News

ਫ਼ਾਜ਼ਿਲਕਾ,16 ਅਪਰੈਲ (ਦਲੀਪ ਦੱਤ) ਫ਼ਾਜ਼ਿਲਕਾ ’ਚ ਕਣਕ ਦੀ ਅਨਲੋਡਿੰਗ ਨੂੰ ਲੈ ਕੇ ਠੇਕੇਦਾਰ ਅਤੇ ਲੇਬਰ ’ਚ ਇਕ ਵਾਰ ਫਿਰ ਤੋਂ ਵਿਵਾਦ ਸ਼ੁਰੂੁ ਹੋ ਗਿਆ ਹੈ। ਠੇਕੇਦਾਰੀ ਸਿਸਟਮ ਦੇ ਖਿਲਾਫ਼ ਪੰਜਾਬ ਫੂਡਗਰੇਨ ਅਤੇ ਅਲਾਈਡ ਵਰਕਰ ਯੂਨੀਅਨ ਅਤੇ ਪੰਜਾਬ ਪਲੇਦਾਰ ਯੂਨੀਅਨ ਨੇ ਹੜਤਾਲ ਸ਼ੁਰੂ ਕਰ ਦਿੱਤੀ ਹੈ। ਉਹਨਾਂ ਨੇ ਕਿਹਾ ਕਿ ਜਦੋਂ ਤੱਕ ਠੇਕੇਦਾਰ ਵੱਲੋਂ ਟੈਂਡਰ ਵਾਪਸ ਨਹੀਂ ਲਿਆ ਜਾਂਦਾ ਅਤੇ ਇਹੀ ਟੈਂਡਰ ਲੇਬਰ ਦੇ ਨਾਮ ਨਹੀਂ ਕੀਤਾ ਜਾਂਦਾ ਉਦੋਂ ਤੱਕ ਕੰਮ ਪੂਰੀ ਤਰਾਂ ਬੰਦ ਰੱਖਿਆ...
ਮੋਗਾ,16 ਅਪਰੈਲ (ਜ਼ਸਨ)-ਮੋਗਾ ਨਜ਼ਦੀਕ ਪਿੰਡ ਤਲਵੰਡੀ ਭੰਗੇਰੀਆਂ ਵਿਖੇ ਐਨ ਆਰ ਆਈ ਜੀਤਾ ਸਿੰਘ ਭੁੱਲਰ ਵਲੋਂ ਵਲਡ ਕੈਂਸਰ ਕੇਅਰ ਦੇ ਸਹਿਯੋਗ ਨਾਲ ਪਿੰਡ ਵਿੱਚ ਰੋਕੋ ਕੈਂਸਰ ਕੈਂਪ ਲਗਾਇਆ ਗਿਆ । ਇਸ ਕਂੈਪ ਦਾ ੁਦਘਾਟਨ ਪੰਜਾਬ ਪ੍ਰਦੇਸ਼ ਕਾਂਗਰਸ ਦੇਸੂਬਾ ਸਕੱਤਰ ਅਤੇ ਸਾਬਕਾ ਮੈਂਬਰ ਸ੍ਰੋਮਣੀ ਪ੍ਰਬੰਧਕ ਕਮੇਟੀ ਸ: ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਅਤੇ ਪਿੰਡ ਦੇ ਸਰਪੰਚ ਸ: ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਨੇ ਸਾਝੇਂ ਤੌਰ ’ਤੇ ਕੀਤਾ। ਇਸ ਕੈਂਪ ਵਿਚ 700 ਦੇ ਕਰੀਬ ਲੋਕਾਂ ਦਾ...
ਫ਼ਾਜ਼ਿਲਕਾ,16 ਅਪਰੈਲ (ਦਲੀਪ ਦੱਤ) ਜੰਮੂ ਦੇ ਕਠੂਆ ’ਚ ਸਮੂਹਿਕ ਬਲਾਤਕਾਰ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਅਤੇ ਮਿ੍ਰਤਕ ਬੱਚੀ ਆਸਿਫ਼ਾ ਦੀ ਆਤਮਿਕ ਸ਼ਾਂਤੀ ਲਈ ਜ਼ਿਲੇ ਦੀ ਮੰਡੀ ਰੋੜਾਂਵਾਲੀ ’ਚ ਕੈਂਡਲ ਮਾਰਚ ਕੱਢਿਆ ਗਿਆ । ਇਹ ਕੈਂਡਲ ਮਾਰਚ ਮੰਡੀ ਰੋੜਾਂਵਾਲੀ ਦੇ ਵੱਖ ਵੱਖ ਬਜ਼ਾਰਾਂ ਤੋਂ ਹੰੁਦਾ ਹੋਇਆ ਪਿੰਡ ਮੀਨੀਆ ਵਾਲੇ ਚੌਂਕ ਦੇ ਨਜ਼ਦੀਕ ਖਤਮ ਹੋਇਆ। ਇਸ ਮੌਕੇ ਭਾਰੀ ਗਿਣਤੀ ’ਚ ਮੌਜੂਦ ਨੌਜਵਾਨਾਂ ਅਤੇ ਪਿੰਡ ਵਾਸੀਆਂ ਨੇ ਰੋਸ ਪ੍ਰਗਟ ਕੀਤਾ ਅਤੇ ਦੋਸ਼ੀਆਂ ਨੂੰ ਫ਼ਾਸੀਂ ਦੀ ਸਜ਼ਾ ਦੇਣ ਦੀ...
ਮੋਗਾ, 16 ਅਪਰੈਲ (ਜਸ਼ਨ)-ਮੋਗਾ ਜ਼ਿਲੇ ਦੀ ਤਹਿਸੀਲ ਨਿਹਾਲ ਸਿੰਘ ਵਾਲਾ ਵਿਖੇ ਅੱਜ ਸਿਖਰ ਦੁਪਹਿਰੇ ਦੋ ਲੁਟੇਰੇ ਇਕ ਕਰਿਆਨਾ ਵਪਾਰੀ ਦੇ ਘਰੋਂ ਛੇ ਲੱਖ ਰੁਪਏ ਲੁੱਟ ਕੇ ਲੈ ਗਏ। ਨਿਹਾਲ ਸਿੰਘ ਵਾਲਾ ਤੋਂ ਧੂੜਕੋਟ ਨੂੰ ਜਾਂਦੀ ਸੜਕ ’ਤੇ ਰਹਿੰਦੇ ਵਪਾਰੀ ਪਦਮ ਜੈਨ ਪੁੱਤਰ ਬਨਾਰਸੀਦਾਸ ਦੀ ਦੁਕਾਨ ਵੀ ਘਰ ਵਿਚ ਹੀ ਬਣੀ ਹੋਈ ਹੈ ਅਤੇ ਘਟਨਾ ਉਸ ਸਮੇਂ ਵਾਪਰੀ ਜਦੋਂ ਪਦਮ ਜੈਨ ਕਿਸੇ ਕੰਮ ਲਈ ਬਾਜ਼ਾਰ ਗਿਆ ਅਤੇ ਦੁਕਾਨ ਦੇ ਪਿੱਛੇ ਬਣੇ ਉਸ ਦੇ ਘਰ ਵਿਚੋਂ ਉਸ ਦੀ ਪਤਨੀ ਮੰਜੂ ਜੈਨ ਦੁਕਾਨ ਦੇ...
ਮੋਗਾ, 16 ਅਪਰੈਲ (ਜਸ਼ਨ)-ਅਕਾਲੀ ਦਲ ਬਾਦਲ ਦੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਤੋਤਾ ਸਿੰਘ ਤੇ ਅਕਾਲੀ ਦਲ ਦੇ ਜ਼ਿਲਾ ਸਹਿਰੀ ਪ੍ਰਧਾਨ ਬਾਲ ਕਿ੍ਰਸ਼ਨ ਨੇ ਜ਼ਿਲਾ ਮੋਗਾ ਸਹਿਰੀ ਦੇ 7 ਸਰਕਲ ਪ੍ਰਧਾਨਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਮੌਕੇ ਜਥੇਦਾਰ ਤੋਤਾ ਸਿੰਘ ਨੇ ਆਖਿਆ ਕਿ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਉਨਾਂ ਨੂੰ ਜ਼ਿਲੇ ਦੇ ਅਹੁਦੇਦਾਰ ਨਿਯੁਕਤ ਕਰਨ ਦੀ ਜ਼ਿੰਮੇਵਾਰੀ ਸੌਂਪੀ ਸੀ ਜਿਸ ਤਹਿਤ ਉਨਾਂ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਸਲਾਹ...
ਮੋਗਾ,15 ਅਪਰੈਲ (ਜਸ਼ਨ)-ਸ੍ਰੋਮਣੀ ਅਕਾਲੀ ਦਲ ਨੇ ਜ਼ਿਲਾ ਇਕਾਈ ਦਾ ਐਲਾਨ ਕਰਦਿਆਂ 2019 ਦੀਆਂ ਲੋਕ ਸਭਾ ਚੋਣਾਂ ਦੀ ਤਿਆਰੀ ਵਿੱਢ ਦਿੱਤੀ ਹੈ । ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਅਤੇ ਜ਼ਿਲਾ ਪ੍ਰਧਾਨ ਤੀਰਥ ਸਿੰਘ ਮਾਹਲਾ ਵਲੋਂ ਮੋਗਾ ਜ਼ਿਲੇ ਦੇ 93 ਦਿਹਾਤੀ ਅਹੁਦੇਦਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਜਾਰੀ ਕੀਤੀ ਇਸ ਲਿਸਟ ਮੁਤਾਬਕ ਜਿਲੇ ਦੇ 6 ਸਰਪਰਸਤ, 6 ਸੀਨੀਅਰ ਮੀਤ ਪ੍ਰਧਾਨ, 10 ਮੀਤ ਪ੍ਰਧਾਨ, 9 ਜਨਰਲ ਸਕੱਤਰ, 8...
ਮੋਗਾ, 15 ਅਪ੍ਰੈਲ (ਜਸ਼ਨ)-ਦ ਲਰਨਿੰਗ ਫੀਲਡ ਏ ਗਲੋਬਲ ਸਕੂਲ ਵਿਚ ਅੱਜ ਵੈਸਾਖੀ ਦੇ ਤਿਉਹਾਰ ਨੂੰ ਸਮਰਪਿਤ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਕੂਲ ਦੇ ਛੋਟੇ ਬੱਚੇ ਲੋਕ ਪਰੰਪਰਾ ਦੇ ਕਪੜਿਆ ਵਿਚ ਸਜੇ ਵੱਖਰਾਂ ਹੀ ਨਜ਼ਾਰਾ ਵਿਖੇਰ ਰਹੇ ਸਨ। ਸਕੂਲ ਵਿਚ ਵਿਦਿਆਰਥੀਆ ਨੇ ਢੋਲ ਦੀ ਥਾਪ ਤੇ ਭੰਗੜਾ, ਗਿੱਧਾ ਪਾ ਕੇ ਪੂਰੇ ਮਾਹੌਲ ਨੂੰ ਮਸਤੀ ਵਿਚ ਰੰਗ ਦਿੱਤਾ। ਪਿ੍ਰੰਸੀਪਲ ਸਮਰਿਤੀ ਭੱਲਾ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ...
ਚੰਡੀਗੜ, 15 ਅਪ੍ਰੈਲ(ਪੱਤਰ ਪਰੇਰਕ)-ਟਰਾਂਸਪੋਰਟਰਾਂ ਦੀ ਇਜ਼ਾਰੇਦਾਰੀ ਨੂੰ ਤੋੜਨ ਲਈ ਇਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਡੀਆਂ ਵਿੱਚੋਂ ਅਨਾਜ ਅਤੇ ਹੋਰ ਖੇਤੀ ਵਸਤਾਂ ਦੀ ਢੋਆ-ਢੁਆਈ ਲਈ ਟਰੈਕਟਰ-ਟਰਾਲੀਆਂ ਦੀ ਵਰਤੋਂ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਮੁੱਖ ਮੰਤਰੀ ਦੀ ਪ੍ਰਵਾਨਗੀ ਤੋਂ ਬਾਅਦ ਟਰਾਂਸਪੋਰਟ ਵਿਭਾਗ ਵੱਲੋਂ ਟਰੈਕਟਰ-ਟਰਾਲੀਆਂ ਦੀ ਰਜਿਸਟ੍ਰੇਸ਼ਨ, ਪਰਮਿਟ ਤੇ ਲਾਇਸੰਸ ਦੇਣ ਲਈ ਦਿਸ਼ਾ-ਨਿਰਦੇਸ਼ਾਂ ਅਤੇ ਹੋਰ ਸਬੰਧਤ...
ਚੰਡੀਗੜ,15 ਅਪਰੈਲ(ਪੱਤਰ ਪਰੇਰਕ)- ਫਗਵਾੜਾ ਵਿਖੇ ਦਲਿਤ ਵਰਗ ਅਤੇ ਸ਼ਿਵ ਸੇਨਾ ਦਰਮਿਆਨ ਪੈਦਾ ਹੋਈ ਤਲਖ਼ੀ ਦੇ ਚੱਲਦਿਆਂ ਕਪੂਰਥਲਾ,ਜਲੰਧਰ ,ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲਿਆਂ ਵਿਚ ਇਹਤਿਹਾਤ ਵਜੋਂ ਇੰਟਰਨੈੱਟ ਸੇਵਾਵਾਂ ’ਤੇ ਪਾਬੰਦੀ ਲਗਾਈ ਗਈ ਸੀ। ਬਹਿਰਹਾਲ ਇਹਨਾਂ ਜ਼ਿਲਿਆਂ ਵਿਚ ਸ਼ਾਂਤੀ ਬਣੀ ਹੋਈ ਹੈ ਪਰ ਸੂਰਤੇਹਾਲ ਦੀ ਨਜ਼ਰਸਾਨੀ ਕਰਨ ਉਪਰੰਤ ਪੰਜਾਬ ਸਰਕਾਰ ਵੱਲੋਂ ਇਹ ਪਾਬੰਦੀ 16 ਅਪਰੈਲ ਤੱਕ ਵਧਾ ਦਿੱਤੀ ਗਈ ਹੈ । ਚੰਡੀਗੜ ਵਿਖੇ ਪੰਜਾਬ ਸਰਕਾਰ ਦੇ ਬੁਲਾਰੇ ਨੇ...
ਚੰਡੀਗੜ੍ਹ, 15 ਅਪ੍ਰੈਲ(ਜਸ਼ਨ) ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਉਸ ਖਿਲਾਫ਼ ਸੁਪਰੀਮ ਕੋਰਟ ਵਿੱਚ ਕੇਸ ਦੇ ਮੱਦੇਨਜ਼ਰ ਸੂਬਾਈ ਵਜ਼ਾਰਤ ਤੋਂ ਅਸਤੀਫ਼ਾ ਦੇਣ ਸਬੰਧੀ ਕਿਆਸਅਰਾਈਆਂ ਨੂੰ ਠੱਲ੍ਹ ਪਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਸਪੱਸ਼ਟ ਕਿਹਾ ਕਿ ਮੰਤਰੀ ਨੂੰ ਅਹੁਦਾ ਛੱਡਣ ਬਾਰੇ ਕਹਿਣ ਦਾ ਸੁਆਲ ਹੀ ਪੈਦਾ ਨਹੀਂ ਹੁੰਦਾ। ਮੁੱਖ ਮੰਤਰੀ ਨੇ ਕਿਹਾ ਕਿ ਸੜਕ ’ਤੇ ਝਗੜੇ ਸਬੰਧੀ ਕੇਸ ਵਿੱਚ ਸੁਪਰੀਮ ਕੋਰਟ ਨੇ ਸਾਲ 2007...

Pages