ਕਰਨ ਦੇ ਬਾਵਜੂਦ ਮੋਗਾ ਦੀ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਦੀ ਅਗਵਾਈ ‘ਚ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਉਨ੍ਹਾਂ ਦੀ ਰਿਹਾਇਸ਼ ‘ਤੇ ਲੱਡੂ ਵੰਡ ਕੇ ਜਸ਼ਨ...
ਮੋਗਾ, 14 ਸਤੰਬਰ (ਜਸ਼ਨ )ਸਿਹਤ ਮੰਤਰੀ ਡਾ ਬਲਬੀਰ ਸਿੰਘ, ਪ੍ਰਮੁੱਖ ਸਕੱਤਰ ਸਿਹਤ ਵਿਭਾਗ, ਵਧੀਕ ਸਕੱਤਰ (ਵਿੱਤ) ਅਤੇ ਪੀ. ਸੀ. ਐਮ ਐਸ ਅਧਿਕਾਰੀਆਂ ਦੇ ਨੁਮਾਇੰਦਿਆ ਵਿਚਕਾਰ ਹੋਈ ਮੀਟਿੰਗ ਤੋਂ ਬਾਅਦ ਜਾਰੀ ਕੀਤੇ ਗਏ ਸਾਂਝੇ ਬਿਆਨ ਵਿੱਚ ਸਰਕਾਰ ਨੇ ਐਲਾਨ ਕੀਤਾ ਹੈ ਕਿ ਪੀ.ਸੀ.ਐਮ.ਐਸ.ਏ. ਦੀਆਂ ਸਾਰੀਆਂ ਮੰਗਾਂ ਬਿਨਾਂ ਸ਼ਰਤ ਪ੍ਰਵਾਨ ਕਰ ਲਈਆਂ ਗਈਆਂ ਹਨ। ਮੰਨੀਆਂ ਮੰਗਾਂ ਮੁਤਾਬਿਕ (1) ਰਾਜ ਦੇ ਸਾਰੇ 24x7 ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ 'ਤੇ ਸੁਰੱਖਿਆ ਢਾਂਚੇ ਦੇ...
ਮੋਗਾ, 14 ਸਤੰਬਰ (ਜਸ਼ਨ )ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਸਪਾਉਸ ਵੀਜੇ ਬੰਦ ਹੋਣ ਤੋਂ ਬਾਅਦ ਵੀ ਲਗਾਤਾਰ ਓਪਨ ਵਰਕ ਪਰਮਿੰਟ ਲਗਵਾ ਰਹੀ ਹੈ। ਸੰਸਥਾ ਨੇ ਹਰਪ੍ਰੀਤ ਸਿੰਘ ਗਿੱਲ ਦਾ ਕੈਨੇਡਾ ਦਾ ਓਪਨ ਵਰਕ ਪਰਮਿੰਟ ਲਗਵਾ ਕੇ ਕਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਨੇ...
ਮੋਗਾ, 14 ਸਤੰਬਰ:(JASHAN ,STRINGER DOORDARSHAN ) ਸਰਕਾਰ ਵੱਲੋਂ ਪ੍ਰਾਪਤ ਹੋਈਆਂ ਹਦਾਇਤਾਂ ਬਾਰੇ ਜ਼ਿਲ੍ਹਾ ਮੋਗਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਧੀਨ ਜਿਹਨਾਂ ਲਾਭਪਾਤਰੀਆਂ ਦੀ ਹੁਣ ਤੱਕ ਪੀ.ਐਮ. ਕਿਸਾਨ ਪੋਰਟਲ ਤੇ ਲੈਂਡ ਸੀਡਿੰਗ (ਜ਼ਮੀਨ ਦੀ ਡਿਟੇਲ), ਈ-ਕੇ.ਵਾਈ.ਸੀ. ਅਤੇ ਆਪਣੇ ਬੈਂਕ ਖਾਤੇ ਆਧਾਰ ਨਾਲ ਲਿੰਕ ਨਹੀਂ ਕਰਵਾਏ ਉਹ ਆਪਣੇ ਨਜ਼ਦੀਕੀ ਖੇਤੀਬਾੜੀ ਦਫ਼ਤਰ/ਕਾਮਨ ਸਰਵਿਸ ਸੈਂਟਰ...
ਮੋਗਾ, 14 ਸਤੰਬਰ (ਜਸ਼ਨ )ਮੋਗਾ ਦੇ ਉਘੇ ਸਮਾਜ ਸੇਵੀ ਅਤੇ ਸਿਖਿਆ ਦੇ ਖੇਤਰ ਨਾਲ ਵਾਬਸਤਾ ਰਾਹੁਲ ਛਾਬੜਾ ਅਤੇ ਭਾਵਨਾ ਛਾਬੜਾ ਦੇ ਸਪੁੱਤਰ ਦੈਵਿਕ ਛਾਬੜਾ ਦਾ ਪੰਜਵਾਂ ਜਨਮ ਦਿਨ ਸਮੁਚੇ ਪਰਿਵਾਰ ਵਲੋਂ 15 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ । ਪਰਿਵਾਰਿਕ ਮੈਂਬਰਾਂ ਅਤੇ ਸ਼ਹਿਰ ਦੀਆਂ ਅਹਿਮ ਸ਼ਖਸੀਅਤਾਂ ਵਲੋਂ ਛਾਬੜਾ ਪਰਿਵਾਰ ਨੂੰ ਮੁਬਾਰਕਾਂ ਦਿਤੀਆਂ ਜਾ ਰਹੀਆਂ ਨੇ ।