ਮੋਗਾ, 26 ਅਪ੍ਰੈਲ (ਜਸ਼ਨ )-ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ ਇੰਦਰਪ੍ਰੀਤ ਕੌਰ ਦਾ ਕੈਨੇਡਾ ਦਾ ਸਟੂਡੈਟ ਵੀਜਾ ਲਗਵਾ ਕੇ ਕਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ ਬੱਚੇਆਂ ਦਾ ਬਹੁਤ ਵਧੀਆ ਕਾਲਜਾਂ ਵਿੱਚ ਅਤੇ...
News
ਮੋਗਾ, 26 ਅਪ੍ਰੈਲ (ਜਸ਼ਨ )-ਸ਼ਹਿਰ ਦੇ ਕੋਟਕਪੂਰਾ ਬਾਈਪਾਸ ਦੇ ਕੋਲ ਸਥਿਤ ਮਾਂ ਬਗਲਾ ਮੁੱਖੀ ਮੰਦਰ ਵਿਖੇ ਮਾਂ ਬਗਲਾ ਮੁੱਖੀ ਜੀ ਦਾ ਜੈਅੰਤੀ ਸਮਾਗਮ 28 ਅਪ੍ਰੈਲ ਨੂੰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਅੱਜ ਸਮਾਗਮ ਦਾ ਸੱਦਾ ਪੱਤਰ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਤੇ ਉਹਨਾਂ ਦੇ ਪਤੀ ਡਾ. ਰਾਕੇਸ਼ ਅਰੋੜਾ ਨੇ ਰਿਲੀਜ ਕਰਦੇ ਹੋਏ ਮੰਦਰ ਦੇ ਪ੍ਰਬੰਧਕਾਂ ਨੂੰ ਜੈਅੰਤੀ ਸਮਾਗਮ ਦੀ ਵਧਾਈ ਦਿੱਤੀ। ਇਸ ਮੌਕੇ ਤੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਮੰਦਰ ਦੇ ਪੁਜਾਰੀ...
ਮੋਗਾ, 27 ਅਪ੍ਰੈਲ::(ਜਸ਼ਨ): ਪੰਜਾਬ ਸਰਕਾਰ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਕਿਸਾਨਾਂ ਦੀ ਸੁਵਿਧਾ ਲਈ ਜ਼ਿਲੇ ਦੀਆਂ ਸਾਰੀਆਂ ਮੰਡੀਆਂ ਵਿੱਚ ਕਣਕ ਦੀ ਖ੍ਰੀਦ ਅਤੇ ਲਿਫ਼ਟਿੰਗ ਦਾ ਕੰਮ ਤੇਜ਼ੀ ਨਾਲ ਚਲਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਮੋਗਾ ਸ੍ਰਂ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸੀਜ਼ਨ ਦਰਮਿਆਨ 7 ਲੱਖ 70 ਹਜ਼ਾਰ 900 ਮੀਟਿ੍ਰਕ ਟਨ ਕਣਕ ਮੰਡੀਆਂ ਵਿੱਚ ਆਉਣ ਦਾ ਅਨੁਮਾਨ ਲਗਾਇਆ ਸੀ। ਉਨਾਂ ਦੱਸਿਆ ਕਿ ਕੁੱਲ ਅਨੁਮਾਨਿਤ ਕਣਕ ਵਿੱਚੋਂ ਹੁਣ ਤੱਕ ਮੰਡੀਆਂ ਵਿੱਚ...
*ਆਪ ਜਲੰਧਰ ਜ਼ਿਮਨੀ ਚੋਣ ਵੱਡੇ ਫਰਕ ਨਾਲ ਜਿੱਤੇਗੀ-ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਮੋਗਾ, 27 ਅਪ੍ਰੈਲ (ਜਸ਼ਨ) -10 ਮਈ ਨੂੰ ਹੋਣ ਜਾ ਰਹੀ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਵੱਡੇ ਫਰਕ ਨਾਲ ਜਿੱਤੇਗੀ | ਇਹ ਵਿਚਾਰ ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ਵਿਚ ਹਲਕਾ ਸ਼ਾਹਕੋਟ, ਲੋਹੀਆਂ ਵਿਖੇ ਚੋਣ ਪ੍ਰਚਾਰ ਦੌਰਾਨ ਲੋਕਾਂ ਦੇ ਭਾਰੀ ਇੱਕਠ ਨੂੰ ਸੰਬੋਧਨ ਕਰਦਿਆ ਪ੍ਰਗਟ ਕੀਤੇ | ਇਸ਼ ਮੌਕੇ...
ਮੋਗਾ, 27 ਅਪ੍ਰੈਲ (ਜਸ਼ਨ):-ਮੋਗਾ ਯੂਥ ਵੈਲਫੇਅਰ ਕੱਲਬ ਵੱਲੋਂ 29 ਅਫ੍ਰੈਲ ਨੂੰ ਚਿੰਤਪੂਰਨੀ ਧਾਮ ਹਿਮਾਚਲ ਪ੍ਰਦੇਸ਼ ਵਿਖੇ ਕਰਵਾਏ ਜਾ ਰਹੇ ਮਾਂ ਭਗਵਤੀ ਦੇ ਜਾਗਰਣ ਦਾ ਸੱਦਾ ਪੱਤਰ ਅੱਜ ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਤੇ ਉਹਨਾਂ ਦੇ ਪਤੀ ਡਾ. ਰਾਕੇਸ਼ ਅਰੋੜਾ ਨੂੰ ਭੇਂਟ ਕੀਤਾ ਗਿਆ | ਇਸ ਮੌਕੇ ਤੇ ਕੱਲਬ ਦੇ ਸਰਪ੍ਰਸਤ ਤੇ ਡਿਪਟੀ ਮੇਅਰ ਅਸ਼ੋਕ ਧਮੀਜਾ, ਪ੍ਰਧਾਨ ਨੀਰਜ ਬੱਠਲਾ, ਮੀਤ ਪ੍ਰਧਾਨ ਸੰਦੀਪ ਗਰਗ, ਦੀਪਕ ਮਿਗਲਾਨੀ, ਿੰਪਲ ਰਾਜਦੇਵ, ਕੀਮਤੀ ਲਾਲ ਕਾਲੀ...
ਚੰਡੀਗੜ੍ਹ 26 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ, ਬੁੱਧਵਾਰ ਨੂੰ ਮਿਸ਼ਨ ਕੰਪਾਊਂਡ ਜਲੰਧਰ ਨਿਵਾਸੀ ਇੱਕ ਪ੍ਰਾਈਵੇਟ ਵਿਅਕਤੀ ਰਾਮਿੰਦਰਪਾਲ ਸਿੰਘ ਪ੍ਰਿੰਸ ਨੂੰ ਗ੍ਰਿਫਤਾਰ ਕੀਤਾ, ਜੋ ਪਿਛਲੇ ਚਾਰ ਸਾਲਾਂ ਤੋਂ ਵੱਧ ਸਮੇਂ ਤੋਂ ਇੱਕ ਵਿਜੀਲੈਂਸ ਕੇਸ ਵਿੱਚ ਫਰਾਰ ਸੀ ਅਤੇ ਗ੍ਰਿਫਤਾਰੀ ਤੋਂ ਬਚਦਾ ਆ ਰਿਹਾ ਸੀ ਅਤੇ ਨਸ਼ਿਆਂ ਦੇ ਮਾਮਲੇ ਵਿੱਚ ਬਰਖਾਸਤ ਏਐਸਆਈ ਇੰਦਰਜੀਤ ਸਿੰਘ, ਇੰਚਾਰਜ ਸੀਆਈਏ, ਤਰਨਤਾਰਨ ਲਈ ਰਿਸ਼ਵਤ...
ਮੋਗਾ, 26 ਅਪ੍ਰੈਲ (ਜਸ਼ਨ): ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਮੋਗਾ ਦੇ ਪਿੰਡ ਚੜਿੱਕ ਦੇ ਸਰਕਾਰੀ ਸਕੂਲ ਨੂੰ ਅਪਗ੍ਰੇਡ ਕਰਕੇ ਇਸ ਦਾ ਨਾਮ ਸ਼ਹੀਦ ਲਾਂਸ ਨਾਇਕ ਕੁਲਵੰਤ ਸਿੰਘ ਦੇ ਨਾਮ ਉਤੇ ਰੱਖਿਆ ਜਾਵੇਗਾ ਜਿਨ੍ਹਾਂ ਨੇ ਦੇਸ਼ ਦੀ ਏਖਕਤਾ ਤੇ ਅਖੰਡਤਾ ਦੀ ਰਾਖੀ ਕਰਦੇ ਹੋਏ ਜੰਮੂ ਕਸ਼ਮੀਰ ਵਿਖੇ ਸ਼ਹਾਦਤ ਦੇ ਦਿੱਤੀ ਸੀ। ਮੁੱਖ ਮੰਤਰੀ ਨੇ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਖੇਡ ਮੈਦਾਨ ਦਾ ਨਿਰਮਾਣ ਕਰਨ ਦਾ ਵੀ ਐਲਾਨ ਕੀਤਾ। ਮੁੱਖ ਮੰਤਰੀ ਨੇ ਸ਼ਹੀਦ ਦੇ ਪਰਿਵਾਰ ਨੂੰ...
ਮੋਗਾ 24 ਅਪ੍ਰੈਲ (jashan ): ਬਾਬਾ ਗੁਰਬਚਨ ਸਿੰਘ ਜੀ ਦੀ ਪਵਿੱਤਰ ਯਾਦ ਵਿੱਚ 24 ਅਪ੍ਰੈਲ ਦਾ ਦਿਹਾੜਾ ਮਾਨਵ ਏਕਤਾ ਦਿਵਸ ਵਜੋਂ ਸਮੁੱਚੇ ਨਿਰੰਕਾਰੀ ਜਗਤ ਵੱਲੋਂ ਭਾਰਤ ਅਤੇ ਦੂਰ ਦੇਸ਼ ਅੱਜ ਖੂਨਦਾਨ ਕੈਂਪ ਲਗਾਕੇ ਮਨਾਇਆ ਜਾ ਰਿਹਾ ਹੈ। ਏਸੇ ਕੜ੍ਹੀ ਤਹਿਤ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੇ ਪਾਵਨ ਅਸ਼ੀਰਵਾਦ ਸਦਕਾ ਬ੍ਰਾਂਚ ਮੋਗਾ ਵਿਖੇ ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ (ਸੰਤ ਨਿਰੰਕਾਰੀ ਮਿਸ਼ਨ ਦੇ ਸਮਾਜਕ ਵਿਭਾਗ) ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ। ਜਿਸ...
ਮੋਗਾ, 21 ਅਪ੍ਰੈਲ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਸੂਬੇ ਵਿੱਚ ਲੋਕਾਂ ਨੂੰ ਸਸਤੀਆਂ ਦਰਾਂ ਉਤੇ ਰੇਤਾ ਤੇ ਬਜਰੀ ਮੁਹੱਈਆ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਪੰਜ ਜ਼ਿਲ੍ਹਿਆਂ ਦੀਆਂ 20 ਹੋਰ ਜਨਤਕ ਖੱਡਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਤਾਂ ਕਿ ਰੇਤੇ ਦੀ ਪਿੱਟ ਹੈੱਡ ਤੋਂ ਕੀਮਤ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਯਕੀਨੀ ਬਣਾਈ ਜਾ ਸਕੇ। ਮੁੱਖ ਮੰਤਰੀ ਨੇ ਜ਼ਿਲ੍ਹਾ ਮੋਗਾ ਦੇ ਪਿੰਡ ਸੰਘੇੜਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਜਨਤਕ...
मोगा, 21 अप्रैल , (जश्न ) : कोटकपूरा रोड स्थित मां बगलामुखी यज्ञशाला में मां बगलामुखी जयंती समारोह के कार्ड,आचार्य नन्दलाल शर्मा की अध्यक्षता में मोगा शहर के प्रमुख समाजसेवियों के द्वारा रिलीज किए गए। इस मौके पर राईटवे एयरलाइंस के प्रमुख देव प्रिय त्यागी और पार्षद गौरव गुप्ता गुड्डू ने कहा कि मां बगलामुखी जयंती शहर वासियों के सहयोग से बड़ी धूमधाम से मनाई जाएगी। मां बगलामुखी...