News

ਹੁਸ਼ਿਆਰਪੁਰ, 11 ਮਈ: (ਜਸ਼ਨ/RITA): ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦਾ ਪੱਧਰ ਉਚਾ ਚੁੱਕਣ ਲਈ ਵਚਨਬੱਧ ਹੈ ਅਤੇ ਸਿੱਖਿਆ ਵਿਭਾਗ ਵਿੱਚ ਕਮੀਆਂ ਨੂੰ ਜਲਦੀ ਸੁਧਾਰਨ ਦੇ ਯਤਨ ਕੀਤੇ ਜਾਣਗੇ, ਤਾਂ ਜੋ ਪੰਜਾਬ ਦੀ ਸਿੱਖਿਆ ਪ੍ਰਣਾਲੀ ਦੇਸ਼ ਵਿੱਚ ਮੋਹਰੀ ਰੋਲ ਅਦਾ ਕਰ ਸਕੇ। ਉਹ ਅੱਜ 'ਸਮਰਪਣ' ਪ੍ਰੋਜੈਕਟ ਤਹਿਤ ਕਰਵਾਏ ਗਏ ਪਹਿਲੇ ਜ਼ਿਲ•ਾ ਪੱਧਰੀ ਸਮਾਰੋਹ ਦੌਰਾਨ ਸੰਬੋਧਨ ਕਰ ਰਹੇ ਸਨ। ਉਨ•ਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ...
ਚੰਡੀਗੜ, 11 ਮਈ: (ਜਸ਼ਨ): ਪੰਜਾਬ ਦੇ ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਅਤੇ ਬਰਤਾਨੀਆ ਦੇ ਚੰਡੀਗੜ ਸਥਿਤ ਡਿਪਟੀ ਹਾਈ ਕਮਿਸ਼ਨਰ ਐਂਡਰਿਊ ਅੱਯਰ ਦੀ ਹਾਜ਼ਰੀ ਵਿਚ ਰੀਕਾ ਬਾਇਓਫਿਯੂਲ ਡਿਵੈਲਪਮੈਂਟ ਲਿਮਟਿਡ ਅਤੇ ਪੰਜਾਬ ਸਨਅਤੀ ਪ੍ਰੋਤਸਾਹਨ ਬਿਊਰੋ ਅਤੇ ਪੰਜਾਬ ਊਰਜਾ ਵਿਕਾਸ ਏਜੰਸੀ ਵਿਚਕਾਰ ਇਕ ਅਹਿਮ ਸਮਝੌਤਾ ਸਹੀਬੱਧ ਕੀਤਾ ਗਿਆ ਹੈ। ਸਮਝੌਤੇ ਤਹਿਤ ਪੰਜਾਬ ਵਿਚ ਬਾਇਓ ਗੈਸ ਅਤੇ ਬਾਇਓ ਸੀਐਨਜੀ ਪਲਾਂਟ ਲਗਾਏ ਜਾਣਗੇ ਤਾਂ ਜੋ ਪਰਾਲੀ ਦੀ ਸਹੀ ਵਰਤੋਂ ਕਰਕੇ ਵਾਤਾਵਰਣ ਦੀ ਸੰਭਾਲ...
ਮੋਗਾ10 ਮਈ (ਜਸ਼ਨ): -ਸ਼ਾਹਕੋਟ ਦੀ ਜ਼ਿਮਨੀ ਚੋਣ ਅਤੇ ਭਖੇ ਹੋਏ ਚੋਣ ਦੰਗਲ ਦੌਰਾਨ ਸ੍ਰੋਮਣੀ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਸਵ:ਅਜੀਤ ਸਿੰਘ ਕੋਹਾੜ ਦੇ ਪੁੱਤਰ ਨਾਇਬ ਸਿੰਘ ਕੋਹਾੜ ਸ਼ਾਹਕੋਟ ਦੀ ਜ਼ਿਮਨੀ ਚੋਣ ਵੱਡੇ ਫਤਬੇ ਨਾਲ ਜਿੱਤਣਗੇ!ਇਨ੍ਹਾਂ ਸਬਦਾ ਦਾ ਪ੍ਰਗਟਾਵਾ ਸਰਪੰਚ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਨੇ ਸ਼ਾਹਕੋਟ ਦੇ ਹਲਕੇ ਵਿੱਚ ਵੱਖ ਵੱਖ ਪਿੰਡਾ ਵਿੱਚ ਜਾ ਕੇ ਮੀਟਿੰਗਾ ਕਰਨ ਉਪਰੰਤ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਹੇ,ਉਨ੍ਹਾਂ ਕਿਹਾ ਕਿ...
ਚੰਡੀਗੜ, 11 ਮਈ(ਪੱਤਰ ਪਰੇਰਕ)-ਪੰਜਾਬ ਦੇ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਪੰਜਾਬ ਦੀਆਂ ਸਮੂਹ ਰਾਜਨੀਤਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿੱਚ 15 ਮਈ 2018 ਤੋਂ ਸ਼ਰੂ ਹੋ ਰਹੀ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਦੇ ਕਾਰਜ ਵਿੱਚ ਵੱਧ ਤੋਂ ਵੱਧ ਸਹਿਯੋਗ ਕਰਨ। ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਅੱਜ ਇਥੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਫ਼ਤਰ ਵਿੱਚ ਸੂਬੇ ਦੀਆਂ ਸਮੂਹ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੀਟਿੰਗ ਰੱਖੀ ਗਈ ਸੀ। ਮੀਟਿੰਗ ਵਿੱਚ...
ਚੰਡੀਗੜ, 11 ਮਈ (ਪੱਤਰ ਪਰੇਰਕ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਕੂਲ ਸਿੱਖਿਆ ਪ੍ਰਣਾਲੀ ’ਚ ਸੁਧਾਰਾਂ ਬਾਰੇ ਸੁਝਾਅ ਦੇਣ ਲਈ ਸਰਹੱਦੀ ਖੇਤਰਾਂ ਸਣੇ ਸੂਬੇ ਭਰ ਦੇ ਅਧਿਆਪਕਾਂ ਦਾ ਇਕ ਕੋਰ ਗਰੁੱਪ ਗਠਿਤ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ 10ਵੀਂ ਅਤੇ 12ਵੀਂ ਜਮਾਤ ਦੇ ਨਤੀਜਿਆਂ ਦਾ ਜਾਇਜਾ ਲੈਣ ਲਈ ਸੱਦੀ ਇਕ ਉੱਚ ਪੱਧਰੀ ਮੀਟਿੰਗ ਦੌਰਾਨ ਸਕੂਲ ਸਿੱਖਿਆ ਦੇ ਸਕੱਤਰ ਨੂੰ ਇਸ ਸਬੰਧੀ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ...
ਜਗਰਾਉ,11 ਮਈ (ਲੋਹਟ)-ਪੰਜਾਬੀ ਗਾਇਕੀ ਤੇ ਅਦਾਕਾਰੀ ਖੇਤਰ ਵਿਚ ਵਿਸਵ ਪੱਧਰ ‘ਤੇ ਬੁਲੰਦੀਆਂ ਹਾਸਿਲ ਕਰਨ ਵਾਲੇ ਗਾਇਕ ਤੇ ਅਦਾਕਾਰ ਕੇ.ਐਸ ਮੱਖਣ ਗਰੀਨ ਵਿਲੇਜ ਵਜੋਂ ਜਾਣੇ ਜਾਂਦੇ ਇਲਾਕੇ ਦੇ ਖੂਬਸੂਰਤ ਪਿੰਡ ਡੱਲਾ ਵਿਖੇ ਪੁੱਜ ਕੇ ਨਗਰ ਨਿਵਾਸੀਆਂ ਦੇ ਰੂਬਰੂ ਹੋਏ, ਜਿੱਥੇ ਪਿੰਡ ਦੇ ਨੌਜਵਾਨਾਂ ਵਲੋਂ ਰੰਗਕਰਮੀ ਜਸਵੀਰ ਸਿੰਘ ਗੋਪੀ ਦੀ ਅਗਵਾਈ ਵਿਚ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਉਨਾਂ ਨੂੰ ਗੁਲਦਸਤਾ ਭੇਂਟ ਕਰਕੇ ਜੀ ਆਇਆਂ ਆਖਿਆ ਗਿਆ। ਇਥੇ ਦੱਸਣਯੋਗ ਹੈ ਕਿ ਸ:...
ਮੋਗਾ,11 ਮਈ (ਜਸ਼ਨ)-ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ. ਦਿਲਰਾਜ ਸਿੰਘ ਆਈ.ਏ.ਐਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01-01-2019 ਦੇ ਅਧਾਰ ‘ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਉਨਾਂ ਦੱਸਿਆ ਕਿ 15 ਮਈ ਤੋ 20 ਜੂਨ 2018 ਤੱਕ ਜ਼ਿਲੇ ਦੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਵੱਲੋ ਘਰ-ਘਰ ਜਾ ਕੇ ਵੈਰੀਫਿਕੇਸ਼ਨ ਕੀਤੀ ਜਾਵੇਗੀ ਅਤੇ 21 ਜੂਨ ਤੋ 31 ਜੁਲਾਈ 2018 ਤੱਕ ਪੋਲਿੰਗ ਸਟੇਸ਼ਨਾਂ ਦੀ...
ਨਵੀਂ ਦਿੱਲੀ/ਚੰਡੀਗੜ, 11 ਮਈ (ਜਸ਼ਨ): ਪੰਜਾਬ ਦੇ ਖੇਡਾਂ ਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਕੇਂਦਰੀ ਖੇਡ ਮੰਤਰੀ ਰਾਜਵਰਧਨ ਰਾਠੌਰ ਨਾਲ ਮੁਲਾਕਾਤ ਕੀਤੀ। ਖੇਡ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਰਾਣਾ ਸੋਢੀ ਵੱਲੋਂ ਕੇਂਦਰੀ ਖੇਡ ਮੰਤਰੀ ਨਾਲ ਨਵੀਂ ਦਿੱਲੀ ਵਿਖੇ ਕੀਤੀ ਗਈ ਪਹਿਲੀ ਮੁਲਾਕਾਤ ਜਿੱਥੇ ਇਕ ਸ਼ਿਸ਼ਟਾਚਾਰ ਵਜੋਂ ਭੇਟ ਸੀ ਉਥੇ ਦੋਵੇਂ ਮੰਤਰੀਆਂ ਜੋ ਸਾਬਕਾ ਕੌਮਾਂਤਰੀ ਟਰੈਪ ਨਿਸ਼ਾਨੇਬਾਜ਼ ਹਨ, ਵੱਲੋਂ ਪੰਜਾਬ ਨੂੰ ਖੇਡਾਂ ਵਿੱਚ...
ਬੰਗਲੁਰੂ/ਚੰਡੀਗੜ, ਮਈ 11 :(ਪੱਤਰ ਪਰੇਰਕ)-ਪੰਜਾਬ ਦੇ ਸਥਾਨਕ ਸਰਕਾਰ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਇਨਫੋਸਿਸ ਦੇ ਸਹਿ-ਬਾਨੀ ਸ੍ਰੀ ਨੰਦਨ ਨੀਲਕੇਨੀ ਨਾਲ ਇੱਕ ਉੱਚ ਪੱਧਰੀ ਮੁਲਾਕਾਤ ਦੌਰਾਨ ਪੰਜਾਬ ਦੀਆਂ ਸਮੁੱਚੀਆਂ 167 ਸ਼ਹਿਰੀ ਸਥਾਨਕ ਇਕਾਈਆਂ ਦਾ ਈ-ਗਵਰਨੈਂਸ ਰਾਹੀਂ ਮੁਹਾਂਦਰਾ ਬਦਲਣ ਲਈ ਅਹਿਮ ਵਿਚਾਰਾਂ ਕੀਤੀਆਂ। ਸ. ਸਿੱਧੂ ਨੇ ਇਸ ਮੌਕੇ ਮੁਹਾਲੀ ਵਿਖੇ ਇਨਫੋਸਿਸ ਦੇ ਕੈਂਪਸ ਨੂੰ ਚਾਲੂ ਕਰਨ ਦਾ ਮੁੱਦਾ ਵੀ ਚੁੱਕਿਆ। ਸ੍ਰੀ ਨੀਲਕੇਨੀ ਨੇ ਕਿਹਾ ਕਿ ਆਈ.ਟੀ. ਖੇਤਰ ਦੀ...
ਮਰਨਾ ਸੱਚ ਹੈ ਜਿਉਣਾ ਕੂੜ! ਮੌਤ ਤਾਂ ਇਕ ਦਿਨ ਆੳੂ ਜਰੂਰ!! ਆਕੜ ਆਕੜ ਕਾਹਤੋਂ ਬੋਲੇਂ? ਕਿਹੜੀ ਗੱਲ ਦਾ ਦੱਸ ਗਰੂਰ? ਆਖਿਰ ਇਕ ਦਿਨ ਟੁੱਟ ਹੈ ਜਾਣਾ, ਚੜ੍ਹਿਆ ਰਹਿੰਦਾ ਜੋ ਫਤੂਰ ! ਮੇਰੀ ਸ਼ਕਲ ਹੈ ਸੱਭ ਤੋਂ ਸੋਹਣੀ, ਵਿਚ ਮਿਟੀ ਦੇ ਰਲੂ ਸਰੂਰ! ਸਬਰ ਸੰਤੋਖ ਨਾਲ ਕੱਟ ਜ਼ਿੰਦਗੀ, ਕਾਹਤੋਂ ਵੇਖੇਂ ਬੰਦਿਆ ਘੂਰ! ਇਨਸਾਨਾਂ ਤੂੰ ਹੈਂ ਮਿਟੀ ਦਾ ਪੁਤਲਾ, ਜੜ੍ਹ ਨਹੀਂ ਤੇਰੀ ਬਹੁਤੀ ਦੂਰ! ਮਿਠੁਤ ਨਾਲ ਦਿਨ ਕਟੀ ਕਰਨ ਦਾ, ਵੀਰਨਾਂ ਸਿੱਖ ਲੈ ਤੂੰ ਦਸਤੂਰ ! ਨੀਵਾਂ ਚੱਲ ਸੱਚੇ ਸਤਿਗੁਰੂ...

Pages