News

ਮੋਗਾ, 21 ਅਪਰੈਲ (ਜਸ਼ਨ):ਗਰਮੀਆਂ ਆਉਣ ਤੋਂ ਪਹਿਲਾਂ ਹੀ ਪੰਜਾਬ ਵਿੱਚ ਲਗ ਰਹੇ ਬਿਜਲੀ ਦੇ ਲੰਮੇ-ਲੰਮੇ ਕੱਟਾਂ ਨੇ ਜਿਥੇ ਆਮ ਜਨਤਾ ਦਾ ਜਿਊਣਾ ਮੁਸ਼ਕਿਲ ਕੀਤਾ ਹੈ ਉਥੇ ਹੀ ਬਿਜਲੀ ਜਾਣ ਨਾਲ ਪਾਣੀ ਦੀ ਕਿੱਲਤ ਦਾ ਵੀ ਉਹਨਾਂ ਨੂੰ ਸਾਮ੍ਹਣਾ ਕਰਨਾ ਪੈ ਰਿਹਾ ਹੈ।ਜੋਂ ਕਿ ਪੰਜਾਬ ਵਾਸੀਆਂ ਵਾਸਤੇ ਵੱਡੀ ਮੰਦਭਾਗੀ ਗੱਲ ਹੈ। ਇਹ ਸ਼ਬਦ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਆਪ ਸਰਕਾਰ ਵਲੋ ਲਗਾਏ ਜਾ ਰਹੇ ਬਿਜਲੀ ਦੇ ਅਣਐਲਾਨੇ ਕੱਟਾਂ ਉਤੇ ਤੰਜ ਕਸਦੇ ਹੋਏ ਕਹੇ।ਬੈਂਸ ਨੇ ਕਿਹਾ ਕਿ...
ਮੋਗਾ, 21 ਅਪਰੈਲ (ਜਸ਼ਨ):ਜ਼ਿਲ੍ਹੇ ਦੀ ਉਘੀ ਵਿਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਵਿੱਚ ਵਿਦਿਆਰਥੀਆਂ ਨੂੰ ਧਰਤੀ ਤੇ ਵੱਧ ਰਹੇ ਤਾਪਮਾਨ ਅਤੇ ਜੰਗਲਾਂ ਦੀ ਘੱਟਦੀ ਗਿਣਤੀ ਪ੍ਰਤੀ ਜਾਗਰੂਕ ਕਰਨ ਲਈ ਧਰਤੀ ਦਿਵਸ ਮਨਾਇਆ ਗਿਆ। ਸਕੂਲ ਦੇ ਜਨਰਲ ਸੈਕਟਰੀ ਮੈਡਮ ਪਰਮਜੀਤ ਕੌਰ ਅਤੇ ਪ੍ਰਿੰਸੀਪਲ ਮੈਡਮ ਸਤਵਿੰਦਰ ਕੌਰ ਅਤੇ ਐਕਟੀਵਿਟੀ ਕੁਆਡੀਨੇਟਰ ਮੈਡਮ ਮੋਨਿਕਾ ਸਿੱਧੂ ਦੀ ਅਗਵਾਈ ਵਿਚ ਧਰਤ ਦਿਵਸ ਸਬੰਧੀ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਤੀਸਰੀ ਜਮਾਤ...
Tags: CAMBRIDGE INTERNATIONAL SCHOOL
ਮੋਗਾ, 21 ਅਪ੍ਰੈਲ (ਜਸ਼ਨ )-ਪੁਣਛ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਜਵਾਨਾਂ ਵਿੱਚੋਂ ਮੇਰੇ ਮੋਗਾ ਹਲਕੇ ਦੇ ਪਿੰਡ ਚੜਿੱਕ ਦਾ ਵਸਨੀਕ ਕੁਲਵੰਤ ਸਿੰਘ ਵੀ ਇੱਕ ਹੈ। ਸ਼ਹੀਦ ਕੁਲਵੰਤ ਸਿੰਘ ਦੇ ਪਿਤਾ ਵੀ ਕਾਰਗਿਲ ਵਿੱਚ ਸ਼ਹੀਦ ਹੋਏ ਸਨ। ਕੁਲਵੰਤ ਆਪਣੇ ਪਿੱਛੇ ਇੱਕ ਧੀ ਤੇ ਤਿੰਨ ਮਹੀਨੇ ਦਾ ਬੇਟਾ ਛੱਡ ਗਿਆ ਹੈ। ਕੱਲ੍ਹ ਜਦੋਂ ਪਤਾ ਲੱਗਾ ਕਿ ਉਹ ਸ਼ਹੀਦ ਹੋ ਗਏ ਹਨ ਤਾਂ ਪੂਰਾ ਪਰਿਵਾਰ ਸੋਗ ਤੇ ਸਦਮੇ ਵਿੱਚ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਉਹ ਆਪਣਾ ਘਰ ਬਣਾ ਰਿਹਾ ਸੀ। ਅਜੇ ਘਰ...
ਕੋਟ-ਈਸੇ-ਖਾਂ, 21 ਅਪਰੈਲ (ਜਸ਼ਨ): ਸ੍ਰੀ ਹੇਮਕੁੰਟ ਸੀਨੀ.ਸੈਕੰ ਸਕੂਲ ਕੋਟ-ਈਸੇ-ਖਾਂ (ਮੋਗਾ) ਵਿਖੇ ਵਿਦਿਆਰਥੀਆਂ ਨੇ ਵਿਸ਼ਵ ਧਰਤ ਦਿਵਸ ਮਨਾਇਆ। ਜਿਸ ਵਿੱਚ ਨਰਸਰੀ ਤੋਂ ਬਾਰਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਪੂਰਵਕ ਭਾਗ ਲਿਆ । ਵਿਦਿਆਰਥੀਆਂ ਵੱਲੋਂ ਅਲੱਗ-ਅਲੱਗ ਪ੍ਰਕਾਰ ਦੇ ਪੋਸਟਰ, ਪੇਟਿੰਗ, ਸਲੋਗਨ ਆਦਿ ਬਣਾਏ।ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਅਤੇ ਐੱਮ.ਡੀ.ਮੈਡਮ ਰਣਜੀਤ ਕੌਰ ਸੰਧੂ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ...
Tags: SRI HEMKUNT SEN SEC SCHOOL KOTISEKHAN
ਚੰਡੀਗੜ੍ਹ, 21 ਅਪ੍ਰੈਲ: (ਇੰਟਰਨੈਸ਼ਨਲ ਪੰਜਾਬੀ ਨਿਊਜ਼) : ਖੇਡਾਂ ਦੇ ਖੇਤਰ ਵਿਚ ਸੂਬੇ ਦੀ ਗਵਾਚੀ ਹੋਈ ਪੁਰਾਤਨ ਸ਼ਾਨ ਬਹਾਲ ਕਰਨ ਲਈ ਆਮ ਆਦਮੀ ਦੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੌਮੀ ਖੇਡਾਂ ਵਿਚ ਤਮਗਾ ਜਿੱਤਣ ਵਾਲੇ 147 ਖਿਡਾਰੀਆਂ ਦੀ ਸਮਰਪਿਤ ਭਾਵਨਾ ਅਤੇ ਵਚਨਬੱਧਤਾ ਦਾ ਸਤਿਕਾਰ ਕਰਦੇ ਹੋਏ ਇਨ੍ਹਾਂ ਖਿਡਾਰੀਆਂ ਨੂੰ 5.43 ਕਰੋੜ ਦੀ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ। ਅੱਜ ਇੱਥੇ ਮਿਊਂਸਪਲ ਭਵਨ ਵਿਖੇ ਕਰਵਾਏ...
*25 अप्रैल को भारत रतन डा.भीमराव अंबेदकर को समर्पित विशाल चेतना समागम में पहुंचेंगे केन्द्रीय मंत्री : अर्जुन कुमार मोगा, 21 अप्रैल (जशन): प्रधानमंत्री नरेन्द्र मोदी की नीतियों से प्रभावित होकर गांवों में दूसरी राजनीतिक पार्टियों के लोग भाजपा में शामिल हो रहे हैं। क्योंकि प्रधानमंत्री की देश के गरीबों के लिए बनाई जा रही योजनाओं का लाभ लोगों को मिल रहा है। जिससे भाजपा की देश...
ਮੋਗਾ, 21 ਅਪਰੈਲ (ਜਸ਼ਨ): ਪੁਣਛ ਜੰਮੂ ਹਾਈਵੇ ‘ਤੇ ਸੈਨਾ ਦੀ ਗੱਡੀ ਤੇ ਹੋਏ ਅਤਵਾਦੀ ਹਮਲੇ ਵਿਚ, ਸ਼ਹੀਦ ਹੋਏ ਪੰਜਾਂ ਜਵਾਨਾਂ ‘ਚ ਮੋਗਾ ਦੇ ਨਜ਼ਦੀਕੀ ਪਿੰਡ ਚੜਿੱਕ ਦੇ ਜਵਾਨ, ਕੁਲਵੰਤ ਸਿੰਘ ਦੀ ਹੋਈ ਸ਼ਹਾਦਤ ਨਾਲ ਮੋਗਾ ਜ਼ਿਲ੍ਹੇ ਵਿਚ ਸ਼ੋਕ ਦੀ ਲਹਿਰ ਪਾਈ ਜਾ ਰਹੀ ਹੈ। ਪਿੰਡ ਚੜਿੱਕ ਨਾਲ ਸਬੰਧਤ ਫ਼ੌਜੀ ਜਵਾਨ ਕੁਲਵੰਤ ਸਿੰਘ 35 ਸਾਲ ਦੇ ਸਨ ਅਤੇ ਇਹ ਬੀਤੇ ਕੱਲ ਪੁੰਛ ਜੰਮੂ ਹਾਈਵੇ ਤੇ ਸੈਨਾ ਦੀ ਗੱਡੀ ਤੇ ਹੋਏ ਅਤਵਾਦੀ ਹਮਲੇ ਦੌਰਾਨ ਸ਼ਹਾਦਤ ਦਾ ਜਾਮ ਪੀ ਗਏ। ਸ਼ਹੀਦ ਕੁਲਵੰਤ ਸਿੰਘ ਦੇ...
Tags: INDIAN ARMY
ਚੰਡੀਗੜ੍ਹ, 20 ਅਪ੍ਰੈਲ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਰਨਾਟਕ ਦੇ ਅਥਾਨੀ ਵਿੱਚ ‘ਆਪ’ ਉਮੀਦਵਾਰਾਂ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ। ਇਸ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਸ. ਮਾਨ ਭਾਜਪਾ ਅਤੇ ਕਾਂਗਰਸ 'ਤੇ ਤਿੱਖਾ ਨਿਸ਼ਾਨੇ ਸਾਧੇ ਅਤੇ ਉਨ੍ਹਾਂ ਲੋਕਾਂ ਨੂੰ 'ਆਪ' ਨੂੰ ਵੋਟ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ 'ਝਾੜੂ' ਦਾ ਬਟਨ ਦਬਾਉਣ ਦਾ ਮਤਲਬ ਹੈ ਚੰਗੇ ਭਵਿੱਖ ਅਤੇ ਸੁਨਹਿਰੀ...
ਚੰਡੀਗੜ੍ਹ, 20 ਅਪ੍ਰੈਲ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਜੌਬ ਪੋਰਟਲ https://www.pgrkam.com/ ਨੂੰ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਅਤੇ ਉਦਯੋਗ ਵਿਭਾਗ ਦੇ ਪੋਰਟਲਾਂ ਨਾਲ ਜੋੜਿਆ ਜਾਵੇ ਤਾਂ ਜੋ ਇਨ੍ਹਾਂ ਵਿਭਾਗਾਂ ਕੋਲ ਉਪਲਬਧ ਹੁਨਰਮੰਦ ਕਾਮਿਆਂ ਦੇ ਬਾਰੇ ਜਾਣਕਾਰੀ ਨੂੰ ਵੀ ਜੌਬ ਪੋਰਟਲ ਉਤੇ ਯਕੀਨੀ ਬਣਾਇਆ ਜਾ ਸਕੇ।ਇੱਥੇ ਪੰਜਾਬ ਭਵਨ ਵਿਖੇ...
*‘ਬਰਲਿਨ ਦੀ ਦੀਵਾਰ’ ਵਾਂਗ ਇਸ ਕੰਧ ਨੂੰ ਗਿਰਾਉਣ ਤੱਕ ਸੰਘਰਸ਼ ਜਾਰੀ ਰਹੇਗਾ: ਮਹਿੰਦਰਪਾਲ ਲੂੰਬਾ ਮੋਗਾ, 19 ਅਪਰੈਲ (ਜਸ਼ਨ ): ਮੋਗਾ ਦੇ ਦਸ਼ਮੇਸ਼ ਨਗਰ ‘ਚ ਅਮਰੁਤ ਯੋਜਨਾ ਤਹਿਤ ਤਾਮੀਰ ਪਾਰਕ, ਵਿਚਾਲੇ ਨਿਗਮ ਕਮਿਸ਼ਨਰ ਵੱਲੋਂ ਆਪਣੀ ਸੁਰੱਖਿਆ ਦੇ ਨਾਮ ’ਤੇ ਉਸਾਰੀ ਜਾ ਰਹੀ ਕੰਧ ਦੇ ਵਿਰੋਧ ਵਿਚ ਵਾਤਾਵਰਨ ਪ੍ਰੇਮੀਆਂ ਵੱਲੋਂ ਛੇੜੇ ਅਭਿਆਨ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਸ਼ਹਿਰ ਦੀਆਂ ਪ੍ਰਮੁੱਖ ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਨੇ ਪਾਰਕ ਦੀ ਵਿਗਾੜੀ ਜਾ ਰਹੀ ਦਿੱਖ...
Tags: AMRUT SCHEME

Pages