ਕੋਟ ਇਸੇ ਖਾਂ (ਮੋਗਾ) 10 ਅਪ੍ਰੈਲ (ਜਸ਼ਨ) - ਕਮਿਊਨਿਟੀ ਹੈਲਥ ਸੈਂਟਰ ਕੋਟ ਈਸੇ ਖਾਂ ਅਤੇ ਢੁੱਡੀਕੇ ਨੂੰ ਕਾਇਆਕਲਪ ਪ੍ਰੋਗਰਾਮ ਤਹਿਤ ਪੁਰਸਕਾਰ ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਵਿਖੇ ਸਿਹਤ ਮੰਤਰੀ ਪੰਜਾਬ ਵੱਲੋ ਦਿਤੇ ਗਏ। ਇਸ ਮੌਕੇ ਜ਼ਿਲ੍ਹਾ ਮੋਗਾ ਦੇ ਮਾਣ ਵਿਚ ਵਾਧਾ ਹੋਇਆ। ਸਨਮਾਨ ਪੱਤਰ ਪ੍ਰਾਪਤ ਕਰਨ ਲਈ ਵਿਸ਼ੇਸ਼ ਤੌਰ 'ਤੇ ਜ਼ਿਲ੍ਹਾ ਮੋਗਾ ਬਲਾਕ ਕੋਟ ਈਸੇ ਖਾਂ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਜੇਸ਼ ਅੱਤਰੀ ਨੇ ਪ੍ਰਾਪਤ ਕੀਤਾ। ਜਿਕਰਯੋਗ ਹੈ ਕਿ ਇਹ ਪੁਰਸਕਾਰ ਹਸਪਤਾਲ਼ ਵਿਚ ਵਧੀਆ...
News
ਮੋਗਾ, 9 ਅਪ੍ਰੈਲ (ਜਸ਼ਨ) -ਵਿਕਾਸ ਦੇ ਮਸੀਹਾ ਵਜੋਂ ਜਾਣੇ ਜਾਂਦੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ, ਮੈਂਬਰ ਸ਼੍ਰੋਮਣੀ ਕਮੇਟੀ , ਸਵਰਗੀ ਜਥੇਦਾਰ ਤੋਤਾ ਸਿੰਘ (ਸਾਬਕਾ ਮੰਤਰੀ) ਦੀ ਮਿੱਠੀ ਯਾਦ ਨੂੰ ਸਮਰਪਿਤ ਉਨ੍ਹਾਂ ਦੀ ਪਹਿਲੀ ਬਰਸੀ ’ਤੇ ਦੀਦਾਰ ਸਿੰਘ ਨਗਰ ਵਿਖੇ ਬੜੀ ਸ਼ਰਧਾ ਨਾਲ ਮਨਾਈ ਗਈ । ਸਵੇਰੇ ਸਮੇਂ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਪ੍ਰਗਟ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਕਰਤਾਰ ਭਵਨ ਮੋਗਾ ਅਤੇ ਭਾਈ ਨਿਰਭੈ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ...
ਮੋਗਾ, 9 ਮਾਰਚ (ਜਸ਼ਨ )- ਦਸਤਾਰ ਚੇਤਨਾ ਮਾਰਚ ਕਮੇਟੀ ਵੱਲੋਂ ਅੱਜ ਦਸਤਾਰ ਚੇਤਨਾ ਮਾਰਚ ਕੱਢਿਆ ਗਿਆ। ਦਸਤਾਰ ਚੇਤਨਾ ਮਾਰਚ ਗੁਰਦੁਆਰਾ ਨਾਮਦੇਵ ਭਵਨ ਅਕਾਲਸਰ ਰੋੜ ਮੋਗਾ ਤੋਂ ਚੱਲ ਕੇ ਬਾਬਾ ਦੀਪ ਸਿੰਘ ਰੋੜ, ਮੇਨ ਬਾਜ਼ਾਰ, ਪ੍ਰਤਾਪ ਰੋੜ, ਗੀਤਾ ਭਵਨ ਚੌਂਕ, ਨੇੜਲੇ ਇੰਡੀਆ ਲਿਮ. ਜੀ. ਟੀ. ਰੋੜ, ਦੁੱਨੇਕੇ, ਟੀਚਰ ਕਲੋਨੀ, ਜੀਰਾ ਰੋੜ ਹੁੰਦੇ ਹੋਏ ਵਾਪਸ ਗੁਰਦੁਆਰਾ ਸਾਹਿਬ ਆ ਕੇ ਸਮਾਪਤ ਹੋਇਆ। ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਪੁੱਜੀ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ...
ਮੋਗਾ, 8 ਅਪ੍ਰੈਲ (ਜਸ਼ਨ)-ਬੀਤੇ ਦਿਨੀ ਚੰਡੀਗੜ੍ਹ ਵਿਖੇ ਰੋਇੰਗ ਫੈਡਰੇਸ਼ਨ ਆਫ ਇੰਡੀਆ ਵੱਲੋਂ ਕਰਵਾਈ ਗਈ ਸਬ ਜੂਨੀਅਰ ਰੋਇੰਗ ਦੀ 5 ਵੀਂ ਇੰਡੋਰ ਨੈਸ਼ਨਲ ਰੋਇੰਡ ਚੈਂਪਿਅਨਸ਼ਿਪ ਵਿਖੇ ਮੋਗਾ ਹਲਕੇ ਦੀ ਖਿਡਾਰੀ ਸੁਖਨੂਰ ਕੌਰ ਵੱਲੋਂ ਗੋਲਡ ਮੈਡਲ ਜਿੱਤ ਤੇ ਆਉਣ ਤੇ ਅੱਜ ਹਲਕਾ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਤੇ ਉਹਨਾਂ ਦੇ ਪਤੀ ਡਾ. ਰਾਕੇਸ਼ ਅਰੋੜਾ ਨੇ ਵਿਸੇਸ਼ ਤੌਰ ਤੇ ਸਨਮਾਨਤ ਕੀਤਾ | ਇਸ਼ ਮੌਕੇ ਤੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਸੁਖਨੂਰ ਕੌਰ ਤੇ...
ਮੋਗਾ, 8 ਅਪ੍ਰੈਲ ( )-ਭਾਜਪਾ ਦਾ ਅੱਜ 43 ਵੇਂ ਸਥਾਪਨਾ ਦਿਵਸ ਤੇ ਨਿਹਾਲ ਸਿੰਘ ਵਾਲਾ ਦੇ ਹਲਕਾ ਇੰਚਾਰਜ਼ ਤੇ ਭਾਜਪਾ ਦੇ ਸੂਬਾ ਮਹਾ ਮੰਤਰੀ ਤੇ ਸਾਬਕਾ ਐਸ.ਪੀ. ਮੁਖਤਿਆਰ ਸਿੰਘ, ਮੀਤ ਪ੍ਰਧਾਨ ਪਵਨ ਬੰਟੀ, ਮੰਡਲ ਪ੍ਰਧਾਨ ਸੋਮਨਾਥ, ਮੰਡਲ ਜਨਰਲ ਸੱਕਤਰ ਬਲਜੀਤ ਸ਼ਰਮਾ, ਨਿਹਾਲ ਸਿੰਘ ਵਾਲਾ ਦਿਹਾਤੀ ਦੇ ਪ੍ਰਧਾਨ ਸੋਨੀ ਭੱਟੀ ਦੀ ਅਗਵਾਈ ਹੇਠ ਅੱਖਾਂ ਦਾ ਮੁਫਤ ਚੈਕਅਪ ਕੈਂਪ ਲਾਇਆ ਗਿਆ | ਜਿਸਦਾ ਉਦਘਾਟਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ.ਸੀਮਾਂਤ ਗਰਗ ਨੇ ਆਪਣੇ ਕਰ ਕਮਲਾ ਨਾਲ...
ਮੋਗਾ, 8 ਅਪ੍ਰੈਲ (ਜਸ਼ਨ): ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਵਿਖੇ ਸਕੂਲ ਦੇ ਜਨਰਲ ਸੈਕਟਰੀ ਮੈਡਮ ਪਰਮਜੀਤ ਕੌਰ ਅਤੇ ਪ੍ਰਿੰਸੀਪਲ ਮੈਡਮ ਸਤਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਦੇ ਅਧੀਨ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ ਜਿਸ ਦੇ ਤਹਤ ਵਿਦਿਆਰਥੀਆਂ ਨੂੰ ਵਿਸ਼ਵ ਸਿਹਤ ਦਿਵਸ ਦੀ ਮਹੱਤਤਾ ਅਤੇ ਸਿਹਤ ਪ੍ਰਤੀ ਜਾਗਰੂਕ ਕੀਤਾ ਗਿਆ ਹੈ। ਸਕੂਲ ਦੀ ਪ੍ਰਾਰਥਨਾ ਸਭਾ ਵਿੱਚ ਪ੍ਰਿੰਸੀਪਲ ਮੈਡਮ ਸਤਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਚੰਗੀ ਸਿਹਤ ਦੀ ਪਰਿਭਾਸ਼ਾ ਦੱਸੀ ਕਿ ਸਿਹਤ ਨਾ ਸਿਰਫ...
ਮੋਗਾ, 8 ਅਪ੍ਰੈਲ (ਜਸ਼ਨ): ਮੋਗਾ ਦੀ ਨਾਮਵਰ ਸੰਸਥਾ ਮਾਈਕਰੋ ਗਲੋਬਲ ਆਈਲੈਟਸ ਐਂਡ ਇੰਮੀਗ੍ਰੇਸ਼ਨ ਸਰਵਿਸਜ਼ ਆਏ ਦਿਨੀਂ ਹੀ ਆਪਣੀਆਂ ਵੀਜ਼ਾ ਪ੍ਰਾਪਤੀਆਂ ਕਰਦੀ ਰਹਿੰਦੀ ਹੈ।ਮੋਗਾ ਦੀ ਇੱਕ ਮੰਨੀ ਪ੍ਰਮੰਨੀ ਹਸਤੀ ਸੰਸਥਾ ਦੇ ਮੁਖੀ ਚਰਨਜੀਤ ਸਿੰਘ ਝੰਡੇਆਣਾ ਨੇ ਪਿਛਲੇ ਕੁਝ ਕੁ ਸਮੇਂ ਵਿੱਚ ਹੀ ਅਣਗਿਣਤ ਵੀਜੇ ਪ੍ਰਾਪਤ ਕਰਕੇ ਸੰਸਥਾ ਨੂੰ ਇੰਮੀਗ੍ਰੇਸ਼ਨ ਸੇਵਾਵਾਂ ਦੇ ਖੇਤਰ ਵਿੱਚ ਨੰਬਰ ਇੱਕ ਤੇ ਲਿਆਂਦਾ ਹੈ। ਆਏ ਦਿਨੀਂ ਹੀ ਕੈਨੇਡਾ, ਆਸਟ੍ਰੇਲੀਆ ਤੇ ਹੋਰ ਦੇਸ਼ਾਂ ਦੇ ਵਿਜ਼ਿਟਰ ਤੇ...
ਮੋਗਾ, 8 ਅਪ੍ਰੈਲ (ਜਸ਼ਨ): ਭਾਜਪਾ ਵਿਚ ਸਾਮਲ ਹੋਣ ਵਾਲੇ ਹਰੇਕ ਵਿਅਕਤੀਆਂ ਨੂੰ ਭਾਜਪਾ ਵਿਚ ਸ਼ਾਮਲ ਹੋਣ ਤੇ ਯੋਗਤਾ ਦੇ ਅਨੁਸਾਰ ਬਣਦਾ ਪੂਰਾ ਮਾਨ ਸਨਮਾਨ ਦਿੱਤਾ ਜਾਵੇਗਾ | ਕਿਉਂਕਿ ਭਾਜਪਾ ਹੀ ਇਕ ਅਜਿਹੀ ਦੇਸ਼ ਦੀ ਪਾਰਟੀ ਹੈ ਜੋ ਆਪਣੇ ਅੋਹਦੇਦਾਰਾਂ ਨੂੰ ਉਹਨਾਂ ਦੀ ਯੋਗਤਾ ਅਨੁਸਾਰ ਅੋਹਦੇ ਤੇ ਪਹੁੰਚਾ ਕੇ ਉਹਨਾਂ ਦਾ ਮਾਨ ਸਨਮਾਨ ਕਰਦੀ ਹੈ | ਇਹ ਵਿਚਾਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ,ਸੀਮਾਂਤ ਗਗ ਨੇ ਭਾਜਪਾ ਦੇ ਜ਼ਿਲ੍ਹਾ ਦਫਤਰ ਵਿਖੇ ਭਾਜਪਾ ਵਿਚ ਸ਼ਾਮਲ ਹੋਏ ਵੱਖ-ਵੱਖ...
ਮੋਗਾ, 7 ਅਪ੍ਰੈਲ (ਜਸ਼ਨ): -ਆਮ ਆਦਮੀ ਪਾਰਟੀ ਦੀ ਹਲਕਾ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਯਤਨਾਂ ਸਦਕਾ ਅਤੇ ਵਿਕਾਸ ਪੱਖੀ ਕਾਰਜ਼ਾਂ ਨੂੰ ਵੇਖਦੇ ਹੋਏ ਮੋਗਾ ਦੇ ਵਾਰਡ ਨੰਬਰ-23 ਦੀ ਕੌਸਲਰ ਸਪਨਾ ਆਪਣੇ ਸੈਕੜੋ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਈ। ਜਿਨ੍ਹਾਂ ਦਾ ਪਾਰਟੀ ਵਿਚ ਸ਼ਾਮਲ ਹੋਣ ਤੇ ਹਲਕਾ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ, ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਸੀਨੀਅਰ ਆਪ ਆਗੂ ਮਨਦੀਪ ਕੌਰ ਖੰਭੇ ਆਦਿ ਆਗੂਆਂ...
मोगा, 7 अप्रैल (जशन): : आज शिक्षा प्रोवाइडर अध्यापक 8736 कच्चे मुलाजिम यूनियन ने हलका मोगा की विधायक डा. अमनदीप कौर अरोड़ा व उनके पति डा. राकेश अरोड़ा से मुलाकात करके बैठक उपरांत पंजाब सरकार के नाम मांग पत्र सौंपा। इस बैठक के दौरान सरकार की ओर से बनाई पैंशन बिल्डर पालिसी 2022 जारी करने के लिए धन्यवाद करते हुए सामूहिक रूप में जल्दी आर्डर जारी करने की अपील की। जिस पर हलका विधायक...