ਮੋਗਾ, 15 ਅਪਰੈਲ (ਜਸ਼ਨ): ਮਾਈਕਰੋ ਗਲੋਬਲ ਆਈਲੈਟਸ ਐਂਡ ਇੰਮੀਗ੍ਰੇਸ਼ਨ ਸਰਵਿਸਜ਼ ਮੋਗਾ ਦੀ ਉਹ ਨਾਮਵਰ ਸੰਸਥਾ ਹੈ ਜੋ ਕਿ ਆਏ ਦਿਨੀਂ ਹੀ ਆਪਣੀਆਂ ਵੀਜ਼ਾ ਪ੍ਰਾਪਤੀਆਂ ਸਾਡੇ ਨਾਲ ਸਾਂਝੀਆਂ ਕਰਦੀ ਰਹਿੰਦੀ ਹੈ।ਸੰਸਥਾ ਦੇ ਮੁਖੀ ਚਰਨਜੀਤ ਸਿੰਘ ਝੰਡੇਆਣਾ ਮੋਗਾ ਦੀ ਇੱਕ ਮੰਨੀ ਪ੍ਰਮੰਨੀ ਹਸਤੀ ਹੈ ਤੇ ਇਹਨਾਂ ਨੇ ਪਿਛਲੇ ਕੁਝ ਕੁ ਸਮੇਂ ਵਿੱਚ ਹੀ ਅਣਗਿਣਤ ਵੀਜੇ ਪ੍ਰਾਪਤ ਕਰਕੇ ਸੰਸਥਾ ਨੂੰ ਇੰਮੀਗ੍ਰੇਸ਼ਨ ਸੇਵਾਵਾਂ ਦੇ ਖੇਤਰ ਵਿੱਚ ਨੰਬਰ ਇੱਕ ਤੇ ਲਿਆਂਦਾ ਹੈ। ਜਿਵੇਂ ਕਿ ਆਏ ਦਿਨੀਂ ਹੀ...
News
ਮੋਗਾ, 15 ਅਪ੍ਰੈਲ:(ਜਸ਼ਨ) ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ ਏਕਨੂਰ ਸਿੰਘ ਡਿੱਲੋਂ ਦਾ ਕੈਨੇਡਾ ਦਾ ਸਟੂਡੈਟ ਵੀਜਾ ਲਗਵਾ ਕੇ ਕਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ ਬੱਚੇਆਂ ਦਾ ਬਹੁਤ ਵਧੀਆ ਕਾਲਜਾਂ ਵਿੱਚ...
ਮੋਗਾ, 12 ਅਪ੍ਰੈਲ ( ਜਸ਼ਨ)-ਪਿਛਲੇ ਦਿਨੋਂ ਬੇਮੌਸਮੀ ਬਾਰਿਸ਼ ਅਤੇ ਗੜ੍ਹੇਮਾਰੀ ਨਾਲ ਫਸਲਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਗਾ, ਬਠਿੰਡਾ, ਸ਼੍ਰੀ ਮੁਕਤਸਰ ਸਾਹਿਬ ਅਤੇ ਹੋਰਨਾਂ ਜਿਲਿ੍ਹਆ ਦਾ ਦੌਰਾ ਕੀਤਾ ਸੀ | ਜਿਸਦੇ ਬਾਅਦ ਸਾਰੇ ਜਿਲਿ੍ਹਆ ਦੇ ਡਿਪਟੀ ਕਮਿਸ਼ਨਰਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਜਲਦੀ ਮੁਆਵਜਾ ਦਿੱਤਾ ਜਾਵੇ, ਤਾਂ ਜੋ ਕਿਸਾਨ ਆਉਣ ਵਾਲੀ ਝੋਨੇ ਦੀ ਫਸਲ ਦੀ ਬਿਜਾਈ ਕਰ ਸਕਣ | ਉਸ ਕੜੀ...
ਮੋਗਾ, 12 ਅਪ੍ਰੈਲ:(ਜਸ਼ਨ) ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਧੀਨ ਕੰਮ ਕਰਦੇ ਕ੍ਰਿਸ਼ੀ ਵਿਗਿਆਨ ਕੇਂਦਰ, ਬੁੱਧ ਸਿੰਘ ਵਾਲਾ, ਮੋਗਾ ਵੱਲੋਂ ਕੁਲਪਤੀ, ਪੀ.ਏ.ਯੂ., ਡਾ. ਸਤਿਬੀਰ ਸਿੰਘ ਗੋਸਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ. ਗੁਰਮੀਤ ਸਿੰਘ ਬੁੱਟਰ ਨਿਰਦੇਸ਼ਕ ਪਸਾਰ ਸਿੱਖਿਆ ਪੀ.ਏ.ਯੂ. ਲੁਧਿਆਣਾ ਦੀ ਰਹਿਨੁਮਾਈ ਹੇਠ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੁਚੱਜੀ ਸੰਭਾਲ ਸਬੰਧੀ ਕੇ.ਵੀ.ਕੇ., ਬੁੱਧ ਸਿੰਘ ਵਾਲਾ ਵਿਖੇ ਇੱਕ ਕਿਸਾਨ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਜਿ਼ਲ੍ਹਾ...
ਮੋਗਾ, 12 ਅਪ੍ਰੈਲ (ਜਸ਼ਨ) - ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਆਪਣਾ ਆਧਾਰ ਕਾਰਡ ਅਪਡੇਟ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਜ਼ਿਲ੍ਹਾ ਮੋਗਾ ਦੇ ਸਮੂਹ ਆਧਾਰ ਕਾਰਡ ਧਾਰਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੇ ਪਿਛਲੇ 10 ਸਾਲਾਂ ਤੋਂ ਆਪਣਾ ਆਧਾਰ ਅਪਡੇਟ ਨਹੀਂ ਕੀਤਾ ਹੈ, ਉਹ ਆਪਣਾ ਆਧਾਰ ਕਾਰਡ ਆਨਲਾਈਨ ਪੋਰਟਲ ਜਾਂ ਐੱਮ. ਅਧਾਰ ਐਪ ਰਾਹੀਂ ਜਾਂ ਆਫ਼ਲਾਈਨ ਨੇੜੇ ਦੇ ਆਧਾਰ ਸੈਂਟਰ ਵਿਖੇ ਜਾ ਕੇ ਆਪਣੇ ਪਛਾਣ ਦੇ ਪ੍ਰਮਾਣ ਅਤੇ ਪਤੇ ਦੇ ਸਬੂਤ 'ਤੇ...
मोगा, 12 अप्रैल (जश्न) : स्थानीय कोटकपूरा बाईपास स्थित श्री सालासर धाम मंदिर मे 11वे मूर्ति स्थापना दिवस को लेकर करवाए जा रहे दो दिवसीय समागम के निमंत्रण कार्ड मंदिर मे राइस ब्रांड डीलर एसोसिएशन के अध्यक्ष नवीन सिंगला,सरप्रस्त राजकमल कपूर व समुह सदस्यों द्वारा जारी किए गए। मंदिर के पुजारी जय नारायण की अध्यक्षता मे समुह द्वारा बालाजी के दरबार में नतमस्तक होकर श्री हनुमान चालीसा...
ਮੋਗਾ , 12 ਅਪ੍ਰੈਲ (ਜਸ਼ਨ)-ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਦੀ ਪਿਛਲੇ ਦਿਨੋਂ ਹੋਈ ਬੇਮੌਸਮੀ ਬਾਰਿਸ਼ ਤੇ ਗੜ੍ਹੇਮਾਰੀ ਕਾਰਨ ਜੋ ਕਿਸਾਨਾਂ ਦੀ ਕਣਕ ਦੀ ਫਸਲ ਖਰਾਬ ਹੋਈ ਹੈ ਉਸਨੂੰ ਵੇਖਦੇ ਹੋਏ ਕੇਂਦਰ ਸਰਕਾਰ ਨੇ ਖਰੀਦ ਏਜੰਸੀਆ ਨੂੰ ਪੰਜਾਬ ਦੇ ਕਿਸਾਨਾਂ ਨੂੰ ਕਣਕ ਖਰੀਦਨ ਵਿਚ ਸਪੈਸ਼ਲ ਛੋਟ ਦਿੱਤੀ ਗਈ ਹੈ ਉਸ ਨਾਲ ਪੰਜਾਬ ਦੇ ਕਿਸਾਨਾਂ ਨੂੰ ਕਾਫੀ ਲਾਭ ਪੱਜੇਗਾ ਤੇ ਪੰਜਾਬ ਸਰਕਾਰ ਨੂੰ ਵੀ ਚਾਹੀਦਾ ਕਿ ਉਹ ਕਿਸਾਨਾਂ ਦੀ ਖਰਾਬ ਕਣਕ ਦੀ ਫਸਲ ਦਾ ਮੁਆਵਜਾ ਜਲਦੀ ਦੇਣ,...
ਮੋਗਾ, 10 ਅਪ੍ਰੈਲ (ਜਸ਼ਨ) - ਮਾਈਕਰੋ ਗਲੋਬਲ ਆਈਲੈਟਸ ਐਂਡ ਇੰਮੀਗ੍ਰੇਸ਼ਨ ਸਰਵਿਸਜ਼ ਮੋਗਾ ਦੀ ਉਹ ਨਾਮਵਰ ਸੰਸਥਾ ਹੈ ਜੋ ਕਿ ਆਏ ਦਿਨੀਂ ਹੀ ਆਪਣੀਆਂ ਵੀਜ਼ਾ ਪ੍ਰਾਪਤੀਆਂ ਸਾਡੇ ਨਾਲ ਸਾਂਝੀਆਂ ਕਰਦੀ ਰਹਿੰਦੀ ਹੈ।ਸੰਸਥਾ ਦੇ ਮੁਖੀ ਚਰਨਜੀਤ ਸਿੰਘ ਝੰਡੇਆਣਾ ਮੋਗਾ ਦੀ ਇੱਕ ਮੰਨੀ ਪ੍ਰਮੰਨੀ ਹਸਤੀ ਹੈ ਤੇ ਇਹਨਾਂ ਨੇ ਪਿਛਲੇ ਕੁਝ ਕੁ ਸਮੇਂ ਵਿੱਚ ਹੀ ਅਣਗਿਣਤ ਵੀਜੇ ਪ੍ਰਾਪਤ ਕਰਕੇ ਸੰਸਥਾ ਨੂੰ ਇੰਮੀਗ੍ਰੇਸ਼ਨ ਸੇਵਾਵਾਂ ਦੇ ਖੇਤਰ ਵਿੱਚ ਨੰਬਰ ਇੱਕ ਤੇ ਲਿਆਂਦਾ ਹੈ। ਜਿਵੇਂ ਕਿ ਆਏ ਦਿਨੀਂ...
ਚੰਡੀਗੜ੍ਹ, 11 ਅਪ੍ਰੈਲ: (ਜਸ਼ਨ) ਸੂਬੇ ਦੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਮੁਤਾਬਕ ਨੌਕਰੀਆਂ ਪ੍ਰਦਾਨ ਕਰਨ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਉਦਯੋਗਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਨੌਕਰੀਆਂ ਸਬੰਧੀ ਲੋੜਾਂ ਬਾਰੇ ਜਾਣਕਾਰੀ ਹਾਸਲ ਕਰਨ ਤਾਂ ਜੋ ਨੌਜਵਾਨਾਂ ਨੂੰ ਸਨਅਤਾਂ ਦੀਆਂ ਮੌਜੂਦਾ ਲੋੜਾਂ ਅਨੁਸਾਰ ਸਿਖਲਾਈ ਦਿੱਤੀ ਜਾ ਸਕੇ ਅਤੇ ਨੌਜਵਾਨਾਂ ਲਈ...
ਮੋਗਾ, 11 ਅਪ੍ਰੈਲ (ਜਸ਼ਨ) -ਜਿਸ ਪ੍ਰਕਾਰ ਪੂਰੇ ਦੇਸ਼ ਵਿਚ ਲੋਕ ਭਾਜਪਾ ਨੂੰ ਆਪਣਾ ਪੂਰਾ ਸਮਰਥ ਦੇ ਕੇ ਮਜਬੂਤ ਕਰ ਰਹੇ ਹਨ, ਉਸ ਪ੍ਰਕਾਰ ਪੰਜਾਬ ਵਿਚ ਵੀ ਭਾਜਪਾ ਨੂੰ ਮਜਬੂਤ ਕਰਨ ਲਈ ਜਿਥੇ ਵੱਖ-ਵੱਖ ਰਾਜਨੀਤਿਕ ਪਾਰਟੀਆ ਦੇ ਲੋਕ ਭਾਜਪਾ ਵਿਚ ਸ਼ਾਮਲ ਹੋ ਕੇ ਭਾਜਪਾ ਦੀ ਤਾਕਤ ਨੂੰ ਵਧਾ ਰਹੇ ਹਨ | ਉਥੇ ਪੰਜਾਬ ਵਿਚ ਪ੍ਰਵਾਸੀ ਲੋਕ ਵੀ ਪੰਜਾਬ ਵਿਚ ਭਾਜਪਾ ਨੂੰ ਆਪਣਾ ਪੂਰਾ ਸਹਿਯੋਗ ਦੇ ਰਹੇ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮਦੀ ਨੂੰ 2024 ਦੇ ਲੋਕ ਸਭਾਂ ਚੋਣਾਂ ਵਿਚ ਪੰਜਾਬ ਵਿਚ...