ਮੋਗਾ, 28 ਅਪ੍ਰੈਲ (ਜਸ਼ਨ ) ਰਾਜਵੀਰ ਕੌਰ ਤੇ ਪਤੀ ਅਪਰਾਜਿਤ ਸਿੰਘ ਢਿੱਲੋਂ (ਨੂੰਹ ਤੇ ਪੁੱਤਰ ਰਜਿੰਦਰ ਸਿੰਘ ਢਿੱਲੋਂ ਅਤੇ ਨਗਿੰਦਰ ਕੌਰ) ਵਾਸੀ ਬਠਿੰਡਾ ਦੋਹਾਂ ਦਾ ਇਕੱਠਿਆਂ ਦਾ ਕੈਨੇਡਾ ਦਾ ਸਟੂਡੈਂਟ ਤੇ ਸਪਾਊਸ ਵੀਜ਼ਾ ਮਨਜ਼ੂਰ ਹੋਇਆ ਹੈ। ਰਾਜਵੀਰ ਕੌਰ ਨੂੰ ਸਟੂਡੈਂਟ ਵੀਜ਼ਾ ਮਿਲਿਆ ਹੈ ਜਦਕਿ ਪਤੀ ਅਪਰਾਜਿਤ ਸਿੰਘ ਢਿੱਲੋਂ ਨੂੰ ਸਪਾਊਸ ਵੀਜ਼ਾ ਮਿਲਿਆ ਹੈ। ਰਾਜਵੀਰ ਕੌਰ ਦੀਆਂ ਪਹਿਲਾਂ ਸਟੂਡੈਂਟ ਵੀਜ਼ੇ ਦੀਆਂ ਦੋ ਰਿਫਿਊਜ਼ਲਾਂ ਸੀ ਜੋ ਕਿ ਕਿਸੇ ਹੋਰ ਏਜੰਸੀ ਕੋਲੋ ਆਈਆਂ ਸੀ । ਕੌਰ...
News
ਲੁਧਿਆਣਾ, 28 ਅਪ੍ਰੈਲ:(JASHAN) ਕਿਰਤੀ ਵਰਗ ਨੂੰ ਮਜ਼ਦੂਰ ਦਿਹਾੜੇ (ਇਕ ਮਈ) ਦਾ ਤੋਹਫ਼ਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਨੇ ਕੁਦਰਤੀ ਆਫਤਾਂ ਨਾਲ ਨੁਕਸਾਨੀ ਫਸਲ ਲਈ ਦਿੱਤੇ ਜਾਂਦੇ ਕੁੱਲ ਮੁਆਵਜ਼ੇ ਉਤੇ 10 ਫੀਸਦੀ ਮੁਆਵਜ਼ਾ ਰਾਸ਼ੀ ਖੇਤ ਕਾਮਿਆਂ ਨੂੰ ਦੇਣ ਦਾ ਐਲਾਨ ਕੀਤਾ ਹੈ। ਇਹ ਫੈਸਲਾ ਅੱਜ ਇੱਥੇ ਸਰਕਟ ਹਾਊਸ ਵਿਖੇ ਮੁੱਖ ਮੰਤਰੀ ਦੀ ਅਗਵਾਈ ਵਿਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ...
ਮੋਗਾ, 28 ਅਪ੍ਰੈਲ (jashan )-ਮੋਗਾ ਹਲਕੇ ਵਿਚ ਵਿਕਾਸ ਕਾਰਜ਼ ਯੁੱਧ ਪੱਧਰ ਤੇ ਹਨ। ਸ਼ਹਿਰ ਦੇ ਵਾਰਡਾਂ ਵਿਚ ਲੋਕਾਂ ਦੀਆਂ ਸਮੱਸਿਆਵਾ ਨੂੰ ਪਹਿਲ ਦੇ ਅਧਾਰ ਤੇ ਹਲ ਕਰਵਾਇਆ ਜਾ ਰਿਹਾ ਹੈ। ਇਹ ਵਿਚਾਰ ਹਲਕਾ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਵਾਰਡ ਨੰਬਰ-6 ਦੇ ਕੌਸਲਰ ਅਰਵਿੰਦਰ ਸਿੰਘ ਕਾਨਪੁਰੀਆ ਦੀ ਅਗਵਾਈ ਹੇਠ ਵਾਰਡ ਨੰਬਰ-6 ਅਤੇ 9 ਦੀ ਮੁੱਖ ਸੜ੍ਹਕ ਦੁਸਾਂਝ ਰੋਡ ਤੇ ਪੀ.ਸੀ.(ਲੁਕ) ਪਾਉਣ ਦਾ ਕੰਮ ਆਰੰਭ ਕਰਵਾਉਣ ਮੌਕੇ ਤੇ ਪ੍ਰਗਟ ਕੀਤੇ। ਇਸ ਤੋਂ ਪਹਿਲਾ ਹਲਕਾ...
ਮੋਗਾ, 28 ਅਪ੍ਰੈਲ (ਜਸ਼ਨ ) ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਰਕ ਸੰਵਿਧਾਨ ਦੇ ਚੀਫ਼ ਆਰਕੀਟੇਕਟ ਰਹੇ। ਉਨ੍ਹਾਂ ਨੇ ਭਾਰਤ ਦੇ ਸੰਵਿਧਾਨ ਵਿਚ ਸਮਾਜਿਕ, ਨਿਆਂ, ਆਰਥਿਕ ਨਿਆਂ ਅਤੇ ਪ੍ਰਜਾਤੰਤਰ ਕਿਸ ਤਰ੍ਹਾਂ ਨਾਲ ਮਜ਼ਬੂਤ ਹੋ ਸਕਦਾ ਹੈ, ਇਸ ਦੀ ਨੀਂਹ ਉਨ੍ਹਾਂ ਨੇ ਸੰਵਿਧਾਨ ਦੇ ਰਾਹੀਂ ਰੱਖੀ ਸੀ। ਅੱਜ ਭਾਰਤ ਜੋ ਤੇਜ ਗਤੀ ਨਾਲ ਅੱਗੇ ਵਧ ਰਿਹਾ ਹੈ, ਇਸ ਵਿਚ ਉਨ੍ਹਾਂ ਬਹੁਤ ਵੱਡਾ ਯੋਗਦਾਨ ਹੈ। ਇਹ ਵਿਚਾਰ ਭਾਜਪਾ ਐਸ.ਸੀ ਮੋਰਚੇ ਦੇ ਰਾਸ਼ਟਰੀ ਸਕੱਤਰ ਸੰਤੋਖ ਸਿੰਘ ਗੁੁੰਮਟਾਲਾ ਨੇ ਮੋਗਾ...
ਮੋਗਾ, 28 ਅਪਰੈਲ (ਜਸ਼ਨ): ਮਾਈਕਰੋ ਗਲੋਬਲ ਆਈਲੈਟਸ ਐਂਡ ਇੰਮੀਗ੍ਰੇਸ਼ਨ ਸਰਵਿਸਜ਼ ਮੋਗਾ ਦੀ ਉਹ ਨਾਮਵਰ ਸੰਸਥਾ ਹੈ ਜੋ ਕਿ ਪਿੱਛਲੇ ਕਾਫ਼ੀ ਸਮੇਂ ਤੋਂ ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਉਡਾਣ ਦੇ ਰਹੀ ਹੈ।ਸੰਸਥਾ ਦੇ ਮੁਖੀ ਚਰਨਜੀਤ ਸਿੰਘ ਝੰਡੇਆਣਾ ਆਏ ਦਿਨੀਂ ਹੀ ਆਪਣੀਆਂ ਵੀਜ਼ਾ ਪ੍ਰਾਪਤੀਆਂ ਸਾਡੇ ਨਾਲ ਸਾਂਝੀਆਂ ਕਰਦੇ ਰਹਿੰਦੇ ਹਨ। ਸੰਸਥਾ ਨੇ ਪਿਛਲੇ ਕੁਝ ਕੁ ਸਮੇਂ ਵਿੱਚ ਹੀ ਅਣਗਿਣਤ ਵੀਜੇ ਪ੍ਰਾਪਤ ਕਰਕੇ ਸੰਸਥਾ ਨੂੰ ਇੰਮੀਗ੍ਰੇਸ਼ਨ ਸੇਵਾਵਾਂ ਦੇ ਖੇਤਰ ਵਿੱਚ ਨੰਬਰ...
ਮੋਗਾ, 28 ਅਪਰੈਲ (ਜਸ਼ਨ) ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਭ ਸਭਾ ਜਲੰਧਰ ਦੀਆਂ ਉੱਪ ਚੋਣਾਂ ਮਿਤੀ 10 ਮਈ, 2023 ਨੂੰ ਕਰਵਾਈਆਂ ਜਾਣੀਆਂ ਹਨ ਅਤੇ 13 ਮਈ ਨੂੰ ਇਨ੍ਹਾਂ ਦੀ ਗਿਣਤੀ ਕੀਤੀ ਜਾਣੀ ਹੈ। ਇਸ ਚੋਣ ਪ੍ਰਕਿਰਿਆ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਮਿਤੀ 8 ਮਈ ਤੋਂ 10 ਮਈ, 2023 ਤੱਕ ਅਤੇ ਚੋਣਾਂ ਦੀ ਗਿਣਤੀ ਵਾਲੇ ਦਿਨ ਮਿਤੀ 13 ਮਈ, 2023 ਨੂੰ ਜ਼ਿਲ੍ਹਾ ਜਲੰਧਰ ਅਤੇ ਮੋਗਾ ਦੀ ਹੱਦ ਤੋਂ 3 ਕਿਲੋਮੀਟਰ ਦੇ ਘੇਰੇ ਅੰਦਰ ਡਰਾਈ ਡੇ ਘੋਸ਼ਿਤ...
ਮੋਗਾ, 28 ਅਪ੍ਰੈਲ: (ਜਸ਼ਨ): ਨੌਜਵਾਨਾਂ ਨੂੰ ਰੋਜ਼ਗਾਰ ਦੇ ਕਾਬਿਲ ਬਣਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਵੱਲੋਂ ਜ਼ਿਲ੍ਹੇ ਦੇ ਯੋਗ ਪ੍ਰਾਰਥੀਆਂ ਨੂੰ ਹੁਣ ਮੁਫ਼ਤ ਪੰਜਾਬੀ ਸਟੈਨੋਗ੍ਰਾਫੀ ਕੋਰਸ ਕਰਵਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਫ਼ਸਰ ਪਰਮਿੰਦਰ ਕੌਰ ਨੇ ਦੱਸਿਆ ਕਿ ਇਹ ਕੋਰਸ ਵਿਦਿਆਰਥੀਆਂ ਨੂੰ ਪੱਕੀ ਨੌਕਰੀ ਹਾਸਲ ਕਰਨ ਵਿੱਚ ਸਹਾਈ ਸਿੱਧ ਹੋਵੇਗਾ। ਉਨ੍ਹਾਂ ਦੱਸਿਆ ਕਿ ਗ੍ਰੇਜ਼ੂਏਟ ਲੜਕੇ-ਲੜਕੀਆਂ, ਇਕ...
ਮੋਗਾ, 28 ਅਪਰੈਲ (ਜਸ਼ਨ) : ਜ਼ਿਲੇ ਦੀ ਉੱਘੀ ਵਿਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿੱਚ ਸਾਬਕਾ ਮੁੱਖ ਮੰਤਰੀ ਅਤੇ ਉਘੇ ਸਿਆਸਤਦਾਨ ਸ: ਪ੍ਰਕਾਸ਼ ਸਿੰਘ ਬਾਦਲ ਦੀ ਅਕਾਲ ਚਲਾਣੇ ਤੇ ਦੁੱਖ ਪ੍ਰਗਟ ਕਰਦਿਆਂ ਵਿਸ਼ੇਸ਼ ਪ੍ਰਾਰਥਨਾ ਸਭਾ ਆਯੋਜਿਤ ਕੀਤੀ ਗਈ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਦੋ ਮਿੰਟ ਦਾ ਮੌਨ ਧਾਰਨ ਕੀਤਾ ਅਤੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਸਕੂਲ ਦੀ ਅਧਿਆਪਕਾ ਅੰਮ੍ਰਿਤਪਾਲ ਕੌਰ ਨੇ ਸ: ਪ੍ਰਕਾਸ਼ ਸਿੰਘ ਬਾਦਲ ਦੀ ਜਨਮ,...
ਮੋਗਾ, 28 ਅਪਰੈਲ (ਜਸ਼ਨ) : ਮਾਈਕਰੋ ਗਲੋਬਲ ਆਈਲੈਟਸ ਐਂਡ ਇੰਮੀਗ੍ਰੇਸ਼ਨ ਸਰਵਿਸਜ਼ ਮੋਗਾ ਦੀ ਉਹ ਨਾਮਵਰ ਸੰਸਥਾ ਹੈ ਜੋ ਕਿ ਆਏ ਦਿਨੀਂ ਹੀ ਆਪਣੀਆਂ ਵੀਜ਼ਾ ਪ੍ਰਾਪਤੀਆਂ ਸਾਡੇ ਨਾਲ ਸਾਂਝੀਆਂ ਕਰਦੀ ਰਹਿੰਦੀ ਹੈ।ਸੰਸਥਾ ਦੇ ਮੁਖੀ ਚਰਨਜੀਤ ਸਿੰਘ ਝੰਡੇਆਣਾ ਮੋਗਾ ਦੀ ਇੱਕ ਮੰਨੀ ਪ੍ਰਮੰਨੀ ਹਸਤੀ ਹੈ ਤੇ ਇਹਨਾਂ ਨੇ ਪਿਛਲੇ ਕੁਝ ਕੁ ਸਮੇਂ ਵਿੱਚ ਹੀ ਅਣਗਿਣਤ ਵੀਜੇ ਪ੍ਰਾਪਤ ਕਰਕੇ ਸੰਸਥਾ ਨੂੰ ਇੰਮੀਗ੍ਰੇਸ਼ਨ ਸੇਵਾਵਾਂ ਦੇ ਖੇਤਰ ਵਿੱਚ ਨੰਬਰ ਇੱਕ ਤੇ ਲਿਆਂਦਾ ਹੈ। ਜਿਵੇਂ ਕਿ ਆਏ ਦਿਨੀਂ ਹੀ...
ਕੋਟ-ਈਸੇ-ਖਾਂ, 28 ਅਪਰੈਲ (ਜਸ਼ਨ): ਸ੍ਰੀ ਹੇਮਕੁੰਟ ਸੀਨੀ.ਸੈਕੰ. ਸਕੂਲ ਕੋਟ-ਈਸੇ-ਖਾਂ ਵਿਖੇ ਸਰਕਾਰ ਦੀਆਂ ਹਦਾਇਤਾਂ ਨੂੰੁ ਮੁੱਖ ਰੱਖਦੇ ਹੋਏ ਅੱਜ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ । ਸਵੇਰ ਦੀ ਪ੍ਰਰਾਥਨਾ ਸਭਾ ਵਿੱਚ ਵਿਦਿਆਰਥੀਆਂ ਦੁਆਰਾ ਆਪਣੇ ਭਾਸ਼ਣ ਰਾਹੀ ਮਲੇਰੀਆ ਸਬੰਧੀ ਜਾਗਰੂਕ ਕੀਤਾ ਗਿਆ।ਡਾ: ਐਪੀ ਡੋਮੈਲੋਜਿਸਟ ਡਾ: ਨਰੇਸ਼ ਆਮਲਾਦੇ ਹੁਕਮਾਂ ਅਤੇ ਜ਼ਿਲ੍ਹਾ ਮਲੇਰੀਆ ਅਫਸਰ ਰਾਜਦਵਿੰਦਰ ਸਿੰਘ,ਜ਼ਿਲ੍ਹਾ ਹੈਲਥ ਸੁਪਰਵਾਇਜ਼ਰ ਮਹਿੰਦਰਪਾਲ ਲੂਬਾ,ਐਨਮੈਕਟ ਕਲੈਕਟਰ ਵੁਪਿੰਦਰ ਸਿੰਘ...